ਦਿੱਲੀ ਵਿੱਚ ਆਟੋਮੋਬਾਇਲ ਵਰਕਸ਼ਾਪ ਵਿੱਚ ਲੱਗੀ ਭਿਆਨਕ ਅੱਗ

ਦਿੱਲੀ, 23ਜਨਵਰੀ(ਵਿਸ਼ਵ ਵਾਰਤਾ)- ਦਿੱਲੀ ਦੇ ਉੱਤਮ ਨਗਰ ਵਿੱਚ ਇਕ ਆਟੋਮੋਬਾਇਲ ਵਰਕਸ਼ਾਪ ਵਿੱਚ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੇ ਪਿੱਛੇ ਕੀ ਕਾਰਨ ਹੈ ਇਸ ਦੀ ਜਾਣਕਾਰੀ ਅਜੇ ਨਹੀਂ ਮਿਲ ਸਕੀ ਹੈ।






















