ਬਠਿੰਡਾ, 3 ਜਨਵਰੀ – ਪੰਜਾਬ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਤੋਂ ਬਾਅਦ ਥਰਮਲ ਦੇ ਮੁਲਾਜਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ| ਇਸ ਦੌਰਾਨ ਅੱਜ ਥਰਮਲ ਪਲਾਂਟ ਦੇ ਮੁਲਾਜਮਾਂ ਨੇ ਸੜਕਾਂ ਉਤੇ ਉਤਰ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ|
ਇਸ ਦੌਰਾਨ ਥਰਮਲ ਮੁਲਾਜਮਾਂ ਵੱਲੋਂ ਇਥੇ ਅਣਮਿੱਥੇ ਸਮੇਂ ਲਈ ਧਰਨਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ| ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਨ੍ਹਾਂ ਮੁਲਾਜਮਾਂ ਵੱਲੋਂ ਸਰਕਾਰ ਵਿਰੁੱਧ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ|
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ ਕਿਸਾਨਾਂ ਨੂੰ...