• Latest
  • Trending
ਕਿਸਾਨ ਮਜਦੂਰ ਜਥੇਬੰਦੀ ਵੱਲੋਂ ਰਤਨ ਸਿੰਘ ਕੋਟਲੀ ਦਾ ਇਨਕਲਾਬੀ ਰਸਮਾਂ ਨਾਲ ਉਹਨਾਂ ਦੇ ਜੱਦੀ ਪਿੰਡ ਕੀਤਾ ਸੰਸਕਾਰ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

7 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

9 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

11 hours ago
Hindi News
English News
Monday, November 23, 2026
No Result
View All Result
11 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਮਜਦੂਰ ਜਥੇਬੰਦੀ ਵੱਲੋਂ ਰਤਨ ਸਿੰਘ ਕੋਟਲੀ ਦਾ ਇਨਕਲਾਬੀ ਰਸਮਾਂ ਨਾਲ ਉਹਨਾਂ ਦੇ ਜੱਦੀ ਪਿੰਡ ਕੀਤਾ ਸੰਸਕਾਰ

January 24, 2021
in ਖਬਰਾਂ, ਪੰਜਾਬ
ਕਿਸਾਨ ਮਜਦੂਰ ਜਥੇਬੰਦੀ ਵੱਲੋਂ ਰਤਨ ਸਿੰਘ ਕੋਟਲੀ ਦਾ ਇਨਕਲਾਬੀ ਰਸਮਾਂ ਨਾਲ ਉਹਨਾਂ ਦੇ ਜੱਦੀ ਪਿੰਡ ਕੀਤਾ ਸੰਸਕਾਰ

ਕਿਸਾਨ ਮਜਦੂਰ ਜਥੇਬੰਦੀ ਵੱਲੋਂ ਰਤਨ ਸਿੰਘ ਕੋਟਲੀ ਦਾ ਇਨਕਲਾਬੀ ਰਸਮਾਂ ਨਾਲ ਉਹਨਾਂ ਦੇ ਜੱਦੀ ਪਿੰਡ ਕੀਤਾ ਸੰਸਕਾਰ

ਚੰਡੀਗੜ੍ਹ 24 ਜਨਵਰੀ (ਵਿਸ਼ਵ ਵਾਰਤਾ )-ਕਿਸਾਨ ਮਜਦੂਰ ਜਥੇਬੰਦੀ ਵੱਲੋਂ ਰਤਨ ਸਿੰਘ ਕੋਟਲੀ ਦਾ ਇਨਕਲਾਬੀ ਰਸਮਾਂ ਨਾਲ ਉਹਨਾਂ ਦੇ ਜੱਦੀ ਪਿੰਡ ਸੰਸਕਾਰ ਕੀਤਾ। ਜੰਡਿਆਲਾ ਗੁਰੂ (ਗਹਿਰੀ)ਰੇਲ ਰੋਕੋ ਅੰਦੋਲਨ 123ਵੇਂ ਦਿਨ ਚ ਦਾਖਿਲ।ਕਿਸਾਨ ਮਜਦੂਰ ਸਘੰਰਸ਼ ਕਮੇਟੀ ਪੰਜਾਬ ਦੇ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਵਿਸ਼ੇਸ਼ ਤੌਰ ਤੇ ਦਿੱਲੀ ਤੋਂ ਕੋਟਲੀ ਪਿੰਡ ਪਹੁੰਚੇ,ਉਹਨਾਂ ਦੱਸਿਆ ਕਿ ਸ਼ਹੀਦ ਰਤਨ ਸਿੰਘ ਦੇ ਦੋ ਪੁੱਤਰ ਦੋ ਬੇਟੀਆਂ ਹਨ, ਉਹ ਮਜਦੂਰ ਪ੍ਰਵਾਰ ਨਾਲ ਸਬੰਧਤ ਹਨ,ਅੱਜ ਵਿਸਾਲ ਇਕੱਠ ਚ ਉਹਨਾਂ ਦਾ ਇੰਨਕਲਾਬੀ ਰੁਹ ਰਸਮਾਂ ਨਾਲ ਸੰਸਕਾਰ ਕੀਤਾ ਗਿਆ । ਵੱਡੇ ਇਕੱਠ ਨੂੰ ਸਬੋਧਿਤ ਕਰਦੀ ਹੈ, ਪੰਧੇਰ ਨੇ ਕਿਹਾ ਕਿ ਮੋਦੀ ਸਰਕਾਰ ਇਹਨਾਂ ਮੌਤਾਂ ਲਈ ਜਿੰਮੇਵਾਰ ਹੈ,75 ਤੋਂ ਉੱਪਰ ਹੁਣ ਤੱਕ ਕਿਸਾਨਾਂ ਮਜਦੂਰਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਦੂਸਰੇ ਪਾਸੇ ਮੋਦੀ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਭੱਜੀ ਹੈ,ਅੱਗੇ ਉਹਨਾਂ ਕਿਹਾ ਕਿ ਕਿਸਾਨਾਂ ਮਜਦੂਰਾਂ ਦੀਆਂ ਇਹ ਸ਼ਹੀਦੀਆਂ ਅਜਾਈਆਂ ਨਹੀਂ ਜਾਣਗੀਆਂ, ਇਹਨਾਂ ਸ਼ਹੀਦਾਂ ਦੇ ਸੁਪਨੇ ਹਰ ਹੀਲੇ ਪੂਰੇ ਹੋਣਗੇ। ਅੱਗੇ ਉਹਨਾਂ ਕਿਹਾ ਕਿ ਇਹ ਕਾਲੇ ਕਾਨੂੰਨ ਕੇਂਦਰ ਦੀ ਮੋਦੀ ਸਰਕਾਰ ਨੂੰ ਰੱਦ ਕਰਨੇ ਪੈਣੇ ਹਨ। 26 ਦੀ ਪਰੇਡ ਇਤਿਹਾਸਕ ਪਰੇਟ ਹੋਵੇਗੀ। ਜਿਸ ਵਿੱਚ ਅਸੀਂ ਵੀ ਸ਼ਹੀਦ ਰਤਨ ਸਿੰਘ ਜੀ ਦੇ ਸੰਸਕਾਰ ਤੋਂ ਬਾਅਦ ਹਿੱਸਾ ਲਵਾਂਗੇ। ਪੰਜਾਬ ਦੀ ਕੈਪਟਨ ਸਰਕਾਰ ਦੇ ਨਾਈਬ ਤਹਿਸੀਲਦਾਰ ਜਸਬੀਰ ਸਿੰਘ ਵੱਲੋਂ 5 ਲੱਖ ਦੀ ਰਾਸੀ ਦਾ ਚੈੱਕ ਦੇਣ ਦਾ ਅਨਾਊਸ ਕੀਤਾ, ਤੇ ਇੱਕ ਜੀ ਨੂੰ ਨੌਕਰੀ ਦੇਣ ਦਾ ਵਾਧਾ ਕੀਤਾ। ਇਸ ਮੌਕੇ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮਨੰਗਲ,ਰਣਜੀਤ ਸਿੰਘ ਕਲੇਰਬਾਲਾ,ਗੁਰਭੇਜ ਸਿੰਘ ਝੰਡੇ,ਝਿਰਮਲ ਸਿੰਘ ਬੱਜੂਮਾਨ,ਸਰਵਣ ਸਿੰਘ ਕੋਟਲੀ ਤੋਂ ਇਲਾਵਾ ਕਿਸਾਨ ਮਜਦੂਰ ਸਘੰਰਸ਼ ਕਮੇਟੀ ਪੰਜਾਬ ਦੇ ਵੱਖ ਵੱਖ ਪਿੰਡਾਂ ਤੋਂ ਵੱਡੇ ਪੱਧਰ ਤੇ ਜਥੇਬੰਦਕ ਬੀਬੀਆਂ ਤੇ ਭਾਈ ਹਾਜਰ ਹੋਏ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ

by Ranjit Singh
3 weeks ago
0

Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 