• Latest
  • Trending
ਗ੍ਰਹਿ ਮੰਤਰਾਲੇ ਵਲੋਂ ਗਣਤੰਤਰ ਦਿਵਸ ਮੌਕੇ ਪੀਐਮਜੀ, ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦੀ ਘੋਸ਼ਣਾ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

8 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

9 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

10 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

12 hours ago
Hindi News
English News
Monday, November 23, 2026
No Result
View All Result
14 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗ੍ਰਹਿ ਮੰਤਰਾਲੇ ਵਲੋਂ ਗਣਤੰਤਰ ਦਿਵਸ ਮੌਕੇ ਪੀਐਮਜੀ, ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦੀ ਘੋਸ਼ਣਾ

January 25, 2021
in ਖਬਰਾਂ, ਪੰਜਾਬ
ਗ੍ਰਹਿ ਮੰਤਰਾਲੇ ਵਲੋਂ ਗਣਤੰਤਰ ਦਿਵਸ ਮੌਕੇ ਪੀਐਮਜੀ, ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦੀ ਘੋਸ਼ਣਾ

ਡੀਜੀਪੀ ਦਿਨਕਰ ਗੁਪਤਾ ਨੇ ਐਵਾਰਡ ਪ੍ਰਾਪਤ ਕਰਨ ਵਾਲਿਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਗ੍ਰਹਿ ਮੰਤਰਾਲੇ ਦਾ ਕੀਤਾ ਧੰਨਵਾਦ

ਚੰਡੀਗੜ੍ਹ, 25 ਜਨਵਰੀ( ਵਿਸ਼ਵ ਵਾਰਤਾ )-ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਣਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 72ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਕਰਮਚਾਰੀਆਂ/ ਅਧਿਕਾਰੀਆਂ ਦੇ ਨਾਵਾਂ ਦੀ ਘੋਸ਼ਣਾ ਕੀਤੀ ਹੈ ਜਿਹਨਾਂ ਨੂੰ ਬਹਾਦਰੀ ਲਈ ਪੁਲਿਸ ਮੈਡਲ (ਪੀ.ਐੱਮ.ਜੀ.), ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਬੇਮਿਸਾਲ ਸੇਵਾਵਾਂ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਪੰਜਾਬ ਪੁਲਿਸ ਦੇ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓਸੀਸੀਯੂ) ਦੇ ਡੀਐਸਪੀ ਇੰਟੈਲੀਜੈਂਸ ਪੰਜਾਬ ਬਿਕਰਮਜੀਤ ਸਿੰਘ ਬਰਾੜ, ਏਐਸਆਈ ਸੁਖਵਿੰਦਰ ਕੁਮਾਰ ਅਤੇ ਹੈੱਡ ਕਾਂਸਟੇਬਲ ਪਰਵਿੰਦਰ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ।

ਜਦਕਿ ਏਡੀਜੀਪੀ ਜੇਲ੍ਹਾਂ ਪੰਜਾਬ ਪ੍ਰਵੀਨ ਕੁਮਾਰ ਸਿਨਹਾ ਅਤੇ ਆਈਜੀਪੀ ਵਿੱਤੀ ਜਾਂਚ ਯੂਨਿਟ (ਐਫਆਈਯੂ) ਅਨੰਨਿਆ ਗੌਤਮ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਪੁਲਿਸ ਦੇ ਇੱਕ ਆਈਪੀਐਸ ਅਧਿਕਾਰੀ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਅਤੇ ਚਾਰ ਪੀਪੀਐਸ ਅਧਿਕਾਰੀਆਂ ਐਸਐਸਪੀ ਵਿਜੀਲੈਂਸ ਬਿਊਰੋ ਲੁਧਿਆਣਾ ਰੁਪਿੰਦਰ ਸਿੰਘ, ਐਸਪੀ ਹੈਡਕੁਆਟਰ ਐਸਬੀਐਸ ਨਗਰ ਮਨਵਿੰਦਰਬੀਰ ਸਿੰਘ, ਡੀਐਸਪੀ ਬੱਸੀ ਪਠਾਣਾ ਸੁਖਮਿੰਦਰ ਸਿੰਘ ਚੌਹਾਨ ਅਤੇ ਡੀਐਸਪੀ ਪੰਜਾਬ ਪੁਲਿਸ ਅਕੈਡਮੀ ਫਿਲੌਰ ਅਸ਼ੋਕ ਕੁਮਾਰ ਸਮੇਤ 16 ਪੁਲਿਸ ਕਰਮਚਾਰੀਆਂ / ਅਧਿਕਾਰੀਆਂ ਨੂੰ ਬੇਮਿਸਾਲ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਪ੍ਰਭਜੀਤ ਕੁਮਾਰ, ਇੰਸਪੈਕਟਰ ਕੁਲਵੰਤ ਸਿੰਘ, ਐਸਆਈ ਸੋਮ ਨਾਥ, ਐਸਆਈ ਨਿਰਮਲ ਸਿੰਘ, ਐਸਆਈ ਅਵਤਾਰ ਸਿੰਘ, ਐਸਆਈ ਸੁਖਜੀਤ ਸਿੰਘ, ਏਐਸਆਈ ਜਸਪਾਲ ਸਿੰਘ, ਏਐਸਆਈ ਪਰਮਿੰਦਰ ਕੁਮਾਰ, ਏਐਸਆਈ ਦਲਜੀਤ ਸਿੰਘ, ਏਐਸਆਈ ਸ਼ਿੰਦਰ ਪਾਲ ਅਤੇ ਏਐਸਆਈ ਅਨਿਲ ਕੁਮਾਰ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਪੁਰਸਕਾਰ ਹਾਸਲ ਕਰਨ ਵਾਲਿਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦੇ ਮਨੋਬਲ ਨੂੰ ਵਧਾਉਣ ਲਈ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ ਨੂੰ ਵਧੇਰੇ ਸਮਰਪਣ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਤ ਕਰਨ ਵਿਚ ਮਹੱਤਵਪੂਰਣ ਭੂਮਿਕਾ ਨਿਭਾਉਂਦੀਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

by Navjot
4 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 