<div><img class="alignnone size-medium wp-image-9620 alignleft" src="https://wishavwarta.in/wp-content/uploads/2017/12/Breaking-News-WW-300x239.jpg" alt="" width="300" height="239" /></div> <div>ਅੰਮ੍ਰਿਤਸਰ (ਵਿਸ਼ਵ ਵਾਰਤਾ ) ਬੀਤੇ ਦਿਨੀ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਬਰਖ਼ਾਸਤ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਨੇ ਖੁਦ ਨੂੰ ਗੋਲੀ ਲਈ ਸੀ ਜਿਸ ਵਿਚ ਉਸ ਦੀ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਿਕ ਮ੍ਰਿਤਕ ਦੇ ਪੁੱਤਰ ਪ੍ਰਭਪ੍ਰੀਤ ਸਿੰਘ ਨੇ ਇਸ ਮਾਮਲੇ ਵਿਚ 11 ਲੋਕਾਂ ਦੇ ਖਿਲਾਫ਼ ਐੱਫ ਆਈ ਆਰ ਦਰਜ ਕਰਵਾਈ ਹੈ।</div>