
ਚੰਡੀਗੜ੍ਹ, 4 ਜਨਵਰੀ (ਵਿਸ਼ਵ ਵਾਰਤਾ) – ਪੰਜਾਬ ਸਮੇਂ ਉੱਤਰੀ ਸੂਬਿਆਂ ਵਿਚ ਕੋਹਰੇ ਦਾ ਪ੍ਰਕੋਪ ਜਾਰੀ ਹੈ| ਸੰਘਣੀ ਧੁੰਦ ਅਤੇ ਠੰਢ ਕਾਰਨ ਪੰਜਾਬ ਵਿਚ ਜਨਜੀਵਨ ਪ੍ਰਭਾਵਿਤ ਹੋਇਆ ਹੈ| ਇਸ ਦੌਰਾਨ ਕਈ ਟ੍ਰੇਨਾਂ ਅਤੇ ਉਡਾਨਾਂ ਵਿਚ ਦੇਰੀ ਹੋਈ ਹੈ, ਜਦੋਂ ਕਿ ਕਈਆਂ ਨੂੰ ਰੱਦ ਕਰਨਾ ਪਿਆ ਹੈ|
ਦੱਸਣਯੋਗ ਹੈ ਕਿ ਪੰਜਾਬ ਸਮੇਤ ਦਿੱਲੀ, ਹਰਿਆਣਾ ਵਿਚ ਨਵੇਂ ਸਾਲ ਤੋਂ ਸੰਘਣੀ ਧੁੰਦ ਪੈ ਰਹੀ ਹੈ| ਇਸ ਧੁੰਦ ਕਾਰਨ ਟ੍ਰੇਨ ਅਤੇ ਹਵਾਈ ਸੇਵਾਵਾਂ ਪ੍ਰਭਾਵਿਤ ਹਨ| ਧੁੰਦ ਕਾਰਨ ਪੰਜਾਬ ਵਿਚ ਕਈ ਸੜਕੀ ਹਾਦਸੇ ਵੀ ਵਾਪਰ ਚੁੱਕੇ ਹਨ|
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...






















