ਦਿੱਲੀ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਦਿੱਲੀ, 28ਜਨਵਰੀ(ਵਿਸ਼ਵ ਵਾਰਤਾ)- ਦਿੱਲੀ ਵਿਚ ਇਕ ਫਿਰ ਤੋਂ ਭੂਚਾਲ ਆਇਆ ਹੈ। ਵੀਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ਤੇ ਭੂਚਾਲ ਦੀ ਗਤੀ 2.8 ਰਹੀ। ਦੱਸਿਆ ਜਾ ਰਿਹਾ ਹੈ ਕਿ ਪੱਛਮੀ ਦਿੱਲੀ ਵਿੱਚ ਸਵੇਰੇ 9 ਵੱਜ ਕੇ 17 ਮਿੰਟ ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।






















