ਕਿਸਾਨ ਆਗੂਆਂ ਵਿਰੁੱਧ ਦਿੱਲੀ ਪੁਲਿਸ ਨੇ ਲੁੱਕ ਆਊਟ ਨੋਟਿਸ ਕੀਤਾ ਜਾਰੀ
ਜਲਦੀ ਹੀ ਪਾਸਪੋਰਟ ਹੋਣਗੇ ਜ਼ਬਤ

ਚੰਡੀਗੜ੍ਹ, 28ਜਨਵਰੀ(ਵਿਸ਼ਵ ਵਾਰਤਾ)- 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਕੁਝ ਕਿਸਾਨ ਕਿਸਾਨ ਆਗੂਆਂ ਨੂੰ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ, ਜਿਹਨਾਂ ਦੇ ਨਾਮ ਐਫ.ਆਈ.ਆਰ ਵਿੱਚ ਦਰਜ ਹਨ। ਪੁਲਿਸ ਨੇ ਕਿਹਾ ਹੈ ਕਿ ਜਲਦ ਹੀ ਇਹਨਾਂ ਕਿਸਾਨ ਆਗੂਆਂ ਨੂੰ ਪਾਸਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਜਾਵੇਗਾ।






















