• Latest
  • Trending
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਚੰਡੀਗੜ੍ਹ ਵਿੱਚ ਪ੍ਰੈਸਕਾਨਫਰੰਸ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਚੰਡੀਗੜ੍ਹ ਵਿੱਚ ਪ੍ਰੈਸਕਾਨਫਰੰਸ

6 years ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

1 hour ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

1 hour ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

2 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

2 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

3 hours ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

3 hours ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

4 hours ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

4 hours ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

4 hours ago
Hindi News
English News
Monday, November 23, 2026
No Result
View All Result
19 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਚੰਡੀਗੜ੍ਹ ਵਿੱਚ ਪ੍ਰੈਸਕਾਨਫਰੰਸ

January 30, 2021
in ਖਬਰਾਂ, ਚੰਡੀਗੜ੍ਹ, ਰਾਸ਼ਟਰੀ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਚੰਡੀਗੜ੍ਹ ਵਿੱਚ ਪ੍ਰੈਸਕਾਨਫਰੰਸ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਚੰਡੀਗੜ੍ਹ ਵਿੱਚ ਪ੍ਰੈਸਕਾਨਫਰੰਸ

ਦੁਨੀਆਂ ਦੇ ਇਤਿਹਾਸ ਵਿੱਚ ਲਿਖਿਆ ਜਾਵੇਗਾ ਕਿਸਾਨ ਅੰਦੋਲਨ

ਕਿਸਾਨ ਅੰਦੋਲਨ ਸ਼ਾਂਤਮਈ ਹੈ ਸ਼ਾਂਤਮਈ ਹੀ ਰਹੇਗਾ – ਸ਼ਾਂਤਮਈ ਰਹਿ ਕੇ ਹੀ ਜਿੱਤਿਆ ਜਾਵੇਗਾ ਅੰਦੋਲਨ

ਹਿੰਸਾ ਨਾਲ ਤਾਂ ਹੋਵੇਗੀ ਹਾਰ

ਦੇਸ਼ ਦੇ 713 ਜ਼ਿਲ੍ਹਿਆਂ ਵਿੱਚੋਂ 700 ਵਿੱਚ ਪੂਰੀ ਸਰਗਰਮੀ ਨਾਲ ਚੱਲ ਰਿਹਾ ਹੈ ਅੰਦੋਲਨ

ਜਾਤ-ਪਾਤ ਤੋਂ ਉਪਰ ਉੱਠ ਕੇ ਹਿੱਸਾ ਲੈ ਰਹੇ ਹਨ ਭਾਰਤਵਾਸੀ

ਨੈਟ ਸਰਵਿਸ ਬੰਦ ਕਰਕੇ ਦੇਸ਼ ਨਾਲੋਂ ਤੋੜਨਾ ਚਾਹੁੰਦੀ ਅੰਦੋਲਨ ਨੂੰ

26 ਜਨਵਰੀ ਦੀਆਂ ਘਟਨਾਵਾਂ ਨੂੰ ਦੱਸਿਆ ਗਲਤ

ਅੱਗੇ ਨਾਲੋਂ ਵੀ ਤੇਜ਼ ਹੋਇਆ ਅੰਦੋਲਨ

ਹਰਿਆਣੇ ਦੀਆਂ ਖਾਪ ਪੰਚਾਇਤਾਂ ਪੱਛਮੀ ਤੇ ਪੂਰਬੀ ਯੂ.ਪੀ ਦੇ ਕਿਸਾਨਾਂ ਨੇ ਅੰਦੋਲਨ ਨੂੰ ਕੀਤਾ ਹੋਰ ਤੇਜ਼

ਕੇਂਦਰ ਨੂੰ ਰਾਜ ਹੱਠ ਛੱਡ ਕੇ ਕਿਸਾਨ ਮੰਗਾਂ ਮੰਨਣ ਦੀ ਕੀਤੀ ਅਪੀਲ

ਚੰਡੀਗੜ੍ਹ, 30 ਜਨਵਰੀ(ਵਿਸ਼ਵ ਵਾਰਤਾ)- ਕਿਸਾਨ ਅੰਦੋਲਨ ਦੇ ਪ੍ਰਮੁਖ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਨਵੇਂ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਚਲਾਇਆ ਜਾ ਰਿਹਾ ਕਿਸਾਨ ਅੰਦੋਲਨ ਦੁਨੀਆਂ ਦੇ ਇਤਿਹਾਸ ਵਿਚ ਲਿਖਿਆ ਜਾਵੇਗਾ।  ਉਹਨਾਂ ਦਾਅਵਾ ਕੀਤਾ ਕਿ 26 ਨਵੰਬਰ ਤੋਂ ਦਿੱਲੀ ਦੀਆਂ ਬਰੂਹਾਂ ਤੇ ਚਲਾਇਆ ਜਾ ਰਿਹਾ ਕਿਸਾਨ ਅੰਦੋਲਨ ਸਾਂਝੀ ਵਾਲਤਾ ਅਤੇ ਸ਼ਾਂਤੀ ਦਾ ਪ੍ਰਤੀਕ ਹੈ। ਅੱਜ ਇਥੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਚੱਲ ਰਹੇ ਅੰਦੋਲਨ ਨੂੰ ਦਿਨੋਂ ਦਿਨ ਦੇਸ਼ ਭਰ ਦੇ ਸਾਰੇ ਹਿੱਸਿਆਂ ਵਿੱਚੋਂ ਪੂਰਨ ਸਮਰਥਨ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਦੇਸ਼ ਦੇ 713 ਜ਼ਿਲ੍ਹਿਆਂ ਵਿੱਚੋਂ 700 ਜ਼ਿਲ੍ਹਿਆਂ ਵਿੱਚ ਅੰਦੋਲਨ ਨੂੰ ਪੂਰੀ ਸਰਗਰਮੀ ਨਾਲ ਚਲਾਇਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਚੰਡੀਗੜ੍ਹ ਵਿੱਚ ਆ ਕੇ ਇਸ  ਲਈ ਪ੍ਰੈਸ ਕਾਨਫਰੰਸ ਕਰਨੀ ਪੈ ਰਹੀ ਹੈ ਕਿਉਂਕਿ ਹਰਿਆਣਾ ਪ੍ਰਸ਼ਾਸਨ ਨੇ ਅੰਦੋਲਨ ਵਾਲੇ ਸਥਾਨਾਂ ਉਤੇ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਹੈ। ਅੰਦੋਲਨਕਾਰੀਆਂ ਨੂੰ ਦੇਸ਼ ਵਾਸੀਆਂ ਨਾਲੋਂ ਤੋੜਨ ਦੀ ਸਰਕਾਰ ਵੱਲੋਂ ਕੋਝੀ ਚਾਲ ਚੱਲੀ ਜਾ ਰਹੀ ਹੈ। ਰਾਜੇਵਾਲ ਨੇ ਅੰਦੋਲਨ ਵਿਚ ਹਿੱਸਾ ਲੈਣ ਵਾਲਿਆਂ ਨੂੰ ਆਪਣਾ ਹੋਸ਼ ਤੇ ਜੋਸ਼ ਪਹਿਲਾਂ ਵਾਂਗ ਹੀ ਕਾਇਮ ਰੱਖਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਹਰ ਸਮੇਂ ਸਰਕਾਰ ਵੱਲੋਂ ਅੰਦੋਲਨ ਨੂੰ ਢਾਹ ਲਾਉਣ ਵਾਲੀਆਂ ਚੱਲੀਆਂ ਜਾ ਰਹੀਆਂ ਚਾਲਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। 26 ਜਨਵਰੀ ਨੂੰ ਵਾਪਰੀਆਂ ਘਟਨਾਵਾਂ ਨੂੰ ਗਲਤ ਕਹਿੰਦਿਆਂ ਉਹਨਾਂ ਕਿਹਾ ਕਿ ਅਸੀਂ ਸ਼ੁਰੂ ਤੋਂ ਹੀ ਅੰਦੋਲਨ ਨੂੰ ਮੁਕੰਮਲ ਸ਼ਾਂਤਮਈ ਚਲਾਉਣ ਉਤੇ ਪਹਿਰਾ ਦਿੰਦੇ ਆ ਰਹੇ ਹਾਂ, ਕਿਉਂਕਿ ਮੇਰਾ ਯਕੀਨ ਹੈ ਕਿ ਅੰਦੋਲਨ ਸ਼ਾਂਤਮਈ ਰਹਿ ਕੇ ਹੀ ਜਿੱਤਿਆ ਜਾ ਸਕਦਾ ਹੈ, ਜਦ ਕਿ ਹਿੰਸਾ ਨਾਲ ਤਾਂ ਹਾਰ ਹੀ ਮਿਲੇਗੀ ਕਿਉਂਕਿ ਹਿੰਸਾ ਨਾਲ ਤਾਂ ਕੇਂਦਰ ਸਰਕਾਰ ਦੀ ਹੀ ਜਿੱਤ ਹੋਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ...

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਵੈਲਿੰਗਟਨ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਦੀ ਖੇਡ ਜਾਰੀ ਹੈ। ਮੈਚ ਦੇ ਆਖਰੀ ਦਿਨ ਟੀ-ਬ੍ਰੇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

Most Popular

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

by Ankit
4 weeks ago
0

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ • 50 ਕਰੋੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 