ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਬਿਆਨ
ਸਰਕਾਰ ਤੇ ਕਿਸਾਨਾਂ ਵਿਚਕਾਰ ਗੱਲਬਾਤ ਤੇ ਬੋਲੇ ਪ੍ਰਧਾਨ ਮੰਤਰੀ
ਸਰਕਾਰ ਹਮੇਸ਼ਾ ਹੀ ਗੱਲਬਾਤ ਲਈ ਤਿਆਰ
ਆਲ ਪਾਰਟੀ ਮੀਟਿੰਗ ਵਿੱਚ ਚੁੱਕਿਆ ਖੇਤੀ ਕਾਨੂੰਨਾਂ ਦਾ ਮੁੱਦਾ

ਨਵੀਂ ਦਿੱਲੀ, 30ਜਨਵਰੀ(ਵਿਸ਼ਵ ਵਾਰਤਾ)- ਆਲ ਪਾਰਟੀ ਮੀਟਿੰਗ ਵਿੱਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਸਰਕਾਰ ਹਮੇਸ਼ਾ ਹੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।






















