• Latest
  • Trending
ਪ੍ਰਸੋਨਲ ਵਿਭਾਗ ਪੰਜਾਬ ਦੀ ਜਾਤੀਵਾਦੀ ਸੋਚ ਪੂਰਦਾ ਸਰਕਾਰੀ ਹੱਥ-ਠੋਕਾ- ਜਸਵੀਰ ਸਿੰਘ ਗੜੀ

ਪ੍ਰਸੋਨਲ ਵਿਭਾਗ ਪੰਜਾਬ ਦੀ ਜਾਤੀਵਾਦੀ ਸੋਚ ਪੂਰਦਾ ਸਰਕਾਰੀ ਹੱਥ-ਠੋਕਾ- ਜਸਵੀਰ ਸਿੰਘ ਗੜੀ

6 years ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

10 minutes ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

47 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

2 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

2 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

2 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

2 hours ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

13 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

14 hours ago
Hindi News
English News
Tuesday, November 10, 2026
No Result
View All Result
25 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਸੋਨਲ ਵਿਭਾਗ ਪੰਜਾਬ ਦੀ ਜਾਤੀਵਾਦੀ ਸੋਚ ਪੂਰਦਾ ਸਰਕਾਰੀ ਹੱਥ-ਠੋਕਾ- ਜਸਵੀਰ ਸਿੰਘ ਗੜੀ

January 31, 2021
in ਸਿਆਸੀ, ਖਬਰਾਂ, ਪੰਜਾਬ
ਪ੍ਰਸੋਨਲ ਵਿਭਾਗ ਪੰਜਾਬ ਦੀ ਜਾਤੀਵਾਦੀ ਸੋਚ ਪੂਰਦਾ ਸਰਕਾਰੀ ਹੱਥ-ਠੋਕਾ- ਜਸਵੀਰ ਸਿੰਘ ਗੜੀ

ਪ੍ਰਸੋਨਲ ਵਿਭਾਗ ਪੰਜਾਬ ਦੀ ਜਾਤੀਵਾਦੀ ਸੋਚ ਪੂਰਦਾ ਸਰਕਾਰੀ ਹੱਥ-ਠੋਕਾ- ਜਸਵੀਰ ਸਿੰਘ ਗੜੀ

ਕਾਂਗਰਸ ਤੇ ਅਕਾਲੀ ਦਲ ਭਾਜਪਾ ਦੀਆਂ ਸਰਕਾਰਾਂ ਨੇ ਮਿਲ ਜੁਲਕੇ ਦਲਿਤ ਮੁਲਾਜ਼ਮ ਰਗੜੇ

ਪ੍ਰਸੋਨਲ ਵਿਭਾਗ ਪੰਜਾਬ ਦੀ ਜਾਤੀਵਾਦੀ ਸੋਚ ਪੂਰਦਾ ਸਰਕਾਰੀ ਹੱਥ-ਠੋਕਾ- ਜਸਵੀਰ ਸਿੰਘ ਗੜੀ

ਚੰਡੀਗੜ੍ਹ 31 ਜਨਵਰੀ 2021 ( ਵਿਸ਼ਵ ਵਾਰਤਾ )-ਦੇਸ਼ ਦੇ ਕਿਸੀ ਵੀ ਸੂਬੇ ਵਿੱਚ ਸਭ ਤੋਂ ਜਿ਼ਆਦਾ ਅਨੁਸੂਚਿਤ ਜਾਤੀਆਂ ਦੀ ਆਬਾਦੀ ਪੰਜਾਬ ਹੈ ਜੋ ਕਿ 35% ਦੇ ਕਰੀਬ ਹੈ। ਇਹਨਾਂ ਦਲਿਤ ਵਰਗਾਂ ਦੇ ਮੁਲਾਜ਼ਮ ਵਰਗਾਂ ਨੂੰ ਅਜਾ਼ਦੀ ਤੋਂ ਬਾਅਦ ਹਮੇਸ਼ਾ ਕਾਂਗਰਸ, ਅਕਾਲੀ ਦਲ, ਭਾਜਪਾ ਦੀਆਂ ਸਰਕਾਰਾਂ ਨੇ ਜਾਤੀਵਾਦ ਸੋਚ ਤਹਿਤ ਕੁਚਲਣ ਤੇ ਰਗੜਨ ਦਾ ਕੰਮ ਕੀਤਾ ਹੈ । ਅਜਿਹਾ ਪ੍ਰਗਟਾਵਾ ਕਰਦਿਆਂ ਪੰਜਾਬ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਦਲਿਤ ਵਿਰੋਧੀ ਮਾਨਸਿਕਤਾ ਦੀ ਤੁਸ਼ਟੀਕਰਣ ਲਈ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਪ੍ਰਸੋਨਲ ਵਿਭਾਗ ਦੀ ਪੂਰੀ ਤਰ੍ਹਾਂ ਦੁਰਵਰਤੋਂ ਕੀਤੀ ਹੈ ਅਤੇ ਪ੍ਰਸੋਨਲ ਵਿਭਾਗ ਗੈਰ ਕਾਨੂੰਨੀ ਢੰਗ ਨਾਲ ਸਾਰੇ ਕਾਨੂੰਨਾਂ ਨੂੰ ਛਿੱਕੇ ਟੰਗਦਾ ਹੋਇਆ ਸਰਕਾਰਾਂ ਦਾ ਹੱਥਠੋਕਾ ਬਣਿਆ ਹੋਇਆ ਹੈ।

ਸਰਦਾਰ ਗੜੀ ਨੇ ਕਿਹਾ ਕਿ ਉਪਰੋਕਤ ਦਾ ਸਬੂਤ ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮਾਂ ਲਈ ਪੰਜਾਬ ਵਿੱਚ ਖਤਮ ਕੀਤੇ ਤਰੱਕੀਆਂ ਦੇ ਮੌਕੇ ਹਨ, ਜਿਸ ਦੇ ਲਈ ਅਕਾਲੀ ਦਲ ਦੀ ਸਰਕਾਰ ਵਲੋਂ ਜਾਰੀ 10.10.2014 ਦਾ ਪੱਤਰ ਵਰਤਿਆਂ ਗਿਆ ਹੈ। ਹਾਲਾਂਕਿ 85ਵੀਂ ਸੋਧ ਦੇਸ਼ ਪੱਧਰੀ 2002 ਵਿੱਚ ਪਾਰਲੀਮੈਂਟ ਵਿੱਚ ਪਾਸ ਹੋਈ ਸੀ। ਪਰੰਤੂ ਤੱਤਕਾਲੀਨ ਕਾਂਗਰਸ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ 3 ਸਾਲ ਦਲਿਤ ਮੁਲਾਜ਼ਮਾਂ ਦੀਆਂ ਤਰੱਕੀਆਂ ਰੋਕਣ ਤੋਂ ਬਾਅਦ 2005 ਵਿੱਚ ਵਿਧਾਨ ਸਭਾ ਤੋਂ 85ਵੀ ਸੋਧ ਲਾਗੂ ਕੀਤੀ। ਬਿਨ੍ਹਾਂ ਤਰੱਕੀਆਂ ਦਿੱਤੇ 2006 ਵਿੱਚ ਨਾਗਰਾਜ ਫੈਸਲਾ ਹੋ ਗਿਆ ਅਤੇ ਅਨੁਸੂਚਿਤ ਵਰਗ ਦੇ ਮੁਲਾਜ਼ਮ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਤੇ ਕਾਂਗਰਸ ਦੇ 5 ਸਾਲਾਂ ਵਿੱਚ ਦਲਿਤ ਮੁਲਾਜ਼ਮਾਂ ਧੱਕਾ ਕੀਤਾ ਗਿਆ।

ਅਕਾਲੀ ਦਲ ਸਰਕਾਰ 2007 ਵਿੱਚ ਬਣੀ, ਪਰੰਤੂ ਅਨੁਸੂਚਿਤ ਜਾਤੀਆਂ ਦੀ ਤਰੱਕੀ ਲਈ ਕੈਬਨਿਟ ਵਿੱਚ 2010 ਵਿੱਚ ਪਾਸ ਕੀਤਾ । ਤਰੱਕੀਆਂ ਸ਼ੁਰੂ ਵੀ ਨਹੀਂ ਸੀ ਹੋਈਆਂ ਸੀ ਕਿ 10.10.2014 ਦਾ ਪੱਤਰ ਤੱਤਕਾਲੀਨ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ, ਮੁੱਖ ਸਕੱਤਰ, ਪ੍ਰਸੋਨਲ ਵਿਭਾਗ ਅਤੇ ਐਡਵੋਕੇਟ ਜਨਰਲ, ਪੰਜਾਬ ਦੀ ਮਿਲੀਭੁਗਤ, ਕੈਬਨਿਟ ਫੈਸਲੇ ਨੂੰ ਕੁਚਲਕੇ ਗੈਰ ਸੰਵਿਧਾਨਿਕ ਪੱਤਰ ਜਾਰੀ ਕੀਤਾ ਅਤੇ ਦਲਿਤ ਮੁਲਾਜ਼ਮਾਂ ਦੀਆਂ ਤਰੱਕੀਆਂ ਰੋਕ ਦਿੱਤੀਆਂ। 2017 ਤੱਕ ਅਕਾਲੀ ਦਲ, ਭਾਜਪਾ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਵਰਗਾਂ ਨੂੰ ਪ੍ਰਸੋਨਲ ਵਿਭਾਗ ਦੇ ਗੈਰ ਸੰਵਿਧਾਨਿਕ ਪੱਤਰ ਰਾਹੀਂ ਕੁਚਲਣ ਦਾ ਕੰਮ ਕੀਤਾ।

ਹੁਣ ਮੌਜੂਦਾ ਦੌਰ ਵਿੱਚ ਕਾਂਗਰਸ ਦੀ ਸਰਕਾਰ ਹੈ ਅਤੇ ਅਨੁਸੂਚਿਤ ਜਾਤੀ ਵਰਗਾਂ ਨੂੰ ਕੁਚਲਣ ਦਾ ਕੰਮ 2017 ਤੋਂ ਜਾਰੀ ਹੈ ਅਤੇ 4 ਸਾਲ ਹੋ ਚੁੱਕੇ ਹਨ, ਇਸ ਦੌਰਾਨ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੂ-ਮੋਟੋ ਲੈ ਕੇ 09.07.2020 ਤੋਂ ਪ੍ਰਸੋਨਲ ਵਿਭਾਗ , ਭਲਾਈ ਵਿਭਾਗ ਦੀ ਲਗਾਤਾਰ ਖਿਚਾਈ ਕੀਤੀ ਹੈ ਅਤੇ 7 ਤੋਂ ਜਿ਼ਆਦਾ ਮੀਟਿੰਗਾਂ ਕੀਤੀਆਂ ਅਤੇ ਪ੍ਰਸੋਨਲ ਵਿਭਾਗ ਵਲੋਂ ਕੈਬਨਿਟ ਫੈਸਲੇ ਨੂੰ ਉਲੱਦਣ ਸਬੰਧੀ ਜਿ਼ਮੇਵਾਰ ਅਧਿਕਾਰੀਆਂ ਦਾ ਹਲਫੀਆਂ ਬਿਆਨ ਮੰਗਿਆਂ ਅਤੇ ਪ੍ਰਸੋਨਲ ਵਿਭਾਗ ਨੇ ਅਨੁਸੂਚਿਤ ਕਮਿਸ਼ਨ ਨੂੰ ਟਿੱਚ ਜਾਣਦਿਆਂ 2 ਵਾਰ ਸਧਾਰਨ ਪੱਤਰ ਉਪਰ ਦਰਜਾ ਚਾਰ ਰਾਹੀਂ ਉੱਤਰ ਦਿੱਤਾ।

ਸ. ਜਸਵੀਰ ਸਿੰਘ ਗੜੀ ਨੇ ਕਿਹਾ ਕਿ ਪੰਜਾਬ ਵਿੱਚ ਦਲਿਤ ਵਰਗ ਦੇ ਮੁਲਾਜ਼ਮਾਂ ਨਾਲ ਹੋ ਰਿਹਾ ਧੱਕਾ ਹੁਣ ਬਰਦਾਸ਼ਤ ਤੋਂ ਬਾਹਰ ਹੈ । ਪੰਜਾਬ ਸਰਕਾਰ ਖਿਲਾਫ ਬਹੁਜਨ ਸਮਾਜ ਪਾਰਟੀ ਵਿਸ਼ਾਲ ਜਨ ਸਮੂਹ ਇਕੱਠਾ ਕਰਕੇ ਖੁਲਾਸੇ ਕਰੇਗੀ। ਸਰਕਾਰਾਂ ਨੂੰ ਦਲਿਤ ਮੁਲਾਜ਼ਮਾਂ ਅਤੇ ਦਲਿਤ ਵਰਗਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਦਾ ਤਿੰਨ ਹਫਤਿਆਂ ਦਾ ਅਲਟੀਮੇਟਮ ਸਮਾਂ ਦਿੱਤਾ ਜਾਂਦਾ ਹੈ ਜੋ ਕਿ 20 ਫਰਵਰੀ 2021 ਰਹੇਗਾ, ਨਹੀਂ ਤਾਂ ਬਸਪਾ ਪੰਜਾਬ ਵਿੱਚ ਵਿਸ਼ਾਲ ਅੰਦੋਲਨ ਦਾ ਆਗਾਜ਼ ਕਰੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

Most Popular

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

by Ranjit Singh
4 weeks ago
0

Punjab: ਮੋਹਾਲੀ 'ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ 'ਤੇ ਫਾਇਰਿੰਗ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਮੋਹਾਲੀ ਵਿੱਚ ਕਾਂਗਰਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 