• Latest
  • Trending

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੈਸਟ ਲੜੀ ਦਾ ਆਗਾਜ਼ ਕੱਲ੍ਹ ਤੋਂ

9 years ago
IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

8 minutes ago
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

2 hours ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

10 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

11 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

11 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

12 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

12 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

13 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

13 hours ago
Hindi News
English News
Saturday, July 4, 2026
No Result
View All Result
33 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੈਸਟ ਲੜੀ ਦਾ ਆਗਾਜ਼ ਕੱਲ੍ਹ ਤੋਂ

January 4, 2018
in ਖੇਡਾਂ

ਕੇਪ ਟਾਊਨ, 4 ਜਨਵਰੀ – ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਤਿੰਨ ਟੈਸਟ ਮੈਚਾਂ ਦੀ ਲੜੀ ਦੀ ਸ਼ੁਰੂਆਤ ਕੱਲ੍ਹ ਤੋਂ ਹੋਣ ਜਾ ਰਹੀ ਹੈ| ਪਹਿਲਾ ਮੈਚ ਕੇਪ ਆਊਟ ਵਿਖੇ ਖੇਡਿਆ ਜਾਵੇਗਾ| ਦੋਨਾਂ ਦੇਸ਼ਾਂ ਦੀਆਂ ਟੀਮਾਂ ਲਈ ਇਸ ਲੜੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ| ਇੱਕ ਪਾਸੇ ਜਿੱਥੇ ਦੁਨੀਆ ਦੀ ਨੰਬਰ ਇੱਕ ਟੀਮ ਭਾਰਤ ਨੇ ਹਾਲ ਹੀ ਵਿਚ ਘਰੇਲੂ ਪਿੱਚਾਂ ਉਤੇ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ ਹਨ, ਉਥੇ ਹੁਣ ਉਸ ਤੇ ਵਿਦੇਸ਼ੀ ਪਿੱਚਾਂ ਉਤੇ ਦਮਖਮ ਦਿਖਾਉਣ ਦਾ ਦਬਾਅ ਹੋਵੇਗਾ|
ਦੂਸਰੇ ਪਾਸੇ ਦੱਖਣੀ ਅਫਰੀਕਾ ਦੀ ਟੀਮ ਲਈ ਇਹ ਟੈਸਟ ਲੜੀ ਉਨੀ ਆਸਾਨ ਨਹੀਂ ਹੋਵੇਗੀ| ਭਾਵੇਂ ਦੱਖਣੀ ਅਫਰੀਕਾ ਇੱਕ ਮਜਬੂਤ ਟੀਮ ਹੈ, ਪਰ ਫਿਰ ਵੀ ਉਸ ਨੂੰ ਲੜੀ ਜਿੱਤਣ ਲਈ ਅੱਡੀ  ਚੋਟੀ ਦਾ ਜੋਰ ਲਾਉਣਾ ਪਵੇਗਾ|

ਕਿੰਨੇ ਵਜੇ ਸ਼ੁਰੂ ਹੋਵੇਗਾ ਮੈਚ?
ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ ਬਾਅਦ 2 ਵਜੇ ਸ਼ੁਰੂ ਹੋਵੇਗਾ|

ਦੱਖਣੀ ਅਫਰੀਕਾ ਦਾ ਪਲੜਾ ਭਾਰੀ
ਦੋਵੇਂ ਟੀਮਾਂ ਹੁਣ ਤੱਕ 33 ਵਾਰੀ ਆਹਮੋ ਸਾਹਮਣੇ  ਹੋਈਆਂ ਹਨ, ਪਰ 13 ਵਾਰੀ ਦੱਖਣੀ ਅਫਰੀਕਾ ਅਤੇ 10 ਵਾਰੀ ਭਾਰਤੀ ਟੀਮ ਨੇ ਮੈਚ ਜਿੱਤੇ ਹਨ, ਜਦੋਂ ਕਿ 10 ਮੈਚ ਡਰਾਅ ਰਹੇ ਹਨ|

ਨਵੇਂ ਸਾਲ ਵਿਚ ਨਵੀਂ ਸ਼ੁਰੂਆਤ
ਨਵੇਂ ਸਾਲ 2018 ਵਿਚ ਦੋਨਾਂ ਟੀਮਾਂ ਲਈ ਇਹ ਨਵੀਂ ਸ਼ੁਰੂਆਤ ਹੋਵੇਗੀ| 25 ਸਾਲਾਂ ਦੇ ਇਤਿਹਾਸ ਵਿਚ ਭਾਰਤੀ ਟੀਮ ਦੱਖਣੀ ਅਫਰੀਕਾ ਵਿਚ ਕੋਈ ਵੀ ਲੜੀ ਨਹੀਂ ਜਿੱਤ ਸਕੀ ਹੈ|

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

by Ranjit Singh
July 4, 2026
0

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ - ਦੂਜੇ ਮੈਚ 'ਚ ਵੀ ਮੀਂਹ ਪੈਣ ਦੀ ਪੂਰੀ...

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

by Navjot
July 3, 2026
0

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ...

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

by Navjot
July 3, 2026
0

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ    ਬੈਂਗਲੁਰੂ, 3 ਜੁਲਾਈ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਹਾਕੀ ਟੀਮ...

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

by Ranjit Singh
July 3, 2026
0

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ - ਦੱਖਣੀ ਅਫਰੀਕਾ ਨੂੰ 40 ਦੌੜਾਂ ਨਾਲ ਹਰਾਇਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

by Ranjit Singh
July 4, 2026
0

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ - ਦੂਜੇ ਮੈਚ 'ਚ ਵੀ ਮੀਂਹ ਪੈਣ ਦੀ ਪੂਰੀ...

Most Popular

ਕੀਰਤੀ ਸੁਰੇਸ਼ ਦੀ ਫਿਲਮ ‘Sathyavan Savithiri’ ਜੁਲਾਈ ‘ਚ ਹੋਵੇਗੀ ਰਿਲੀਜ਼

ਕੀਰਤੀ ਸੁਰੇਸ਼ ਦੀ ਫਿਲਮ ‘Sathyavan Savithiri’ ਜੁਲਾਈ ‘ਚ ਹੋਵੇਗੀ ਰਿਲੀਜ਼

by Navjot
2 weeks ago
0

ਕੀਰਤੀ ਸੁਰੇਸ਼ ਦੀ ਫਿਲਮ 'Sathyavan Savithiri' ਜੁਲਾਈ ‘ਚ ਹੋਵੇਗੀ ਰਿਲੀਜ਼   ਚੇਨਈ, 17 ਜੂਨ (ਵਿਸ਼ਵ ਵਾਰਤਾ) ਨਿਰਦੇਸ਼ਕ ਪ੍ਰਵੀਨ ਐਸ ਵਿਜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 