
ਨਵੀਂ ਦਿੱਲੀ, 4 ਜਨਵਰੀ – ਤਿੰਨ ਤਲਾਕ ਬਿੱਲ ਨੂੰ ਲੈ ਕੇ ਅੱਜ ਰਾਜ ਸਭਾ ਵਿਚ ਭਾਰੀ ਹੰਗਾਮਾ ਹੋਇਆ| ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਨੂੰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ|
ਵਰਣਨਯੋਗ ਹੈ ਕਿ ਕੱਲ੍ਹ ਕਾਨੂੰਨ ਮੰਤਰੀ ਸ੍ਰੀ ਰਵੀਸੰਕਰ ਪ੍ਰਸਾਦ ਨੇ ਤਿੰਨ ਤਲਾਕ ਬਿੱਲ ਨੂੰ ਰਾਜ ਸਭਾ ਵਿਚ ਪੇਸ਼ ਕੀਤਾ ਸੀ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...




















