• Latest
  • Trending
ਉਦਯੋਗਿਕ ਇਕਾਈਆਂ ਨੂੰ ਸਬਸਿਡੀ ਲੈਣ ਲਈ ਵਿਸ਼ੇਸ਼ ਮੌਕਾ: ਅਰੋੜਾ

ਉਦਯੋਗਿਕ ਇਕਾਈਆਂ ਨੂੰ ਸਬਸਿਡੀ ਲੈਣ ਲਈ ਵਿਸ਼ੇਸ਼ ਮੌਕਾ: ਅਰੋੜਾ

6 years ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

7 minutes ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

32 minutes ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

33 minutes ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

34 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

35 minutes ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

10 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

11 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

12 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

12 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
Hindi News
English News
Monday, November 23, 2026
No Result
View All Result
13 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਦਯੋਗਿਕ ਇਕਾਈਆਂ ਨੂੰ ਸਬਸਿਡੀ ਲੈਣ ਲਈ ਵਿਸ਼ੇਸ਼ ਮੌਕਾ: ਅਰੋੜਾ

February 3, 2021
in ਖਬਰਾਂ, ਪੰਜਾਬ
ਉਦਯੋਗਿਕ ਇਕਾਈਆਂ ਨੂੰ ਸਬਸਿਡੀ ਲੈਣ ਲਈ ਵਿਸ਼ੇਸ਼ ਮੌਕਾ: ਅਰੋੜਾ

ਬੰਦ ਹੋਣ ਜਾਂ ਕਿਸੇ ਹੋਰ ਕਾਰਨ, ਪ੍ਰਵਾਨ ਹੋਈ ਰਾਸ਼ੀ ਨਾ ਹਾਸਲ ਕਰ ਸਕਣ ਵਾਲੀਆਂ ਉਦਯੋਗਿਕ ਇਕਾਈਆਂ ਦੇ ਸਕਦੀਆਂ ਹਨ ਪ੍ਰਤੀ ਬੇਨਤੀ

ਉਦਯੋਗਿਕ ਇਕਾਈਆਂ ਨੂੰ ਸਬਸਿਡੀ ਲੈਣ ਲਈ ਵਿਸ਼ੇਸ਼ ਮੌਕਾ: ਅਰੋੜਾ

ਚੰਡੀਗੜ, 3 ਫ਼ਰਵਰੀ( ਵਿਸ਼ਵ ਵਾਰਤਾ )-ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉਦਯੋਗਿਕ ਨੀਤੀਆਂ ਦੇ ਤਹਿਤ ਜਨਰਲ ਉਦਯੋਗਿਕ ਇਕਾਈਆਂ ਅਤੇ ਐਕਪੋਰਟ ਓਰੀਐਟਿਡ ਇਕਾਈਆਂ (ਈ.ਓ.ਯੂ) ਨੂੰ ਮਨਜ਼ੂਰ ਕੀਤੀ ਇਨਵੈਸਟਮੈਂਟ ਇੰਨਸੈਟਿਵ/ ਕੈਪੀਟਲ ਸਬਸਿਡੀ ਹਾਸਲ ਕਰਨ ਦਾ ਇੱਕ ਵਿਸ਼ੇਸ਼ ਮੌਕਾ ਦਿੱਤਾ ਗਿਆ ਹੈ।

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਉਦਯੋਗਿਕ ਇਕਾਈਆਂ ਵੱਖ-ਵੱਖ ਸਨਅਤੀ ਨੀਤੀਆਂ ਅਧੀਨ ਮਨਜ਼ੂਰ ਹੋਈ ਸਬਸਿਡੀ ਲੈਣ ਤੋਂ ਵਾਂਝੀਆਂ ਰਹਿ ਗਈਆਂ ਸਨ। ਇਨਾਂ ਵਿੱਚੋਂ ਕਈ ਇਕਾਈਆਂ ਬੰਦ ਹੋ ਗਈਆਂ ਸਨ ਅਤੇ ਕਈ ਕਿਸੇ ਹੋਰ ਕਾਰਨ ਸਬਡਿੀ ਲੈਣ ਤੋਂ ਖੰੁਝ ਗਈਆਂ ਸਨ। ਉਨਾਂ ਦੱਸਿਆ ਕਿ ਹੁਣ ਅਜਿਹੀਆਂ ਇਕਾਈਆਂ ਨੂੰ ਇਹ ਰਾਸ਼ੀ ਹਾਸਲ ਕਰਨ ਲਈ ਵਿਸ਼ੇਸ਼ ਮੌਕਾ ਦਿੱਤਾ ਜਾ ਰਿਹਾ ਹੈ।

ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਦੀਆਂ ਅਜਿਹੀਆਂ ਯੋਗ ਤੇ ਹੱਕਦਾਰ ਉਦਯੋਗਿਕ ਇਕਾਈਆਂ ਵਿਭਾਗ ਦੀ ਵੈਬਸਾਈਟ pbindustries.gov.in ’ਤੇ ਪਾਈ ਉਡੀਕ ਸੂਚੀ ਅਨੁਸਾਰ ਅਪਲਾਈ ਕਰ ਸਕਦੀਆਂ ਹਨ। ਇਸ ਲਈ ਈ-ਮੇਲ ਆਈ ਡੀ ਨੰ: [email protected] ’ਤੇ ਜਾਂ ਸਬੰਧਤ ਜਨਰਲ ਮੈਨੇਜਰ, ਜਿਲਾ ਉਦਯੋਗ ਕੇਂਦਰ ਰਾਹੀਂ ਆਪਣੀ ਪ੍ਰਤੀ ਬੇਨਤੀ ਲਈ ਤਾਲਮੇਲ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਅਪਲਾਈ ਕਰਨ ਵਾਲੀਆਂ ਇਕਾਈਆਂ ਨੂੰ ਸਬਸਿਡੀ ਦੀ ਵੰਡ ਇਸ ਉਡੀਕ ਸੂਚੀ ਅਨੁਸਾਰ ਕਰਨ ਸਬੰਧੀ ਵਿਚਾਰਿਆ ਜਾਵੇਗਾ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋ ਇਨਾਂ ਬੰਦ ਇਕਾਈਆ ਨੂੰ ਉਨਾਂ ਦੀ ਯੋਗਤਾ ਅਤੇ ਹੱਕਦਾਰਤਾ ਦੇ ਸਨਮੁੱਖ ਚਾਲੂ ਵਿੱਤੀ ਸਾਲ ਵਿੱਚ 25 ਕਰੋੜ ਰੁਪਏ ਦਾ ਉਪਬੰਧ ਕੀਤਾ ਸੀ ਪਰ ਇਕਾਈਆਂ ਦੇ ਮੌਜੂਦਾ ਐਡਰੈਸ ਵਿਭਾਗ ਪਾਸ ਨਾ ਹੋਣ ਕਾਰਨ ਉਨਾਂ ਨਾਲ ਸੰਪਰਕ ਨਹੀ ਕੀਤਾ ਜਾ ਸਕਿਆ।

ਉਦਯੋਗ ਮੰਤਰੀ ਨੇ ਅੱਗੇ ਦੱਸਿਆ ਕਿ ਇਨਾਂ ਇਕਾਈਆਂ ਨੂੰ ਸਬਸਿਡੀ ਦੀ ਪ੍ਰਵਾਨ ਕੀਤੀ ਰਾਸ਼ੀ ਜਾਰੀ ਕਰਨ ਲਈ ਪੰਜਾਬ ਮੰਤਰੀ ਮੰਡਲ ਪਾਸੋਂ ਲੋੜੀਂਦੀ ਪ੍ਰਵਾਨਗੀ ਲਈ ਗਈ ਹੈ। ਉਨਾਂ ਦੱਸਿਆ ਕਿ ਬੰਦ ਅਤੇ ਵਿਕ ਚੁੱਕੀਆਂ ਇਕਾਈਆਂ ਨੂੰ ਯੋਗਤਾ ਦੇ ਅਧਾਰ ’ਤੇ ਮਨਜ਼ੂਰ ਕੀਤੀ ਹੋਈ ਸਬਸਿਡੀ ਦੀ ਰਕਮ ਜਾਰੀ ਕਰਨ ਲਈ ਦਿਸ਼ਾ ਨਿਰਦੇਸ਼ ਨਿਰਧਾਰਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕੁੱਲ 1500 ਬੰਦ ਇਕਾਈਆਂ ਵਿੱਚੋਂ ਸੀਨੀਆਰਤਾ ਦੇ ਆਧਾਰ ’ਤੇ ਪਹਿਲੀਆਂ 400 ਇਕਾਈਆਂ ਦੇ ਕੇਸਾਂ ਵਿੱਚ ਫੈਸਲਾ ਲੈਂਦੇ ਹੋਏ, ਇਨਾਂ ਵਿੱਚੋਂ 123 ਯੋਗ ਇਕਾਈਆਂ ਨੂੰ ਸਬਸਿਡੀ ਦੀ ਮਨਜ਼ੂਰ ਹੋਈ ਰਕਮ ਦੀ ਵੰਡ ਕੀਤੀ ਜਾ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਸਾਲ 2017 ਦੌਰਾਨ ਸੂਬੇ ਵਿੱਚ ਲੱਗਭਗ 1500 ਬੰਦ ਹੋਈਆ ਇਕਾਈਆਂ ਨੂੰ 100 ਕਰੋੜ ਰੁਪਏ ਦੀ ਦੇਣਦਾਰੀ ਬਕਾਇਆ ਸੀ। ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਤੇ ਕੀਤੇ ਉਪਰਾਲਿਆਂ ਅਤੇ ਕੀਤੇ ਵਾਅਦਿਆਂ ਦੇ ਸਨਮੁੱਖ 2017 ਤੋਂ ਹੁਣ ਤੱਕ ਲਗਭਗ 30 ਕਰੋੜ ਰੁਪਏ ਦੀ ਉਪਦਾਨ ਦੀ ਵੰਡ ਕੀਤੇ ਜਾ ਚੁੱਕੀ ਹੈ ਅਤੇ ਲੱਗਭਗ 500 ਇਕਾਈਆ ਨੂੰ ਅਦਾਇਗੀਆਂ ਕੀਤੀਆ ਜਾ ਚੁੱਕੀਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

by Navjot
November 23, 2026
0

ਦੋਹਾ, 23 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦੋਹਾ ਦੇ ਵੈਸਟ ਐਂਡ ਪਾਰਕ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ 'ਏਸ਼ੀਆ ਕੱਪ...

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - FSSAI ਨੇ ਦੱਸਿਆ ਕਿ ਉਸਨੇ ਪੈਕਬੰਦ ਪੀਣ ਵਾਲੇ ਪਾਣੀ ਦੀ ਮਸ਼ਹੂਰ ਨਿਰਮਾਤਾ ਕੰਪਨੀ...

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

by Navjot
November 23, 2026
0

ਭੋਪਾਲ, 23 ਨਵੰਬਰ (ਵਿਸ਼ਵ ਵਾਰਤਾ) - ਐਤਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ ਕੰਪਲੈਕਸ ਵਿੱਚ ਖੇਡੇ ਗਏ ਮੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

by Navjot
November 23, 2026
0

ਦੋਹਾ, 23 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦੋਹਾ ਦੇ ਵੈਸਟ ਐਂਡ ਪਾਰਕ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ 'ਏਸ਼ੀਆ ਕੱਪ...

Most Popular

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Jaspreet Kaur
2 weeks ago
0

ਹੁਸ਼ਿਆਰਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ - 7 ਜਨਵਰੀ, 2027 ਤੱਕ ਲਾਗੂ ਰਹਿਣਗੇ ਆਦੇਸ਼, ਪੜ੍ਹੋ ਵੇਰਵਾ ਹੁਸ਼ਿਆਰਪੁਰ, 6 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 