• Latest
  • Trending
ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਲਈ 15305 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਇਰ।

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਲਈ 15305 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਇਰ।

6 years ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

7 minutes ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

25 minutes ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

50 minutes ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

51 minutes ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

52 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

53 minutes ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

10 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

12 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

12 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

12 hours ago
Hindi News
English News
Monday, November 23, 2026
No Result
View All Result
13 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਲਈ 15305 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਇਰ।

February 4, 2021
in ਖਬਰਾਂ, ਪੰਜਾਬ
ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਲਈ 15305 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਇਰ।

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਲਈ 15305 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਇਰ।

ਚੰਡੀਗੜ੍ਹ, 04 ਫਰਵਰੀ:(ਵਿਸ਼ਵ ਵਾਰਤਾ)-ਪੰਜਾਬ ਰਾਜ ਦੀਆਂ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ 15305 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦਫਤਰ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਦੇ ਆਖਰੀ ਦਿਨ 3 ਫਰਵਰੀ 2021 ਤੱਕ ਸੂਬੇ ਦੀਆਂ ਨਗਰ ਨਿਗਮਾਂ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੇ ਕੁਲ 2302 ਵਾਰਡਾਂ ਲਈ ਕੁਲ 15305 ਉਮੀਦਵਾਰਾਂ ਵਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ ਜਿਨਾਂ ਵਿਚੋ ਕਾਂਗਰਸ ਪਾਰਟੀ ਦੇ 1652, ਭਾਰਤੀ ਜਨਤਾ ਪਾਰਟੀ ਦੇ 670, ਸ੍ਰ਼ੋਮਣੀ ਅਕਾਲੀ ਦਲ ਦੇ 1526, ਆਮ ਆਦਮੀ ਪਾਰਟੀ ਦੇ 1155, ਬਹੁਜਨ ਸਮਾਜ ਪਾਰਟੀ ਦੇ 102, ਪੀ.ਡੀ.ਪੀ. ਦੇ 7 ਅਤੇ 10193 ਆਜ਼ਾਦ ਉਮੀਦਵਾਰ ਹਨ।
ਉਨ੍ਹਾਂ ਦੱਸਿਆ ਕਿ ਬਠਿੰਡਾ ਨਗਰ ਨਿਗਮ ਲਈ 417 ਉਮੀਦਵਾਰ, ਅਬੋਹਰ ਲਈ 388 ਉਮੀਦਵਾਰ, ਬਟਾਲਾ ਲਈ 420 ਉਮੀਦਵਾਰ, ਹੁਸਿ਼ਆਰਪੁਰ ਲਈ 343 ਉਮੀਦਵਾਰ, ਮੋਗਾ ਲਈ 577 ਉਮੀਦਵਾਰ, ਪਠਾਨਕੋਟ ਲਈ 336 ਉਮੀਦਵਾਰ, ਐਸ.ਏ.ਐਸ.ਨਗਰ ਲਈ 419 ਉਮੀਦਵਾਰ, ਕਪੂਰਥਲਾ ਲਈ 318 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਇਰ ਕੀਤੇ ਹਨ। ਇਸ ਤੋ ਇਲਾਵਾ ਅੰਮ੍ਰਿਤਸਰ ਦੇ ਵਾਰਡ ਨੰ: 37 ਲਈ ਹੋ ਰਹੀ ਜਿ਼ਮਨੀ ਚੋਣ ਲਈ 11 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਇਰ ਕੀਤੇ ਹਨ।
ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਵਿਚ 140, ਰਮਦਾਸ ਵਿਚ 109, ਰਈਆ ਵਿਚ 88, ਮਜੀਠਾ ਵਿਚ 75 ਅਤੇ ਜੰਡਿਆਲਾ ਗੁਰੂ ਵਿੱਚ 157 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਇਰ ਕੀਤੇ ਹਨ। ਜਦਕਿ ਤਰਨ ਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਵਿੱਚ 66 ਅਤੇ ਪੱਟੀ ਵਿਚ 111, ਗੁਰਦਾਸਪੁਰ ਜ਼ਿਲ੍ਹੇ ਵਿੱਚ, ਸ੍ਰੀ ਹਰਗੋਬਿੰਦਪੁਰ ਵਿਚ 57, ਫ਼ਤਿਹਗੜ੍ਹ ਚੂੜੀਆਂ ਵਿਚ 60, ਧਾਰੀਵਾਲ ਵਿਚ 67, ਕਾਦੀਆਂ 73 ਅਤੇ ਦੀਨਾਨਗਰ ਵਿੱਚ 85 ਅਤੇ ਗੁਰਦਾਸਪੁਰ ਵਿਚ 150 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਇਰ ਕੀਤੇ ਹਨ। ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਵਿੱਚ 85 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਇਰ ਕੀਤੇ ਹਨ।
ਬੁਲਾਰੇ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਨਕੋਦਰ ਵਿਚ 117, ਨੂਰਮਹਿਲ ਵਿਚ 76, ਫਿਲੌਰ ਵਿਚ 78, ਕਰਤਾਰਪੁਰ ਵਿਚ 83, ਅਲਾਵਲਪੁਰ ਵਿਚ 57 , ਆਦਮਪੁਰ ਵਿਚ 59 , ਲੋਹੀਆਂ ਵਿਚ 67 ਅਤੇ ਮਹਿਤਪੁਰ ਵਿਚ 56 ਉਮੀਦਵਾਰਾਂ ਵਲੌ ਨਾਮਜਦਗੀ ਪੱਤਰ ਦਾਇਰ ਕੀਤੇ ਹਨ। ਜਦਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਚ 68 ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿਚ 62 , ਮੁਕੇਰੀਆਂ 87, ਉੜਮੁੜ ਟਾਂਡਾ ਵਿਚ 84, ਗੜ੍ਹਸ਼ੰਕਰ ਵਿਚ 77 , ਗੜ੍ਹਦੀਵਾਲਾ ਵਿਚ 70, ਹਰਿਆਣਾ ਵਿਚ 58, ਅਤੇ ਸ਼ਾਮਚੁਰਾਸੀ ਵਿਚ 51 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਇਰ ਕੀਤੇ ਹਨ। ਜਦਕਿ ਸ਼ਹੀਦ ਭਗਤ ਸਿੰਘ ਨਗਰ ਦੇ ਨਵਾਂਸ਼ਹਿਰ ਵਿਚ 120, ਬੰਗਾ 86 ਅਤੇ ਰਾਹੋ 71ਂ ਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿਚ 262, ਜਗਰਾਉ ਵਿਚਂ 122, ਸਮਰਾਲਾ ਵਿਚ 73, ਰਾਏਕੋਟ 62, ਦੋਰਾਹਾ 72 ਅਤੇ ਪਾਇਲ ਵਿਚ 46 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਇਰ ਕੀਤੇ ਹਨ।
ਅੱਗੇ ਬੁਲਾਰੇ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ ਰੂਪਨਗਰ ਵਿਚ 121, ਅਨੰਦਪੁਰ ਸਾਹਿਬਵਿਚ 86, ਕੀਰਤਪੁਰ ਸਾਹਿਬ ਵਿਚ 75 , ਨੰਗਲ ਵਿਚ 111 , ਮੋਰਿੰਡਾ ਵਿਚ 120 ਅਤੇ ਚਮਕੌਰ ਸਾਹਿਬ ਵਿਚ 47 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਇਰ ਕੀਤੇ ਹੈ ਜਦਕਿ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਸਰਹਿੰਦ ਫਤਿਹਗੜ੍ਹ ਸਾਹਿਬ ਵਿਚ 167, ਗੋਬਿੰਦਗੜ੍ਹ ਵਿਚ 240 ,ਬੱਸੀ ਪਠਾਣਾ ਵਿਚ 104 ਅਤੇ ਖਮਾਣੋ ਵਿਚ 60 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਇਰ ਕੀਤੇ ਹਨ। ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿਚ 171 , ਨਾਭਾ ਵਿਚ 160, ਸਮਾਣਾ ਵਿਚ 148, ਪਾਤੜਾਂ ਵਿਚ 134 ਜਦ ਕਿ ਸੰਗਰੂਰ ਜ਼ਿਲ੍ਹੇ ਵਿੱਚ ਮਲੇਰਕੋਟਲਾ 171, ਸੁਨਾਮ 153, ਅਹਿਮਦਗੜ੍ਹ 104, ਧੂਰੀ 142, ਲਹਿਰਾਗਾਗਾ 97, ਲੌਂਗੋਵਾਲ 55, ਅਮਰਗੜ੍ਹ 59 ਅਤੇ ਭਵਾਨੀਗੜ੍ਹ 84 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਇਰ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਬਰਨਾਲਾ ਵਿਚ 403, ਤਪਾ 140, ਭਦੌੜ 132 , ਧਨੌਲਾ 99 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਇਰ ਕੀਤੇ ਹਨ ਜਦ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬਨੂੜ ਵਿਚ 57 ਖਰੜ 234, ਜ਼ੀਰਕਪੁਰ 229, ਡੇਰਾਬੱਸੀ 150, ਕੁਰਾਲੀ 106, ਨਵਾਂਗਾਉਂ 179 ਅਤੇ ਲਾਲੜੂ 129 ਜਦਕਿ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਮੰਡੀ 52, ਗੋਨਿਆਣਾ 79, ਮੌੜ 116 , ਰਾਮਾ 92, ਕੋਟਫੱਤਾ 33, ਸੰਗਤ 46, ਕੋਠੇਗੁਰੂ 52, ਮਹਿਰਾਜ 59 , ਕੋਟਸ਼ਮੀਰ 50, ਲਹਿਰਾ ਮੁਹੱਬਤ 11, ਭਾਈਰੂਪਾ 63, ਨਥਾਣਾ 62, ਮਲੂਕਾ 39 ਅਤੇ ਭਗਤਾ ਭਾਈਕਾ 63 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਇਰ ਕੀਤੇ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਮਾਨਸਾ ਵਿਚ 240, ਬੁਢਲਾਡਾ 254, ਬਰੇਟਾ 130, ਬੋਹਾ 141 ਅਤੇ ਜੋਗਾ 92 ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮੁਕਤਸਰ ਵਿਚ 256, ਮਲੋਟ 164, ਗਿੱਦੜਬਾਹਾ 132 ਜਦਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਫਿਰੋਜ਼ਪੁਰ ਵਿਚ 193, ਗੁਰੂ ਹਰਸਹਾਏ 58, ਜ਼ੀਰਾ 42, ਤਲਵੰਡੀ ਭਾਈ 96, ਮੁਦਕੀ 80 ਅਤੇ ਮਮਦੋਟ 83 ਜਦਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਫਾਜ਼ਿਲਕਾ ਵਿਚ 296 ਅਤੇ ਜਲਾਲਾਬਾਦ ਵਿਚ 166, ਅਰਣੀਵਾਲਾ ਸ਼ੇਖ ਸੁਭਾਣ ਵਿਚ 76 ਅਤੇ ਇਸੇ ਤਰ੍ਹਾਂ ਫਰੀਦਕੋਟ ਜ਼ਿਲ੍ਹੇ ਦੇ ਫਰੀਦਕੋਟ ਵਿਚ 153, ਕੋਟਕਪੁਰਾ 216 ਅਤੇ ਜੈਤੋ 146 ਤੋਂ ਇਲਾਵਾ ਮੋਗਾ ਜ਼ਿਲ੍ਹੇ ਦੇ ਬੱਧਨੀਕਲਾਂ 120 , ਕੋਟ ਈਸੇ ਖਾਂ 126 ਅਤੇ ਨਿਹਾਲ ਸਿੰਘ ਵਾਲਾ ਵਿੱਚ 119 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਇਰ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਸੂਬੇ ਦੇ ਦੋ ਨਗਰ ਪੰਚਾਇਤਾਂ/ਨਗਰ ਕੌਂਸਲਾਂ ਦੇ ਛੇ ਵਾਰਡਾਂ ਵਿੱਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ ਉੁਨਾਂ ਵਿਚੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਦੇ ਵਾਰਡ ਨੰ: 1 ਅਤੇ 11 ਲਈ 10 ਉਮੀਦਵਾਰ, ਤਲਵਾੜਾ ਦੇ ਵਾਰਡ ਨੰ: 1 ਲਈ 7 ਉਮੀਦਵਾਰ ਜਦਕਿ ਲੁਧਿਆਣਾ ਜ਼ਿਲ੍ਹੇ ਦੇ ਮੁੱਲਾਪੁਰ ਦਾਖਾਂ ਦੇ ਵਾਰਡ ਨੰ. 8 ਵਿੱਚ 2 ਉਮੀਦਵਾਰ, ਸਾਹਨੇਵਾਲ ਦੇ ਵਾਰਡ ਨੰ: 6 ਲਈ 6 ਉਮੀਦਵਾਰ, ਜਿ਼ਲਾ ਫਤਿਹਗੜ ਸਾਹਿਬ ਦੇ ਅਮਲੋਹ ਦੇ ਵਾਰਡ ਨੰ: 12 ਲਈ 9 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਇਰ ਕੀਤੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ)  ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ...

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

by Navjot
November 23, 2026
0

ਦੋਹਾ, 23 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦੋਹਾ ਦੇ ਵੈਸਟ ਐਂਡ ਪਾਰਕ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ 'ਏਸ਼ੀਆ ਕੱਪ...

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - FSSAI ਨੇ ਦੱਸਿਆ ਕਿ ਉਸਨੇ ਪੈਕਬੰਦ ਪੀਣ ਵਾਲੇ ਪਾਣੀ ਦੀ ਮਸ਼ਹੂਰ ਨਿਰਮਾਤਾ ਕੰਪਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ)  ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ...

Most Popular

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
3 weeks ago
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 