• Latest
  • Trending
ਵੱਡੀ ਖ਼ਬਰ

ਵੱਡੀ ਖ਼ਬਰ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

17 minutes ago
National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਪੰਜ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਪੰਜ ਥੱਪੜ !

30 minutes ago
Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

1 hour ago
Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

2 hours ago
FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

2 hours ago
Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

3 hours ago
Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

3 hours ago
Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

3 hours ago
BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Big News: ਭੁੱਖ ਹੜਤਾਲ ‘ਤੇ ਬੈਠੇ ਵਾਂਗਚੁਕ ਨੂੰ ਚੁੱਕ ਕੇ ਪੁਲਿਸ ਨੇ ਹਸਪਤਾਲ ਕਰਵਾਇਆ ਭਰਤੀ

Big News: ਭੁੱਖ ਹੜਤਾਲ ‘ਤੇ ਬੈਠੇ ਵਾਂਗਚੁਕ ਨੂੰ ਚੁੱਕ ਕੇ ਪੁਲਿਸ ਨੇ ਹਸਪਤਾਲ ਕਰਵਾਇਆ ਭਰਤੀ

4 hours ago
National: ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ‘ਤੇ ਹਮਲਾ !

National: ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ‘ਤੇ ਹਮਲਾ !

5 hours ago
Hindi News
English News
Saturday, July 18, 2026
No Result
View All Result
37 °c
Chandigarh
35 ° Sun
30 ° Mon
25 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੱਡੀ ਖ਼ਬਰ

February 5, 2021
in ਸਿਆਸੀ, ਖਬਰਾਂ, ਰਾਸ਼ਟਰੀ
ਵੱਡੀ ਖ਼ਬਰ

ਵੱਡੀ ਖ਼ਬਰ

ਪ੍ਰਧਾਨ ਮੰਤਰੀ ਨੇ ਬੁਲਾਈ ਅਹਿਮ ਮੀਟਿੰਗ

ਅਮਿਤ ਸ਼ਾਹ, ਪਿਊਸ਼ ਗੋਇਲ , ਪ੍ਰਕਾਸ਼ ਜਾਵੇਡਕਰ ਅਤੇ ਹੋਰ ਹੋਏ ਸ਼ਾਮਲ

ਅਹਿਮ ਮਸਲਿਆਂ ਤੇ ਹੋ ਰਹੀ ਹੈ ਵਿਚਾਰ

ਨਵੀਂ ਦਿੱਲੀ, 5ਫਰਵਰੀ (ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਚਨਚੇਤ ਇਕ ਅਹਿਮ ਮੀਟਿੰਗ ਬੁਲਾਈ, ਜਿਸ ਵਿੱਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੇਲਵੇ ਮੰਤਰੀ ਪਿਊਸ਼ ਗੋਇਲ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੇਡਕਰ  ਤੇ ਹੋਰ ਸ਼ਾਮਲ ਹੋਏ । ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਪਾਰਲੀਮੈਂਟ ਦੇ ਚੱਲ ਰਹੇ ਬਜਟ ਸੈਸ਼ਨ ਨੂੰ ਲਗਾਤਾਰ ਚਲਾਉਣ ਲਈ ਖੁੱਲ ਕੇ ਵਿਚਾਰਾਂ ਹੋਈਆਂ। ਮੀਟਿੰਗ ਵਿੱਚ ਕਿਸਾਨ ਅੰਦੋਲਨ ਸੰਬੰਧੀ ਵੀ ਗੱਲਬਾਤ ਹੋਣ ਦੀ ਜਾਣਕਾਰੀ ਮਿਲੀ ਹੈ। ਵਿਰੋਧੀ ਧਿਰ ਨਾਲ ਤਾਲਮੇਲ ਬਣਾ ਕੇ ਸਦਨ ਨੂੰ ਵਧਿਆ ਢੰਗ ਨਾਲ ਚਲਾਉਣ ਬਾਰੇ ਵੀ ਚਰਚਾ ਹੋਈ।  ਇਥੇ ਇਹ ਗੱਲ ਵਰਨਣਯੋਗ ਹੈ ਕਿ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਦੋਨਾਂ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਨਹੀਂ ਚੱਲਣ ਦਿੱਤੀ ਜਾ ਰਹੀ। ਜਿਸ ਤੋਂ ਪ੍ਰਧਾਨ ਮੰਤਰੀ  ਕਾਫੀ ਪਰੇਸ਼ਾਨੀ ਵਿੱਚ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਪੰਜ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਪੰਜ ਥੱਪੜ !

by Ranjit Singh
July 18, 2026
0

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਪੰਜ ਥੱਪੜ ! ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): ਵਾਰਾਣਸੀ ਦੇ ਚੌਬੇਪੁਰ ਪੁਲਿਸ...

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

by Ranjit Singh
July 18, 2026
0

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ 'ਤੇ ਬੈਠੇ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): ਦਿੱਲੀ ਦੇ ਜੰਤਰ-ਮੰਤਰ ਵਿਖੇ...

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

by Ranjit Singh
July 18, 2026
0

Breaking: ਫਿਰੌਤੀ ਮੰਗਣ ਦੇ ਦੋਸ਼ 'ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਹੁਸ਼ਿਆਰਪੁਰ, 18 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

National: ਸੁਪਰੀਮ ਕੋਰਟ ਵੱਲੋਂ ਤਿੰਨ-ਭਾਸ਼ਾ ਨੀਤੀ ‘ਤੇ ਰੋਕ ਲਗਾਉਣ ਤੋਂ ਇਨਕਾਰ

National: ਸੁਪਰੀਮ ਕੋਰਟ ਵੱਲੋਂ ਤਿੰਨ-ਭਾਸ਼ਾ ਨੀਤੀ ‘ਤੇ ਰੋਕ ਲਗਾਉਣ ਤੋਂ ਇਨਕਾਰ

by Ranjit Singh
3 days ago
0

National: ਸੁਪਰੀਮ ਕੋਰਟ ਵੱਲੋਂ ਤਿੰਨ-ਭਾਸ਼ਾ ਨੀਤੀ 'ਤੇ ਰੋਕ ਲਗਾਉਣ ਤੋਂ ਇਨਕਾਰ ਨਵੀਂ ਦਿੱਲੀ, 15 ਜੁਲਾਈ (ਵਿਸ਼ਵ ਵਾਰਤਾ) – ਮੰਗਲਵਾਰ ਨੂੰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 