• Latest
  • Trending
ਤੋਮਰ ਨੇ ਲਾਂਬੂ ਲਾਉਣ ਵਾਲਾ ਬਿਆਨ ਪੰਜਾਬ ਬਾਰੇ ਦਿੱਤਾ : ਜਥੇਦਾਰ ਬ੍ਰਹਮਪੁਰਾ

ਤੋਮਰ ਨੇ ਲਾਂਬੂ ਲਾਉਣ ਵਾਲਾ ਬਿਆਨ ਪੰਜਾਬ ਬਾਰੇ ਦਿੱਤਾ : ਜਥੇਦਾਰ ਬ੍ਰਹਮਪੁਰਾ

6 years ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

29 minutes ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

47 minutes ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

1 hour ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

1 hour ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

11 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

12 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

12 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

12 hours ago
Hindi News
English News
Monday, November 23, 2026
No Result
View All Result
15 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤੋਮਰ ਨੇ ਲਾਂਬੂ ਲਾਉਣ ਵਾਲਾ ਬਿਆਨ ਪੰਜਾਬ ਬਾਰੇ ਦਿੱਤਾ : ਜਥੇਦਾਰ ਬ੍ਰਹਮਪੁਰਾ

February 6, 2021
in ਖਬਰਾਂ, ਪੰਜਾਬ
ਤੋਮਰ ਨੇ ਲਾਂਬੂ ਲਾਉਣ ਵਾਲਾ ਬਿਆਨ ਪੰਜਾਬ ਬਾਰੇ ਦਿੱਤਾ : ਜਥੇਦਾਰ ਬ੍ਰਹਮਪੁਰਾ

ਬ੍ਰਹਮਪੁਰਾ ਨੇ ਲੋਕਾਂ ਨੂੰ ਦਿੱਲੀ ਸੰਘਰਸ਼ ਲਈ ਬੈਠਕ ਕਰਕੇ ਲਾਮਬੰਦ ਕੀਤਾ

ਤੋਮਰ ਨੇ ਲਾਂਬੂ ਲਾਉਣ ਵਾਲਾ ਬਿਆਨ ਪੰਜਾਬ ਬਾਰੇ ਦਿੱਤਾ : ਜਥੇਦਾਰ ਬ੍ਰਹਮਪੁਰਾ

ਤਰਨਤਾਰਨ 6 ਫਰਵਰੀ (ਵਿਸ਼ਵ ਵਾਰਤਾ ) ਅੱਜ ਸ਼੍ਰੋਮਣੀ ਅਕਾਲੀ ਦਲ ( ਟਕਸਾਲੀ) ਦੇ ਪ੍ਰਧਾਨ ਸ ਰਣਜੀਤ ਸਿੰਘ ਬ੍ਰਹਮਪੁਰਾ ਨੇ ਅਹਿਮ ਬੈਠਕ ਕਿਸਾਨੀ ਘੋਲ ਲਈ ਪਾਰਟੀ ਵਰਕਰਾਂ,ਅਹੁਦੇਦਾਰਾਂ ਤੇ ਹਲਕੇ ਦੇ ਲੋਕਾਂ ਨਾਲ ਕੀਤੀ । ਮੀਟਿੰਗ ਸਬੰਧੀ ਸ ਬ੍ਰਹਮਪੁਰਾ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਇਹ ਬੈੈਠਕ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀ ਗਈ ਹੈੈ ਤਾਂ ਜੋ ਲੋੋਕਾਂ ਨੂੰ ਲਾਮਬੰਦ ਕਰਦੇ ਦਿੱਲੀ ਲਈ ਭੇਜਿਆ ਜਾਵੇ । ਇਸ ਉਪਰੰਤ ਸ ਬ੍ਰਹਮਪੁਰਾ ਨੇ ਕੇਦਰੀ ਖੇਤੀ ਮੰਤਰੀ ਨਰਿੰੰਦਰ ਤੋਮਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਕੱਲ ਦੇ ਸੰਸਦ ਇਜਲਾਸ ਚ ਉਨਾ ਅਸਿੱਧੇ ਤੋਰ ਤੇ ਪੰਜਾਬ ਤੇ ਹਮਲਾ ਕੀਤਾ ਹੈ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਇਕੱਲਾ ਪੰਜਾਬ ਹੀ ਕਰ ਰਿਹਾ ਹੈ । ਪੰਜਾਬ ਨੂੰ ਖੇਤੀ ਕਾਨੂੰਨਾਂ ਬਾਰੇ ਸਮਝ ਨਹੀ ਆਈ, ਉਨਾ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ । ਸ ਬ੍ਰਹਮਪੁਰਾ ਸਪੱਸ਼ਟ ਕੀਤਾ ਕਿ ਪੰਜਾਬ ਦੀ ਸਿਫਤ ਬਾਰੇ ਕਿਸੇ ਨੂੰ ਦੱਸਣ ਦੀ ਜਰੂਰਤ ਨਹੀ , ਸਭ ਜਾਣਦੇ ਹਨ ਕਿ ਭਾਵੇ ਅੰਗਰੇਜ ਸਾਮਰਾਜ ਦਾ ਵਕਤ ਹੋਵੇੇ, ਅਜ਼ਾਦੀ ਦੀ ਲੜਾਈ ਜਾਂ ਕੁਰਬਾਨੀਆਂ ਦੀ ਗੱਲ ਕੀਤੀ ਜਾਵੇ ਪੰਜਾਬ ਨੇ ਹਮੇਸ਼ਾ ਮੋਹਰੀ ਆ ਕੇ ਦੇਸ਼ ਦੀ ਰਾਖੀ ਕੀਤੀ ਹੈ ਤੇ ਖੇਤੀ ਚ ਵੀ ਦੇਸ਼ ਨੂੰ ਆਤਮ-ਨਿਰਭਰ ਕਰਨ ਚ ਕੋਈ ਕਸਰ ਨਹੀ ਛੱਡੀ। ਉਨਾ ਤੋਮਰ ਨੇ ਬਿਆਨ ਤੇ ਹੈਰਾਨਗੀ ਪ੍ਰਗਟਾਈ ਕਿ ਅਜਿਹਾ ਭੜਕਾਊ ਬਿਆਨ ਦੇਣ ਤੇ ਪਹਿਲਾਂ ਉਨਾ ਨੂੰ 100 ਵਾਰ ਸੋਚਣਾ ਚਾਹੀਦਾ ਸੀ । ਦੇਸ਼ ਦੇ ਅਸ਼ਾਂਤ ਹਲਾਤਾਂ ਨੂੰ ਜਾਣਬੁਝ ਕੇ ਲਾਂਬੂ ਨਾ ਲਾਉਣ ਨਹੀ ਤਾਂ ਹਲਾਤ ਵਿਗੜਨ ਦੇ ਅਸਾਰ ਵੱਧ ਸਕਦੇ ਹਨ । ਸ ਬ੍ਰਹਮਪੁਰਾ ਤੋਮਰ ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕਿਸੇ ਵੀ ਵਿਸ਼ੇ ਤੇ ਬੋਲਣ ਤੋ ਪਹਿਲਾਂ ਉਸ ਬਾਰੇ ਜਾਣਕਾਰੀ ਇਕੱਠੀ ਕਰ ਲੈਣੀ ਚਾਹੀਦੀ ਹੈ , ਅੱਧੀ ਜਾਣਕਾਰੀ ਹਮੇਸ਼ਾ ਹੀ ਖਤਰਨਾਕ ਹੁੰਦੀ ਹੈ ਕਿਉਕਿ ਖੇਤੀ ਮੰਤਰੀ ਨੇ ਕਿਹਾ ਕਿ ਇਕ ਸੂਬਾ ਹੀ ਹੈ ਜੋ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ ਜੇਕਰ ਇਹ ਗੱਲ ਹੈ ਤਾਂ ਯੂਪੀ,ਮਹਾਰਾਸ਼ਟਰ,ਹਰਿਆਣਾ,ਛੱਤੀਸਗੜ ਚ ਲੋਕ ਵੱਡੀਆਂ ਵੱਡੀਆਂ ਮਹਾਂ ਪੰਚਾਇਤਾਂ ਕਿੱਥੇ ਹੋ ਰਹੀਆਂ ਹਨ । ਅੱਜ ਖੇੇਤੀਬਾੜੀ ਨਾਲ ਸਬੰਧਿਤ ਸੂਬਿਆਂ ਚ ਲੋਕ ਕਾਲੇ ਖੇਤੀ ਕਾਨੂੰਨਾਂ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ । ਸ ਬ੍ਰਹਮਪੁਰਾ ਦੱਸਿਆ ਕਿ ਖੇਤੀ ਖੇਤਰ ਵਿੱਚ ਕਿਸਾਨਾਂ ਦੀ ਆਮਦਾਨ ਵਧਾਉਣ ਲਈ ਕੁਝ ਚੰਗਾ ਹੋਣ ਦੀ ਉਮੀਦ ਸਭ ਨੂੰ ਸੀ ਪਰ ਵਿੱਤ ਮੰਤਰੀ ਤੇ ਖੇਤੀ ਬਜਟ ਵਧਾਉਣ ਦੀ ਥਾਂ ਪਹਿਲਾ ਨਾਲੋ ਵੀ ਘੱਟ ਕਰ ਦਿੱਤਾ , ਜਿਵੇ ਕਿ ਖੇਤੀ ਮੰਤਰਾਲੇ ਦਾ ਸਾਲ 2020-21 ਦਾ ਬਜਟ 1,42,762 ਕਰੋੜ ਰੁਪਏ ਸੀ ਜੋ ਕਿ ਅੰਕੜਿਆਂ ਮੁਤਾਬਕ ਪੂਰਾ ਖਰਚਾ ਨਹੀ ਕੀਤਾ ਗਿਆ ਤੇ ਸਿਰਫ 1,24,520 ਹੀ ਖਰਚ ਕੀਤਾ ਗਿਆ। ਵੱਡੇ ਘਰਾਣਿਆਂ ਦਾ ਲੱਖਾਂ,ਕਰੋੜਾਂ ਦਾ ਕਰਜਾ ਮੁਆਫ ਹੋ ਜਾਂਦਾ ਪਰ ਕਿਸਾਨ ਦਾ ਨਹੀ । ਦੇਸ਼ ਵਿੱਚ ਕਰੀਬ 14 ਕਰੋੜ ਤੋ ਵੱਧ ਕਿਸਾਨ ਹਨ । ਜੇਕਰ ਕਿਸਾਨਾਂ ਕੋਲੋ ਜਮੀਨਾਂ ਹੀ ਖੁੱਸ ਗਈਆਂ ਤਾਂ ਕਿਸਾਨ,ਮਜ਼ਦੂਰ ਕੀ ਕਰੋਗਾ ? ਇਸ ਮੌਕੇ ਸਾਬਕਾ ਵਿਧਾਇਕ ਤੇ ਪਾਰਟੀ ਦੇ ਸੀਨੀਅਰ ਆਗੂ ਸ ਰਵਿੰਦਰ ਸਿੰਘ ਬ੍ਰਹਮਪੁਰਾ ਤੋ ਇਲਾਵਾ ਤਜਿੰਦਰ ਸਿੰਘ ਪਿ੍ਰੰਸ ਬਲਾਕ ਸੰਮਤੀ ਮੈਬਰ ਫਤਿਆਬਾਦ , ਸੁਰਿੰਦਰ ਸਿੰਘ ਸਾਬਕਾ ਸਰਪੰਚ ਫਤਿਆਬਾਦ,ਰਤਨ ਸਿੰਘ ਪ੍ਰਧਾਨ, ਬੱਬੀ ਸਰਪੰਚ ਮੁਹੱਲਾ ਚੰਡੀਗੜ,ਕਸ਼ਮੀਰ ਸਿੰਘ ਸਾਬਕਾ ਮੈਬਰ, ਮਾਸਟਰ ਮਹਿੰਦਰ ਸਿੰਘ ਮਿੰਟੂ ਫਤਿਆਬਾਦ, ਗੁਰਭੇਜ ਸਿੰਘ ਭੇਜੀ,ਡਾ ਜਸਪਾਲ ਸਿੰਘ, ਸੁਖਪਾਲ ਸਿੰਘ ਕੰਨੂਗੋ ਤੇ ਅਮਨਦੀਪ ਸਿੰਘ ਆਦਿ ਹਾਜਰ ਸਨ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ)  ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ...

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

by Navjot
November 23, 2026
0

ਦੋਹਾ, 23 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦੋਹਾ ਦੇ ਵੈਸਟ ਐਂਡ ਪਾਰਕ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ 'ਏਸ਼ੀਆ ਕੱਪ...

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - FSSAI ਨੇ ਦੱਸਿਆ ਕਿ ਉਸਨੇ ਪੈਕਬੰਦ ਪੀਣ ਵਾਲੇ ਪਾਣੀ ਦੀ ਮਸ਼ਹੂਰ ਨਿਰਮਾਤਾ ਕੰਪਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ)  ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ...

Most Popular

ਅਹਿਮਦਾਬਾਦ 2029 ਵਿੱਚ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

ਅਹਿਮਦਾਬਾਦ 2029 ਵਿੱਚ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

by Navjot
4 weeks ago
0

  ਅਹਿਮਦਾਬਾਦ, 26 ਅਕਤੂਬਰ (ਵਿਸ਼ਵ ਵਾਰਤਾ) ਅੰਤਰਰਾਸ਼ਟਰੀ ਫੈਡਰੇਸ਼ਨ ਦੇ ਅਨੁਸਾਰ, IWF ਕਾਰਜਕਾਰੀ ਬੋਰਡ ਨੇ ਐਤਵਾਰ ਨੂੰ ਚੀਨ ਦੇ ਨਿੰਗਬੋ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 