• Latest
  • Trending
769 ਉਮੀਦਵਾਰਾਂ ਚੋਣ ਮੈਦਾਨ ’ਚ-ਡਿਪਟੀ ਕਮਿਸ਼ਨਰ

769 ਉਮੀਦਵਾਰਾਂ ਚੋਣ ਮੈਦਾਨ ’ਚ-ਡਿਪਟੀ ਕਮਿਸ਼ਨਰ

5 years ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

20 minutes ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

35 minutes ago
Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

59 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

2 hours ago
Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

2 hours ago
Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

3 hours ago
FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

3 hours ago
Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

4 hours ago
Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

4 hours ago
Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

4 hours ago
BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

5 hours ago
Hindi News
English News
Saturday, July 18, 2026
No Result
View All Result
39 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

769 ਉਮੀਦਵਾਰਾਂ ਚੋਣ ਮੈਦਾਨ ’ਚ-ਡਿਪਟੀ ਕਮਿਸ਼ਨਰ

February 6, 2021
in ਸਿਆਸੀ, ਖਬਰਾਂ, ਪੰਜਾਬ
769 ਉਮੀਦਵਾਰਾਂ ਚੋਣ ਮੈਦਾਨ ’ਚ-ਡਿਪਟੀ ਕਮਿਸ਼ਨਰ

369 ਉਮੀਦਵਾਰਾਂ ਨੇ ਲਏ ਨਾਮਜ਼ਦਗੀ ਪੱਤਰ ਵਾਪਸ

ਬਠਿੰਡਾ, 6 ਫ਼ਰਵਰੀ ( ਕੁਲਬੀਰ ਬੀਰਾ )-: ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 14 ਫਰਵਰੀ 2021 ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਜ਼ਿਲੇ ’ਚ ਕੁੱਲ 769 ਯੋਗ ਉਮੀਦਵਾਰ ਚੋਣ ਮੈਦਾਨ ’ਚ ਰਹਿ ਗਏ ਹਨ ਜਦਕਿ 369 ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ। ਇਸ ਤੋਂ ਇਲਾਵਾ 33 ਉਮੀਦਵਾਰ ਦੇ ਮੁਕਾਬਲੇ ਕੋਈ ਹੋਰ ਉਮੀਦਵਾਰ ਨਾ ਹੋਣ ਕਾਰਨ ਬਿਨਾਂ ਚੋਣ ਲੜੇ ਜੇਤੂ ਰਹੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣਕਾਰ ਅਫ਼ਸਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦਿੱਤੀ।

ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣਕਾਰ ਅਫ਼ਸਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਬਠਿੰਡਾ ਕਾਰਪੋਰੇਸ਼ਨ ਦੇ 50 ਵਾਰਡਾਂ ਲਈ ਵੱਖ-ਵੱਖ ਪਾਰਟੀਆਂ ਤੇ ਆਜ਼ਾਦ 282 ਉਮੀਦਵਾਰ ਚੋਣ ਮੈਦਾਨ ’ਚ ਹਨ। ਇਸ ਤੋਂ ਇਲਾਵਾ ਕੋਠਾ ਗੁਰੂ ਦੇ 11 ਵਾਰਡਾਂ ਲਈ 24, ਭਗਤਾ ਭਾਈਕਾ ਦੇ 13 ਵਾਰਡਾਂ ਲਈ 35, ਮਲੂਕਾ ਦੇ 11 ਵਾਰਡਾਂ ਲਈ 14, ਭਾਈਰੂਪਾ ਦੇ 13 ਵਾਰਡਾਂ ਲਈ 30, ਮਹਿਰਾਜ ਦੇ 13 ਵਾਰਡਾਂ ਲਈ 46, ਮੌੜ ਦੇ 17 ਵਾਰਡਾਂ ਲਈ 76, ਰਾਮਾਂ ਦੇ 15 ਵਾਰਡਾਂ ਲਈ 57, ਭੁੱਚੋ ਮੰਡੀ ਦੇ 13 ਵਾਰਡਾਂ ਲਈ 35, ਨਥਾਣਾ ਦੇ 11 ਵਾਰਡਾਂ ਲਈ 30, ਗੋਨਿਆਣਾ ਦੇ 13 ਵਾਰਡਾਂ 54, ਸੰਗਤ ਦੇ 9 ਵਾਰਡਾਂ ਲਈ 24, ਕੋਟਸ਼ਮੀਰ ਦੇ 13 ਵਾਰਡਾਂ ਲਈ 34 ਅਤੇ ਕੋਟਫੱਤਾ ਦੇ 11 ਵਾਰਡਾਂ ਲਈ 28 ਉਮੀਦਵਾਰ ਚੋਣ ਲੜਨ ਦੇ ਭਾਗੀਦਾਰ ਬਣੇ ਹਨ।

ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣਕਾਰ ਅਫ਼ਸਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਬਠਿੰਡਾ ਕਾਰਪੋਰੇਸ਼ਨ ਤੋਂ 78 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ। ਇਸ ਤੋਂ ਇਲਾਵਾ ਕੋਠਾ ਗੁਰੂ ਤੋਂ 8, ਭਗਤਾ 20, ਮਲੂਕਾ 6, ਭਾਈਰੂਪਾ 19, ਮਹਿਰਾਜ 16, ਮੌੜ 48, ਰਾਮਾਂ 37, ਭੁੱਚੋ ਮੰਡੀ 26, ਨਥਾਣਾ 30, ਗੋਨਿਆਣਾ 23, ਸੰਗਤ 20, ਕੋਟਸ਼ਮੀਰ 15 ਅਤੇ ਕੋਟਫੱਤਾ ਤੋਂ 23 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਵਾਪਸ ਲਏ।

ਜ਼ਿਲਾ ਚੋਣਕਾਰ ਅਫ਼ਸਰ ਨੇ ਅੱਗੇ ਦੱਸਿਆ ਕਿ ਚੋਣ ਪ੍ਰਚਾਰ 12 ਫਰਵਰੀ 2021 ਨੂੰ ਸ਼ਾਮ 5 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ 14 ਫਰਵਰੀ 2021 ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਏਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

by Ranjit Singh
July 18, 2026
0

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਐਫਬੀਆਈ ਦੇ ਆਪ੍ਰੇਸ਼ਨ...

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

by Ranjit Singh
July 18, 2026
0

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਭਾਰਤ ਨੇ ਸ਼ਨੀਵਾਰ...

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

by Ranjit Singh
July 18, 2026
0

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ - ਹਾਦਸੇ 'ਚ ਜ਼ਿੰਦਾ ਹੀ ਸੜਿਆ ਨੌਜਵਾਨ ਚੰਡੀਗੜ੍ਹ, 18 ਜੁਲਾਈ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

by Ranjit Singh
July 18, 2026
0

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਐਫਬੀਆਈ ਦੇ ਆਪ੍ਰੇਸ਼ਨ...

Most Popular

ਸੌਰਵ ਗਾਂਗੁਲੀ ਦੇ 54ਵੇਂ ਜਨਮਦਿਨ ‘ਤੇ, ਰਾਜਕੁਮਾਰ ਰਾਓ ਨੇ ਬਾਇਓਪਿਕ ਦਾ ਪਹਿਲਾ ਲੁੱਕ ਕੀਤਾ ਜਾਰੀ 

ਸੌਰਵ ਗਾਂਗੁਲੀ ਦੇ 54ਵੇਂ ਜਨਮਦਿਨ ‘ਤੇ, ਰਾਜਕੁਮਾਰ ਰਾਓ ਨੇ ਬਾਇਓਪਿਕ ਦਾ ਪਹਿਲਾ ਲੁੱਕ ਕੀਤਾ ਜਾਰੀ 

by Navjot
1 week ago
0

ਸੌਰਵ ਗਾਂਗੁਲੀ ਦੇ 54ਵੇਂ ਜਨਮਦਿਨ 'ਤੇ, ਰਾਜਕੁਮਾਰ ਰਾਓ ਨੇ ਬਾਇਓਪਿਕ ਦਾ ਪਹਿਲਾ ਲੁੱਕ ਕੀਤਾ ਜਾਰੀ  ਮੁੰਬਈ, 8 ਜੁਲਾਈ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 