• Latest
  • Trending
ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

5 years ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

16 minutes ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

30 minutes ago
Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

54 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

2 hours ago
Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

2 hours ago
Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

3 hours ago
FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

3 hours ago
Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

4 hours ago
Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

4 hours ago
Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

4 hours ago
BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

5 hours ago
Hindi News
English News
Saturday, July 18, 2026
No Result
View All Result
39 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

February 10, 2021
in ਸਿਆਸੀ, ਖਬਰਾਂ, ਪੰਜਾਬ
ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਬਠਿੰਡਾ 10 ਫਰਵਰੀ ( ਕੁਲਬੀਰ ਬੀਰਾ ):-ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਵਿਖੇ ਚਾਰਟਰਡ ਅਕਾਊਟੈਂਟ ਭਾਈਚਾਰੇ ਨਾਲ ਮੁਲਾਕਾਤ ਕੀਤੀ ਅਤੇ ਵੱਖ-ਵੱਖ ਮੁੱਦਿਆਂ ਤੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਵਿੱਤ ਮੰਤਰੀ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਆਰਥਿਕ ਹਾਲਤਾਂ ਨੂੰ ਮਜਬੂਤ ਕਰਨ ਲਈ ਕਾਂਗਰਸ ਪਾਰਟੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਜਿਸ ਨਾਲ ਪੰਜਾਬ ਦੀ ਆਰਥਿਕ ਸਥਿਤੀ ਲਗਭਗ ਲੀਹ ਤੇ ਚੜ੍ਹ ਚੁੱਕੀ ਹੈ।

ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਵਿੱਚ ਨਗਰ ਨਿਗਮ ਦੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਲੜੀ ਤਹਿਤ ਉਨ੍ਹਾਂ ਅੱਜ ਵਾਰਡ ਨੰ. 16 ਮਤੀ ਦਾਸ ਨਗਰ ਵਿੱਚ ਕਾਂਗਰਸੀ ਉਮੀਦਵਾਰ ਬਲਰਾਜ ਪੱਕਾ, ਵਾਰਡ ਨੰ. 14 ਤੋਂ ਕਾਂਗਰਸੀ ਉਮੀਦਵਾਰ ਵਿੱਕੀ ਨੰਬਰਦਾਰ, ਵਾਰਡ ਨੰ 25 ਤੋਂ ਉਮੀਦਵਾਰ ਕਮਲਜੀਤ ਕੌਰ ਪਤਨੀ ਚਰਨਜੀਤ ਭੋਲਾ, ਵਾਰਡ ਨੰ. 39 ਤੋਂ ਕਾਂਗਰਸੀ ਉਮੀਦਵਾਰ ਪੁਸ਼ਪਾ ਰਾਣੀ ਪਤਨੀ ਵਿਪਨ ਮਿਤੂ, ਵਾਰਡ ਨੰ. 21 ਸੰਗੂਆਣਾ ਬਸਤੀ ਤੋਂ ਕਾਂਗਰਸੀ ਉਮੀਦਵਾਰ ਸੰਤੋਸ਼ ਮਹੰਤ ਦੇ ਹੱਕ ਵਿੱਚ ਹੋਏ ਵਿਸ਼ਾਲ ਇਕੱਠਾਂ ਨੂੰ ਸੰਬੋਧਣ ਕੀਤਾ ਅਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਤਹਿਤ ਉਨ੍ਹਾਂ ਆਵਾ ਬਸਤੀ ਵਿੱਚ ਕ੍ਰਮਵਾਰ ਵਾਰਡ ਨੰ. 22 ਅਤੇ 23 ਵਿੱਚ ਕਾਂਗਰਸੀ ਉਮੀਦਵਾਰਾਂ ਨਵੀਨ ਬਾਲਮੀਕੀ ਅਤੇ ਕਿਰਣ ਰਾਣੀ ਪਤਨੀ ਗੁਰਪ੍ਰੀਤ ਬੰਟੀ, ਵਾਰਡ ਨੰ. 30 ਪੁਖਰਾਜ ਕਲੋਨੀ ਵਿੱਚ ਕਾਂਗਰਸੀ ਉਮੀਦਵਾਰ ਬਲਜਿੰਦਰ ਠੇਕੇਦਾਰ, ਵਾਰਡ ਨੰ. 6 ਨੋਰਥ ਅਸਟੇਟ ਵਿੱਚ ਕਾਂਗਰਸੀ ਉਮੀਦਵਾਰ ਬੇਅੰਤ ਸਿੰਘ ਰੰਧਾਵਾ ਅਤੇ ਵਾਰਡ ਨੰ. 49 ਸ਼ਕਤੀ ਵਿਹਾਰ ਵਿੱਚ ਕਾਂਗਰਸੀ ਉਮੀਦਵਾਰ ਕਮਲੇਸ਼ ਮਹਿਰਾ ਪਤਨੀ ਰਾਜ ਮਹਿਰਾ ਦੇ ਹੱਕ ਵਿੱਚ ਹੋਈ ਇਕੱਤਰਤਾ ਨੂੰ ਸੰਬੋਧਣ ਕੀਤਾ।

ਇਸ ਮੌਕੇ ਵਿੱਤ ਮੰਤਰੀ ਨੇ ਬੋਲਦਿਆਂ ਕਿਹਾ ਕਿ ਸ਼ਹਿਰ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਪ੍ਰਤੀ ਲੋਕਾਂ ਦਾ ਉਤਸ਼ਾਹ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਬਿਆਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰੀ ਚੋਣਾਂ ਵਿੱਚ ਲੋਕ ਕਾਂਗਰਸ ਪਾਰਟੀ ਦਾ ਮੇਅਰ ਬਣਾਉਣਗੇ।

ਇਸ ਮੌਕੇ ਜੈਜੀਤ ਸਿੰਘ ਜੌਹਲ, ਰਾਜਨ ਗਰਗ, ਰਾਜ ਨੰਬਰਦਾਰ, ਕੈਪਟਨ ਮੱਲ ਸਿੰਘ, ਗੁਰਵਿੰਦਰ ਲਾਡੀ, ਕੁਲਦੀਪ ਔਲਖ, ਚਰਨਜੀਤ ਭੋਲਾ ਆਦਿ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

by Ranjit Singh
July 18, 2026
0

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਐਫਬੀਆਈ ਦੇ ਆਪ੍ਰੇਸ਼ਨ...

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

by Ranjit Singh
July 18, 2026
0

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਭਾਰਤ ਨੇ ਸ਼ਨੀਵਾਰ...

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

by Ranjit Singh
July 18, 2026
0

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ - ਹਾਦਸੇ 'ਚ ਜ਼ਿੰਦਾ ਹੀ ਸੜਿਆ ਨੌਜਵਾਨ ਚੰਡੀਗੜ੍ਹ, 18 ਜੁਲਾਈ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

by Ranjit Singh
July 18, 2026
0

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਐਫਬੀਆਈ ਦੇ ਆਪ੍ਰੇਸ਼ਨ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 