• Latest
  • Trending
ਹਜ਼ਾਰ ਕਰੋੜ ਰੁਪਏ ਨਾਲ ਨੌਂ ਹਜ਼ਾਰ ਕਿਲੋਮੀਟਰ ਸੜਕਾਂ ਨੂੰ ਕੀਤਾ ਜਾਵੇਗਾ ਮਜ਼ਬੂਤ: ਰਜ਼ੀਆ ਸੁਲਤਾਨਾ

ਹਜ਼ਾਰ ਕਰੋੜ ਰੁਪਏ ਨਾਲ ਨੌਂ ਹਜ਼ਾਰ ਕਿਲੋਮੀਟਰ ਸੜਕਾਂ ਨੂੰ ਕੀਤਾ ਜਾਵੇਗਾ ਮਜ਼ਬੂਤ: ਰਜ਼ੀਆ ਸੁਲਤਾਨਾ

9 years ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

15 seconds ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

6 minutes ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

11 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

12 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

13 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

14 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਜ਼ਾਰ ਕਰੋੜ ਰੁਪਏ ਨਾਲ ਨੌਂ ਹਜ਼ਾਰ ਕਿਲੋਮੀਟਰ ਸੜਕਾਂ ਨੂੰ ਕੀਤਾ ਜਾਵੇਗਾ ਮਜ਼ਬੂਤ: ਰਜ਼ੀਆ ਸੁਲਤਾਨਾ

January 5, 2018
in ਪੰਜਾਬ
ਹਜ਼ਾਰ ਕਰੋੜ ਰੁਪਏ ਨਾਲ ਨੌਂ ਹਜ਼ਾਰ ਕਿਲੋਮੀਟਰ ਸੜਕਾਂ ਨੂੰ ਕੀਤਾ ਜਾਵੇਗਾ ਮਜ਼ਬੂਤ: ਰਜ਼ੀਆ ਸੁਲਤਾਨਾ

• 23 ਕਰੋੜ ਦੀ ਲਾਗਤ ਨਾਲ Ñਲਾਂਡਰਾਂ ਜੰਕਸ਼ਨ ਹੋਵੇਗਾ ਨਵੀਨੀਕਰਨ
• ਨਵੀਂ ਦਿੱਲੀ ਤੋਂ ਵਾਇਆ ਅੰਮ੍ਰਿਤਸਰ ਕਟੜਾ ਤੱਕ ਬਣੇਗਾ ਨਿਊ ਗਰੀਨ ਫੀਲਡ ਐਕਸਪ੍ਰੈੱਸਵੇਅ, ਕੌਮੀ ਹਾਈਵੇਅ ਅਥਾਰਟੀ ਵੱਲੋਂ ਕੀਤਾ ਜਾਵੇਗਾ ਨਿਰਮਾਣ
• ਭਾਰਤ ਮਾਲਾ ਸਕੀਮ ਅਧੀਨ ਪੰਜਾਬ ਦੀਆਂ ਅੱਠ ਸੌ ਕਿਲੋਮੀਟਰ ਰਾਜਮਾਰਗ ਬਣੇਗਾ ਚਹੁੰ ਮਾਰਗੀ
• ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਯੋਜਨਾ
• ਕੌਮੀ ਮਹੱਤਵ ਵਾਲੇ ਮੁੱਖ ਰੋਡ ਪ੍ਰਾਜੈਕਟਾਂ ਵਿੱਚ ਕੌਮੀ ਗਰੀਨ ਟ੍ਰਿਬਿਊਨਲ ਦੀ ਪਾਬੰਦੀ ਬਣੀ ਅੜਿੱਕਾ
• ਨਿਰਮਾਣ ਦੀ ਗੁਣਵੱਤਾ ਯਕੀਨੀ ਬਣਾਉਣ ਲਈ ‘ਕੁਆਲਟੀ ਕੰਟਰੋਲ ਵਿੰਗ’ ਨੂੰ ਮਜ਼ਬੂਤ ਕਰਨ ਦੀ ਹਦਾਇਤ
• ਸੜਕਾਂ ਕਿਨਾਰੇ ਲੱਗੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਸਿਖਰ ਉਤੇ ਰੱਖਣ ਦੀ ਹਦਾਇਤ
ਚੰਡੀਗੜ, 5 ਜਨਵਰੀ (ਵਿਸ਼ਵ ਵਾਰਤਾ)- ਸੜਕੀ ਨੈੱਟਵਰਕ ਦੀ ਮਜ਼ਬੂਤੀ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਨੇ ਹਜ਼ਾਰ ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਨੌਂ ਹਜ਼ਾਰ ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਨੂੰ ਸਿਧਾਂਤਕ ਤੌਰ ‘ਤੇ ਹਰੀ ਝੰਡੀ ਦਿਖਾ ਦਿੱਤੀ। ਨਵੀਂ ਦਿੱਲੀ ਤੋਂ ਕਟੜਾ ਵਾਇਆ ਅੰਮ੍ਰਿਤਸਰ ‘ਨਿਊ ਗਰੀਨ ਫੀਲਡ ਐਕਸਪ੍ਰੈੱਸਵੇਅ’ ਨੂੰ ਵੀ ਛੇਤੀ ਨੇਪਰੇ ਚਾੜਿਆ ਜਾਵੇਗਾ। ਇਸ ਦਾ ਨਿਰਮਾਣ ਕੌਮੀ ਹਾਈਵੇਅਜ਼ ਅਥਾਰਟੀ ਵੱਲੋਂ ਕਰਵਾਇਆ ਜਾਵੇਗਾ। ਇਸੇ ਤਰਾ ਪੰਜਾਬ ਸਰਕਾਰ ਰਾਜ ਦੇ ਸਾਰੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡਜ਼ ਦੇ ਨਿਰਮਾਣ ਦੀ ਵੀ ਤਿਆਰੀ ਵਿੱਚ ਹੈ, ਜਿਸ ਦੀ ਸੰਭਾਵਨਾ ਦਾ ਪਤਾ ਲਾਉਣ ਲਈ ਸਰਵੇਖਣ ਵੀ ਕਰਵਾਇਆ ਜਾ ਰਿਹਾ ਹੈ।
Ñਇਹ ਖ਼ੁਲਾਸਾ ਲੋਕ ਨਿਰਮਾਣ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੰਤਰੀ ਨੇ ਕਿਹਾ ਕਿ ਸਾਲ 2018 ਰਾਜ ਵਿੱਚ ਵੱਡੇ ਪੱਧਰ ਉਤੇ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਗਵਾਹ ਬਣੇਗਾ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਵਿੱਚ ਲਿੰਕ ਸੜਕ ਨੈੱਟਵਰਕ ਦੇ ਨਵੀਨੀਕਰਨ ਵਿੱਚ ਨਿੱਜੀ ਦਿਲਚਸਪੀ ਲੈ ਰਹੇ ਹਨ। ਮੰਤਰੀ ਨੇ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਲਾਂਡਰਾ ਜੰਕਸ਼ਨ ਦਾ 23 ਕਰੋੜ ਰੁਪਏ ਦੀ ਲਾਗਤ ਨਾਲ ਛੇਤੀ ਨਵੀਨੀਕਰਨ ਹੋਵੇਗਾ। ਉਨਾ ਕਿਹਾ ਕਿ ਮੁੱਖ ਮੰਤਰੀ ਨੇ ਜ਼ਮੀਨ ਐਕੁਆਇਰ ਕਰਨ ਦੀ ਹਦਾਇਤ ਕਰ ਦਿੱਤੀ ਹੈ ਅਤੇ ਇਸ ਪ੍ਰਾਜੈਕਟ ਉਤੇ ਅਗਲੇ ਵਿੱਤੀ ਵਰਾ ਵਿੱਚ ਕੰਮ ਸ਼ੁਰੂ ਹੋਵੇਗਾ।
Ñ ਲੋਕ ਨਿਰਮਾਣ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੀਡਬਲਯੂਡੀ ਮੰਤਰੀ ਨੇ ਕਿਹਾ ਕਿ ਇਹ ਲਿੰਕ ਸੜਕਾਂ ਵਾਲੇ ਪ੍ਰਾਜੈਕਟ ਵਿੱਚ ਮੰਡੀ ਬੋਰਡ ਦੇ ਅਧੀਨ ਲਿੰਕ ਸੜਕਾਂ ਤੋਂ ਇਲਾਵਾ ਬਾਕੀ ਸੜਕਾਂ ਨੂੰ ਲਿਆ ਜਾਵੇਗਾ।  ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਉਦੋਂ ਬੂਰ ਪਿਆ, ਜਦੋਂ ਨਵੀਂ ਦਿੱਲੀ ਤੋਂ ਕਟੜਾ ਵਾਇਆ ਅੰਮ੍ਰਿਤਸਰ ਤੱਕ ‘ਨਿਊ ਗਰੀਨ ਫੀਲਡ ਐਕਸਪ੍ਰੈੱਸਵੇਅ’ ਨੂੰ ਪ੍ਰਵਾਨਗੀ ਮਿਲ ਗਈ। ਇਸ ਐਕਸਪ੍ਰੈੱਸਵੇਅ ਦਾ ਨਿਰਮਾਣ ਕੌਮੀ ਹਾਈਵੇਅਜ਼ ਅਥਾਰਟੀ ਵੱਲੋਂ ਕਰਵਾਇਆ ਜਾਵੇਗਾ। ਇਸ ਪ੍ਰਾਜੈਕਟ ਲਈ ਥਾਂ ਦੀ ਛੇਤੀ ਨਿਸ਼ਾਨਦੇਹੀ ਹੋਵੇਗੀ। ਮੰਤਰੀ ਨੇ ਕਿਹਾ ਕਿ ਇਸੇ ਤਰ•ਾਂ ‘ਭਾਰਤ ਮਾਲਾ ਸਕੀਮ’ ਅਧੀਨ ਹਾਈਵੇਅਜ਼ ਅਥਾਰਟੀ ਵੱਲੋਂ 800 ਕਿਲੋਮੀਟਰ ਰਾਜਮਾਰਜਗਾਂ ਨੂੰ ਚਹੁੰ ਮਾਰਗੀ ਕੌਮੀ ਮਾਰਗ ਅਧੀਨ ਲਿਆ ਜਾਵੇਗਾ। ਇਸ ਪ੍ਰਾਜੈਕਟ ਉਤੇ ਵੀ ਕੰਮ ਛੇਤੀ ਸ਼ੁਰੂ ਹੋਵੇਗਾ।
ਸ੍ਰੀਮਤੀ ਰਜ਼ੀਆ ਸੁਲਤਾਨਾ ਵੱਲੋਂ ਵੱਡੇ ਸੜਕ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਵਿੱਚ ਦੇਰੀ ਬਾਰੇ ਪੁੱਛਣ ਉਤੇ ਮੁੱਖ ਇੰਜਨੀਅਰ ਸ੍ਰੀ ਏ.ਕੇ. ਸਿੰਗਲਾ ਨੇ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਦਰੱਖਤ ਵੱਢਣ ਉਤੇ ਲਾਈ ਪਾਬੰਦੀ ਕਾਰਨ ਇਨਾਂ ਪ੍ਰਾਜੈਕਟਾਂ ਵਿੱਚ ਦੇਰੀ ਹੋਈ ਹੈ। ਉਨਾਂ ਕਿਹਾ ਕਿ ਜਿੱਥੇ ਵੀ ਜੰਗਲਾਤ ਬਾਰੇ ਮਨਜ਼ੂਰੀ ਮਿਲ ਗਈ ਹੈ, ਉਨਾਂ ਥਾਵਾਂ ਉਤੇ ਸਾਰੇ ਪ੍ਰਾਜੈਕਟਾਂ ਉਤੇ ਕੰਮ ਚੱਲ ਰਿਹਾ ਹੈ। ਮੰਤਰੀ ਨੇ ਇਹ ਵੀ ਦੱਸਿਆ ਕਿ ਰਾਜ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਪਰ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਚੱਲ ਰਹੇ ਪ੍ਰਾਜੈਕਟਾਂ ਵਿੱਚ ਦੇਰੀ ਹੋ ਰਹੀ ਹੈ ਕਿਉਂਕਿ ਫੰਡ ਜਾਰੀ ਹੋਣ ਵਿੱਚ ਅੜਿੱਕਾ ਆ ਰਿਹਾ ਹੈ।
ਕੌਮੀ ਮਾਰਗਾਂ ਦੇ ਨਵੀਨੀਕਰਨ ਦੀ ਸਮੀਖਿਆ ਕਰਦਿਆਂ ਮੰਤਰੀ ਨੇ ਇਨਾਂ ਨੂੰ 31 ਦਸੰਬਰ 2018 ਤੱਕ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨਾਂ ਸੜਕਾਂ ਉਤੇ ਲੱਗੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਸਿਖਰ ਉਤੇ ਰੱਖਣਾ ਵੀ ਯਕੀਨੀ ਬਣਾਉਣ ਲਈ ਕਿਹਾ। ਮੀਟਿੰਗ ਵਿੱਚ ਵਿਭਾਗ ਦੇ ਵੱਖ ਵੱਖ ਵਿੰਗਾਂ ਦੇ ਸਾਰੇ ਮੁੱਖ ਇੰਜਨੀਅਰਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਹੁਸਨ ਲਾਲ ਵੀ ਹਾਜ਼ਰ ਸਨ। ਸਾਰੇ ਮੁੱਖ ਇੰਜਨੀਅਰਾਂ ਨੇ ਵਿਸਤਾਰ ਨਾਲ ਪਾਵਰ ਪੁਆਇੰਟ ਪ੍ਰੈਜੈਨਟੇਸ਼ਨ ਵਿੱਚ ਲਿੰਕ ਸੜਕਾਂ, ਕੌਮੀ ਮਾਰਗਾਂ, ਇਮਾਰਤਾਂ ਅਤੇ ਬੁਨਿਆਦੀ ਢਾਂਚੇ ਦੇ ਹੋਰ ਪ੍ਰਾਜੈਕਟਾਂ ਉਤੇ ਕੰਮ ਦੀ ਪ੍ਰਗਤੀ ਬਾਰੇ ਦੱਸਿਆ।
ਪੀਡਲਬਯੂਡੀ ਮੰਤਰੀ ਨੇ ਤਰੱਕੀਆਂ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਵੀ ਸਮਾਂਬੱਧ ਤਰੀਕੇ ਨਾਲ ਕਰਵਾਉਣ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਸੜਕਾਂ, ਇਮਾਰਤਾਂ ਤੇ ਪੁਲਾਂ ਦੇ ਨਿਰਮਾਣ ਵਿੱਚ ਗੁਣਵੱਤਾ ਯਕੀਨੀ ਬਣਾਉਣ ਲਈ ਵਿਭਾਗ ਦੇ ‘ਕੁਆਲਟੀ ਕੰਟਰੋਲ ਵਿੰਗ’ ਨੂੰ ਮਜ਼ਬੂਤ ਕਰਨ ਲਈ ਵੀ ਹਦਾਇਤ ਕੀਤੀ ਗਈ।
ਮੀਟਿੰਗ ਵਿੱਚ ਮੁੱਖ ਇੰਜਨੀਅਰ ਕੌਮੀ ਹਾਈਵੇਅਜ਼ ਏ.ਕੇ. ਸਿੰਗਲਾ, ਮੁੱਖ ਇੰਜਨੀਅਰ ਉੱਤਰੀ ਸ੍ਰੀ ਅਰਵਿੰਦਰ ਸਿੰਘ, ਮੁੱਖ ਇੰਜਨੀਅਰ ਦੱਖਣੀ ਸ੍ਰੀ ਸਤੀਸ਼ ਗੁਪਤਾ, ਮੁੱਖ ਇੰਜਨੀਅਰ ਪੀਆਰਬੀਡੀਬੀ ਮੁਕੇਸ਼ ਗੋਇਲ ਅਤੇ ਮੁੱਖ ਇੰਜਨੀਅਰ ਕੇਂਦਰੀ ਸ੍ਰੀ ਜੇ.ਐਸ. ਮਾਨ ਵੀ ਸ਼ਾਮਲ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

Most Popular

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

by Navjot
1 month ago
0

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ   ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 