• Latest
  • Trending
ਚਾਰ ਨਗਰ ਕੌਂਸਲ ਚੋਣਾਂ ਦੇ 92 ਵਾਰਡਾਂ ਲਈ 1,97,812 ਵੋਟਰ 438 ਉਮੀਦਵਾਰਾਂ ਲਈ ਕਰਨਗੇ ਵੋਟ

6 years ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

2 minutes ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

25 minutes ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

40 minutes ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

2 hours ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

3 hours ago
Hindi News
English News
Monday, November 23, 2026
No Result
View All Result
13 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚਾਰ ਨਗਰ ਕੌਂਸਲ ਚੋਣਾਂ ਦੇ 92 ਵਾਰਡਾਂ ਲਈ 1,97,812 ਵੋਟਰ 438 ਉਮੀਦਵਾਰਾਂ ਲਈ ਕਰਨਗੇ ਵੋਟ

February 12, 2021
in ਖਬਰਾਂ, ਪੰਜਾਬ
ਚਾਰ ਨਗਰ ਕੌਂਸਲ ਚੋਣਾਂ ਦੇ 92 ਵਾਰਡਾਂ ਲਈ 1,97,812 ਵੋਟਰ 438 ਉਮੀਦਵਾਰਾਂ ਲਈ ਕਰਨਗੇ ਵੋਟ

-14 ਫਰਵਰੀ ਨੂੰ ਵੋਟਾਂ ਤੇ 17 ਫਰਵਰੀ ਨੂੰ ਆਉਣਗੇ ਨਤੀਜੇ

ਪਟਿਆਲਾ, 12 ਫਰਵਰੀ (ਵਿਸ਼ਵ ਵਾਰਤਾ)-ਪਟਿਆਲਾ ਜ਼ਿਲ੍ਹੇ ਦੀਆਂ ਸਮਾਣਾ, ਰਾਜਪੁਰਾ, ਪਾਤੜਾਂ ਅਤੇ ਨਾਭਾ ਨਗਰ ਕੌਂਸਲ ਚੋਣਾਂ ਲਈ 14 ਫਰਵਰੀ 2021 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ 12 ਫਰਵਰੀ ਸ਼ਾਮ ਤੋਂ ਬਾਅਦ ਚੋਣ ਪ੍ਰਚਾਰ ਬੰਦ ਹੋ ਗਿਆ ਹੈ।
ਪਟਿਆਲਾ ਜ਼ਿਲ੍ਹੇ ਦੀਆਂ ਚਾਰ ਨਗਰ ਕੌਂਸਲ ਚੋਣਾਂ ਦੇ 92 ਵਾਰਡਾਂ ਲਈ 1 ਲੱਖ 97 ਹਜ਼ਾਰ 812 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿਚੋਂ 1 ਲੱਖ 3 ਹਜ਼ਾਰ 458 ਪੁਰਸ਼ ਵੋਟਰ, 94 ਹਜ਼ਾਰ 334 ਮਹਿਲਾ ਵੋਟਰ ਤੇ 20 ਤੀਸਰੇ ਲਿੰਗ ਨਾਲ ਸਬੰਧਤ ਹਨ, ਜੋ 190 ਪੋਲਿੰਗ ਬੂਥਾਂ ‘ਤੇ ਜਾਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਦੇ ਹੋਏ 438 ਉਮੀਦਵਾਰਾਂ ਲਈ ਵੋਟ ਕਰਨਗੇ। 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।
ਸਮਾਣਾ ਨਗਰ ਕੌਂਸਲ ਦੇ 21 ਵਾਰਡਾਂ ਲਈ ਬਣਾਏ 43 ਪੋਲਿੰਗ ਬੂਥਾਂ ‘ਤੇ 44 ਹਜ਼ਾਰ 288 ਵੋਟਰ 14 ਫਰਵਰੀ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ, ਇਨ੍ਹਾਂ ਵਿਚੋਂ 22 ਹਜ਼ਾਰ 942 ਪੁਰਸ਼ ਵੋਟਰ, 21 ਹਜ਼ਾਰ 332 ਮਹਿਲਾ ਵੋਟਰ ਅਤੇ 14 ਤੀਸਰੇ ਲਿੰਗ ਨਾਲ ਸਬੰਧਤ ਵੋਟਰ ਹਨ, ਜੋ 110 ਉਮੀਦਵਾਰਾਂ ਲਈ ਵੋਟ ਕਰਨਗੇ।
ਨਗਰ ਕੌਂਸਲ ਰਾਜਪੁਰਾ ਦੇ 31 ਵਾਰਡਾਂ ਲਈ ਬਣਾਏ 76 ਪੋਲਿੰਗ ਬੂਥਾਂ ‘ਤੇ 80 ਹਜ਼ਾਰ 416 ਵੋਟਰ ਹਨ, ਜਿਨ੍ਹਾਂ ਵਿਚੋਂ 42 ਹਜ਼ਾਰ 9 ਪੁਰਸ਼ ਵੋਟਰ ਤੇ 38 ਹਜ਼ਾਰ 403 ਮਹਿਲਾ ਵੋਟਰ ਤੇ 4 ਤੀਸਰੇ ਲਿੰਗ ਦੇ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆ 123 ਉਮੀਦਵਾਰਾਂ ਲਈ ਵੋਟ ਕਰਨਗੇ।
ਇਸੇ ਤਰ੍ਹਾਂ ਨਗਰ ਕੌਂਸਲ ਪਾਤੜਾਂ ਦੇ 17 ਵਾਰਡਾਂ ਲਈ 26 ਪੋਲਿੰਗ ਬੂਥਾਂ ‘ਤੇ 23 ਹਜ਼ਾਰ 13 ਵੋਟਰ ਵੋਟ ਪਾਉਣਗੇ, ਜਿਨ੍ਹਾਂ ਚੋਂ 12 ਹਜ਼ਾਰ 49 ਪੁਰਸ਼ ਵੋਟਰ, 10 ਹਜ਼ਾਰ 962 ਮਹਿਲਾ ਵੋਟਰ ਤੇ 2 ਤੀਸਰੇ ਲਿੰਗ ਦੇ ਵੋਟਰ 109 ਉਮੀਦਵਾਰਾਂ ਲਈ ਵੋਟ ਕਰਨਗੇ।
ਨਗਰ ਕੌਂਸਲ ਨਾਭਾ ਦੇ 23 ਵਾਰਡਾਂ ਲਈ 45 ਪੋਲਿੰਗ ਬੂਥ ਬਣਾਏ ਗਏ ਹਨ, ਜਿਥੇ 96 ਉਮੀਦਵਾਰਾਂ ਲਈ 50 ਹਜ਼ਾਰ 95 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿਚੋਂ 26 ਹਜ਼ਾਰ 458 ਪੁਰਸ਼ ਵੋਟਰ ਤੇ 23 ਹਜ਼ਾਰ 637 ਮਹਿਲਾ ਵੋਟਰ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਵੈਲਿੰਗਟਨ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਦੀ ਖੇਡ ਜਾਰੀ ਹੈ। ਮੈਚ ਦੇ ਆਖਰੀ ਦਿਨ ਟੀ-ਬ੍ਰੇਕ...

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਉਨ੍ਹਾਂ ਦੇ ਹਮਰੁਤਬਾ ਬਲੇਂਦਰ ਸ਼ਾਹ ਸੋਮਵਾਰ...

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਲਗਾਤਾਰ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਰਾਤਾਂ ਠੰਢੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Most Popular

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

by Navjot
18 hours ago
0

    ਹੈਦਰਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਤੇਲੰਗਾਨਾ ਦੇ ਵਿਕਾਰਾਬਾਦ ਜ਼ਿਲ੍ਹੇ ਵਿੱਚ ਇੱਕ ਟਰੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 