• Latest
  • Trending
ਬਠਿੰਡਾ ਵਿੱਚ ਚਾਰ ਪੋਲਿੰਗ ਬੂਥਾਂ ਵਿੱਚ ਕੀਤੀ ਤਬਦੀਲੀ – ਸ੍ਰੀ ਬੀ ਸ੍ਰੀਨਿਵਾਸਨ

6 years ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

2 minutes ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

25 minutes ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

40 minutes ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

41 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

2 hours ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

3 hours ago
Hindi News
English News
Monday, November 23, 2026
No Result
View All Result
13 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ਵਿੱਚ ਚਾਰ ਪੋਲਿੰਗ ਬੂਥਾਂ ਵਿੱਚ ਕੀਤੀ ਤਬਦੀਲੀ – ਸ੍ਰੀ ਬੀ ਸ੍ਰੀਨਿਵਾਸਨ

February 12, 2021
in ਖਬਰਾਂ, ਪੰਜਾਬ
ਬਠਿੰਡਾ ਵਿੱਚ ਚਾਰ ਪੋਲਿੰਗ ਬੂਥਾਂ ਵਿੱਚ ਕੀਤੀ ਤਬਦੀਲੀ – ਸ੍ਰੀ ਬੀ ਸ੍ਰੀਨਿਵਾਸਨ

ਬਠਿੰਡਾ ਵਿੱਚ ਚਾਰ ਪੋਲਿੰਗ ਬੂਥਾਂ ਵਿੱਚ ਕੀਤੀ ਤਬਦੀਲੀ – ਸ੍ਰੀ ਬੀ ਸ੍ਰੀਨਿਵਾਸਨ

ਬਠਿੰਡਾ, 12 ਫਰਵਰੀ ( ਕੁਲਬੀਰ ਬੀਰਾ )-ਪ੍ਰਬੰਧਕੀ ਹਿਤਾਂ ਨੂੰ ਮੁੱਖ ਰੱਖਦਿਆਂ ਰਾਜ ਚੋਣ ਕਮਿਸ਼ਨ ਪੰਜਾਬ ਦੁਆਰਾ 14 ਫਰਵਰੀ 2021 ਨੂੰ ਨਗਰ ਨਿਗਮ ਬਠਿੰਡਾ ਦੀਆ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲੇ ਦੇ ਚਾਰ ਪੋਲਿੰਗ ਬੂਥਾਂ ਵਿੱਚ ਤਬਦੀਲੀ ਕੀਤੀ ਗਈ ਹੈ। ਇਹ ਤਬਦੀਲੀ ਸਬੰਧਤ ਰਿਟਰਨਿੰਗ ਅਫਸਰਾਂ ਵੱਲੋਂ ਕੀਤੀ ਗਈ ਸਿਫਾਰਸ਼ ਦੇ ਆਧਾਰ ‘ਤੇ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦਿੱਤੀ।
ਤਬਦੀਲ ਕੀਤੇ ਗਏ ਪੋਲਿੰਗ ਬੂਥਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜ਼ਿਲਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਸਿਵਰੇਜ ਪੈਣ ਕਾਰਨ ਗਲੀਆਂ ਟੁੱਟੀਆਂ ਹੋਣ ਕਰਕੇ ਵੋਟਰਾਂ ਨੂੰ ਬੂਥਾਂ ‘ਤੇ ਜਾਣ ਲਈ ਰਸਤਾ ਤੰਗ ਹੋਣ ਕਾਰਣ 190-ਸਰਕਾਰੀ ਐਲੀਮੈਂਟਰੀ ਸਕੂਲ ਖੇਤਾ ਸਿੰਘ ਬਸਤੀ ਬਠਿੰਡਾ (ਪੂਰਵੀ ਪਾਸਾ) ਨੂੰ ਤਬਦੀਲ ਕਰਕੇ ਸ਼ੈਡ ਨੰ: 1(ਪੋਸਟ ਆਫਿਸ ਵਾਲਾ) ਦਫ਼ਤਰ ਮੁੱਖ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਬਠਿੰਡਾ ਅਤੇ 191-ਸਰਕਾਰੀ ਐਲੀਮੈਂਟਰੀ ਸਕੂਲ ਖੇਤਾ ਸਿੰਘ ਬਸਤੀ ਬਠਿੰਡਾ (ਪੱਛਮੀ ਪਾਸਾ) ਨੂੰ ਸ਼ੈਡ ਨੰ: 2 ਦਫ਼ਤਰ ਮੁੱਖ ਇੰਜੀਨੀਅਰ ਪੀ.ਸੀ.ਪੀ.ਸੀ.ਐਲ ਬਠਿੰਡਾ ਵਿਖੇ ਬਣਾ ਦਿੱਤਾ ਗਿਆ ਹੈ।
ਇਸੇ ਤਰਾਂ 192- ਸਰਕਾਰੀ ਐਲੀਮੈਂਟਰੀ ਸਕੂਲ ਖੇਤਾ ਸਿੰਘ ਬਸਤੀ ਬਠਿੰਡਾ (ਉੱਤਰੀ ਪਾਸਾ) ਨੂੰ ਤਬਦੀਲ ਕਰਕੇ ਸ਼ੈਡ ਨੰ: 4 (ਡਿਸਪੈਂਸਰੀ) ਦਫ਼ਤਰ ਮੁਖ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਬਠਿੰਡਾ ਅਤੇ 193-ਸਰਕਾਰੀ ਐਲੀਮੈਂਟਰੀ ਸਕੂਲ ਖੇਤਾ ਸਿੰਘ ਬਸਤੀ ਬਠਿੰਡਾ (ਦੱਖਣੀ ਪਾਸਾ) ਨੂੰ ਤਬਦੀਲ ਕਰਕੇ ਸ਼ੈਡ ਨੰ: 9 (ਐਕਸੀਅਨ ਸਟੋਰੇਜ ਰੂਮ) ਦਫ਼ਤਰ ਮੁੱਖ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਬਠਿੰਡਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਵੈਲਿੰਗਟਨ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਦੀ ਖੇਡ ਜਾਰੀ ਹੈ। ਮੈਚ ਦੇ ਆਖਰੀ ਦਿਨ ਟੀ-ਬ੍ਰੇਕ...

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਉਨ੍ਹਾਂ ਦੇ ਹਮਰੁਤਬਾ ਬਲੇਂਦਰ ਸ਼ਾਹ ਸੋਮਵਾਰ...

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਲਗਾਤਾਰ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਰਾਤਾਂ ਠੰਢੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 