• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ‘ਆਗੂ-ਰਹਿਤ’ ਪਾਰਟੀ ਆਪ ਵੱਲੋਂ ਵਿਧਾਨ ਸਭਾ ਚੋਣਾਂ ’ਚ ਮੁੱਖ ਮੰਤਰੀ ਦੇ ਅਹੁਦੇ ਲਈ ਗੌਰਵਮਈ ਚਿਹਰਾ ਲੱਭਣ ਦੇ ਹਵਾਈ ਕਿਲੇ ਉਸਾਰਨ ਦਾ ਮਜ਼ਾਕ ਉਡਾਇਆ

ਕੈਪਟਨ ਅਮਰਿੰਦਰ ਸਿੰਘ ਨੇ ‘ਆਗੂ-ਰਹਿਤ’ ਪਾਰਟੀ ਆਪ ਵੱਲੋਂ ਵਿਧਾਨ ਸਭਾ ਚੋਣਾਂ ’ਚ ਮੁੱਖ ਮੰਤਰੀ ਦੇ ਅਹੁਦੇ ਲਈ ਗੌਰਵਮਈ ਚਿਹਰਾ ਲੱਭਣ ਦੇ ਹਵਾਈ ਕਿਲੇ ਉਸਾਰਨ ਦਾ ਮਜ਼ਾਕ ਉਡਾਇਆ

6 years ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

2 minutes ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

16 minutes ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

39 minutes ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

54 minutes ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

55 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

2 hours ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

2 hours ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

3 hours ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

3 hours ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hindi News
English News
Monday, November 23, 2026
No Result
View All Result
13 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ‘ਆਗੂ-ਰਹਿਤ’ ਪਾਰਟੀ ਆਪ ਵੱਲੋਂ ਵਿਧਾਨ ਸਭਾ ਚੋਣਾਂ ’ਚ ਮੁੱਖ ਮੰਤਰੀ ਦੇ ਅਹੁਦੇ ਲਈ ਗੌਰਵਮਈ ਚਿਹਰਾ ਲੱਭਣ ਦੇ ਹਵਾਈ ਕਿਲੇ ਉਸਾਰਨ ਦਾ ਮਜ਼ਾਕ ਉਡਾਇਆ

February 12, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ‘ਆਗੂ-ਰਹਿਤ’ ਪਾਰਟੀ ਆਪ ਵੱਲੋਂ ਵਿਧਾਨ ਸਭਾ ਚੋਣਾਂ ’ਚ ਮੁੱਖ ਮੰਤਰੀ ਦੇ ਅਹੁਦੇ ਲਈ ਗੌਰਵਮਈ ਚਿਹਰਾ ਲੱਭਣ ਦੇ ਹਵਾਈ ਕਿਲੇ ਉਸਾਰਨ ਦਾ ਮਜ਼ਾਕ ਉਡਾਇਆ

ਕੈਪਟਨ ਅਮਰਿੰਦਰ ਸਿੰਘ ਨੇ ‘ਆਗੂ-ਰਹਿਤ’ ਪਾਰਟੀ ਆਪ ਵੱਲੋਂ ਵਿਧਾਨ ਸਭਾ ਚੋਣਾਂ ’ਚ ਮੁੱਖ ਮੰਤਰੀ ਦੇ ਅਹੁਦੇ ਲਈ ਗੌਰਵਮਈ ਚਿਹਰਾ ਲੱਭਣ ਦੇ ਹਵਾਈ ਕਿਲੇ ਉਸਾਰਨ ਦਾ ਮਜ਼ਾਕ ਉਡਾਇਆ

ਚੰਡੀਗੜ, 12 ਫਰਵਰੀ ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਵੱਲੋਂ ‘ਹਵਾਈ ਕਿਲੇ’ ਉਸਾਰ ਕੇ ਸੂਬੇ ਵਿੱਚ ਸਰਕਾਰ ਬਣਾਉਣ ਦੀ ਪਾਲੀ ਗਈ ਲਾਲਸਾ ਦੀ ਕਰੜੀ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਇਕ ਪਾਰਟੀ, ਜੋ ਪੰਜਾਬ ਵਿੱਚ ਮੁਕੰਮਲ ਤੌਰ ’ਤੇ ਆਗੂਹੀਣ ਧਿਰ ਹੈ, ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਨਾਮੀ ਚਿਹਰਾ ਹੋਣ ਦਾ ਦਾਅਵਾ ਕਰ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਮਜ਼ਾਕ ਉਡਾਉਂਦਿਆਂ,‘‘ਜਦੋਂ ਵਿਧਾਨ ਸਭਾ ਚੋਣਾਂ ਵਿੱਚ ਸਿਰਫ ਇਕ ਸਾਲ ਰਹਿੰਦਾ ਹੋਵੇ ਤਾਂ ਉਸ ਵੇਲੇ ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ ਵਿੱਚ ਮੁਹਿੰਮ ਚਲਾਉਣ ਲਈ ਪੰਜਾਬ ਦਾ ਇਕ ਵੀ ਆਗੂ ਨਾ ਲੱਭ ਸਕੀ ਅਤੇ ਪ੍ਰਚਾਰ ਲਈ ਦਿੱਲੀ ਤੋਂ ਤੁੱਛ ਜਿਹੇ ਵਿਅਕਤੀ ਲਿਆਉਣੇ ਪਏ ਅਤੇ ਹੁਣ ਉਹ ਦਾਅਵੇ ਕਰਦੇ ਹਨ ਕਿ ਉਹ ਮੁੱਖ ਮੰਤਰੀ ਲਈ ਅਜਿਹਾ ਚਿਹਰਾ ਲੱਭਣਗੇ ਜੋ ਪੰਜਾਬ ਦਾ ਮਾਣ ਹੋਵੇਗਾ।’’ ਮੁੱਖ ਮੰਤਰੀ ਨੇ ਕਿਹਾ,‘‘ਉਸ ਪਾਰਟੀ ਨੂੰ ਪੰਜਾਬ ਦੀ ‘ਆਨ, ਬਾਨ ਅਤੇ ਸ਼ਾਨ’ ਦਾ ਕੀ ਪਤਾ ਹੋਵੇਗਾ, ਜਿਸ ਨੇ ਲੰਘੇ ਨਵੰਬਰ ਮਹੀਨੇ ’ਚ ਦਿੱਲੀ ਵਿੱਚ ਖੇਤੀ ਕਾਨੂੰਨਾਂ ਵਿੱਚੋਂ ਇਕ ਕਾਨੂੰਨ ਲਾਗੂ ਕਰਕੇ ਕਿਸਾਨਾਂ ਦੇ ਹਿੱਤ ਵੇਚ ਦਿੱਤੇ ਹੋਣ।’’ ਉਨਾਂ ਕਿਹਾ ਕਿ ਆਪ ਨੂੰ ਨਾ ਤਾਂ ਪੰਜਾਬੀਅਤ ਬਾਰੇ ਕੁਝ ਪਤਾ ਹੈ ਅਤੇ ਨਾ ਹੀ ਇਸ ਦੀ ਕੋਈ ਪ੍ਰਵਾਹ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਕੀਤੀਆਂ ਗਲਤੀਆਂ ਤੋਂ ਕੁਝ ਸਿੱਖਣਾ ਤਾਂ ਦੂਰ ਦੀ ਗੱਲ, ਆਪ ਪੰਜਾਬ ਵਿੱਚ ਆਪਣਾ ਸੱਤਿਆਨਾਸ ਹੀ ਕਰਵਾ ਰਹੀ ਹੈ ਅਤੇ ਇੱਥੋਂ ਦੀਆਂ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਇਸ ਨੂੰ ਭੋਰਾ ਵੀ ਸਮਝ ਜਾਂ ਚਿੰਤਾ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਇਹ ਤਾਂ ਪੰਜਾਬ ਨੂੰ ਇਸ ਨੀਅਤ ਨਾਲ ਦੇਖਦੇ ਹਨ ਕਿ ਇਕ ਹੋਰ ਸੂਬੇ ਦੀ ਸੱਤਾ ਹਥਿਆਉਣੀ ਹੈ ਜਦਕਿ ਇਨਾਂ ਨੂੰ ਸਾਡੇ ਲੋਕਾਂ ਦੀ ਪੀੜਾ ਅਤੇ ਸਮੱਸਿਆਵਾਂ ਨਜ਼ਰ ਨਹੀਂ ਆਉਂਦੀਆਂ।’’ ਉਨਾਂ ਕਿਹਾ ਕਿ ਪੰਜਾਬ ਵਿੱਚ ਆਪ ਬਾਹਰੀ ਧਿਰ ਹੈ ਅਤੇ ਉਸ ਵੇਲੇ ਤੱਕ ਬਾਹਰੀ ਹੀ ਰਹੇਗੀ, ਜਦੋਂ ਤੱਕ ਉਹ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਨਾਲੋਂ ਟੁੱਟੀ ਰਹੇਗੀ।’’

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 2-3 ਸਾਲਾਂ ਵਿੱਚ ਪਾਰਟੀ ਦੇ ਪੰਜਾਬ ਯੂਨਿਟ ਵਿੱਚੋਂ ਆਪ ਲੀਡਰਾਂ ਅਤੇ ਮੈਂਬਰਾਂ ਦਾ ਹਿਜਰਤ ਕਰ ਜਾਣਾ ਤਾਂ ਮਹਿਜ਼ ਛਿਣ-ਮਾਤਰ ਹੀ ਹੈ, ਅਸਲ ਵਿੱਚ ਇਨਾਂ ਦੀਆਂ ਇੱਥੇ ਜੜਾਂ ਹੈ ਹੀ ਨਹੀਂ ਹਨ। ਉਨਾਂ ਕਿਹਾ,‘‘ਅਰਵਿੰਦ ਕੇਜਰੀਵਾਲ ਦੀ ਪਾਰਟੀ ਦਾ ਪੰਜਾਬ ਤੋਂ ਬਾਹਰ ਕੋਈ ਵਜੂਦ ਨਹੀਂ ਅਤੇ ਉਥੇ ਵੀ ਇਨਾਂ ਦਾ ਛੇਤੀ ਸਫ਼ਾਇਆ ਹੋ ਜਾਵੇਗਾ ਜਿੱਥੇ ਉਨਾਂ ਦੀ ਭਾਰਤੀ ਜਨਤਾ ਪਾਰਟੀ ਨਾਲ ਸ਼ਰਮਨਾਕ ਸਾਂਝ ਹੈ ਜਿਨਾਂ ਦੇ ਇਸ਼ਾਰੇ ’ਤੇ ਆਪ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਆਪਣੇ ਸ਼ਹਿਰ ਵਿੱਚ ਬੈਠੇ ਲੱਖਾਂ ਕਿਸਾਨਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।’’ 

ਮੁੱਖ ਮੰਤਰੀ ਨੇ ਭਾਰਤ ਸਰਕਾਰ ਦੁਆਰਾ ਗਠਿਤ ਖੇਤੀਬਾੜੀ ਸੁਧਾਰ ਕਮੇਟੀ ਦੇ ਮੁੱਦੇ ’ਤੇ ਲੋਕਾਂ ਨੂੰ ਆਪਣੇ ਝੂਠਾਂ ਨਾਲ ਗੁਮਰਾਹ ਕਰਨ ਦੀਆਂ ਆਪ ਦੀਆਂ ਲਗਾਤਾਰ ਕੋਸ਼ਿਸ਼ਾਂ ਨੂੰ ਹਾਸੋਹੀਣਾ ਅਤੇ ਬੇਹੂਦਾ ਦੱਸਿਆ। ਉਨਾਂ ਟਿੱਪਣੀ ਕੀਤੀ ਕਿ ‘ਆਪ’ ਦੇ ਮੈਂਬਰ ਇਹ ਵੀ ਨਹੀਂ ਜਾਣਦੇ ਕਿ ਜਿਹੜੀ ਕਮੇਟੀ ਬਣਾਈ ਗਈ ਸੀ ਅਤੇ ਜਿਸ ਵਿਚ ਪੰਜਾਬ ਨੂੰ ਉਨਾਂ ਦੁਆਰਾ ਕੇਂਦਰ ਨੂੰ ਨਿੱਜੀ ਤੌਰ ’ਤੇ ਲਿਖੇ ਜਾਣ ਤੋਂ ਬਾਅਦ ਹੀ ਸ਼ਾਮਲ ਕੀਤਾ ਗਿਆ ਸੀ, ਉਹ ਇਕ ਸੁਧਾਰ ਕਮੇਟੀ ਸੀ, ਨਾ ਕਿ ਇਕ ਡਰਾਫਟਿੰਗ ਕਮੇਟੀ। ਉਨਾਂ ਅੱਗੇ ਕਿਹਾ ਕਿ ਝੂਠ ਫੈਲਾਉਣ ਦੀ ਬੁਖਲਾਹਟ ਵਿੱਚ ਆਪ ਨੇ ਆਪਣੇ ਬਿਰਤਾਂਤ ਨੂੰ ਪੂਰੀ ਤਰਾਂ ਗੁਆ ਲਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਆਪ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਵਿਚਾਰ-ਵਟਾਂਦਰੇ ਨੂੰ ਛੱਡ ਕੇ ਮੈਨੂੰ ਇਹ ਸਾਬਤ ਕਰਨ ਲਈ ਕਾਗਜ਼ ਦਾ ਇੱਕ ਵੀ ਟੁਕੜਾ ਵਿਖਾਓ ਕਿ ਪੰਜਾਬ ਦੇ ਮੈਂਬਰ ਬਣਨ ਤੋਂ ਬਾਅਦ ਸੁਧਾਰ ਕਮੇਟੀ ਦੀਆਂ ਹੋਈਆਂ ਦੋ ਮੀਟਿੰਗਾਂ ਵਿਚ ਖੇਤੀ ਕਾਨੂੰਨਾਂ ਦਾ ਕਦੇ ਜ਼ਿਕਰ ਵੀ ਕੀਤਾ ਗਿਆ ਹੋਵੇ। ਉਨਾਂ ਨੇ ਆਪ ਨੂੰ ਬੇਸ਼ਰਮੀ ਨਾਲ ਝੂਠ ਬੋਲਣ ਵਾਲੀ ਅਤੇ ਧੋਖੇਬਾਜ਼ਾਂ ਦੀ ਪਾਰਟੀ ਕਰਾਰ ਦਿੱਤਾ ਜੋ ਆਪਣੇ ਰਾਜਨੀਤਿਕ ਉਦੇਸ਼ਾਂ ਦੀ ਪੂਰਤੀ ਲਈ ਸੱਚੇ ਨੂੰ ਫਾਹੇ ਟੰਗਣ ਤੋਂ ਵੀ ਸੰਕੋਚ ਨਹੀਂ ਕਰਦੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਨਾ ਤਾਂ ਅਜਿਹੀ ਪਾਰਟੀ ਚਾਹੀਦੀ ਹੈ ਅਤੇ ਨਾ ਹੀ ਇਸ ਦੀ ਲੋੜ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਨਾ ਤਾਂ ਆਪ ਅਤੇ ਨਾ ਹੀ ਇਸ ਦੇ ਦਿੱਲੀ ਪ੍ਰਸ਼ਾਸਨ ਵਾਲੇ ਮਾਡਲ ਦੀ ਲੋੜ ਹੈ ਅਤੇ ਕਿਹਾ ਕਿ ਪੰਜਾਬ ਦਾ ਮਾਡਲ ਵਿਕਾਸ ਦੇ ਹਰੇਕ ਮੁੱਖ ਪਹਿਲੂ ’ਤੇ ਕੌਮੀ ਰਾਜਧਾਨੀ ਨਾਲੋਂ ਕਿਤੇ ਵਧੀਆ ਹੈ। ਉਨਾਂ ਕਿਹਾ ਕਿ ਹਰੇਕ ਲੰਘ ਰਹੇ ਵਰੇ ਦੇ ਨਾਲ ਅਰਵਿੰਦ ਕੇਜਰੀਵਾਲ ਦੀ ਸਰਕਾਰ ਕੌਮੀ ਰਾਜਧਾਨੀ ਨੂੰ ਬਰਬਾਦੀ ਵੱਲ ਲੈ ਕਿਹਾ ਜਾ ਰਹੀ ਹੈ ਜਦਕਿ ਇਸ ਦੇ ਉਲਟ ਪੰਜਾਬ ਵਿੱਚ ਪਿਛਲੇ 4 ਸਾਲਾਂ ਦੌਰਾਨ ਬੇਮਿਸਾਲ ਵਿਕਾਸ ਅਤੇ ਪ੍ਰਗਤੀ ਹੋਈ ਹੈ। ਇੱਥੋਂ ਤਕ ਕਿ ਦਿੱਲੀ ਸਰਕਾਰ ਦਾ ਸਿਹਤ ਮਾਡਲ, ਜਿਸ ਦੇ ਆਪ ਵੱਲੋਂ ਸੋਹਲੇ ਗਾਏ ਜਾਂਦੇ ਰਹੇ ਹਨ, ਨੇ 2015 ਤੋਂ 2019 ਤੱਕ ਹੈਲਥ ਇੰਡੈਕਸ ’ਤੇ ਦੋ ਸਥਾਨਾਂ ਦੀ ਗਿਰਾਵਟ ਦਰਸਾਈ ਅਤੇ ਕੋਵਿਡ ਸੰਕਟ ਦੇ ਸਿਖ਼ਰ ਦੌਰਾਨ ਇਹ ਪੂਰੀ ਤਰਾਂ ਬੇਨਕਾਬ ਹੋ ਗਿਆ। ਉਨਾਂ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਜਾਂ ਹੋਰ ਰਾਜਾਂ ਵਿੱਚ ਪੈਰ ਪਸਾਰਨ ਜਾਂ ਇੱਕ ਚਿਹਰਾ ਲੱਭਣ ਦੀ ਕੋਸ਼ਿਸ਼ ਵਿੱਚ ਕੀਮਤੀ ਸਮਾਂ ਅਤੇ ਸਰੋਤ ਬਰਬਾਦ ਕਰਨ ਦੀ ਬਜਾਏ ਦਿੱਲੀ ਦੇ ਪ੍ਰਬੰਧਨ’ ਤੇ ਧਿਆਨ ਦੇਣ।

ਉਨਾਂ ਕਿਹਾ ਕਿ ਪੰਜਾਬ ਨੂੰ ਇੱਕ ਮਜ਼ਬੂਤ ਅਤੇ ਸੁਹਿਰਦ ਲੀਡਰਸ਼ਿਪ ਦੀ ਲੋੜ ਹੈ ਨਾ ਕਿ ਬੜਬੋਲੇ ਅਤੇ ਧੋਖੇਬਾਜ਼ਾਂ ਦੀ ਪਾਰਟੀ ਦੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ...

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਵੈਲਿੰਗਟਨ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਦੀ ਖੇਡ ਜਾਰੀ ਹੈ। ਮੈਚ ਦੇ ਆਖਰੀ ਦਿਨ ਟੀ-ਬ੍ਰੇਕ...

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਉਨ੍ਹਾਂ ਦੇ ਹਮਰੁਤਬਾ ਬਲੇਂਦਰ ਸ਼ਾਹ ਸੋਮਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ...

Most Popular

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
2 weeks ago
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਨਵੀਂ ਦਿੱਲੀ, 10 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 