• Latest
  • Trending
ਸ਼ਹਿਰ ਵਾਸੀਆਂ ਵੱਲੋਂ ਦਿੱਤੇ ਪਿਆਰ ਲਈ ਹਮੇਸ਼ਾ ਰਿਣੀ ਰਹਾਂਗੇ-ਲਾਲੀ ਬਾਜਵਾ

6 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

8 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

11 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

12 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Saturday, November 14, 2026
No Result
View All Result
16 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਹਿਰ ਵਾਸੀਆਂ ਵੱਲੋਂ ਦਿੱਤੇ ਪਿਆਰ ਲਈ ਹਮੇਸ਼ਾ ਰਿਣੀ ਰਹਾਂਗੇ-ਲਾਲੀ ਬਾਜਵਾ

February 13, 2021
in ਹੁਸਿਆਰਪੁਰ, ਖਬਰਾਂ, ਪੰਜਾਬ
ਸ਼ਹਿਰ ਵਾਸੀਆਂ ਵੱਲੋਂ ਦਿੱਤੇ ਪਿਆਰ ਲਈ ਹਮੇਸ਼ਾ ਰਿਣੀ ਰਹਾਂਗੇ-ਲਾਲੀ ਬਾਜਵਾ

ਸ਼ਹਿਰ ਵਾਸੀਆਂ ਵੱਲੋਂ ਦਿੱਤੇ ਪਿਆਰ ਲਈ ਹਮੇਸ਼ਾ ਰਿਣੀ ਰਹਾਂਗੇ-ਲਾਲੀ ਬਾਜਵਾ

ਸ਼ਹਿਰ ਵਾਸੀਆਂ ਵੱਲੋਂ ਦਿੱਤੇ ਪਿਆਰ ਲਈ ਹਮੇਸ਼ਾ ਰਿਣੀ ਰਹਾਂਗੇ-ਲਾਲੀ ਬਾਜਵਾ

ਹੁਸ਼ਿਆਰਪੁਰ 13 ਫਰਵਰੀ ( ਵਿਸ਼ਵ ਵਾਰਤਾ )  ਨਗਰ ਨਿਗਮ ਦੀਆਂ ਚੋਣਾ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪ੍ਰਚਾਰ ਦੌਰਾਨ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਗਏ ਪਿਆਰ ਲਈ ਅਸੀਂ ਸਭ ਦੇ ਰਿਣੀ ਰਹਾਂਗੇ, ਇਹ ਪ੍ਰਗਟਾਵਾ ਅੱਜ ਅਕਾਲੀ ਦਲ ਦੇ ਜਿਲਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਆਪਣੇ ਘਰ ਵਿਖੇ ਕੀਤਾ ਗਿਆ, ਇਸ ਸਮੇਂ ਉਨਾਂ ਨਾਲ ਸੰਤੋਖ ਸਿੰਘ ਔਜਲਾ ਤੇ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਵੀ ਵਿਸ਼ੇਸ਼ ਰੂਪ ਨਾਲ ਮੌਜੂਦ ਸਨ। ਉਨਾਂ ਕਿਹਾ ਕਿ ਭਾਵੇਂ ਅਕਾਲੀ ਦਲ ਪਹਿਲੀ ਵਾਰ ਇਕੱਲੇ ਤੌਰ ’ਤੇ ਨਗਰ ਨਿਗਮ ਦੀ ਚੋਣ ਲੜ ਰਿਹਾ ਹੈ ਲੇਕਿਨ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਪਿਆਰ ਕਾਰਨ ਸਾਨੂੰ ਮਹਿਸੂੂਸ ਹੀ ਨਹੀਂ ਹੋਇਆ ਕਿ ਅਸੀਂ ਇਨਾਂ ਚੋਣਾ ਵਿਚ ਇਕੱਲੇ ਉੱਤਰੇ ਹਾਂ ਤੇ ਹਰ ਸਮੇਂ ਸ਼ਹਿਰ ਵਾਸੀਆਂ ਦਾ ਸਾਥ ਸਾਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਰਿਹਾ। ਲਾਲੀ ਬਾਜਵਾ ਨੇ ਕਿਹਾ ਕਿ ਸਮਾਜ ਨੂੰ ਅੱਗੇ ਲਿਜਾਣ ਲਈ ਇਮਾਨਦਾਰ ਤੇ ਮੇਹਨਤੀ ਆਗੂਆਂ ਦੀ ਇਸ ਸਮੇਂ ਸਖਤ ਜਰੂਰਤ ਹੈ ਤੇ ਅਕਾਲੀ ਦਲ ਵੱਲੋਂ ਜਿਹੜੇ ਵੀ ਉਮੀਦਵਾਰ ਮੈਂਦਾਨ ਵਿਚ ਉਤਾਰੇ ਗਏ ਹਨ ਉਹ ਸਭ ਸੇਵਾ ਦਾ ਜਜਬਾ ਰੱਖਦੇ ਹਨ ਤੇ ਆਉਣ ਵਾਲੇ ਸਮੇਂ ਵਿਚ ਸ਼ਹਿਰ ਵਾਸੀਆਂ ਦੀ ਸੇਵਾ ਕਰਨਾ ਤੇ ਵਿਕਾਸ ਦੀ ਨਵੀਂ ਕਹਾਣੀ ਲਿਖਣਾ ਹੀ ਸਾਡਾ ਟੀਚਾ ਰਹੇਗਾ। ਉਨਾਂ ਕਿਹਾ ਕਿ ਸਮਾਜ ਵਿਚ ਵੰਡੀਆਂ ਪਾਉਣ ਵਾਲਿਆਂ ਨੂੰ ਪਹਿਚਾਣ ਕੇ ਉਨਾਂ ਨੂੰ ਲੋਕਾਂ ਵੱਲੋਂ ਹੀ ਸਬਕ ਸਿਖਾਇਆ ਜਾਣਾ ਜਰੂਰੀ ਹੈ ਕਿਉਕਿ ਆਮ ਲੋਕ ਹਿੰਦੂ-ਸਿੱਖ ਭਾਈਚਾਰੇ ਦੀਆਂ ਤੰਦਾਂ ਨੂੰ ਭਵਿੱਖ ਵਿਚ ਹੋਰ ਵੀ ਮਜਬੂਤ ਹੁੰਦੀਆਂ ਦੇਖਣੀਆਂ ਚਾਹੁੰਦੇ ਹਨ। ਲਾਲੀ ਬਾਜਵਾ ਨੇ ਇਸ ਸਮੇਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਇਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰੇ ਤਾਂ ਜੋ ਇਮਾਨਦਾਰ ਆਗੂਆਂ ਨੂੰ ਅੱਗੇ ਲਿਆਦਾ ਜਾ ਸਕੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ

by Ranjit Singh
4 weeks ago
0

National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 