• Latest
  • Trending
ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜਿਮਨੀ ਚੋਣਾਂ ਲਈ ਵੋਟਾਂ ਪੈਣਗੀਆਂ ਅੱਜ

ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜਿਮਨੀ ਚੋਣਾਂ ਲਈ ਵੋਟਾਂ ਪੈਣਗੀਆਂ ਅੱਜ

5 years ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

2 minutes ago
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

14 minutes ago
Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

42 minutes ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

1 hour ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

1 hour ago
Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

3 hours ago
Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

3 hours ago
Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

4 hours ago
FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

4 hours ago
Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

5 hours ago
Hindi News
English News
Saturday, July 18, 2026
No Result
View All Result
40 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜਿਮਨੀ ਚੋਣਾਂ ਲਈ ਵੋਟਾਂ ਪੈਣਗੀਆਂ ਅੱਜ

February 14, 2021
in ਸਿਆਸੀ, ਖਬਰਾਂ, ਪੰਜਾਬ
ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜਿਮਨੀ ਚੋਣਾਂ ਲਈ ਵੋਟਾਂ ਪੈਣਗੀਆਂ ਅੱਜ

ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜਿਮਨੀ ਚੋਣਾਂ ਲਈ ਵੋਟਾਂ ਪੈਣਗੀਆਂ ਅੱਜ

ਸਵੇਰੇ 08.00 ਵਜੇ ਤੋਂ ਸ਼ੁਰੂ ਹੋਵੇਗਾ ਵੋਟਾਂ ਪੈਣ ਦਾ ਕਾਰਜ

ਵੋਟਾਂ ਪੁਆਉਣ ਦੇ ਕਾਰਜ ਲਈ 20510 ਮੁਲਾਜ਼ਮਾਂ ਤੋਂ ਇਲਾਵਾ ਲਗਭਗ 19000 ਪੁਲਿਸ ਮੁਲਾਜ਼ਮ ਤੈਨਾਤ

ਚੰਡੀਗੜ, 14 ਫਰਵਰੀ ( ਵਿਸ਼ਵ ਵਾਰਤਾ ) ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਅਤੇ ਜਿਮਨੀ ਚੋਣਾਂ ਲਈ ਮਿਤੀ ਅੱਜ ਸਵੇਰੇ 08.00 ਵਜੇ ਤੋ ਸ਼ਾਮ ਦੇ 04.00 ਵਜੇ ਤਕ ਵੋਟਾਂ ਪੈਣਗੀਆਂ ਜਿਸ ਸਬੰਧੀ ਪ੍ਰਸ਼ਾਸਨ ਵਲੋੇਂ ਮੁਕੰਮਲ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।

ਰਾਜ ਚੋਣ ਕਮਿਸ਼ਨ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜਾਉਣ ਲਈ ਕੁਲ 30 ਆਈ.ਏ.ਐਸ./ਪੀ.ਸੀ.ਐਸ ਅਫਸਰ ਬਤੌਰ ਆਬਜਰਵਰ ਨਿਯੁਕਤ ਕੀਤੇ ਗਏ ਹਨ। ਇਨਾਂ ਤੋ ਇਲਾਵਾ ਪੰਜਾਬ ਪੁਲਿਸ ਦੇ ਆਈ.ਜੀ/ਡੀ.ਆਈ.ਜੀ ਰੈਂਕ ਦੇ ਪੁਲਿਸ ਆਬਜਰਵਰ ਵੀ ਤੈਨਾਤ ਕੀਤੇ ਹਨ ਜਿਨਾਂ ਵਿਚ ਮੋਹਾਲੀ, ਰੋਪੜ ਅਤੇ ਫਤਿਹਗੜ ਸਾਹਿਬ ਲਈ ਸ੍ਰੀ ਮੁੱਖਵਿੰਦਰ ਸਿੰਘ ਛੀਨਾ, ਆਈ.ਪੀ.ਐਸ., ਅੰਮਿ੍ਰਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਲਈ ਸ੍ਰੀ ਸੁਰਜੀਤ ਸਿੰਘ, ਆਈ.ਪੀ.ਐਸ., ਬਠਿੰਡਾ, ਮਾਨਸਾ,ਫਰੀਦਕੋਟ ਲਈ ਸ੍ਰੀ ਬਲਜੋਤ ਸਿੰਘ ਰਾਠੌਰ, ਆਈ.ਪੀ.ਐਸ, ਹੁਸਿਆਰਪੁਰ, ਜਲੰਧਰ, ਕਪੂਰਥਲਾ, ਨਵਾਂ ਸਹਿਰ ਲਈ ਸ੍ਰੀ ਸੁਰਿੰਦਰ ਕੁਮਾਰ ਕਾਲੀਆ, ਆਈ.ਪੀ.ਐਸ., ਫਿਰੋਜਪੁਰ, ਮੁਕਤਸਰ, ਮੋਗਾ ਅਤੇ ਫਾਜਿਲਕਾ ਲਈ ਸ੍ਰੀ ਹਰਬਾਜ ਸਿੰਘ, ਆਈ.ਪੀ.ਐਸ., ਅਤੇ ਪਟਿਆਲਾ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਲਈ ਸ੍ਰੀ ਗੁਰਿੰਦਰ ੰਿਸੰਘ ਢਿਲੋਂ, ਆਈ.ਪੀ.ਐਸ. ਨੂੰ ਨਿਯੁਕਤ ਕੀਤਾ ਗਿਆ ਹੈ।ਵੋਟਾਂ ਪੈਣ ਦਾ ਕਾਰਜ ਵੋਟਿੰਗ ਮਸ਼ੀਨਾਂ ਰਾਹੀਂ ਹੋਵੇਗਾ ਜਿਸ ਲਈ 7000 ਵੋਟਿੰਗ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੋਟਾਂ ਦੇ ਕਾਰਜ ਨਿਰਵਿਘਨ ਨੇਪਰੇ ਚਾੜਨ ਲਈ 20510 ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਇਸ ਤੋ ਇਲਾਵਾ ਲਗਭਗ 19000 ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ।

ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਊਂਸਪਲ ਚੋਣਾਂ ਲਈ ਕੁਲ 2302 ਵਾਰਡਾਂ ਲਈ 9222 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਰਾਜ ਵਿੱਚ ਕੁਲ 4102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਜਿਨਾਂ ਵਿਚੋਂ 1708 ਸੈਂਸਟਿਵ ਬੂਥ ਅਤੇ 161 ਹਾਈਪਰ-ਸੈਂਸਟਿਵ ਬੂਥ ਹਨ।

ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜਿਹੜੇ ਵੋਟਰ ਸ਼ਾਮ 04.00 ਵਜੇ ਤੱਕ ਆਪਣੇ ਆਪਣੇ ਪੋਲਿੰਗ ਬੂਥਾਂ ਵਿਚ ਦਾਖਲ ਹੋ ਜਾਣਗੇ ਉਨਾਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ। ਇਸੇ ਤਰਾਂ ਮਿਤੀ 14 ਫਰਵਰੀ, 2021 ਅਤੇ 17 ਫਰਵਰੀ, 2021 ਨੂੰ ਡਰਾਈ ਡੇਜ਼ ਘੋਸ਼ਿਤ ਕੀਤੇ ਗਏ ਹਨ। ਵੋਟਾਂ ਦੀ ਗਿਣਤੀ 17 ਫਰਵਰੀ, 2021 ਨੂੰ ਸਵੇਰੇ 09.00 ਵਜੇ ਆਰੰਭ ਹੋਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

by Ranjit Singh
July 18, 2026
0

Punjab 'ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ ! - ਅਧਿਆਪਕਾਂ ਨੂੰ ਕੋਈ ਛੁੱਟੀ ਨਹੀਂ; ਸਰਕਾਰ ਨੇ...

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

by Jaspreet Kaur
July 18, 2026
0

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ ਲੰਡਨ, 18 ਜੁਲਾਈ ( ਵਿਸ਼ਵ ਵਾਰਤਾ) :...

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

by Ranjit Singh
July 18, 2026
0

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ ਚੰਡੀਗੜ੍ਹ, 18 ਜੁਲਾਈ (ਵਿਸ਼ਵ...

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

by Ranjit Singh
July 18, 2026
0

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਐਫਬੀਆਈ ਦੇ ਆਪ੍ਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

by Ranjit Singh
July 18, 2026
0

Punjab 'ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ ! - ਅਧਿਆਪਕਾਂ ਨੂੰ ਕੋਈ ਛੁੱਟੀ ਨਹੀਂ; ਸਰਕਾਰ ਨੇ...

Most Popular

ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ

by Navjot
3 days ago
0

ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ ਚੰਡੀਗੜ੍ਹ, 15 ਜੁਲਾਈ(ਵਿਸ਼ਵ ਵਾਰਤਾ)  ਪੰਜਾਬ ਸਰਕਾਰ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 