• Latest
  • Trending
ਸਥਾਨਕ ਸਰਕਾਰਾਂ ਦੀਆਂ ਚੋਣਾਂ ’ਚ  ਕਾਂਗਰਸ ਨੇ ਲੋਕਤੰਤਰ ਦਾ ਕੀਤਾ ਕਤਲ : ਹਰਪਾਲ ਸਿੰਘ ਚੀਮਾ

ਸਥਾਨਕ ਸਰਕਾਰਾਂ ਦੀਆਂ ਚੋਣਾਂ ’ਚ  ਕਾਂਗਰਸ ਨੇ ਲੋਕਤੰਤਰ ਦਾ ਕੀਤਾ ਕਤਲ : ਹਰਪਾਲ ਸਿੰਘ ਚੀਮਾ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

3 hours ago
ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

3 hours ago
4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

3 hours ago
5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

4 hours ago
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

5 hours ago
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ

5 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

6 hours ago
ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

6 hours ago
ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

6 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

6 hours ago
Hindi News
English News
Thursday, June 4, 2026
No Result
View All Result
32 °c
Chandigarh
35 ° Thu
32 ° Fri
33 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਥਾਨਕ ਸਰਕਾਰਾਂ ਦੀਆਂ ਚੋਣਾਂ ’ਚ  ਕਾਂਗਰਸ ਨੇ ਲੋਕਤੰਤਰ ਦਾ ਕੀਤਾ ਕਤਲ : ਹਰਪਾਲ ਸਿੰਘ ਚੀਮਾ

February 14, 2021
in ਸਿਆਸੀ, ਖਬਰਾਂ, ਪੰਜਾਬ
ਸਥਾਨਕ ਸਰਕਾਰਾਂ ਦੀਆਂ ਚੋਣਾਂ ’ਚ  ਕਾਂਗਰਸ ਨੇ ਲੋਕਤੰਤਰ ਦਾ ਕੀਤਾ ਕਤਲ : ਹਰਪਾਲ ਸਿੰਘ ਚੀਮਾ

ਸਥਾਨਕ ਸਰਕਾਰਾਂ ਦੀਆਂ ਚੋਣਾਂ ’ਚ  ਕਾਂਗਰਸ ਨੇ ਲੋਕਤੰਤਰ ਦਾ ਕੀਤਾ ਕਤਲ : ਹਰਪਾਲ ਸਿੰਘ ਚੀਮਾ

ਕਾਂਗਰਸ ਦੀ ਸਹਿ ’ਤੇ ਧੱਕੇਸ਼ਾਹੀ ਕਰਨ ਵਾਲੇ ਅਫ਼ਸਰਾਂ ’ਤੇ 2022 ’ਚ ਸਰਕਾਰ ਬਣਨ ਉਪਰੰਤ ਕੀਤੀ ਜਾਵੇਗੀ ਕਾਰਵਾਈ : ਹਰਪਾਲ ਚੀਮਾ

ਪੱਟੀ, ਤਰਨਤਾਰਨ, ਰਾਜਪੁਰਾ, ਫਾਜ਼ਿਲਕਾ, ਫਿਰੋਜ਼ਪੁਰ, ਅਬੋਹਰ, ਜਲਾਲਾਬਾਦ, ਸਮਾਣਾ, ਧੂਰੀ, ਭਿੱਖੀਵਿੰਡ ਸਮੇਤ ਦਰਜਨਾ ਥਾਂਵਾ ਤੇ ਕਾਂਗਰਸ ਵੱਲੋਂ ਧੱਕੇਸ਼ਾਹੀ

ਚੰਡੀਗੜ, 14 ਫਰਵਰੀ 2021(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਨੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿ ਉੱਤੇ ਕਾਂਗਰਸ ਵੱਲੋਂ ਸੂਬੇ ਭਰ ’ਚ ਕਈ ਥਾਵਾਂ ਉੱਤੇ ਬੂਥ ਕਬਜ਼ੇ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਉੱਤੇ ਕੀਤੇ ਹਮਲਿਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਤੇ ਕਾਂਗਰਸ ਵੱਲੋਂ ਅੱਜ ਪੰਜਾਬ ਭਰ ਵਿੱਚ ਲੋਕਤੰਤਰ ਦਾ ਕਤਲ ਕੀਤਾ ਹੈ।  ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਹਨ ਅਤੇ ਹੁਣ ਲੋਕਤੰਤਰ ਦਾ ਕਤਲ ਕਰ ਰਹੇ ਹਨ, ਕੈਪਟਨ ਅਮਰਿੰਦਰ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ।

ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਤੋਂ ਹੀ ਇਹ ਸ਼ੱਕ ਪ੍ਰਗਟਾ ਰਹੀ ਸੀ ਕਿ ਕਾਂਗਰਸ ਚੋਣਾਂ ਲੁੱਟਣ ਦੇ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ, ਇਸ ਸਬੰਧੀ ਰਾਜ ਚੋਣ ਕਮਿਸ਼ਨ ਨੂੰ ਮਿਲਕੇ ਚੋਣਾਂ ਵਿੱਚ ਅਰਧ ਸੈਨਿਕ ਬਲ ਤੈਨਾਤ ਕਰਨ ਸਬੰਧੀ ਵੀ ਮੰਗ ਪੱਤਰ ਦਿੱਤਾ ਸੀ। ਪ੍ਰੰਤੂ ਉਸ ਨੂੰ ਗੰਭੀਰਤਾ ਨਾਲ ਨਾ ਲਏ ਜਾਣ ਕਾਰਨ ਅੱਜ ਪੰਜਾਬ ਵਿਚ ਲੋਕਤੰਤਰ ਦਾ ਕਤਲ ਹੋਇਆ ਹੈ।

ਉਨਾਂ ਕਿਹਾ ਕਿ ਕਾਂਗਰਸ ਵੱਲੋਂ ਕਈ ਥਾਵਾਂ ਉੱਤੇ ‘ਆਪ’ ਵਲੰਟੀਅਰਾਂ ਉੱਤੇ ਹਮਲਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪੱਟੀ ਵਿੱਚ ‘ਆਪ’ ਵਲੰਟੀਅਰ ਉੱਤੇ ਗੋਲੀ ਚਲਾਈ ਗਈ ਹੈ ਜਦੋਂ ਕਿ ਇਕ ਵਲੰਟੀਅਰ ਨੂੰ ਪੁਲਿਸ ਨੇ ਨਜਾਇਜ਼ ਤੌਰ ’ਤੇ ਗਿ੍ਰਫਤਾਰ ਕਰ ਲਿਆ। ਇਸੇ ਤਰਾਂ ਹੀ ਤਰਨਤਾਰਨ, ਰਾਜਪੁਰਾ, ਫਾਜ਼ਿਲਕਾ, ਫਿਰੋਜ਼ਪੁਰ, ਅਬੋਹਰ, ਜਲਾਲਾਬਾਦ, ਸਮਾਣਾ, ਧੂਰੀ, ਭਿੱਖੀਵਿੰਡ ਤੋਂ ਇਲਾਵਾ ਹੋਰ ਕਈ ਥਾਵਾਂ ਉੱਤੇ ਕਾਂਗਰਸ ਨੇ ਬੂਥ ਉਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਉਨਾਂ ਕਿਹਾ ਕਿ ਇਸ ਤਰਾਂ ਲੋਕਾਂ ਨੂੰ ਡਰਾ ਧਮਾਕੇ ਚੋਣਾਂ ਲੁੱਟੀਆਂ ਜਾ ਰਹੀ ਹਨ ਅਤੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ।  ਉਨਾਂ ਕਿਹਾ ਕਿ ਸਰਕਾਰੀ ਤੰਤਰ ਦੀ ਸਹਿ ਉੱਤੇ ਕਾਂਗਰਸੀਆਂ ਨੇ ਲੋਕਾਂ ਦੇ ਵੋਟ ਅਧਿਕਾਰ ਨੂੰ ਖੋਹਦੇ ਹੋਏ ਲੋਕਤੰਤਰ ਦਾ ਵੀ ਕਤਲ ਕੀਤਾ ਹੈ।  ਉਨਾਂ ਕਿਹਾ ਕਿ ਜਿਹੜੇ ਅਫਸਰ ਅੱਜ ਕਾਂਗਰਸ ਦੀ ਸਹਿ ਉੱਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਬਜਾਏ ਕਾਂਗਰਸੀ ਵਰਕਰ ਦੇ ਤੌਰ ਉੱਤੇ ਕੰਮ ਕਰ ਰਹੇ ਹਨ, ਉਨਾਂ ਉੱਤੇ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉੱਤੇ ਕਾਰਵਾਈ ਕੀਤੀ ਜਾਵੇਗੀ।

ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਹਾਰ ਤੋਂ ਡਰਦੇ ਹੋਏ ਅੱਜ ਸਰਕਾਰੀ ਤੰਤਰ ਦੀ ਸਹਿ ਉੱਤੇ ਕਾਂਗਰਸ ਵੱਲੋਂ ਸ਼ਰੇਆਮ ਗੁੰਡਾਗਰਦੀ ਕਰਵਾਈ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਡਰਾ ਧਮਾਕਾ ਕੇ ਆਪਣੀ ਹਾਰ ਨੂੰ ਜਿੱਤ ਵਿੱਚ ਨਹੀਂ  ਬਦਲ ਸਕਦੇ। ਉਨਾਂ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਉਮੀਦਵਾਰ ਚੋਣਾਂ ਜਿੱਤਣਗੇ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ, ਪ੍ਰੰਤੂ ਸੱਤਾ ਦੇ ਨਸ਼ੇ ਵਿੱਚ ਸਭ ਕੁਝ ਭੁੱਲ ਗਏ। ਉਨਾਂ ਕਿਹਾ ਕਿ ਹੁਣ ਜਦੋਂ ਆਪਣੇ ਵਾਅਦੇ ਪੂਰੇ ਨਾ ਹੋਣ ਕਾਰਨ ਹਾਰ ਦਾ ਡਰ ਸਤਾਉਣ ਲੱਗਿਆ ਤਾਂ ਇਕ ਜ਼ਿੰਮੇਵਾਰ ਅਹੁਦੇ ਉੱਤੇ ਬੈਠੇ ਹੋਏ ਵੀ ਪੰਜਾਬ ਵਿੱਚ ਕਾਂਗਰਸ ਨੂੰ ਸਹਿ ਦੇ ਕੇ ਲੋਕਤੰਤਰ ਦਾ ਕਤਲ ਕਰ ਰਹੇ ਹਨ।  ਉਨਾਂ ਕਿਹਾ ਕਿ 17 ਫਰਵਰੀ ਨੂੰ ਆਉਣ ਵਾਲੇ ਨਤੀਜੇ ਕਾਂਗਰਸ ਨੂੰ ਸਬਕ ਸਿਖਾਉਂਦੇ ਹੋਏ ਹਾਰ ਦਾ ਰਾਹ ਦਿਖਾਉਣਗੇ।

Tags: HARPAL CHEEMAPOLITICSPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ,  3 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ...

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

by Ankit
June 3, 2026
0

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ ਜ਼ਿਲ੍ਹਾ...

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

by Ankit
June 3, 2026
0

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ...

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

by Ankit
June 3, 2026
0

  4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਚੰਡੀਗੜ੍ਹ 3 ਜੂਨ 2026 (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ,  3 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ...

Most Popular

Punjab News: ਵਕੀਲ ਭਾਈਚਾਰਾ ਅਤੇ ਵੱਖ-ਵੱਖ ਹਿੰਦੂ ਸੰਗਠਨ ਅੱਜ ਹੜਤਾਲ ‘ਤੇ, ਪੜ੍ਹੋ ਵੇਰਵਾ

Punjab News: ਵਕੀਲ ਭਾਈਚਾਰਾ ਅਤੇ ਵੱਖ-ਵੱਖ ਹਿੰਦੂ ਸੰਗਠਨ ਅੱਜ ਹੜਤਾਲ ‘ਤੇ, ਪੜ੍ਹੋ ਵੇਰਵਾ

by Ranjit Singh
2 weeks ago
0

Punjab News: ਵਕੀਲ ਭਾਈਚਾਰਾ ਅਤੇ ਵੱਖ-ਵੱਖ ਹਿੰਦੂ ਸੰਗਠਨ ਅੱਜ ਹੜਤਾਲ 'ਤੇ, ਪੜ੍ਹੋ ਵੇਰਵਾ - ਅਦਾਲਤ ਨੇ ਸੰਦੀਪ ਪਾਠਕ ਦਾ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 