• Latest
  • Trending
ਕੈਂਸਰ ਇੰਸਟੀਚਿਊਟ 30 ਜੂਨ ਤੱਕ ਹੋ ਜਾਵੇਗਾ ਮੁਕੰਮਲ-ਸੋਨੀ

ਕੈਂਸਰ ਇੰਸਟੀਚਿਊਟ 30 ਜੂਨ ਤੱਕ ਹੋ ਜਾਵੇਗਾ ਮੁਕੰਮਲ-ਸੋਨੀ

6 years ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

50 minutes ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

58 minutes ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

1 hour ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

2 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

3 hours ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

3 hours ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

3 hours ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

3 hours ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

4 hours ago
Hindi News
English News
Monday, November 23, 2026
No Result
View All Result
19 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਂਸਰ ਇੰਸਟੀਚਿਊਟ 30 ਜੂਨ ਤੱਕ ਹੋ ਜਾਵੇਗਾ ਮੁਕੰਮਲ-ਸੋਨੀ

February 15, 2021
in ਖਬਰਾਂ, ਪੰਜਾਬ
ਕੈਂਸਰ ਇੰਸਟੀਚਿਊਟ 30 ਜੂਨ ਤੱਕ ਹੋ ਜਾਵੇਗਾ ਮੁਕੰਮਲ-ਸੋਨੀ
ਕੈਂਸਰ ਇੰਸਟੀਚਿਊਟ 30 ਜੂਨ ਤੱਕ ਹੋ ਜਾਵੇਗਾ ਮੁਕੰਮਲ-ਸੋਨੀ
ਮੈਡੀਕਲ ਕਾਲਜ ਵਿਖੇ ਲਗਾਇਆ ਜਾਵੇਗਾ ਸੋਲਰ ਸਿਸਟਮ
ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਰੀਵਿਊ
ਕੈਂਸਰ ਇੰਸਟੀਚਿਊਟ 30 ਜੂਨ ਤੱਕ ਹੋ ਜਾਵੇਗਾ ਮੁਕੰਮਲ-ਸੋਨੀ
ਅੰਮ੍ਰਿਤਸਰ 15 ਫਰਵਰੀ (ਵਿਸ਼ਵ ਵਾਰਤਾ )-ਸਰਕਾਰੀ ਮੈਡੀਕਲ ਕਾਲਜ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ  ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਮੈਡੀਕਲ ਕਾਲਜ ਵਿਖੇ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਪ੍ਰਮੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਸ਼੍ਰੀ ਡੀ ਕੇ ਤਿਵਾੜੀ, ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ,ਡਾਇਰੈਕਟਰ ਮੈਡੀਕਲ ਸਿੱਖਿਆ ਤੇ ਰਿਸਰਚ ਡਾ: ਸੁਜਾਤਾ ਸ਼ਰਮਾ,  ਪ੍ਰਿੰਸੀਪਲ ਮੈਡੀਕਲ ਕਾਲਜ ਡਾ: ਰਜੀਵ ਦੇਵਗਨ, ਜਾਇੰਟ ਕਮਿਸ਼ਨਰ ਨਗਰ ਨਿਗਮ ਸ਼੍ਰੀ ਸੰਦੀਪ ਰਿਸ਼ੀ,ਪੀ:ਡਬਲਿਯੂ:ਡੀ ਐਕਸੀਅਨ ਸ੍ਰ ਜਸਬੀਰ ਸਿੰਘ ਸੋਢੀ, ਐਕਸੀਅਨ ਸ: ਚਰਨਦੀਪ ਸਿੰਘ ਜਲ ਸਪਲਾਈ ਤੇ ਸੈਨੀਟੇਸ਼ਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਕਾਰੀ ਹਾਜ਼ਰ ਸਨ।
ਸ੍ਰੀ ਸੋਨੀ ਨੇ  ਮੈਡੀਕਲ ਕਾਲਜ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਦਿਆਂ ਦੱਸਿਆ ਕਿ ਅੰਮ੍ਰਿਤਸਰ ਵਿਖੇ 120 ਕਰੋੜ ਰੁਪਏ ਦੀ ਲਾਗਤ ਨਾਲ ਸਟੈਟ ਕੈਂਸਰ ਇੰਸਟੀਚਿਊਟ ਸਥਾਪਤ ਕੀਤਾ ਜਾ ਰਿਹਾ ਹੈ ਜਿਸ ਦਾ 80 ਫੀਸਦੀ ਤੋਂ ਜਿਆਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ 30 ਜੂਨ 2021 ਤੱਕ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਇੰਸਟੀਚਿਊਟ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਪੀ:ਜੀ:ਆਈ ਜਾਂ ਦਿੱਲੀ ਜਾਣ ਦੀ ਕੋਈ ਜਰੂਰਤ ਨਹੀਂ  ਪਵੇਗੀ। ਉਨ੍ਹਾਂ ਦ‘ੱਸਿਆ ਕਿ ਇਸ ਇੰਸਟੀਚਿਊਟ ਵਿੱਚ ਆਧੁਨਿਕ ਮਸ਼ੀਨਾਂ ਸਥਾਪਤ ਕੀਤੀਆਂ ਜਾਣਗੀਆਂ ਅਤੇ ਹਰ ਕਿਸਮ ਦੇ ਟੈਸਟ ਕਰਨ ਦੀ ਵਿਵਸਥਾ ਵੀ ਹੋਵੇਗੀ।  ਸ਼੍ਰੀ ਸੋਨੀ ਨੇ ਪੀ ਡਬਲਯੂ ਡੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੈਡੀਕਲ ਕਾਲਜ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਢਿੱਲ ਮਿੱਠ ਬਰਦਾਸ਼ਤ ਨਹੀ ਕੀਤੀ ਜਾਵੇਗੀ ਅਤੇ ਸਾਰੇ ਕਾਰਜ ਗੁਣÎਵਤਾ ਅਨੁਸਾਰ ਹੋਣੇ ਚਾਹੀਦੇ ਹਨ। ਸ਼੍ਰੀ ਸੋਨੀ ਨੇ ਕਿਹਾ ਕਿ ਇਸ ਵਿੱਤੀ ਸਾਲ ਜੋ ਕਿ 31 ਮਾਰਚ ਨੂੰ ਖ਼ਤਮ ਹੋ ਰਿਹਾ ਹੈ ਦੇ ਅੰਦਰ ਅੰਦਰ ਫੰਡਾਂ ਦੀ ਵਰਤੋ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਵੇ ਵਿੱਤੀ ਸਾਲ ਦੌਰਾਨ ਜੋ ਫੰਡਜ਼ ਸਰਕਾਰ ਕੋਲੋ ਲਏ ਜਾਣੇ ਹਨ ਉਸ ਦੀ ਪ੍ਰੋਪੋਜਲ ਬਣਾ ਕੇ ਤੁਰੰਤ ਸਰਕਾਰ ਨੂੰ ਭੇਜੀ ਜਾਵੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਸੋਨੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਹਸਪਤਾਲ ਦੀ ਤਰਜ ਤੇ ਮੈਡੀਕਲ ਕਾਲਜ ਵਿਖੇ ਵੀ ਸੋਲਰ ਸਿਸਟਮ ਲਗਾਇਆ ਜਾਵੇਗਾ। ਸ਼੍ਰੀ ਸੋਨੀ ਨੇ ਕੋਵਿਡ-19 ਮਹਾਮਾਰੀ ਦਾ ਡਟ ਕੇ ਮੁਕਾਬਲਾ ਕਰਨ ਤੇ ਡਾਕਟਰਾਂ, ਪੈਰਾ ਮੈਡੀਕਲ ਸਟਾਫ ਨੂੰ ਵਧਾਈ ਦਿੱਤੀ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਇੰਨ੍ਹਾਂ ਦੀ ਬਦੋਲਤ ਹੀ ਅਸੀ ਇਸ ਮਹਾਮਾਰੀ ਤੇ ਕਾਬੂ ਪਾ ਸਕੇ ਹਾਂ। ਸ੍ਰੀ ਸੋਨੀ ਨੇ ਦੱਸਿਆ ਕਿ ਮੁਹਾਲੀ, ਕਪੂਰਥਲਾ ਤੇ ਹੁਸ਼ਿਆਰਪੁਰ ਵਿਖੇ  3 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾ ਰਹੇ ਹਨ ਅਤੇ ਮੁਹਾਲੀ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਹੋ ਚੁੱਕਾ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਮੈਡੀਕਲ ਕਾਲਜ ਵਿਖੇ ਐਮ:ਬੀ:ਬੀ:ਐਸ ਦੀਆਂ 150 ਸੀਟਾ ਵਧਣ ਕਾਰਨ ਨਵਾਂ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ।  ਉਨ੍ਹਾਂ  ਦੱਸਿਆ ਕਿ ਇਸ ਬੁਨਿਆਦੀ ਢਾਂਚੇ ਵਿੱਚ 4 ਲੈਕਚਰ ਹਾਲ, 3 ਅਕਜਾਮੀਨੇਸ਼ਨ ਹਾਲ ਅਤੇ ਇਕ ਮੈਡੀਕਲ ਸਿਖਿਆ ਯੂਨਿਟ ਵੀ ਸਥਾਪਤ ਕੀਤਾ ਜਾ ਰਿਹਾ ਹੈ ਜਿਸ ਤੇ  25.19 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ  ਦੱਸਿਆ ਕਿ ਮੈਡੀਕਲ ਕਾਲਜ ਵਿਖੇ 50 ਬੈਡਾਂ ਵਾਲਾ ਇਕ ਨਵਾਂ ਹੋਸਟਲ ਜਿਸ 10.31 ਕਰੋੜ ਰੁਪਏ, 8 ਨਵੇਂ ਮੈਡੀਕਲ ਯੂਨਿਟ ਜਿਸ ਤੇ 17.48 ਕਰੋੜ ਰੁਪਏ ਅਤੇ ਆਪਰੇਸ਼ਨ ਥੀਏਟਰ ਲਈ ਨਵਾਂ ਏ:ਸੀ ਪਲਾਂਟ ਜਿਸ ਤੇ 5.50 ਕਰੋੜ ਰੁਪਏ ਖਰਚ ਆਉੋਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੈਡੀਕਲ ਕਾਲਜ ਵਿਖੇ ਹੋਰ ਵੀ ਕਈ ਨਵੇਂ ਪ੍ਰਾਜੈਕਟ ਚੱਲ ਰਹੇ ਹਨ।
ਇਸ ਮੀਟਿੰਗ ਤੋ ਉਪਰੰਤ ਸ਼੍ਰੀ ਸੋਨੀ ਵਲੋ ਮੈਡੀਕਲ ਕਾਲਜ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਵੀ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਿਆ। ਸ਼੍ਰੀ ਸੋਨੀ ਨੇ ਮੋਕੇ ਤੇ ਹੀ ਸਕੱਤਰ ਮੈਡੀਕਲ ਸਿੱਖਿਆ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ।
  ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਡੀ:ਕੇ:ਤਿਵਾੜੀ ਪ੍ਰਮੁੱਖ ਸਕੱਤਰ ਮੈਡੀਕਲ ਸਿਖਿਆ ਨੇ ਦੱਸਿਆ ਕਿ ਮੈਡੀਕਲ ਕਾਲਜ ਨੂੰ ਅਪਗਰੇਡੇਸ਼ਨ ਕਰਨ ਲਈ 60.35 ਕਰੋੜ ਰੁਪਏ ਵੱਖ ਵੱਖ ਵਿਕਾਸ ਕਾਰਜਾਂ ਲਈ ਖਰਚੇ ਜਾ ਰਹੇ ਹਨ ਜਿੰਨਾਂ ਵਿੱਚ ਲੜਕੇ ਤੇ ਲੜਕੀਆਂ ਲਈ ਹੋਸਟਲ, ਮਲਟੀਲੈਵਲ ਪਾਰਕਿੰਗ, ਟਰੋਮਾ ਸੈਂਟਰ ਅਤੇ ਬੇਬੇ ਨਾਨਕੀ ਬਲਾਕ ਦੀ ਰਿਪੇਅਰ ਤੇ ਇਸ ਤੋਂ ਇਲਾਵਾ ਪੈਥੋਲੋਜੀ, ਮਾਈਕਰੋਲੋਜੀ, ਫਾਰਮੇਸੀ ਅਤੇ ਅੱਖਾਂ ਤੇ ਕੰਨਾਂ ਦੇ ਹਸਪਤਾਲ ਦੀ ਰਿਪੇਅਰ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਕਾਜ ਦੇ ਗਰੁੱਪ ਸੀ ਅਤੇ ਗਰੁੱਪ ਡੀ ਮੁਲਾਜਮਾਂ ਲਈ 50 ਨਵੇਂ ਕੁਵਾਟਰ ਵੀ ਉਸਾਰੇ ਜਾ ਰਹੇ ਹਨ ਜਿਸ ਤੇ 8.50 ਕਰੋੜ ਰੁਪਏ ਖਰਚ ਆਉਣਗੇ। ਸ੍ਰੀ ਤਿਵਾੜੀ ਨੇ ਕਿਹਾ ਕਿ ਇਹ ਸਾਰੇ ਕੰਮ ਆਉਂਦੇ 6 ਮਹੀਨੇ ਦੇ ਅੰਦਰ ਪੂਰੇ ਕਰ ਲਏ ਜਾਣਗੇ ਅਤੇ ਅੰਮ੍ਰਿਤਸਰ ਮੈਡੀਕਲ ਕਾਲਜ ਨੂੰ ਵਧੀਆ ਮੈਡੀਕਲ ਕਾਲਜ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 215 ਲੜਕਿਆਂ ਲਈ ਇਕ ਨਵਾਂ ਹੋਸਟਲ ਵੀ ਉਸਾਰਿਆ ਜਾ ਰਿਹਾ ਹੈ ਜਿਸ ਤੇ 16.50 ਕਰੋੜ ਰੁਪਏ, ਖੇਡਾਂ ਦੇ ਵਿਕਾਸ ਲਈ 2.29 ਕਰੋੜ ਰੁਪਏ ਅਤੇ ਵਾਰਡਨ ਹਾਊਸ ਅਤੇ ਹੋਸਟਲ ਲਈ 70 ਲੱਖ ਰੁਪਏ ਖਰਚ ਆਉਣਗੇ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ...

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਵੈਲਿੰਗਟਨ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਦੀ ਖੇਡ ਜਾਰੀ ਹੈ। ਮੈਚ ਦੇ ਆਖਰੀ ਦਿਨ ਟੀ-ਬ੍ਰੇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

Most Popular

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

by Navjot
4 weeks ago
0

    ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ) ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 