• Latest
  • Trending
ਬੁਢਲਾਡਾ ਨਗਰ ਕੌਂਸਲ ਕਾਂਗਰਸ 19 ਵਿੱਚੋਂ ਸਿਰਫ 6 ਵਾਰਡਾਂ ਚ ਹੀ ਜਿੱਤ ਦਰਜ਼ ਕਰਵਾ ਸਕੀ

6 years ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

17 minutes ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

44 minutes ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

48 minutes ago
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

53 minutes ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

2 hours ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

3 hours ago
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

4 hours ago
Hindi News
English News
Tuesday, September 8, 2026
No Result
View All Result
30 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੁਢਲਾਡਾ ਨਗਰ ਕੌਂਸਲ ਕਾਂਗਰਸ 19 ਵਿੱਚੋਂ ਸਿਰਫ 6 ਵਾਰਡਾਂ ਚ ਹੀ ਜਿੱਤ ਦਰਜ਼ ਕਰਵਾ ਸਕੀ

February 17, 2021
in ਖਬਰਾਂ, ਪੰਜਾਬ
ਬੁਢਲਾਡਾ ਨਗਰ ਕੌਂਸਲ ਕਾਂਗਰਸ 19 ਵਿੱਚੋਂ ਸਿਰਫ 6 ਵਾਰਡਾਂ ਚ ਹੀ ਜਿੱਤ ਦਰਜ਼ ਕਰਵਾ ਸਕੀ

ਕਾਂਗਰਸ 19 ਵਿੱਚੋਂ ਸਿਰਫ 6 ਵਾਰਡਾਂ ਚ ਹੀ ਜਿੱਤ ਦਰਜ ਕਰਵਾ ਸਕੀ

ਆਜ਼ਾਦ 10, ਅਕਾਲੀ ਦਲ 2 ਅਤੇ 1 ਆਮ ਆਦਮੀ ਪਾਰਟੀ

ਬੁਢਲਾਡਾ 17 ਫਰਵਰੀ( ਵਿਸ਼ਵ ਵਾਰਤਾ): ਸਥਾਨਕ ਨਗਰ ਕੋੋਸਲ ਚੋਣਾ ਵਿੱਚ ਕਾਂਗਰਸ ਪਾਰਟੀ 19 ਵਾਰਡਾਂ ਵਿੱਚੋਂ 6 ਵਾਰਡਾਂ ਤੇ ਹੀ ਜਿੱਤ ਦਰਜ ਕਰਵਾ ਸਕੀ ਹੈ। ਪ੍ਰਾਪਤ ਨਤੀਜਿਆ ਅਨੁਸਾਰ 10 ਵਾਰਡਾਂ ਵਿੱਚ ਆਜ਼ਾਦ ਉਮੀਦਵਾਰ ਅਤੇ 2 ਵਿੱਚ ਸ੍ਰ੍ਰੋਮਣੀ ਅਕਾਲੀ ਦਲ ਅਤੇ 1 ਵਾਰਡ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੈਤੂ ਰਹੇ। ਜੈਤੂਆਂ ਵਿੱਚ ਵਾਰਡ ਨੰਬਰ 1 ਤੋਂ ਆਜ਼ਾਦ ਅਮਨਦੀਪ ਕੋਰ, ਵਾਰਡ ਨੰਬਰ 2 ਤੋਂ ਆਜ਼ਾਦ ਸੁਭਾਸ਼ ਵਰਮਾ, ਵਾਰਡ ਨੰਬਰ 3 ਤੋਂ ਕਾਂਗਰਸ ਰਾਣੀ ਸ਼ਰਮਾ, ਵਾਰਡ ਨੰਬਰ 4 ਤੋਂ ਤਾਰੀ ਸਿੰਘ ਆਜ਼ਾਦ, ਵਾਰਡ ਨੰਬਰ 5 ਤੋਂ ਆਜ਼ਾਦ ਸੁਖਪਾਲ ਕੋਰ ਪਤਨੀ ਬਿੰਦਰ ਸਿੰਘ, ਵਾਰਡ ਨੰਬਰ 6 ਤੋਂ ਆਜ਼ਾਦ ਦਰਸ਼ਨ ਸਿੰਘ ਦਰਸ਼ੀ, ਵਾਰਡ ਨੰਬਰ 7 ਤੋਂ ਸ੍ਰੋਮਣੀ ਅਕਾਲੀ ਦਲ ਸੁਖਵਿੰਦਰ ਕੋਰ ਸੁੱਖੀ, ਵਾਰਡ ਨੰਬਰ 8 ਤੋਂ ਸ੍ਰੋਮਣੀ ਅਕਾਲੀ ਦਲ ਕਮਲਜੀਤ ਮਦਾਨ, ਵਾਰਡ ਨੰਬਰ 9 ਤੋਂ ਕਾਂਗਰਸ ਬਿੰਦੂ ਬਾਲਾ, ਵਾਰਡ ਨੰਬਰ 10 ਤੋਂ ਆਜ਼ਾਦ ਰਾਜਿੰਦਰ ਸੈਣੀ ਝੰਡਾ, ਵਾਰਡ ਨੰਬਰ 11 ਤੋਂ ਆਜ਼ਾਦ ਸਰੀਤਾ ਦੇਵੀ, ਵਾਰਡ ਨੰਬਰ 12 ਤੋ਼ ਕਾਂਗਰਸ ਨਰੇਸ਼ ਕੁਮਾਰ, ਵਾਰਡ ਨੰਬਰ 13 ਤੋਂ ਆਜ਼ਾਦ ਕੰਚਨ ਮਦਾਨ, ਵਾਰਡ ਨੰਬਰ 14 ਤੋ ਆਜ਼ਾਦ ਪ੍ਰੇਮ ਗਰਗ, ਵਾਰਡ ਨੰਬਰ 15 ਤੋਂ ਕਾਂਗਰਸ ਗੁਰਪ੍ਰੀਤ ਕੋਰ, ਵਾਰਡ ਨੰਬਰ 16 ਤੋਂ ਕਾਂਗਰਸ ਹਰਵਿੰਦਰਦੀਪ ਸਿੰਘ ਸਵੀਟੀ, ਵਾਰਡ ਨੰਬਰ 17 ਤੋਂ ਆਜ਼ਾਦ ਸੁਖਪਾਲ ਸਿੰਘ, ਵਾਰਡ ਨੰਬਰ 18 ਤੋਂ ਆਮ ਆਦਮੀ ਪਾਰਟੀ ਸੁਖਦੀਪ ਸੋਨੀ, ਵਾਰਡ ਨੰਬਰ 19 ਤੋਂ ਕਾਂਗਰਸ ਨਰਿੰਦਰ ਕੋਰ ਜੈਤੂ ਰਹੇ। ਇਸ ਮੌਕੇ ਤੇ ਐਸ ਡੀ ਐਮ ਬੁਢਲਾਡਾ ਕਮ ਰਿੰਟਰਨਿੰਗ ਅਫਸਰ ਸਾਗਰ ਸੇਤੀਆਂ ਵੱਲੋਂ ਜੈਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਜਿੱਤ ਦੇ ਸਰਟੀਫਿਕੇਟ ਜਾਰੀ ਕੀਤੇ। ਉੁਪਰੋਕਤ ਚੋਣਾਂ ਵਿੱਚ ਸ਼ਹਿਰ ਦੇ ਸਮਾਜਸੇਵਾ ਸ੍ਰੋਮਣੀ ਅਕਾਲੀ ਦਲ ਬਾਦਲ ਕੋਰ ਕਮੇਟੀ ਦੇ ਮੇੈ਼ਬਰ ਠੇਕੇਦਾਰ ਗੁਰਪਾਲ ਸਿੰਘ ਦਾ ਜੇਤੂ ਉਮੀਦਵਾਰਾਂ ਵਿੱਚ ਸਭ ਤੋਂ ਵੱਡਾ ਧੜਾ ਸਾਹਮਣੇ ਆਇਆ ਹੈ। ਜ਼ਿਨ੍ਹਾਂ ਨੇ ਸ੍ਰੋਮਣੀ ਅਕਾਲੀ ਦਲ ਤੋਂ ਇਲਾਵਾ ਬਹੁ ਗਿਣਤੀ ਆਜ਼ਾਦ ਉਮੀਦਵਾਰ ਜੇਤੂ ਰਹੇ। ਇਸ ਮੌਕੇ ਤੇ ਉਨ੍ਹਾਂ ਸਮੂਹ ਸਹਿਰ ਦੇ ਵੋਟਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਦੁੱਖ ਸੁੱਖ ਵਿੱਚ ਪਹਿਲਾ ਦੀ ਤਰ੍ਹਾਂ ਖੜ੍ਹੇ ਰਹਿਣਗੇ। ਉਨ੍ਹਾਂ ਨਗਰ ਕੋਸਲ ਪ੍ਰਧਾਨਗੀ ਤੇ ਆਜ਼ਾਦ ਕੋਸਲਾਂ ਦੇ ਸਹਿਯੋਗ ਸਦਕਾ ਸ੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਹੀ ਬਣੇਗਾ।

Tags: ElectionNewsPOLITICSVotes
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

by Jaspreet Kaur
September 8, 2026
0

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ ਤਰਨਤਾਰਨ , 8 ਸਤੰਬਰ 2026 (ਵਿਸ਼ਵ...

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

by Ankit
September 8, 2026
0

"ਇਨਵੈਸਟ ਇਨ ਦਾ ਬੈਸਟ": ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ *...

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

by Ankit
September 8, 2026
0

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ — ਡਾਇਰੈਕਟਰ ਡਾ....

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

by Ankit
September 8, 2026
0

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ 'ਤੇ ਹੀ 9.50...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

by Jaspreet Kaur
September 8, 2026
0

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ ਤਰਨਤਾਰਨ , 8 ਸਤੰਬਰ 2026 (ਵਿਸ਼ਵ...

Most Popular

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

by Navjot
1 week ago
0

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ ਅਗਲੇ ਮਹੀਨੇ ਤੋਂ ਸਿਨੇਮਾਘਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 