• Latest
  • Trending
ਨਗਰ ਨਿਗਮ ਬਠਿੰਡਾ ਵਿੱਚ ਕਾਂਗਰਸ ਦੀ ਸ਼ਾਨਦਾਰ ਜਿੱਤ 43 ਕਾਂਗਰਸ ਅਤੇ 7 ਅਕਾਲੀ ਉਮੀਦਵਾਰ ਜਿੱਤੇ

ਨਗਰ ਨਿਗਮ ਬਠਿੰਡਾ ਵਿੱਚ ਕਾਂਗਰਸ ਦੀ ਸ਼ਾਨਦਾਰ ਜਿੱਤ 43 ਕਾਂਗਰਸ ਅਤੇ 7 ਅਕਾਲੀ ਉਮੀਦਵਾਰ ਜਿੱਤੇ

5 years ago
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

10 minutes ago
ਦਿੱਲੀ ‘ਚ ਭਲਕੇ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ

ਦਿੱਲੀ ‘ਚ ਭਲਕੇ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ

16 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ

DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ

2 hours ago
ਸਾਬਕਾ ਕਾਂਗਰਸੀ ਵਿਧਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸਾਬਕਾ ਕਾਂਗਰਸੀ ਵਿਧਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

2 hours ago
SIT ਅੱਗੇ ਪੇਸ਼ ਹੋਏ ਸੁਖਬੀਰ ਬਾਦਲ : ਟੀਮ ਨੇ 2 ਘੰਟੇ ਕੀਤੀ ਪੁੱਛਗਿੱਛ ; ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਰਹੇ ਮੌਜੂਦ

SIT ਅੱਗੇ ਪੇਸ਼ ਹੋਏ ਸੁਖਬੀਰ ਬਾਦਲ : ਟੀਮ ਨੇ 2 ਘੰਟੇ ਕੀਤੀ ਪੁੱਛਗਿੱਛ ; ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਰਹੇ ਮੌਜੂਦ

3 hours ago
CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ

3 hours ago
Assam Flood :  ਭਾਰਤੀ ਫੌਜ ਨੇ ‘ਆਪ੍ਰੇਸ਼ਨ ਜਲ ਰਾਹਤ’ ਸ਼ੁਰੂ ਕੀਤਾ

Assam Flood :  ਭਾਰਤੀ ਫੌਜ ਨੇ ‘ਆਪ੍ਰੇਸ਼ਨ ਜਲ ਰਾਹਤ’ ਸ਼ੁਰੂ ਕੀਤਾ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

5 hours ago
 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

5 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

5 hours ago
Hindi News
English News
Monday, July 20, 2026
No Result
View All Result
31 °c
Chandigarh
25 ° Tue
25 ° Wed
27 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਗਰ ਨਿਗਮ ਬਠਿੰਡਾ ਵਿੱਚ ਕਾਂਗਰਸ ਦੀ ਸ਼ਾਨਦਾਰ ਜਿੱਤ 43 ਕਾਂਗਰਸ ਅਤੇ 7 ਅਕਾਲੀ ਉਮੀਦਵਾਰ ਜਿੱਤੇ

February 17, 2021
in ਸਿਆਸੀ, ਖਬਰਾਂ, ਪੰਜਾਬ
ਨਗਰ ਨਿਗਮ ਬਠਿੰਡਾ ਵਿੱਚ ਕਾਂਗਰਸ ਦੀ ਸ਼ਾਨਦਾਰ ਜਿੱਤ 43 ਕਾਂਗਰਸ ਅਤੇ 7 ਅਕਾਲੀ ਉਮੀਦਵਾਰ ਜਿੱਤੇ

ਨਗਰ ਨਿਗਮ ਬਠਿੰਡਾ ਵਿੱਚ ਕਾਂਗਰਸ ਦੀ ਸ਼ਾਨਦਾਰ ਜਿੱਤ 43 ਕਾਂਗਰਸ ਅਤੇ 7 ਅਕਾਲੀ ਉਮੀਦਵਾਰ ਜਿੱਤੇ

–ਕਾਂਗਰਸ ਦੇ ਦਿੱਗਜ ਨੇਤਾ ਦੀ ਪਤਨੀ ਨੂੰ ਆਮ ਪਰਿਵਾਰ ਦੇ ਨੌਜਵਾਨ ਲੜਕੇ ਨੇ ਦਿੱਤੀ ਮਾਤ ਬੂਥਾਂ ਤੇ ਕਬਜ਼ੇ ਕਰਨ ਵਾਲੇ ਵਾਰਡ ਵਿਚ ਵੀ ਕਾਂਗਰਸ ਦਾ ਉਮੀਦਵਾਰ ਹਾਰਿਆ

53 ਸਾਲ ਬਾਅਦ ਨਗਰ ਨਿਗਮ ਬਠਿੰਡਾ ਵਿੱਚ ਬਣਿਆ ਕਾਂਗਰਸ ਦਾ ਮੇਅਰ : ਮਨਪ੍ਰੀਤ ਬਾਦਲ

–ਅਕਾਲੀ ਦਲ ਅਤੇ ਆਪ ਦਾ ਵਜੂਦ ਪੰਜਾਬ ਵਿਚ ਹੋਇਆ ਖਤਮ

ਬਠਿੰਡਾ, 17 ਫਰਵਰੀ( ਕੁਲਬੀਰ ਬੀਰਾ ):  ਨਗਰ ਨਿਗਮ ਚੋਣਾਂ ਵਿਚ ਕਾਂਗਰਸ ਨੂੰ ਪੂਰੇ ਪੰਜਾਬ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਹੈ ਅਤੇ ਨਗਰ ਨਿਗਮ ਬਠਿੰਡਾ ਵਿੱਚ ਵੀ ਕਾਂਗਰਸ ਨੇ 43 ਸੀਟਾਂ ਤੇ ਇਤਿਹਾਸਕ ਜਿੱਤ ਦਰਜ ਕੀਤੀ ਹੈ ਜਦੋਂਕਿ 7 ਸੀਟਾਂ ਤੇ ਅਕਾਲੀ ਉਮੀਦਵਾਰ ਜਿੱਤੇ ਹਨ ।ਇਨ੍ਹਾਂ ਚੋਣਾਂ ਵਿੱਚ ਆਪ ਅਤੇ ਭਾਜਪਾ ਦਾ ਕੋਈ ਖਾਤਾ ਨਹੀਂ ਖੁੱਲ੍ਹਿਆ । ਕਈ ਸੀਟਾਂ ਤੇ ਬੜੇ ਹੈਰਾਨੀਜਨਕ ਨਤੀਜੇ ਸਾਹਮਣੇ ਆਏ ਹਨ ਵਾਰਡ ਨੰਬਰ 1 ਵਿੱਚ ਕਾਂਗਰਸ ਦੇ ਦਿੱਗਜ ਨੇਤਾ ਟਹਿਲ ਸਿੰਘ ਸੰਧੂ ਦੀ ਪਤਨੀ ਨੂੰ ਆਮ ਪਰਿਵਾਰ ਦੇ ਨੌਜਵਾਨ ਲੜਕੇ ਰਾਣਾ ਦੀ ਪਤਨੀ ਨੇ ਮਾਤ ਦਿੱਤੀ ਹੈ, ਜਦੋਂ ਕਿ ਬੂਥਾਂ ਤੇ ਕਬਜ਼ੇ ਕਰਨ ਦਾ ਰੌਲਾ ਪੈਣ ਵਾਲੇ ਵਾਰਡ ਨੰਬਰ 8 ਵਿਚ ਵੀ ਕਾਂਗਰਸ ਦੇ ਉਮੀਦਵਾਰ ਰਾਮ ਵਿਰਕ ਨੂੰ ਅਕਾਲੀ ਉਮੀਦਵਾਰ ਵਕੀਲ ਹਰਪਾਲ ਸਿੰਘ ਢਿੱਲੋਂ ਸਾਬਕਾ ਕੌਂਸਲਰ ਭਾਰਤ ਨੇ ਮਾਤ ਦੇ ਕੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ ।ਵੱਡੀ ਜਿੱਤ ਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਅਤੇ ਸ਼ਹਿਰ ਦੇ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਹਾਰੇ ਹੋਏ ਉਮੀਦਵਾਰਾਂ ਦੇ ਹੌਸਲਾ ਅਫ਼ਜ਼ਾਈ ਕੀਤੀ ਉਨ੍ਹਾਂ ਕਿਹਾ ਕਿ ਇਹ ਜਿੱਤ ਲੋਕਾਂ ਦੀ ਜਿੱਤ ਹੈ ਕਿਉਂਕਿ ਲੋਕ ਕਾਂਗਰਸ ਪਾਰਟੀ ਦੇ ਕੀਤੇ ਕੰਮਾਂ ਤੋਂ ਪ੍ਰਭਾਵਿਤ ਹਨ ਅਤੇ ਹਰ ਵਰਗ ਸੰਤੁਸ਼ਟ ਹੈ ਉਨ੍ਹਾਂ ਕਿਹਾ ਕਿ ਇਸ ਜਿੱਤ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ ਤੇ ਬਾਕੀ ਰਹਿੰਦੇ ਕੰਮ ਵੀ ਜਲਦੀ ਨੇਪਰੇ ਚਾਡ਼੍ਹੇ ਜਾਣਗੇ ਜਿਸ ਵਿਚ ਮੁੱਖ ਤੌਰ ਤੇ ਬਠਿੰਡਾ ਵਿਖੇ ਵਧੀਆ ਬੱਸ ਸਟੈਂਡ ਅਤੇ ਟ੍ਰੈਫਿਕ ਸਿਸਟਮ ਦੇ ਸੁਧਾਰ ਦੇ ਨਾਲ ਪਾਰਕਿੰਗ ਦੇ ਵਧੀਆ ਪ੍ਰਬੰਧ ਕਰਨਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਵਜੂਦ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਿਆ ਹੈ ਤੇ ਭਾਜਪਾ ਨੂੰ ਖੇਤੀ ਬਿੱਲਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਜਿੱਤ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਹੌਂਸਲੇ ਨੂੰ ਹੋਰ ਮਜ਼ਬੂਤ ਕਰੇਗੀ ਨਗਰ ਨਿਗਮ ਬਠਿੰਡਾ ਵਿੱਚ ਮੇਅਰ ਕੌਣ ਹੋਵੇਗਾ ਦੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਖ਼ਜ਼ਾਨਾ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੋਣ ਵਾਲੇ ਨੋਟੀਫਿਕੇਸ਼ਨ ਰਾਹੀਂ ਦੇਖਣਾ ਹੋਵੇਗਾ ਕਿ ਪੁਰਸ਼ ਜਨਰਲ ਪਵੇਗਾ ਜਾਂ ਪੰਜਾਹ ਫ਼ੀਸਦੀ ਔਰਤਾਂ ਦੇ ਰਾਖਵੇਂਕਰਨ ਵਾਲੀ ਸਥਿਤੀ ਵਿੱਚ ਔਰਤਾਂ ਲਈ ਰਾਖਵਾਂ ਹੋਵੇਗਾ ਇਹ ਸਥਿਤੀ ਆਉਂਦੇ ਇੱਕ ਹਫ਼ਤੇ ਵਿੱਚ ਕਲੀਅਰ ਹੋਵੇਗੀ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

by Jaspreet Kaur
July 20, 2026
0

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ, 20 ਜੁਲਾਈ 2026 (ਵਿਸ਼ਵ ਵਾਰਤਾ):...

ਦਿੱਲੀ ‘ਚ ਭਲਕੇ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ

ਦਿੱਲੀ ‘ਚ ਭਲਕੇ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ

by Jaspreet Kaur
July 20, 2026
0

ਦਿੱਲੀ 'ਚ ਭਲਕੇ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ - ਭੂਪੇਸ਼ ਬਘੇਲ ਤੇ ਕੇਸੀ ਵੇਣੂਗੋਪਾਲ ਵੀ ਰਹਿਣਗੇ ਮੌਜੂਦ ਚੰਡੀਗੜ੍ਹ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 20, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ

DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Jaspreet Kaur
July 20, 2026
0

DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ 'ਚ ਮੌਤ - ਪੁਲਿਸ ਹੈੱਡਕੁਆਰਟਰ 'ਚੋਂ ਮਿਲੀ ਲਾਸ਼ ਨਵੀ ਦਿੱਲੀ, 20 ਜੁਲਾਈ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

by Jaspreet Kaur
July 20, 2026
0

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ, 20 ਜੁਲਾਈ 2026 (ਵਿਸ਼ਵ ਵਾਰਤਾ):...

Most Popular

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

by Jaspreet Kaur
3 days ago
0

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ) : ਜਸਵੰਤ ਸਿੰਘ ਖਾਲੜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 