• Latest
  • Trending
11 ਹਜ਼ਾਰ 500 ਨਸ਼ੇ ਦੀਆਂ ਗੋਲੀਆਂ ਬਰਾਮਦ, ਦੋ ਕਾਬੂ

11 ਹਜ਼ਾਰ 500 ਨਸ਼ੇ ਦੀਆਂ ਗੋਲੀਆਂ ਬਰਾਮਦ, ਦੋ ਕਾਬੂ

6 years ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

1 hour ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

2 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

2 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

2 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

3 hours ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

4 hours ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

4 hours ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

4 hours ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

4 hours ago
Hindi News
English News
Monday, November 23, 2026
No Result
View All Result
21 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

11 ਹਜ਼ਾਰ 500 ਨਸ਼ੇ ਦੀਆਂ ਗੋਲੀਆਂ ਬਰਾਮਦ, ਦੋ ਕਾਬੂ

February 17, 2021
in ਖਬਰਾਂ, ਪੰਜਾਬ
11 ਹਜ਼ਾਰ 500 ਨਸ਼ੇ ਦੀਆਂ ਗੋਲੀਆਂ ਬਰਾਮਦ, ਦੋ ਕਾਬੂ

11 ਹਜ਼ਾਰ 500 ਨਸ਼ੇ ਦੀਆਂ ਗੋਲੀਆਂ ਬਰਾਮਦ, ਦੋ ਕਾਬੂ

11 ਹਜ਼ਾਰ 500 ਨਸ਼ੇ ਦੀਆਂ ਗੋਲੀਆਂ ਬਰਾਮਦ, ਦੋ ਕਾਬੂ

ਬਰਨਾਲਾ, 17 ਫਰਵਰੀ (ਵਿਸ਼ਵ ਵਾਰਤਾ) ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਦੇ ਦਿਸਾ-ਨਿਰਦੇਸ਼ਾ ਤਹਿਤ ਬਰਨਾਲਾ ਪੁਲਿਸ ਵਲੋਂ ਨਸ਼ਿਆਂ ਦੇ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਨਾਕਾਬੰਦੀ ਕਰਕੇ 11 ਹਜ਼ਾਰ 500 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਮੁੱਖ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਵਲੋਂ ਨਸ਼ੇ ਦੇ ਸਮਗਲਰਾਂ ਦੇ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਚਲਦਿਆਂ ਨਾਕੇਬੰਦੀ ਦੌਰਾਨ ਭਾਰੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ ਹਨ। ਉਨ੍ਹਾਂ ਦੱਸਿਆ ਕਿ ਥਾਣੇਦਾਰ ਲਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਦੇ ਨਾਲ ਗਸ਼ਤ ਕੀਤੀ ਜਾ ਰਹੀ ਸੀ, ਜਿਸ ਦੌਰਾਨ ਬਰਨਾਲਾ-ਬਾਜਾਖਾਨਾ ਰੋਡ ‘ਤੇ ਸਥਿਤ ਡਰੇਨ ਦੇ ਪੁਲ ਕੋਲ ਦੋ ਮੋਟਰਸਾਇਕਲ ਸਵਾਰ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਦੋ ਵਿਅਕਤੀਆਂ ਤੋਂ 11 ਹਜ਼ਾਰ 500 ਨਸ਼ੇ ਦੀਆਂ ਗੋਲੀਆਂ ਬਰਾਮਦ ਸਮੇਤ ਇਕ ਬੁਲਟ ਮੋਟਰਸਾਈਕਲ ਨੰਬਰ ਪੀਬੀ 11ਸੀਜੇ 4244 ਸਮੇਤ ਦੋਵੇ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਬਲਜੀਤ ਸਿੰਘ ਵਾਸੀ ਤਰੈ ਜ਼ਿਲ੍ਹਾ ਪਟਿਆਲਾ ਤੇ ਗੁਰਸੇਵਕ ਸਿੰਘ ਉਰਫ਼ ਕਾਲਾ ਵਾਸੀ ਆਕੜ ਹਾਲ ਅਬਾਦ ਗੁੱਦੜ ਜ਼ਿਲਾ ਪਟਿਆਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦਾ ਅਦਾਲਤ ਪਾਸੋ ਪੁਲਿਸ ਰਿਮਾਂਡ ਲਿਆ ਜਾਵੇਗਾ ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ।
—– ਨਸ਼ਾ ਤਸਕਰਾਂ ਦੇ ਖਿਲਾਫ਼ ਹੋਵੇਗੀ ਸਖਤ ਕਾਰਵਾਈ : ਐੱਸਐੱਸਪੀ
ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗੀ। ਬਰਨਾਲਾ ਪੁਲਿਸ ਵਲੋਂ ਵੱਡੀ ਪੱਧਰ ‘ਤੇ ਨਸ਼ੀਲੇ ਪਦਾਰਥਾਂ ਨੂੰ ਬਰਾਮਦ ਕਰਕੇ ਵੱਡੀ ਗਿਣਤੀ ‘ਚ ਅਜਿਹਾ ਧੰਦਾ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜੋ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਬਰਨਾਲਾ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਥਾਂ-ਥਾਂ ਨਾਕੇਬੰਦੀ ਕਰ ਕੇ ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲਿਆਂ ਦੇ ਖਿਲਾਫ਼ ਹਰ ਸਖਤ ਐਕਸਨ ਲੈ ਰਹੀ ਹੈ ਅਤੇ ਅਜਿਹਾ ਧੰਦਾ ਕਰਨ ਵਾਲਿਆਂ ਦਾ ਪਤਾ ਲਗਾ ਕੇ ਉਨ੍ਹਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਨਸ਼ਾ ਤਸਕਰੀ ਦਾ ਧੰਦਾ ਕਰਦਾ ਨਜ਼ਰ ਆਉਂਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਅਜਿਹੇ ਵਿਅਕਤੀ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ...

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਵੈਲਿੰਗਟਨ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਦੀ ਖੇਡ ਜਾਰੀ ਹੈ। ਮੈਚ ਦੇ ਆਖਰੀ ਦਿਨ ਟੀ-ਬ੍ਰੇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

Most Popular

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

by Navjot
3 weeks ago
0

  ਢਾਕਾ, 5 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਸਿਹਤ ਸੰਕਟ ਦੇ ਵਧਦੇ ਦੌਰ ਦੌਰਾਨ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 