
ਸਿੰਗਾਪੁਰ, 6 ਜਨਵਰੀ – ਭਾਰਤ ਦੀ ਵਿਦੇਸ਼ ਮੰਤਰੀ ਜੋ ਕਿ ਤਿੰਨ ਦੇਸ਼ਾਂ ਦੇ ਦੌਰੇ ਉਤੇ ਗਏ ਹੋਏ ਹਨ, ਅੱਜ ਸਿੰਗਾਪੁਰ ਪਹੁੰਚੇ| ਇਸ ਮੌਕੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ|
ਦੱਸਣਯੋਗ ਹੈ ਕਿ ਉਹ ਕੱਲ੍ਹ ਆਸਿਆਨ ਦੇਸ਼ਾਂ ਦੇ ਖੇਤਰੀ ਪ੍ਰਵਾਸੀ ਦਿਵਸ ਸਮਾਗਮ ਦਾ ਉਦਘਾਟਨ ਕਰਨਗੇ|
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...






















