• Latest
  • Trending
ਤੇਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ‘ਆਪ’ ਵੱਲੋਂ ਸੂਬੇ ਭਰ ’ਚ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ

ਤੇਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ‘ਆਪ’ ਵੱਲੋਂ ਸੂਬੇ ਭਰ ’ਚ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ

6 years ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

11 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

37 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

44 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

58 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

1 hour ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

3 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤੇਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ‘ਆਪ’ ਵੱਲੋਂ ਸੂਬੇ ਭਰ ’ਚ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ

February 21, 2021
in ਸਿਆਸੀ, ਖਬਰਾਂ, ਪੰਜਾਬ
ਤੇਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ‘ਆਪ’ ਵੱਲੋਂ ਸੂਬੇ ਭਰ ’ਚ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ

ਤੇਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ‘ਆਪ’ ਵੱਲੋਂ ਸੂਬੇ ਭਰ ’ਚ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ

ਵਧਦੀਆਂ ਕੀਮਤਾਂ ਨਾਲ ਪੰਜਾਬ ਦੇ ਲੋਕਾਂ ਉਤੇ ਪੈ ਰਹੀ ਹੈ ਮਾਰ, ਕੈਪਟਨ ਆਮ ਲੋਕਾਂ ਦੇ ਮਸਲਿਆਂ ਤੋਂ ਬੇਖਬਰ

ਆਮ ਆਦਮੀ ਪਾਰਟੀ ਲੋਕਾਂ ਦੇ ਹੱਕਾਂ ਦੀ ਲੜਾਈ ਜਾਰੀ ਰੱਖੇਗੀ

ਚੰਡੀਗੜ੍ਹ, 21 ਫਰਵਰੀ 2021(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਵੱਲੋਂ ਵੱਧਦੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਐਤਵਾਰ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ ਕੀਤੇ ਗਏ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਦਿਨੋਂ ਦਿਨ ਵਧਦੀਆਂ ਤੇਲ ਦੀਆਂ ਕੀਮਤਾਂ ਵਿਰੁੱਧ ਅੱਜ ਸੂਬੇ ਪੱਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਨ੍ਹਾਂ ਪ੍ਰਦਰਸ਼ਨਾਂ ਦੀ ਅਗਵਾਈ ਜ਼ਿਲ੍ਹਾ ਇੰਚਾਰਜਾਂ ਵੱਲੋਂ ਕੀਤੀ ਗਈ, ਪ੍ਰਰਦਸ਼ਨਾਂ ’ਚ ਜ਼ਿਲ੍ਹਾ ਆਗੂਆਂ ਅਤੇ ਵਲੰਟੀਅਰਾਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ। ਤੇਲ ਦੀਆਂ ਕੀਮਤਾਂ ਵੱਧਣ ਨਾਲ ਹਰ ਆਦਮੀ ਦੀ ਰੋਜ਼ਮਰਾਂ ਦੀ ਜ਼ਿੰਦਗੀ ਉੱਤੇ ਪ੍ਰਭਾਵ ਪੈ ਰਿਹਾ ਹੈ।
‘ਆਪ’ ਨੇ ਕਿਹਾ ਕਿ ਪੰਜਾਬ ਅਜਿਹਾ ਇਕ ਸੂਬਾ ਹੈ ਜਿੱਥੇ ਉਤਰ ਭਾਰਤ ਦੇ ਸੂਬਿਆਂ ਵਿੱਚੋਂ ਸਭ ਤੋਂ ਜ਼ਿਆਦਾ ਤੇਲ ਦੀਆਂ ਕੀਮਤਾਂ ਹਨ। ਉਤਰ ਭਾਰਤ ਦੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪੈਟਰੋਲ 4.1 ਰੁਪਏ ਮਹਿੰਗਾ ਅਤੇ ਡੀਜ਼ਲ ਦੀ ਕੀਮਤ 3.1 ਸਭ ਤੋਂ ਜ਼ਿਆਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਬੈਠੇ ਹਨ, ਪਰ ਲੋਕਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਹੈ। ਕੈਪਟਨ ਸਾਹਿਬ ਸੂਬੇ ਦੀ ਸੰਪਤੀ ਤਾਂ ਮਾਫੀਆ ਨੂੰ ਲੁਟਾਕੇ ਆਪਣੀ ਅਤੇ ਆਪਣੇ ਚਹੇਤਿਆਂ ਦੀਆਂ ਤਿਜੌਰੀਆਂ ਭਰ ਰਹੇ ਹਨ, ਪ੍ਰੰਤੂ ਸਰਕਾਰੀ ਖਜ਼ਾਨਾ ਭਰਨ ਲਈ ਲੋਕਾਂ ਤੋਂ ਤੇਲ ਉੱਤੇ ਵਾਧੂ ਟੈਕਸ ਲੈ ਰਹੇ ਹਨ, ਜਿਸ ਨਾਲ ਤੇਲ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਰਿਹਾ ਹੈ। ਦਿਨੋਂ ਦਿਨ ਵਧਦੀਆਂ ਤੇਲ ਦੀਆਂ ਕੀਮਤਾਂ ਨਾਲ ਪਹਿਲਾਂ ਤੋਂ ਹੀ ਆਰਥਿਕ ਬੋਝ ਹੇਠ ਦੱਬੇ ਪੰਜਾਬ ਦੇ ਕਿਸਾਨਾਂ ਉੱਤੇ ਹੋਰ ਆਰਥਿਕ ਮਾਰ ਪਵੇਗੀ।
‘ਆਪ’ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਉਤੇ ਦੋਵੇਂ ਪਾਸੇ ਤੋਂ ਮਾਰ ਪੈ ਰਹੀ ਹੈ। ਇਕ ਪਾਸੇ ਤਾਂ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਕੀਤੇ ਜਾ ਰਹੇ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਤਰ੍ਹਾਂ ਤਰ੍ਹਾਂ ਦੇ ਜ਼ੁਲਮ ਕਰ ਰਹੀ ਹੈ। ਦੂਜੇ ਪਾਸੇ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਬਜਾਏ ਤੇਲ ਉਤੇ ਲਗਾਏ ਜਾ ਰਹੇ ਵਾਧੂ ਟੈਕਸ ਨਾਲ ਲੋਕਾਂ ਦਾ ਕਚਮੂਰ ਕੱਢ ਰਹੇ ਹਨ। ਵਧਦੀਆਂ ਤੇਲ ਦੀਆਂ ਕੀਮਤਾਂ ਨਾਲ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਵੇਗਾ ਜੋ ਕਿ ਗਰੀਬ ਲੋਕਾਂ ਲਈ ਹੋਰ ਮਾਰ ਪਵੇਗੀ। ਪੰਜਾਬ ਦੇ ਮੁੱਖ ਮੰਤਰੀ ਲੋਕਾਂ ਦੀ ਬਾਂਹ ਫੜਨ ਦੀ ਬਜਾਏ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਬੈਠੇ ਹਨ।
ਜ਼ਿਲ੍ਹਾ ਪੱਧਰੀ ਹੋਏ ਪ੍ਰਦਰਸ਼ਨਾਂ ਵਿੱਚ ਜ਼ਿਲ੍ਹਾ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਹੀ ਲੋਕਾਂ ਦੇ ਮਸਲਿਆਂ ਨੂੰ ਹਰ ਪੱਧਰ ਉਤੇ ਚੁੱਕਦੀ ਆ ਰਹੀ ਹੈ, ਲੋਕਾਂ ਮਸਲਿਆਂ ਲਈ ਸੰਘਰਸ਼ ਜਾਰੀ ਰਹੇਗੀ। 2022 ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਆਉਣ ਉੱਤੇ ਲੋਕਾਂ ਦੀਆਂ ਹਰ ਸਮੱਸਿਆਵਾਂ ਨੂੰ ਪਹਿਲਾ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ। ਪੰਜਾਬ ਵਿੱਚ ਦਿੱਲੀ ਦੇ ਮਾਡਲ ਨੂੰ ਲਾਗੂ ਕਰਦੇ ਹੋਏ ਮਹਿੰਗਾਈ ਦੀ ਮਾਰ ਤੋਂ ਰਾਹਤ ਦਿੱਤੀ ਜਾਵੇਗੀ ਅਤੇ ਮਾਫੀਆ ਰਾਜ ਉੱਤੇ ਨੱਥ ਪਾਈ ਜਾਵੇਗੀ।ਗ੍ਰਹਿ ਮੰਤਰਾਲੇ ਨੇ ਇੰਟਰਨੈੱਟ ਸੇਵਾ ਬੰਦ ਕਰਨ ਦੇ ਜਾਰੀ ਕੀਤੇ ਨਿਰਦੇਸ਼

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Most Popular

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

by Ankit
1 month ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 11-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 