• Latest
  • Trending
ਮੁੱਖ ਮੰਤਰੀ ਐਤਵਾਰ ਨੂੰ ਮਾਨਸਾ ਤੋਂ ਕਿਸਾਨ ਕਰਜ਼ਾ ਮੁਆਫੀ ਸਕੀਮ ਦਾ ਰਸਮੀ ਆਗਾਜ਼ ਕਰਨਗੇ

ਮੁੱਖ ਮੰਤਰੀ ਐਤਵਾਰ ਨੂੰ ਮਾਨਸਾ ਤੋਂ ਕਿਸਾਨ ਕਰਜ਼ਾ ਮੁਆਫੀ ਸਕੀਮ ਦਾ ਰਸਮੀ ਆਗਾਜ਼ ਕਰਨਗੇ

9 years ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

8 minutes ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

15 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

21 minutes ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

12 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

12 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

13 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਐਤਵਾਰ ਨੂੰ ਮਾਨਸਾ ਤੋਂ ਕਿਸਾਨ ਕਰਜ਼ਾ ਮੁਆਫੀ ਸਕੀਮ ਦਾ ਰਸਮੀ ਆਗਾਜ਼ ਕਰਨਗੇ

January 6, 2018
in ਪੰਜਾਬ
ਮੁੱਖ ਮੰਤਰੀ ਐਤਵਾਰ ਨੂੰ ਮਾਨਸਾ ਤੋਂ ਕਿਸਾਨ ਕਰਜ਼ਾ ਮੁਆਫੀ ਸਕੀਮ ਦਾ ਰਸਮੀ ਆਗਾਜ਼ ਕਰਨਗੇ

????????????????????????????????????

????????????????????????????????????

ਚੰਡੀਗੜ,  6  ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਮਾਨਸਾ ਤੋਂ ਕਿਸਾਨ ਕਰਜ਼ਾ ਮੁਆਫੀ ਸਕੀਮ ਦੀ ਰਸਮੀ ਸ਼ੁਰੂਆਤ ਕਰਨਗੇ ਜਿਸ ਨਾਲ ਪਹਿਲੇ ਪੜਾਅ ਵਿੱਚ 5.63 ਲੱਖ ਕਿਸਾਨਾਂ ਨੂੰ ਲਾਭ ਪਹੁੰਚੇਗਾ।

ਅੱਜ ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵਧੀਕ ਮੁੱਖ ਸਕੱਤਰ (ਸਹਿਕਾਰਤਾ) ਡੀ.ਪੀ. ਰੈਡੀ ਅਤੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਦੱਸਿਆ ਕਿ 31 ਮਾਰਚ, 2017 ਤੱਕ ਸਹਿਕਾਰੀਸੰਸਥਾਵਾਂ ਤੋਂ ਲਗਪਗ 2700 ਕਰੋੜ ਰੁਪਏ ਦਾ ਕਰਜ਼ਾ ਲੈਣ ਵਾਲੇ 5.63 ਲੱਖ ਕਿਸਾਨਾਂ ਦੀ ਸ਼ਨਾਖਤ ਲਾਭਪਾਤਰੀਆਂ ਵਜੋਂ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਕਰਜ਼ਾ ਰਾਹਤ ਬਾਰੇ ਸਮੁੱਚੀ ਪ੍ਰਿਆ ਚਾਰ ਪੜਾਵਾਂ ਵਿੱਚਮੁਕੰਮਲ ਹੋਵੇਗੀ ਅਤੇ ਪਹਿਲੇ ਪੜਾਅ ਦੌਰਾਨ ਭਲਕੇ ਕਰਜ਼ਾ ਮੁਆਫੀ ਸਰਟੀਫਿਕੇਟ ਲਾਭਪਾਤਰੀਆਂ ਨੂੰ ਦਿੱਤੇ ਜਾਣਗੇ।

ਉਨਾਂ ਦੱਸਿਆ ਕਿ ਹੁਣ ਤੱਕ ਸਮੁੱਚੇ ਪੰਜਾਬ ਵਿਚ 3.20 ਲੱਖ ਕਿਸਾਨਾਂ ਦੀ ਪ੍ਰਮਾਣਿਕਤਾ ਮੁਕੰਮਲ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਪੰਜਾਬ ਭਰ ਵਿੱਚ 1.60 ਲੱਖ ਕੇਸਾਂ ਲਈ 748 ਕਰੋੜ ਰੁਪਏ ਦੇ ਕਰਜ਼ੇ ਨੂੰ ਪ੍ਰਵਾਨਗੀਦਿੱਤੀ ਜਾ ਚੁੱਕੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਭਲਕੇ ਮਾਨਸਾ ਤੋਂ ਹੋਵੇਗੀ ਜਿਸ ਵਿੱਚ ਤਕਰੀਬਨ 47,000 ਸੀਮਾਂਤ ਤੇ ਛੋਟੇ ਕਿਸਾਨਾਂ ਨੂੰ 167.39 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ ਜਾਣਗੇ। ਇਹਸਰਟੀਫਿਕੇਟ ਪੰਜ ਜ਼ਿਲਿਆਂ ਮਾਨਸਾ, ਬਠਿੰਡਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਦੀਆਂ 701 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਰਜ਼ਾ ਲੈਣ ਵਾਲੇ ਸੀਮਾਂਤ ਅਤੇ ਛੋਟੇ ਕਿਸਾਨਾਂ ਨੂੰ ਦਿੱਤੇ ਜਾਣਗੇ।

ਸ੍ਰੀ ਰੈਡੀ ਨੇ ਅੱਗੇ ਦੱਸਿਆ ਕਿ ਯੋਗ ਕਿਸਾਨਾਂ ਦੀ ਸੂਚੀ ਤਿਆਰ ਕਰਨ ਲਈ ਸਹਿਕਾਰੀ ਵਿਭਾਗ ਨੇ ਖੇਤੀਬਾੜੀ ਅਤੇ ਮਾਲ ਵਿਭਾਗਾਂ ਦੇ ਸਹਿਯੋਗ ਨਾਲ ਵਿਆਪਕ ਯੋਜਨਾ ਤਿਆਰ ਕੀਤੀ ਹੈ। ਇਸ ਸਬੰਧ ਵਿੱਚਲਾਭਪਾਤਰੀਆਂ ਦੇ ਸਮਾਜਿਕ ਆਡਿਟ ਅਤੇ ਪੁਖਤਾ ਪੜਤਾਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਇਸ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਯੋਗ ਲਾਭਪਾਤਰੀਆਂ ਦੀ ਸਹੂਲਤ ਲਈ ਇਕ ਵੈੱਬਪੋਰਟਲ ਵੀ ਜਾਰੀ ਕੀਤਾ ਗਿਆ ਹੈ।

ਸ੍ਰੀ ਰੈਡੀ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਯੋਜਨਾ ਅਨੁਸਾਰ ਕਰਜ਼ਾ ਮੁਆਫੀ ਪ੍ਰਿਆ ਚਾਰ ਪੜਾਵਾਂ ਵਿੱਚ ਮੁਕੰਮਲ ਕੀਤੀ ਜਾਵੇਗੀ। ਪਹਿਲੇ ਪੜਾਅ ਦੌਰਾਨ ਸੀਮਾਂਤ ਕਿਸਾਨਾਂ ਦੀ ਪੜਤਾਲ ਕਰਕੇ ਇਨਾਂ ਨੂੰ ਕਰਜ਼ਾ ਰਾਹਤਸਰਟੀਫਿਕੇਟ ਵੰਡੇ ਜਾਣਗੇ ਅਤੇ ਇਸ ਤੋਂ ਬਾਕੀਆਂ ਨੂੰ ਵੀ ਪੜਾਅਵਾਰ ਢੁਕਵੀਂ ਪੜਤਾਲ ਉਪਰੰਤ ਸਰਟੀਫਿਕੇਟ ਦਿੱਤੇ ਜਾਣਗੇ। ਜਿਹੜੇ ਯੋਗ ਕਿਸਾਨਾਂ ਕੋਲ ਆਧਾਰ ਕਾਰਡ ਨਹੀਂ ਹੈ ਜਾਂ ਉਨਾਂ ਦਾ ਆਧਾਰ ਕਾਰਡ ਬੈਂਕ ਜਾਂਮਾਲ ਰਿਕਾਰਡ ਨਾਲ ਮੇਲ ਨਹੀਂ ਖਾਂਦਾ, ਉਨਾਂ ਦੀ ਪੜਤਾਲ ਆਹੋ-ਸਾਹਮਣੇ ਕਰਕੇ ਦੂਜੇ ਪੜਾਅ ਵਿੱਚ ਸ਼ਾਮਲ ਕਰ ਲਿਆ ਜਾਵੇਗਾ।

ਸ੍ਰੀ ਰੈਡੀ ਨੇ ਦੱਸਿਆ ਕਿ ਦੂਜਾ ਪੜਾਅ ਮੁਕੰਮਲ ਹੋਣ ਤੋਂ ਬਾਅਦ ਛੋਟੇ ਕਿਸਾਨਾਂ ਦੇ ਰਿਕਾਰਡ ਦੀ ਪੜਤਾਲ ਕੀਤੀ ਜਾਵੇਗੀ ਤਾਂ ਜੋ ਉਹ ਕਰਜ਼ਾ ਰਾਹਤ ਹਾਸਲ ਕਰ ਸਕਣ। ਜੇਕਰ ਕੋਈ ਯੋਗ ਕਿਸਾਨ ਕਿਸੇ ਕਾਰਨ ਕਰਕੇਤਿੰਨਾਂ ਪੜਾਵਾਂ ਦੌਰਾਨ ਵੀ ਇਸ ਸਕੀਮ ਵਿੱਚੋਂ ਬਾਹਰ ਰਹਿ ਜਾਂਦਾ ਹੈ ਤਾਂ ਉਸ ਨੂੰ ਸਕੀਮ ਦੇ ਘੇਰੇ ਵਿੱਚ ਲਿਆਉਣ ਲਈ ਮੁੜ ਪੜਤਾਲ ਕਰਕੇ ਵਿਚਾਰ ਲਿਆ ਜਾਵੇਗਾ। ਜੇਕਰ ਕਿਸੇ ਮਾਮਲੇ ਵਿੱਚ ਸੀਮਾਂਤ ਅਤੇ ਛੋਟੇਕਿਸਾਨ ਕਰਜ਼ਾ ਰਾਹਤ ਸਕੀਮ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਹ ਆਪਣਾ ਪੱਖ ਰੱਖਣ ਲਈ ਅਰਜ਼ੀ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ ਜਾਂ ਸਬੰਧਤ ਜ਼ਿਲੇ ਦੇ ਐਸ.ਡੀ.ਐਮ. ਜੋ ਉਨਾਂ ਦੀ ਤਸੱਲੀ ਅਨੁਸਾਰਛੇਤੀ ਸੁਣਵਾਈ ਕਰ ਸਕਦਾ ਹੋਵੇ, ਕੋਲ ਜਮਾਂ ਕਰਵਾ ਸਕਦੇ ਹਨ।

ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਸ੍ਰੀ ਖੰਨਾ ਨੇ ਦੱਸਿਆ ਕਿ ਵਪਾਰਕ ਅਤੇ ਨਿੱਜੀ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਕਿਸਾਨਾਂ ਦਾ ਨਿਪਟਾਰਾ ਬਾਅਦ ਵਿੱਚ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਕਰਜ਼ਾ ਰਾਹਤ ਸਕੀਮ- 2017 ਨੂੰ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਨੋਟੀਫਾਈ ਕੀਤਾ ਜਾ ਚੁੱਕਾ ਹੈ ਜਿਸ ਦੇ ਹੇਠ ਦੋ ਲੱਖ ਰੁਪਏ ਤੱਕ ਕਰਜ਼ਾ ਲੈਣ ਵਾਲੇ 2.5 ਏਕੜ ਤੋਂ ਘੱਟ ਜ਼ਮੀਨ ਵਾਲੇ ਸੀਮਾਂਤ ਕਿਸਾਨਾਂ ਅਤੇ 5 ਏਕੜ ਤੋਂ ਘੱਟ ਜ਼ਮੀਨ ਵਾਲੇ ਛੋਟੇਕਿਸਾਨਾਂ ਨੂੰ ਕਰਜ਼ਾ ਰਾਹਤ ਮੁਹੱਈਆ ਕਰਵਾਈ ਜਾਵੇਗੀ।

ਸ੍ਰੀ ਖੰਨਾ ਨੇ ਸਪੱਸ਼ਟ ਕੀਤਾ ਕਿ ਜਿਨਾਂ ਮਾਮਲਿਆਂ ਵਿੱਚ ਸੀਮਾਂਤ ਕਿਸਾਨਾਂ ਨੇ ਇਕ ਤੋਂ ਵੱਧ ਬੈਂਕਾਂ ਕੋਲੋਂ ਕਰਜ਼ਾ ਲਿਆ ਹੈ, ਉਹ ਵਪਾਰਕ ਬੈਂਕਾਂ ਤੋਂ ਲਏ ਗਏ ਕਰਜ਼ੇ ਲਈ ਵੀ ਰਾਹਤ ਲੈਣ ਦੇ ਯੋਗ ਹੋਣਗੇ। ਇਹ ਰਾਹਤਸਹਿਕਾਰੀ ਬੈਂਕਾਂ ਕੋਲੋਂ ਲਏ ਕਰਜ਼ੇ ਲਈ ਦਿੱਤੀ ਰਾਹਤ ਤੋਂ ਵਾਧੂ ਹੋਵੇਗੀ ਪਰ ਕੁੱਲ ਰਾਹਤ ਦੋ ਲੱਖ ਰੁਪਏ ਤੱਕ ਹੀ ਮਿਲੇਗੀ।

ਸ੍ਰੀ ਖੰਨਾ ਨੇ ਦੱਸਿਆ ਕਿ ਪਾਰਦਰਸ਼ਤਾ ਲਿਆਉਣ ਲਈ ਇਸ ਸਕੀਮ ਵਾਸਤੇ ਸਮਾਜਿਕ ਆਡਿਟ ਨੂੰ ਅਪਣਾਇਆ ਗਿਆ ਹੈ। ਲਾਭਪਾਤਰੀਆਂ ਦੀਆਂ ਸੂਚੀਆਂ ਪਿੰਡਾਂ ਵਿੱਚ ਜਨਤਕ ਥਾਵਾਂ ’ਤੇ ਲਾਈਆਂ ਗਈਆਂ ਹਨ ਅਤੇਸਮਾਜਿਕ ਆਡਿਟ ਦੌਰਾਨ ਉਠਣ ਵਾਲੇ ਹਰੇਕ ਇਤਰਾਜ਼ ਦੀ ਪੜਤਾਲ ਕੀਤੀ ਜਾਵੇਗੀ ਅਤੇ ਇਸ ਦਾ ਖੇਤੀਬਾੜੀ ਵਿਭਾਗ ਵੱਲੋਂ ਨਿਰਧਾਰਤ ਵਿਧੀ-ਵਿਧਾਨ ਅਨੁਸਾਰ ਨਿਪਟਾਰਾ ਕੀਤਾ ਜਾਵੇਗਾ।

ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਪ੍ਰਗਟਾਈ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸ੍ਰੀ ਖੰਨਾ ਨੇ ਕਿਹਾ ਕਿ ਮਾਨਸਾ ਵਿਖੇ ਹੋਣ ਵਾਲੇ ਸਮਾਰੋਹ ਦੌਰਾਨ ਉਨਾਂ ਸੀਮਾਂਤ ਕਿਸਾਨਾਂ ਨੂੰ ਕਰਜ਼ਾ ਰਾਹਤ ਮੁਹੱਈਆ ਕਰਵਾਈ ਜਾਵੇਗੀ,ਜਿਨਾਂ ਦੀ ਪੜਤਾਲ ਤੇ ਹੋਰ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਹੋ ਚੁੱਕੀਆਂ ਹਨ। ਹੋਰਨਾਂ ਸੀਮਾਂਤ ਕਿਸਾਨਾਂ ਦੇ ਮਾਮਲੇ ਪੜਤਾਲ ਅਧੀਨ ਹਨ ਅਤੇ ਮਾਲ ਵਿਭਾਗ ਵੱਲੋਂ ਪੜਤਾਲ ਲਈ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸਤੋਂ ਬਾਅਦ ਉਨਾਂ ਛੋਟੇ ਕਿਸਾਨਾਂ ਨੂੰ ਵੀ ਕਰਜ਼ਾ ਰਾਹਤ ਮੁਹੱਈਆ ਕਰਵਾਈ ਜਾਵੇਗੀ ਜੋ ਇਸ ਸਕੀਮ ਹੇਠ ਯੋਗ ਹਨ।

ਇਸ ਦੌਰਾਨ ਸ੍ਰੀ ਖੰਨਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੇਂਡੂ ਸੜਕਾਂ ਦੀ ਮੁਰੰਮਤ ਤੇ ਇਨਾਂ ਦਾ ਪੱਧਰ ਉੱਚਾ ਚੁੱਕਣ ਲਈ ਵਿਆਪਕ ਵਿਕਾਸ ਯੋਜਨਾ ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ 2000 ਕਰੋੜ ਰੁਪਏਖਰਚ ਕੇ 16000 ਕਿਲੋਮੀਟਰ ਸੜਕਾਂ ਦੀ ਕਾਇਆ-ਕਲਪ ਕੀਤੀ ਜਾਵੇਗੀ।

ਪ੍ਰੈਸ ਕਾਨਫਰੰਸ ਦੌਰਾਨ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਰਵਿੰਦਰ ਸਿੰਘ ਬੈਂਸ, ਮੰਡੀ ਬੋਰਡ ਦੇ ਸਕੱਤਰ ਅਮਿਤ ਢਾਕਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਐਸ.ਕੇ. ਬਾਤਿਸ਼ ਵੀ ਹਾਜ਼ਰਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

Most Popular

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਹਨੋਈ ਪਹੁੰਚੇ ; ਵੀਅਤਨਾਮੀ ਲੀਡਰਸ਼ਿਪ ਨਾਲ ਕਰਨਗੇ ਗੱਲਬਾਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਹਨੋਈ ਪਹੁੰਚੇ ; ਵੀਅਤਨਾਮੀ ਲੀਡਰਸ਼ਿਪ ਨਾਲ ਕਰਨਗੇ ਗੱਲਬਾਤ

by Navjot
1 week ago
0

ਹਨੋਈ, 1 ਨਵੰਬਰ (ਵਿਸ਼ਵ ਵਾਰਤਾ) - ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਵਾਲ ਐਤਵਾਰ ਨੂੰ ਇੱਕ ਅਧਿਕਾਰਤ ਦੌਰੇ 'ਤੇ ਹਨੋਈ ਪਹੁੰਚੇ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 