• Latest
  • Trending
ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਬਠਿੰਡਾ ਪਲਾਂਟ ਦੁਬਾਰਾ ਸ਼ੁਰੂ ਕਰੋ 

ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਬਠਿੰਡਾ ਪਲਾਂਟ ਦੁਬਾਰਾ ਸ਼ੁਰੂ ਕਰੋ 

9 years ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

10 minutes ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

17 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

22 minutes ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

12 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

12 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

13 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਬਠਿੰਡਾ ਪਲਾਂਟ ਦੁਬਾਰਾ ਸ਼ੁਰੂ ਕਰੋ 

January 6, 2018
in ਪੰਜਾਬ
ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਬਠਿੰਡਾ ਪਲਾਂਟ ਦੁਬਾਰਾ ਸ਼ੁਰੂ ਕਰੋ 

ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਬਠਿੰਡਾ ਪਲਾਂਟ ਦੁਬਾਰਾ ਸ਼ੁਰੂ ਕਰੋ 
ਚੰਡੀਗੜ੍ਹ ,6 ਜਨਵਰੀ:(ਵਿਸ਼ਵ ਵਾਰਤਾ ) ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਠਿੰਡਾ ਥਰਮਲ ਪਲਾਂਟ ਨੂੰ ਦੁਬਾਰਾ ਸ਼ੁਰੂ ਕਰਨ ਦੀ ਬੇਨਤੀ ਕਰਦਿਆਂ ਕਿਹਾ ਕਿ 715 ਕਰੋੜ ਰੁਪਏ ਦੀ ਮੁਰੰਮਤ ਮਗਰੋਂ 2029 ਤਕ ਕੰਮ ਕਰਨ ਦੀ ਸਮਰੱਥਾ ਵਾਲੇ ਸੂਬੇ ਦੇ ਇਸ ਕੀਮਤੀ ਅਸਾਸੇ ਨੂੰ ਇਸ ਤਰ•ਾਂ ਬੰਦ ਨਹੀਂ ਹੋਣ ਦੇਣਾ ਚਾਹੀਦਾ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਜਿਸ ਪਲਾਂਟ ਦੀ ਮੁਰੰਮਤ ਲਈ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਕੇਂਦਰ ਤੋਂ 715 ਕਰੋੜ ਰੁਪਏ ਜਾਰੀ ਕਰਵਾਏ ਸਨ, ਉਸ ਨੂੰ ਹੁਣ ਆਪਹੁਦਰੇ ਤਰੀਕੇ ਨਾਲ ਬੰਦ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਇਸ ਪਲਾਂਟ ਨੂੰ ਨਵੀਂ ਜ਼ਿੰਦਗੀ ਦੇਣ ਲਈ ਇਸ ਦੀ ਮੁਰੰਮਤ ਕਰਵਾਈ, ਪਰ ਸੂਬਾ ਸਰਕਾਰ ਨੂੰ ਇਸ ਗੱਲ ਦੀ ਰੱਤੀ-ਭਰ ਵੀ ਪਰਵਾਹ ਨਹੀ ਹੈ ਕਿ ਇਸ ਪਲਾਂਟ ਨੂੰ ਬੰਦ ਕਰਵਾਉਣ ਇਸ ਦੀ ਮੁਰੰਮਤ ਉੱਤੇ ਲੱਗਿਆ ਪੈਸਾ ਜ਼ਾਇਆ ਚਲਾ ਜਾਵੇਗਾ।
ਇਸ ਤਰ•ਾਂ ਲੱਗਦਾ ਹੈ ਕਿ ਕੁੱਝ ਲੋਕਾਂ ਵੱਲੋਂ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਇਸ ਪਲਾਂਟ ਨੂੰ ਬੰਦ ਕੀਤਾ ਗਿਆ ਹੈ ਤਾਂ ਕਿ ਇਸ ਦੀ 2000 ਏਕੜ ਜ਼ਮੀਨ ਸਮੇਤ ਬਾਕੀ ਅਸਾਸਿਆਂ ਦਾ ਕਾਰੋਬਾਰੀ ਲਾਭ ਲਿਆ ਜਾ ਸਕੇ।
ਇਸ ਮੁੱਦੇ ਉੱਤੇ ਮੁੱਖ ਮੰਤਰੀ ਨੂੰ ਕਾਂਗਰਸ ਪਾਰਟੀ ਦਾ ਸਟੈਂਡ ਚੇਤੇ ਕਰਵਾਉਂਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪਲਾਂਟ ਉਤੇ ਇੱਕ ਗੇਟ ਮੀਟਿੰਗ ਰੱਖੀ ਸੀ, ਜਿਸ ਵਿਚ ਉਸ ਨੇ ਵਰਕਰਾਂ ਨੂੰ ਵਾਅਦਾ ਕੀਤਾ ਸੀ ਕਿ ਇਸ ਪਲਾਂਟ ਨੁੰ ਫੁੱਲ ਲੋਡ ਉੱਤੇ ਚਲਾਇਆ ਜਾਵੇਗਾ। ਉਹਨਾਂ ਕਿਹਾ ਕਿ ਹੁਣ ਉਸੇ ਵਿਅਕਤੀ ਨੇ ਅਜਿਹੇ ਝੂਠ ਬੋਲ ਕੇ ਥਰਮਲ ਪਲਾਂਟ ਨੂੰ ਬੰਦ ਕਰਨ ਦਾ ਕੇਸ ਤਿਆਰ ਕਰ ਦਿੱਤਾ ਹੈ ਕਿ ਇੱਥੇ 11ਥ5 ਰੁਪਏ ਪ੍ਰਤੀ ਯੂਨਿਟ ਬਿਜਲੀ ਤਿਆਰ ਹੋ ਰਹੀ ਹੈ ਅਤੇ ਸਰਕਾਰ ਨੂੰ ਇਸ ਪਲਾਂਟ ਨੂੰ ਚਲਾਉਣ  ਉੱਤੇ ਹਰ ਮਹੀਨੇ 1300 ਕਰੋੜ ਰੁਪਏ ਦਾ ਖਰਚਾ  ਆ ਰਿਹਾ ਹੈ। ਇਸ ਸਭ ਸੂਬੇ ਦੇ ਇਸ ਅਸਾਸੇ ਨੂੰ ਬੰਦ ਕਰਕੇ ਇਸ ਦੀ ਆਪਣੇ ਸੌੜੇ ਹਿੱਤਾਂ ਲਈ ਵਰਤੋਂ ਕਰਨ ਦੀ ਸਾਜਿਸ਼ ਹੈ।
ਬੀਬੀ ਬਾਦਲ ਨੇ ਮੁੱਖ ਮੰਤਰੀ ਨੂੰ ਚੇਤੇ ਕਰਵਾਇਆ ਕਿ ਸਰਕਾਰ ਦੀ ਇੱਕ ਸਮਾਜਿਕ ਜ਼ਿੰਮੇਵਾਰੀ ਹੁੰਦੀ ਹੈ ਅਤੇ ਇਹ ਆਪਣੇ ਇੱਕ ਸਨਕੀ ਫੈਸਲੇ ਨੂੰ ਲਾਗੂ ਕਰਨ ਲਈ 2000 ਕਾਮਿਆਂ ਨੂੰ ਉਜਾੜ ਨਹੀਂ ਸਕਦੀ।  ਉਹਨਾਂ ਕਿਹਾ ਕਿ ਇਹਨਾਂ ਕਾਮਿਆਂ ਨੂੰ ਆਪਣਾ ਘਰਬਾਰ ਅਤੇ ਚੁੱਲ•ਾ ਚੌਂਕਾ ਛੱਡ ਕੇ ਦੂਰ-ਦੁਰੇਡੇ ਥਾਵਾਂ ਉੱਤੇ ਜਾਣਾ ਪੈ ਰਿਹਾ ਹੈ। ਇਹਨਾਂ ਵਿਚੋਂ ਬਹੁਤ ਸਾਰੇ ਕਾਮੇ ਠੇਕੇ ਉਤੇ ਰੱਖੇ ਹੋਏ ਹਨ, ਜਿਹੜੇ ਕੰਮ ਵਾਸਤੇ ਦੂਰ-ਦੁਰੇਡੇ ਥਾਂਵਾਂ ਉੱਤੇ ਜਾਣ ਦੀ ਹੈਸੀਅਤ ਵਿਚ ਨਹੀਂ ਹਨ।
ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਪਲਾਂਟ ਨੂੰ ਬੰਦ ਕਰਵਾਉਣ ਲਈ ਸੈਂਟਰਲ ਇਲੈਕਟ੍ਰੀਸਿਟੀ ਅਥਾਰਟੀ (ਸੀਈਏ) ਦੇ ਨਿਰਦੇਸ਼ਾਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੀਈਏ ਦੇ ਦਿਸ਼ਾ-ਨਿਰਦੇਸ਼ 100 ਮੈਗਾਵਾਟ ਜਾਂ ਇਸ ਤੋਂ ਘੱਟ ਦੇ ਨਾਨ-ਰੀਹੀਟ ਯੂਨਿਟਾਂ ਨੂੰ ਬੰਦ ਕਰਨ ਬਾਰੇ ਦੱਸਦੇ ਹਨ ਜਦਕਿ ਬਠਿੰਡਾ ਪਲਾਂਟ ਦੇ ਯੂਨਿਟ 110/120 ਮੈਗਾਵਾਟ ਅਤੇ ਰੀਹੀਟ ਸਾਇਕਲ ਵਾਲੇ ਹਨ। ਉਹਨਾਂ ਕਿਹਾ ਕਿ ਸੀਈਏ ਦਿਸ਼ਾ ਨਿਰਦੇਸ਼ਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਜਿੱਥੇ ਮੁਰੰਮਤ ਕੀਤੀ ਜਾ ਚੁੱਕੀ ਹੈ, ਉਹਨਾਂ ਪਲਾਂਟਾਂ ਨੂੰ ਬੰਦ ਨਹੀਂ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਬਠਿੰਡਾ ਪਲਾਂਟ ਦੇ ਚਾਰੇ ਯੂਨਿਟਾਂ ਦੀ ਵੱਖ ਵੱਖ ਪੜਾਵਾਂ ਉੱਤੇ ਮੁਰੰਮਤ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਸੀਈਏ ਨੇ ਕਦੇ ਵੀ ਇਹ ਨਹੀਂ ਕਿਹਾ ਹੈ ਕਿ ਮੁਰੰਮਤ ਕੀਤੇ ਯੂਨਿਟਾਂ ਨੂੰ ਉਹਨਾਂ ਦਾ ਸਮਾਂ ਪੁੱਗਣ ਤੋਂ ਪਹਿਲਾਂ ਬੰਦ ਕਰ ਦੇਣਾ ਚਾਹੀਦਾ ਹੈ।
ਲੰਬੇ ਸਮੇਂ ਦੇ ਅੰਦਾਜ਼ਿਆਂ ਬਾਰੇ ਬੋਲਦਿਆਂ ਬੀਬੀ ਬਾਦਲ ਨੇ ਕਿਹਾ ਕਿ ਬਠਿੰਡਾ ਦੇ ਚਾਰੇ ਯੂਨਿਟਾਂ ਦੀ ਮੌਜੂਦਗੀ ਅਤੇ 5775 ਮੈਗਾਵਾਟ ਬਿਜਲੀ ਦੇ ਵਾਧੂ ਉਤਪਾਦਨ ਦੇ ਨਾਲ ਵੀ 2022 ਤਕ ਸੂਬੇ ਅੰਦਰ ਬਿਜਲੀ ਦੀ ਕਮੀ ਹੋ ਜਾਵੇਗੀ। ਅਜਿਹੇ ਹਾਲਾਤਾਂ ਵਿਚ ਬਠਿੰਡਾ ਪਲਾਂਟ ਤੋਂ ਪੈਦਾ ਹੋਣ ਵਾਲੀ 460 ਮੈਗਾਵਾਟ ਬਿਜਲੀ ਦੀ ਕਮੀ ਇਸ ਘਾਟੇ ਨੂੰ ਹੋਰ ਬਦਤਰ ਬਣਾ ਦੇਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

Most Popular

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

by Navjot
2 weeks ago
0

    ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਜ਼ਿੰਬਾਬਵੇ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 