• Latest
  • Trending
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ  ਪੁਰਸਕਾਰਾਂ ਦਾ ਐਲਾਨ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪੁਰਸਕਾਰਾਂ ਦਾ ਐਲਾਨ

8 years ago
Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

22 minutes ago
ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

24 minutes ago
ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

26 minutes ago
America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

45 minutes ago
FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

1 hour ago
Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

2 hours ago
Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

2 hours ago
Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

2 hours ago
IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

2 hours ago
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

5 hours ago
Hindi News
English News
Saturday, July 4, 2026
No Result
View All Result
36 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪੁਰਸਕਾਰਾਂ ਦਾ ਐਲਾਨ

January 7, 2018
in ਖਬਰਾਂ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ  ਪੁਰਸਕਾਰਾਂ ਦਾ ਐਲਾਨ

ਲੁਧਿਆਣਾ 7 ਜਨਵਰੀ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਹਰ ਸਾਲ ਵੱਖ ਵੱਖ ਵਿਧਾਵਾਂ ਦੇ ਲੇਖਕਾਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਤ ਕੀਤਾ ਜਾਂਦਾ ਹੈ। ਸਾਲ 2017 ਤੋਂ ਦੋ ਨਵੇਂ ਪੁਰਸਕਾਰ ਸ਼ੁਰੂ ਕੀਤੇ ਗਏ ਹਨ ਜਿਨ੍ਹਾਂ ਵਿਚ ਆਲੋਚਨਾ ਅਤੇ ਖੋਜ ਦੇ ਖੇਤਰ ਵਿਚ ਯੋਗਦਾਨ ਲਈ ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਪੁਰਸਕਾਰ ਅਤੇ ਯੁਵਾ ਸਾਹਿਤਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਸ.ਜਗਜੀਤ ਸਿੰਘ ਲਾਇਲਪੁਰੀ ਯਾਦਗਾਰੀ ਪੁਰਸਕਾਰ ਸ਼ਾਮਿਲ ਹਨ। ਪੁਰਸਕਾਰ ਕਮੇਟੀ ਦੀਆਂ
ਸਿਫ਼ਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਸਾਲ 2017 ਦੇ ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ
ਪੁਰਸਕਾਰ ਲਈ ਪ੍ਰਸਿੱਧ ਲੋਕਧਾਰਾ ਸ਼ਾਸਤਰੀ ਡਾ. ਨਾਹਰ ਸਿੰਘ ਅਤੇ ਸ. ਜਗਜੀਤ ਸਿੰਘ
ਲਾਇਲਪੁਰੀ ਯਾਦਗਾਰੀ ਪੁਰਸਕਾਰ ਲਈ ਕਵੀ ਅਤੇ ਆਲੋਚਕ ਡਾ. ਜਗਵਿੰਦਰ ਜੋਧਾ ਨੂੰ ਸਨਮਾਨਤ
ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪਹਿਲਾਂ ਤੋਂ ਚਲੇ ਆ ਰਹੇ ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ ਪੁਰਸਕਾਰ ਲਈ
ਫ਼ੈਸਲਾ ਹੋਇਆ ਕਿ ਇਹ ਪੁਰਸਕਾਰ 2017 ਲਈ ਦੇਵਿੰਦਰ ਦਮਨ ਨੂੰ ਦਿੱਤਾ ਜਾਵੇ। ਪ੍ਰੋ.
ਕੁਲਵੰਤ ਜਗਰਾਉ ਯਾਦਗਾਰੀ ਪੁਰਸਕਾਰ 50 ਸਾਲ ਤੱਕ ਉਮਰ ਦੇ ਲੇਖਕ ਦੀ ਪਹਿਲੀ ਪੁਸਤਕ ਨੂੰ
ਦਿੱਤਾ ਜਾਂਦਾ ਹੈ। ਸਾਲ 2013 ਦੇ ਇਸ ਪੁਰਸਕਾਰ ਲਈ ਸ੍ਰੀ ਪਰਦੀਪ ਦੀ ਪੁਸਤਕ
ਤਿ੍ਰਕੁਟੀ, ਸਾਲ 2014 ਲਈ ਸ੍ਰੀਮਤੀ ਅਮਰਜੀਤ ਕੌਰ ਅਮਰ ਦੀ ਪੁਸਤਕ ਟੁੱਟਦੇ ਤਾਰੇ ਦੀ
ਬਗਾਵਤ, ਸਾਲ 2015 ਲਈ ਸ੍ਰੀ ਜਗਦੀਪ ਸਿੱਧੂ ਦੀ ਪੁਸਤਕ ‘ਜਾਣ ਦੇ ਮੈਨੂੰ’, ਸਾਲ 2016
ਸ੍ਰੀ ਵਾਹਿਦ ਦੀ ਪੁਸਤਕ ‘ਪਰਿਜ਼ਮ ’ਚੋਂ ਲੰਘਦਾ ਸ਼ਹਿਰ’, ਸਾਲ 2017 ਲਈ ਸ੍ਰੀ ਤਨਵੀਰ ਦੀ
ਪੁਸਤਕ ‘ਕੋਈ ਸੁਣਦਾ ਹੈ’ ਨੂੰ ਦਿੱਤਾ ਜਾ ਰਿਹਾ ਹੈ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ, ਸੀਨੀਅਰ
ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਦੱਸਿਆ ਕਿ ਇਹ
ਪੁਰਸਕਾਰ ਫ਼ਰਵਰੀ ਦੇ ਅਖ਼ੀਰ ਵਿਚ ਇਕ ਵੱਡੇ ਸਮਾਗਮ ਦੌਰਾਨ ਪੰਜਾਬੀ ਭਵਨ, ਲੁਧਿਆਣਾ ਵਿਖੇ
ਪ੍ਰਦਾਨ ਕੀਤੇ ਜਾਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

by Ranjit Singh
July 4, 2026
0

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ - 10 ਭਿਕਸ਼ੂਆਂ ਦੀ ਮੌਤ, 14 ਹੋਰ ਗੰਭੀਰ ਜ਼ਖਮੀ ਚੰਡੀਗੜ੍ਹ,...

ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Navjot
July 4, 2026
0

ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ, 4 ਜੁਲਾਈ(ਵਿਸ਼ਵ ਵਾਰਤਾ) ਵਿਦੇਸ਼ ਮੰਤਰਾਲੇ (MEA) ਨੇ...

ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

by Navjot
July 4, 2026
0

ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ 'ਤੇ ਕੀਤੀ ਚਰਚਾ ਮਸਕਟ, 4 ਜੁਲਾਈ...

America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

by Ranjit Singh
July 4, 2026
0

America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 'ਚ ਮਿਲੀ ਸੀ ਆਜ਼ਾਦੀ - ਅੱਜ ਦੇ ਦਿਨ 4...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

by Ranjit Singh
July 4, 2026
0

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ - 10 ਭਿਕਸ਼ੂਆਂ ਦੀ ਮੌਤ, 14 ਹੋਰ ਗੰਭੀਰ ਜ਼ਖਮੀ ਚੰਡੀਗੜ੍ਹ,...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 