• Latest
  • Trending
ਬਜਟ ਸੈਸ਼ਨ ‘ਚ ਆਮ ਆਦਮੀ ਪਾਰਟੀ ਚੁੱਕੇਗੀ ਐਸਸੀ-ਐਸਟੀ ਵਜੀਫੇ ਦਾ ਮੁੱਦਾ : ਹਰਪਾਲ ਸਿੰਘ ਚੀਮਾ

ਬਜਟ ਸੈਸ਼ਨ ‘ਚ ਆਮ ਆਦਮੀ ਪਾਰਟੀ ਚੁੱਕੇਗੀ ਐਸਸੀ-ਐਸਟੀ ਵਜੀਫੇ ਦਾ ਮੁੱਦਾ : ਹਰਪਾਲ ਸਿੰਘ ਚੀਮਾ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

41 minutes ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

1 hour ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

2 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

2 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

3 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

3 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

4 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

4 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

4 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

5 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

5 hours ago
Hindi News
English News
Monday, November 23, 2026
No Result
View All Result
23 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਜਟ ਸੈਸ਼ਨ ‘ਚ ਆਮ ਆਦਮੀ ਪਾਰਟੀ ਚੁੱਕੇਗੀ ਐਸਸੀ-ਐਸਟੀ ਵਜੀਫੇ ਦਾ ਮੁੱਦਾ : ਹਰਪਾਲ ਸਿੰਘ ਚੀਮਾ

February 26, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਬਜਟ ਸੈਸ਼ਨ ‘ਚ ਆਮ ਆਦਮੀ ਪਾਰਟੀ ਚੁੱਕੇਗੀ ਐਸਸੀ-ਐਸਟੀ ਵਜੀਫੇ ਦਾ ਮੁੱਦਾ : ਹਰਪਾਲ ਸਿੰਘ ਚੀਮਾ

ਬਜਟ ਸੈਸ਼ਨ ‘ਚ ਆਮ ਆਦਮੀ ਪਾਰਟੀ ਚੁੱਕੇਗੀ ਐਸਸੀ-ਐਸਟੀ ਵਜੀਫੇ ਦਾ ਮੁੱਦਾ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ 2021 (ਵਿਸ਼ਵ ਵਾਰਤਾ)-ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ ਨੂੰ ਨਿਸ਼ਾਨਾ ਬਣਾਇਆ। ‘ਆਪ’ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੋਸਟ ਮੈਟ੍ਰਿਕ ਵਜੀਫਾ ਨਾ ਮਿਲਣ ਕਾਰਨ ਪੰਜਾਬ ਦੇ ਦਲਿਤ ਅਤੇ ਗਰੀਬ ਵਿਦਿਆਰਥੀ ਇਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਕਾਫੀ ਪ੍ਰੇਸ਼ਾਨੀ ਵਿੱਚ ਹਨ। ਦਲਿਤ ਵਿਦਿਆਰਥੀਆਂ ਨੂੰ ਵਜੀਫਾ ਨਾ ਮਿਲਣ ਕਾਰਨ ਪੰਜਾਬ ਦੇ 50,000 ਤੋਂ ਜ਼ਿਆਦਾ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਖਤਰੇ ਵਿੱਚ ਪਈ ਹੋਈ ਹੈ। ਵਜੀਫਾ ਨਾ ਮਿਲਣ ਕਾਰਨ ਵਿਦਿਆਰਥੀਆਂ ਦੀਆਂ ਡਿਗਰੀਆਂ ਰੁਕੀਆਂ ਹੋਈਆਂ ਹਨ। ਇਸ ਕਾਰਨ ਹਜ਼ਾਰਾਂ ਦਲਿਤ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਅੱਧ ਵਿਚਕਾਰ ਛੱਡਣੀ ਪੈ ਰਹੀ ਹੈ। ਪ੍ਰੰਤੂ ਦਲਿਤ ਵਿਦਿਆਰਥੀਆਂ ਨੂੰ ਆਰਥਿਕ ਮਦਦ ਕਰਨ ਦੀ ਬਜਾਏ ਕੈਪਟਨ ਦੇ ਮੰਤਰੀਆਂ ਨੇ ਉਨ੍ਹਾਂ ਦੀ ਪੜ੍ਹਾਈ ਦੇ ਪੈਸੇ ਵਿੱਚ ਘਪਲਾ ਕੀਤਾ। ਕੈਪਟਨ ਸਰਕਾਰ ਵਿੱਚ ਸਮਾਜ ਕਲਿਆਣ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਲਈ ਬਣੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ ਖਾ ਗਏ, ਮੰਤਰੀ ਅਤੇ ਅਹੁਦੇਦਾਰਾਂ ਨੇ ਮਿਲਕੇ ਵਜੀਫਾ ਫੰਡ ਵਿੱਚ ਕਰੋੜਾਂ ਰੁਪਏ ਦਾ ਘਪਲਾ ਕੀਤਾ ਅਤੇ ਸਰਕਾਰ ਨੇ ਕਾਰਵਾਈ ਕਰਨ ਦੇ ਬਦਲੇ ਉਨ੍ਹਾਂ ਕਲੀਨ ਚਿਟ ਦੇ ਦਿੱਤੀ। ਐਸਸੀ-ਐਸਟੀ ਸਕਾਲਰਸ਼ਿਪ ਫੰਡ ਵਿੱਚ ਹੋਏ ਘਪਲੇ-ਘੁਟਾਲੇ ਕਾਰਨ ਅੱਜ ਪੰਜਾਬ ਦੇ ਦਲਿਤ ਵਿਦਿਆਰਥੀਆਂ ਦਾ ਇਹ ਹਾਲ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਨਾ ਹੋਣ ਕਾਰਨ ਸਿਰਫ ਵਿਦਿਆਰਥੀਆਂ ਨੂੰ ਹੀ ਨਹੀਂ ਕਾਲਜਾਂ ਦਾ ਵੀ ਹਾਲ ਖਰਾਬ ਹੋ ਗਿਆ ਹੈ। ਵਜੀਫਾ ਫੰਡ ਨਾ ਮਿਲਣ ਕਾਰਨ ਪੰਜਾਬ ਦੇ 1600 ਤੋਂ ਜ਼ਿਆਦਾ ਕਾਲਜਾਂ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਸੰਕਟ ਪੈਦਾ ਹੋ ਗਿਆ ਹੈ। ਆਰਥਿਕ ਮਾਰ ਦੇ ਚਲਦਿਆਂ ਕਈ ਕਾਲਜ ਬੰਦ ਹੋਣ ਕਿਨਾਰੇ ਹਨ। ਜਦੋਂ ਕਿ ਕਈ ਕਾਲਜਾਂ ਨੇ ਮੰਤਰੀ ਨਾਲ ਮਿਲੀਭੁਗਤ ਕਰਕੇ ਬਿਨਾਂ ਪੜ੍ਹਾਏ ਦਲਿਤ ਵਿਦਿਆਰਥੀਆਂ ਦਾ ਪੈਸਾ ਪਾਸ ਕਰਵਾ ਲਿਆ। ਵਿਰੋਧੀ ਪਾਰਟੀ ਅਤੇ ਮੀਡੀਆ ਦੇ ਦਬਾਅ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੋਸਟ ਮੈਟ੍ਰਿਕ ਵਜੀਫਾ ਫੰਡ ਦੀ ਵੰਡ ਦੇ ਮੁੱਦੇ ਨੂੰ ਹੱਲ ਕਰਨ ਲਈ ਇਕ ਕਮੇਟੀ ਬਣਾਈ। ਕਮੇਟੀ ਬਣੇ ਹੋਏ ਇਕ ਮਹੀਨਾ ਤੋਂ ਜ਼ਿਆਦਾ ਸਮਾਂ ਬੀਤ ਚੁੱਕਿਆ ਹੈ, ਪ੍ਰੰਤੂ ਅਜੇ ਤੱਕ ਦਲਿਤ ਬੱਚਿਆਂ ਦੇ ਜੀਵਨ ਦੇ ਸੰਕਟ ਨੂੰ ਦੂਰ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ। ਉਨ੍ਹਾਂ ਕਿਹਾ ਕਿ ਕਮੇਟੀ ਬਣਾਉਣ ਦੇ ਬਾਅਦ ਐਲਾਨ ਕੀਤਾ ਗਿਆ ਸੀ ਕਿ ਕਮੇਟੀ ਤਿੰਨਾ ਦਿਨਾਂ ਵਿੱਚ ਇਸ ਮਸਲੇ ਨੂੰ ਹੱਲ ਕਰੇਗੀ। ਪ੍ਰੰਤੂ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਬੀਤ ਗਿਆ, ਪਰ ਕਮੇਟੀ ਨੇ ਅਜੇ ਤੱਕ ਕੁਝ ਨਹੀਂ ਕੀਤਾ।
ਭਾਜਪਾ ਆਗੂ ਅਤੇ ਹੁਣੇ ਹੀ ਬਣੇ ਰਾਸ਼ਟਰੀ ਅਨੁਸੂਚਿਤ ਜਾਤੀ/ਜਨਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਸਕਾਲਰਸ਼ਿੱਪ ਘੋਟਾਲੇ ਦੀ ਜਾਂਚ ਵਾਲੇ ਬਿਆਨ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਚੀਮਾ ਨੇ ਕਿਹਾ ਕਿ ਸਾਂਪਲਾ ਨੂੰ ਪਹਿਲਾਂ ਇਹ ਦੱਸਣਾ ਚਾਹੀਦਾ ਕਿ ਜਦੋਂ ਉਹ ਕੇਂਦਰ ਵਿੱਚ ਸਮਾਜਿਕ ਨਿਆਂ ਮੰਤਰੀ ਸਨ ਤਾਂ ਉਨ੍ਹਾਂ ਦਲਿਤ ਵਿਦਿਆਰਥੀਆਂ ਦੇ ਕਲਿਆਣ ਲਈ ਕੀ ਕੀਤਾ? ਰੋਹਿਤ ਬੇਮੁਲਾ ਵਰਗੇ ਕਿੰਨੇ ਦਲਿਤ ਵਿਦਿਆਰਥੀਆਂ ਨੇ ਮੋਦੀ ਸਰਕਾਰ ਦੀ ਦਲਿਤ-ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਆਤਮਹੱਤਿਆ ਕਰ ਲਈ ਉਸ ਉੱਤੇ ਉਨ੍ਹਾਂ ਕਿਉਂ ਕੁਝ ਨਹੀਂ ਬੋਲਿਆ? ਕੇਂਦਰ ਸਰਕਾਰ ਤਾਂ ਖੁਦ ਸਾਲ ਸਾਲ ਭਰ ਜ਼ਿਆਦਾ ਸਮੇਂ ਤੋਂ ਘੱਟ ਗਿਣਤੀਆਂ ਅਤੇ ਦਲਿਤ ਵਿਦਿਆਰਥੀਆਂ ਨੂੰ ਮਿਲਣ ਵਾਲੀ ਫੇਲੋਸ਼ਿਪ ਨੂੰ ਨਹੀਂ ਦੇ ਰਹੀ। ਸਾਂਪਲਾ ਕੇਂਦਰ ਦੀ ਆਪਣੀ ਸਰਕਾਰ ਤੋਂ ਪਹਿਲਾਂ ਉਨ੍ਹਾਂ ਰਿਸਰਚ ਸਕਾਲਰਸ਼ਿਪ ਨੂੰ ਫੋਲੋਸ਼ਿਪ ਦਿਵਾਏ। ਉਨ੍ਹਾਂ ਕਿਹਾ ਕਿ ਦਰਅਸਲ ਭਾਜਪਾ ਅਤੇ ਕਾਂਗਰਸ ਦੋਵੇਂ ਦਲਿਤ ਅਤੇ ਗਰੀਬ ਵਿਰੋਧੀ ਹਨ। ਦੋਵੇਂ ਪਾਰਟੀਆਂ ਨੂੰ ਸਿਰਫ ਦਲਿਤ ਵੋਟ ਦੀ ਚਿੰਤਾ ਹੈ। ਉਨ੍ਹਾਂ ਦਾ ਸਾਰਾ ਡਰਾਮਾ ਸਿਰਫ ਦਲਿਤ ਦਾ ਵੋਟ ਲੈਣ ਲਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਆਮ ਆਦਮੀ ਪਾਰਟੀ ਵਜੀਫ਼ਾ ਨਾ ਮਿਲਣ ਕਾਰਨ ਦਲਿਤ ਵਿਦਿਆਰਥੀਆਂ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਮੁੱਦੇ ਨੂੰ ਵਿਧਾਨ ਸਭਾ ਵਿੱਚ ਚੁੱਕੇਗੀ। ਅਸੀਂ ਕੈਪਟਨ ਸਰਕਾਰ ਦੇ ਮੰਤਰੀ ਧਰਮਸੋਤ ਵੱਲੋਂ ਕੀਤੇ ਗਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਨੂੰ ਵੀ ਸਦਨ ਵਿੱਚ ਚੁੱਕੇਗੀ ਅਤੇ ਘਪਲੇਬਾਜ਼ੀ ਉੱਤੇ ਕਾਰਵਾਈ ਦੀ ਮੰਗ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਛੇਤੀ ਤੋਂ ਛੇਤੀ ਦਲਿਤ ਵਿਦਿਆਰਥੀਆਂ ਦੀ ਵਜੀਫਾ ਜਾਰੀ ਨਹੀਂ ਕਰਦੀ ਹੈ ਤਾਂ ਆਮ ਆਦਮੀ ਪਾਰਟੀ ਪੂਰੇ ਸੂਬੇ ਵਿੱਚ ਇਸ ਖਿਲਾਫ ਪ੍ਰਦਰਸ਼ਨ ਕਰੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

by Navjot
November 23, 2026
0

ਟਿਊਰਿਨ, 23 ਨਵੰਬਰ (ਵਿਸ਼ਵ ਵਾਰਤਾ) ਕਾਰਲੋਸ ਅਲਕਾਰਾਜ਼ ਨੇ ਐਤਵਾਰ ਨੂੰ ATP ਫਾਈਨਲਜ਼ ਦੇ ਫਾਈਨਲ ਮੁਕਾਬਲੇ ਵਿੱਚ ਅਲੈਗਜ਼ੈਂਡਰ ਜ਼ਵੇਰੇਵ ਨੂੰ 6-2,...

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

by Navjot
November 23, 2026
0

ਵੈਲਿੰਗਟਨ, 23 ਨਵੰਬਰ (ਵਿਸ਼ਵ ਵਾਰਤਾ) ਡੈਰਿਲ ਮਿਸ਼ੇਲ ਅਤੇ ਗਲੇਨ ਫਿਲਿਪਸ ਨੇ ਸ਼ਾਨਦਾਰ ਖੇਡਦੇ ਹੋਏ ਭਾਰਤ ਨੂੰ ਜਿੱਤ ਹਾਸਲ ਕਰਨ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

by Ankit
3 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ * ‘ਨਾ ਕੈਸ਼, ਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 