• Latest
  • Trending
ਹੁਣ ਜ਼ਿਲ੍ਹੇ ਦੇ ਸਾਰੇ 41 ਸੇਵਾ ਕੇਂਦਰਾਂ ਅਤੇ ਸਾਰੇ ਕਾਮਨ ਸਰਵਿਸ ਸੈਂਟਰਾਂ ’ਚ ਬਣ ਰਹੇ ਹਨ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ- ਹੈਲਥ ਕਾਰਡ : ਡਿਪਟੀ ਕਮਿਸ਼ਨਰ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

49 minutes ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

1 hour ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

2 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

3 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

4 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

5 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

Hindi News
English News
Monday, November 23, 2026
No Result
View All Result
24 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਣ ਜ਼ਿਲ੍ਹੇ ਦੇ ਸਾਰੇ 41 ਸੇਵਾ ਕੇਂਦਰਾਂ ਅਤੇ ਸਾਰੇ ਕਾਮਨ ਸਰਵਿਸ ਸੈਂਟਰਾਂ ’ਚ ਬਣ ਰਹੇ ਹਨ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ- ਹੈਲਥ ਕਾਰਡ : ਡਿਪਟੀ ਕਮਿਸ਼ਨਰ

February 27, 2021
in ਖਬਰਾਂ, ਪੰਜਾਬ
ਹੁਣ ਜ਼ਿਲ੍ਹੇ ਦੇ ਸਾਰੇ 41 ਸੇਵਾ ਕੇਂਦਰਾਂ ਅਤੇ ਸਾਰੇ ਕਾਮਨ ਸਰਵਿਸ ਸੈਂਟਰਾਂ ’ਚ ਬਣ ਰਹੇ ਹਨ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ- ਹੈਲਥ ਕਾਰਡ : ਡਿਪਟੀ ਕਮਿਸ਼ਨਰ

ਹੁਣ ਜ਼ਿਲ੍ਹੇ ਦੇ ਸਾਰੇ 41 ਸੇਵਾ ਕੇਂਦਰਾਂ ਅਤੇ ਸਾਰੇ ਕਾਮਨ ਸਰਵਿਸ ਸੈਂਟਰਾਂ ’ਚ ਬਣ ਰਹੇ ਹਨ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ- ਹੈਲਥ ਕਾਰਡ : ਡਿਪਟੀ ਕਮਿਸ਼ਨਰ

-ਐਤਵਾਰ ਨੂੰ ਵੀ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਸਰਬੱਤ ਸਿਹਤ ਬੀਮਾ ਯੋਜਨਾ ਦੇ ਬਣਾਏ ਜਾਣਗੇ ਕਾਰਡ

-ਈ- ਕਾਰਡ ਬਣਾਉਣ ’ਚ ਬੇਹਤਰੀਨ ਸੇਵਾ ਨਿਭਾਅ ਰਿਹਾ ਹੈ ਕਾਮਨ ਸਰਵਿਸ ਸੈਂਟਰ

-ਕਿਹਾ, ਸਾਰੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾਵੇਗਾ ਸਰਕਾਰ ਦੀ ਇਸ ਯੋਜਨਾ ਦਾ ਲਾਭ

ਹੁਣ ਜ਼ਿਲ੍ਹੇ ਦੇ ਸਾਰੇ 41 ਸੇਵਾ ਕੇਂਦਰਾਂ ਅਤੇ ਸਾਰੇ ਕਾਮਨ ਸਰਵਿਸ ਸੈਂਟਰਾਂ ’ਚ ਬਣ ਰਹੇ ਹਨ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ- ਹੈਲਥ ਕਾਰਡ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 27 ਫਰਵਰੀ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ  ਤਹਿਤ ਹੁਣ ਤੱਕ ਜਿਲੇ ਦੇ ਸਾਰੇ 41 ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਵਿਚ ਈ-ਹੈਲਥ ਕਾਰਡ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਐਤਵਾਰ 28 ਫਰਵਰੀ ਨੂੰ ਵੀ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾਣਗੇ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਹਰ ਲਾਭਪਾਤਰੀ ਦਾ ਕਾਰਡ ਬਨਾਉਣ ਦੇ ਲਈ ਇਸ ਨੂੰ ਮੁਹਿੰਮ ਦੇ ਰੂਪ ਵਿਚ ਲਿਆ ਗਿਆ ਹੈ। ਜ਼ਿਲ੍ਹੇ ਵਿਚ ਜਿੱਥੇ ਲਾਭਪਾਤਰੀ ਸੇਵਾ ਕੇਂਦਰਾਂ ਵਿਚ ਆਪਣੇ ਈ-ਕਾਰਡ ਬਣਵਾ ਰਹੇ ਹਨ, ਉਥੇ ਪਿੰਡ ਪੱਧਰ ’ਤੇ ਵੀ ਉਹ ਕਾਮਨ ਸਰਵਿਸ ਸੈਂਟਰ ਰਾਂਹੀ ਆਪਣਾ ਈ-ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਮਨ ਸਰਵਿਸ ਸੈਂਟਰ ਇੰਟਰਪ੍ਰੋਨਿਓਰ (ਵੀ.ਐਲ.ਈ) ਪਿੰਡ ਪੱਧਰ ਈ-ਕਾਰਡ ਬਣਾਉਣ ਵਿੱਚ ਸ਼ਲਾਘਾਯੋਗ ਯੋਗਦਾਨ ਦੇ ਰਹੇ ਹਨ ਅਤੇ ਕੈਂਪ ਲਗਾਤਾਰ ਲੋਕਾਂ ਦੇ ਈ-ਕਾਰਡ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਵਿੱਚ ਜਾਗਰੂਕਤਾ ਵੈਨ ਵੀ ਪਿੰਡਾਂ ਅਤੇ ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਈ-ਕਾਰਡ ਬਣਾਉਣ ਲਈ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ  ਦੀਆਂ ਮਾਰਕਿਟ ਕਮੇਟੀਆਂ ਵਿੱਚ ਸਥਾਈ ਕੈਂਪ ਲਗਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਆਪਣਾ ਈ-ਕਾਰਡ ਬਣਾ ਸਕਣ।

          ਸ: ਖਹਿਰਾ ਨੇ ਦੱਸਿਆ ਕਿ ਕੋਈ ਵੀ ਯੋਗ ਲਾਭਪਾਤਰੀ ਆਪਣੇ ਦਸਤਾਵੇਜ ਲਿਜਾ ਕੇ ਆਪਦੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ, ਜਿਸ ਤਹਿਤ ਸਮਾਰਟ ਰਾਸ਼ਨ ਕਾਰਡ ਲਾਭਪਾਤਰੀ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਛੋਟੇ ਵਪਾਰੀ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਪੈਨ ਕਾਰਡ, ਜੇ-ਫਾਰਮ ਧਾਰਕ ਅਤੇ ਛੋਟੇ ਕਿਸਾਨ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਉਸਾਰੀ ਭਲਾਈ ਬੋਰਡ ਅਧੀਨ ਰਜਿਸਟਰਡ ਕਾਮੇ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਰਜਿਸਟ੍ਰੇਸ਼ਨ ਕਾਰਡ ਅਤੇ ਐਕਰੀਡੇਸ਼ਨ ਕਾਰਡ, ਪੀਲੇ ਕਾਰਡ ਧਾਰਕ ਪੱਤਰਕਾਰ ਆਪਣਾ ਆਧਾਰ ਕਾਰਡ ਜਾਂ ਪੀਲਾ ਪਹਿਚਾਣ ਪੱਤਰ ਲੈ ਕੇ ਆਪਣਾ ਈ-ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਲਗਾਏ ਜਾ ਰਹੇ ਕੈਂਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਆਉਂਦੇ ਪਰਿਵਾਰ ਆਪਣੇ ਈ-ਕਾਰਡ ਜ਼ਰੂਰ ਬਣਾਉਣ। ਇਹ ਕਾਰਡ ਬਣਾਉਣ ਦੀ ਫੀਸ 30 ਰੁਪਏ ਪ੍ਰਤੀ ਕਾਰਡ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੀ ਯੋਗਤਾ ਵੈਬਸਾਈਟ www.sha.punjab.gov.in ’ਤੇ ਆ ਕੇ ਆਪਣੇ ਆਧਾਰ ਕਾਰਡ ਅਤੇ ਹੋਰ ਪਹਿਚਾਣ ਪੱਤਰ ਨੰਬਰ ਨੂੰ ਵੀ ਭਰ ਕੇ ਚੈਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

by Navjot
November 23, 2026
0

ਟਿਊਰਿਨ, 23 ਨਵੰਬਰ (ਵਿਸ਼ਵ ਵਾਰਤਾ) ਕਾਰਲੋਸ ਅਲਕਾਰਾਜ਼ ਨੇ ਐਤਵਾਰ ਨੂੰ ATP ਫਾਈਨਲਜ਼ ਦੇ ਫਾਈਨਲ ਮੁਕਾਬਲੇ ਵਿੱਚ ਅਲੈਗਜ਼ੈਂਡਰ ਜ਼ਵੇਰੇਵ ਨੂੰ 6-2,...

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

by Navjot
November 23, 2026
0

ਵੈਲਿੰਗਟਨ, 23 ਨਵੰਬਰ (ਵਿਸ਼ਵ ਵਾਰਤਾ) ਡੈਰਿਲ ਮਿਸ਼ੇਲ ਅਤੇ ਗਲੇਨ ਫਿਲਿਪਸ ਨੇ ਸ਼ਾਨਦਾਰ ਖੇਡਦੇ ਹੋਏ ਭਾਰਤ ਨੂੰ ਜਿੱਤ ਹਾਸਲ ਕਰਨ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

by Ranjit Singh
2 weeks ago
0

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 