• Latest
  • Trending
ਨੌਦੀਪ ਨਾਲ ਗ੍ਰਿਫਤਾਰ ਕੀਤੇ ਉਨ੍ਹਾਂ ਦੇ ਸਾਥੀ ਸ਼ਿਵ ਕੁਮਾਰ ‘ਤੇ ਹਰਿਆਣਾ ਪੁਲਿਸ ਨੇ ਕੀਤਾ ਤਸ਼ੱਦਦ, ਤੁਰੰਤ ਜੇਲ੍ਹ ਵਿਚੋਂ ਰਿਹਾਅ ਕਰੇ ਖੱਟਰ ਸਰਕਾਰ : ਸਰਵਜੀਤ ਕੌਰ ਮਾਣੂੰਕੇ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

59 minutes ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

1 hour ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

2 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

4 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

5 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

6 hours ago
Hindi News
English News
Monday, November 23, 2026
No Result
View All Result
24 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੌਦੀਪ ਨਾਲ ਗ੍ਰਿਫਤਾਰ ਕੀਤੇ ਉਨ੍ਹਾਂ ਦੇ ਸਾਥੀ ਸ਼ਿਵ ਕੁਮਾਰ ‘ਤੇ ਹਰਿਆਣਾ ਪੁਲਿਸ ਨੇ ਕੀਤਾ ਤਸ਼ੱਦਦ, ਤੁਰੰਤ ਜੇਲ੍ਹ ਵਿਚੋਂ ਰਿਹਾਅ ਕਰੇ ਖੱਟਰ ਸਰਕਾਰ : ਸਰਵਜੀਤ ਕੌਰ ਮਾਣੂੰਕੇ

February 27, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਨੌਦੀਪ ਨਾਲ ਗ੍ਰਿਫਤਾਰ ਕੀਤੇ ਉਨ੍ਹਾਂ ਦੇ ਸਾਥੀ ਸ਼ਿਵ ਕੁਮਾਰ ‘ਤੇ ਹਰਿਆਣਾ ਪੁਲਿਸ ਨੇ ਕੀਤਾ ਤਸ਼ੱਦਦ, ਤੁਰੰਤ ਜੇਲ੍ਹ ਵਿਚੋਂ ਰਿਹਾਅ ਕਰੇ ਖੱਟਰ ਸਰਕਾਰ : ਸਰਵਜੀਤ ਕੌਰ ਮਾਣੂੰਕੇ

ਨੌਦੀਪ ਨਾਲ ਗ੍ਰਿਫਤਾਰ ਕੀਤੇ ਉਨ੍ਹਾਂ ਦੇ ਸਾਥੀ ਸ਼ਿਵ ਕੁਮਾਰ ‘ਤੇ ਹਰਿਆਣਾ ਪੁਲਿਸ ਨੇ ਕੀਤਾ ਤਸ਼ੱਦਦ, ਤੁਰੰਤ ਜੇਲ੍ਹ ਵਿਚੋਂ ਰਿਹਾਅ ਕਰੇ ਖੱਟਰ ਸਰਕਾਰ : ਸਰਵਜੀਤ ਕੌਰ ਮਾਣੂੰਕੇ

ਸੰਵਿਧਾਨਕ ਹੱਕਾਂ ਨੂੰ ਖੋਹ ਰਹੀ ਹੈ ਮੋਦੀ ਦੀ ਤਾਨਾਸ਼ਾਹੀ ਸਰਕਾਰ, ਨਿਆਂਪਾਲਕਾ ਨਿਭਾਅ ਰਹੀ ਹੈ ਸ਼ਲਾਘਾਯੋਗ ਭੂਮਿਕਾ : ਸਰਵਜੀਤ ਕੌਰ ਮਾਣੂੰਕੇ

ਕੈਪਟਨ ਸ਼ਾਹੀ ਫਾਰਮ ਛੱਡ ਪੰਜਾਬ ਦੇ ਲੋਕਾਂ ਦੀ ਆਵਾਜ਼ ਚੁੱਕਣ

ਨਰਿੰਦਰ ਮੋਦੀ ਲੋਕਾਂ ਉੱਤੇ ਅੱਤਿਆਚਾਰ ਕਰਨਾ ਬੰਦ ਕਰੇ, ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀਂ ਦੇਸ਼ ਨੂੰ ਬਚਾਉਣ ਵਾਲੇ ਅੰਦੋਲਨਕਾਰੀ

ਨੌਦੀਪ ਨਾਲ ਗ੍ਰਿਫਤਾਰ ਕੀਤੇ ਉਨ੍ਹਾਂ ਦੇ ਸਾਥੀ ਸ਼ਿਵ ਕੁਮਾਰ ‘ਤੇ ਹਰਿਆਣਾ ਪੁਲਿਸ ਨੇ ਕੀਤਾ ਤਸ਼ੱਦਦ, ਤੁਰੰਤ ਜੇਲ੍ਹ ਵਿਚੋਂ ਰਿਹਾਅ ਕਰੇ ਖੱਟਰ ਸਰਕਾਰ : ਸਰਵਜੀਤ ਕੌਰ ਮਾਣੂੰਕੇ

ਚੰਡੀਗੜ੍ਹ, 27 ਫਰਵਰੀ 2021 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਨੇ ਕਿਰਤੀ ਹੱਕਾਂ ਦੀ ਲੜਾਈ ਲੜਨ ਵਾਲੀ ਨੌਦੀਪ ਕੌਰ ਨੂੰ ਮਾਨਯੋਗ ਹਾਈਕੋਰਟ ਵੱਲੋਂ ਜ਼ਮਾਨਤ ਮਿਲਣ ਉੱਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਹੱਕ, ਸੱਚ ਲਈ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਅੰਸ਼ਿਕ ਜਿੱਤ ਦੱਸਿਆ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ‘ਆਪ’ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਉਪ ਆਗੂ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਅੱਜ ਜਦੋਂ ਦੇਸ਼ ਦੀ ਮੋਦੀ ਸਰਕਾਰ ਆਪਣੇ ਤਾਨਾਸ਼ਾਹੀ ਢੰਗ ਨਾਲ ਲੋਕਾਂ ਤੋਂ ਸੰਵਿਧਾਨ ਰਾਹੀਂ ਮਿਲੇ ਅਧਿਕਾਰ ਖੋਹਣ ਦੀਆਂ ਚਾਲਾਂ ਚੱਲ ਰਹੀ ਹੈ, ਉੱਥੇ ਨਿਆਂ ਪਾਲਿਕਾ ਸੰਵਿਧਾਨ ਨੂੰ ਬਚਾਉਣ ਲਈ ਨਿਰਪੱਖਤਾ ਨਾਲ ਆਪਣੀ ਸਹੀ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਫੈਸਲਿਆਂ ਨਾਲ ਅਸਹਿਮਤ ਹੋਣਾ ਜਾਂ ਸਹਿਮਤ ਹੋਣਾ ਲੋਕਾਂ ਦੀ ਇਕ ਆਪਣੀ ਨਿੱਜੀ ਰਾਏ ਹੈ, ਪ੍ਰੰਤੂ ਤਾਨਾਸ਼ਾਹੀ ਮੋਦੀ ਸਰਕਾਰ ਅਸਹਿਮਤੀ ਹੋਣ ਵਾਲੇ ਲੋਕਾਂ ਨੂੰ ਗੈਰਕਾਨੂੰਨੀ ਢੰਗ ਨਾਲ ਜੇਲ੍ਹਾਂ ਵਿੱਚ ਬੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਿਰਤੀ ਲੋਕਾਂ ਦੇ ਹੱਕਾਂ ਲਈ ਲੜਨ ਵਾਲੀ ਅਤੇ ਉਨ੍ਹਾਂ ਨੂੰ ਅਧਿਕਾਰਾਂ ਸਬੰਧੀ ਜਾਣੂ ਕਰਾਉਣ ਵਾਲੀ ਕਿਰਤੀ ਆਗੂ ਨੌਦੀਪ ਕੌਰ ਦੀ ਆਵਾਜ਼ ਨੂੰ ਦਬਾਉਣ ਲਈ ਜੇਲ੍ਹ ਵਿੱਚ ਡੱਕਿਆ ਗਿਆ, ਪ੍ਰੰਤੂ ਅਦਾਲਤ ਨੇ ਉਸ ਨੂੰ ਜਮਾਨਤ ਦੇ ਕੇ ਉਸਦੇ ਬੋਲਣ ਦੇ ਅਧਿਕਾਰ ਨੂੰ ਜਾਇਜ਼ ਦੱਸਿਆ। ਉਨ੍ਹਾਂ ਕਿਹਾ ਕਿ ਕਿਰਤੀ ਆਗੂ ਨੌਦੀਪ ਕੌਰ ਦੇ ਦੱਸਣ ਮੁਤਾਬਕ ਉਸਦੇ ਸਾਥੀ ਸ਼ਿਵ ਕੁਮਾਰ ਨੂੰ ਵੀ ਪੁਲਿਸ ਨੇ ਉਸ ਨਾਲ ਗ੍ਰਿਫਤਾਰ ਕੀਤਾ ਸੀ, ਜਿਸ ਉੱਤੇ ਪੁਲਿਸ ਨੇ ਗੈਰ ਮਨੁੱਖੀ ਢੰਗ ਨਾਲ ਤਸ਼ੱਦਦ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਪਹਿਲਾਂ ਤਰ੍ਹਾਂ ਤਰ੍ਹਾਂ ਦੀਆਂ ਚਾਲਾਂ ਚਲਦੀ ਰਹੀ, ਜਦੋਂ ਸਫਲ ਨਾ ਹੋਏ ਤਾਂ ਹੁਣ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਵਾਲਿਆਂ ਉਤੇ ਝੂਠੇ ਕੇਸ਼ ਦਰਜ ਕਰਕੇ ਚੁੱਪ ਕਰਾਉਣਾ ਚਾਹੁੰਦੀ ਹੈ। ਉਨ੍ਹਾਂ ਕੇਂਦਰ ਅਤੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਜਾਂ ਉਨ੍ਹਾਂ ਦੀ ਮਦਦ ਕਰਨ ਵਾਲੇ ਆਗੂਆਂ ਉੱਤੇ ਝੂਠੇ ਪੁਲਿਸ ਕੇਸ ਦਰਜ ਕੀਤੇ ਹਨ ਉਨ੍ਹਾਂ ਨੂੰ ਰੱਦ ਕਰਕੇ ਤੁਰੰਤ ਜੇਲ੍ਹਾਂ ਵਿੱਚੋਂ ਰਿਹਾਅ ਕਰੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਿਸਾਨਾਂ ਦੇ ਹੱਕ ਵਿੱਚ ਬੋਲਣ ਵਾਲਿਆਂ ਨੂੰ ਕਈ ਸੋਸ਼ਲ ਵਰਕਰਾਂ ਨੂੰ ਨਿਆਂਪਾਲਕਾ ਵੱਲੋਂ ਜਮਾਨਤ ਉੱਤੇ ਛੱਡ ਦਿੱਤਾ ਗਿਆ ਹੈ।
ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਹੀ ਸੂਬੇ ਦੇ ਲੋਕਾਂ ਲਈ ਲਾਪ੍ਰਵਾਹ ਹੋਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਦੇ ਅਧੀਨ ਆਉਦੀ ਦਿੱਲੀ ਪੁਲਿਸ ਅਤੇ ਹਰਿਆਣਾ ਦੀ ਖੱਟਰ ਦੀ ਪੁਲਿਸ ਪੰਜਾਬੀਆਂ ਉਤੇ ਝੂਠੇ ਮੁਕਦਮੇ ਦਰਜ ਕਰ ਰਹੀ ਹੈ। ਕੈਪਟਨ ਅਮਰਿੰਦਰ ਨੇ ਉਨ੍ਹਾਂ ਦੇ ਹੱਕ ਵਿੱਚ ਆ ਕੇ ਤਾਂ ਕੀ ਖੜ੍ਹਣਾ ਸੀ, ਭਾਜਪਾ ਸਰਕਾਰਾਂ ਦੇ ਵਿਰੁੱਧ ਇਕ ਵੀ ਸ਼ਬਦ ਬੋਲਣ ਦੀ ਹਿੰਮਤ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਦਾ ਮੁੱਖੀ ਹੋਣ ਦੇ ਨਾਤੇ ਆਪਣੇ ਸ਼ਾਹੀ ਫਾਰਮ ਹਾਊਸ ਵਿੱਚੋਂ ਬਾਹਰ ਨਿਕਲਕੇ ਲੋਕਾਂ ਨਾਲ ਖੜ੍ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਰਾਬਤਾ ਕਾਇਮ ਕਰਕੇ ਆਪਣੇ ਸੂਬੇ ਦੇ ਲੋਕਾਂ ਦੇ ਆਵਾਜ਼ ਚੁੱਕਦੇ ਹੋਏ ਉਨ੍ਹਾਂ ਉਤੇ ਦਰਜ ਝੂਠੇ ਕੇਸ ਰੱਦ ਕਰਾਉਣ ਅਤੇ ਤੁਰੰਤ ਰਿਹਾਅ ਦੀ ਮੰਗ ਕਰਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

by Navjot
November 23, 2026
0

ਟਿਊਰਿਨ, 23 ਨਵੰਬਰ (ਵਿਸ਼ਵ ਵਾਰਤਾ) ਕਾਰਲੋਸ ਅਲਕਾਰਾਜ਼ ਨੇ ਐਤਵਾਰ ਨੂੰ ATP ਫਾਈਨਲਜ਼ ਦੇ ਫਾਈਨਲ ਮੁਕਾਬਲੇ ਵਿੱਚ ਅਲੈਗਜ਼ੈਂਡਰ ਜ਼ਵੇਰੇਵ ਨੂੰ 6-2,...

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

by Navjot
November 23, 2026
0

ਵੈਲਿੰਗਟਨ, 23 ਨਵੰਬਰ (ਵਿਸ਼ਵ ਵਾਰਤਾ) ਡੈਰਿਲ ਮਿਸ਼ੇਲ ਅਤੇ ਗਲੇਨ ਫਿਲਿਪਸ ਨੇ ਸ਼ਾਨਦਾਰ ਖੇਡਦੇ ਹੋਏ ਭਾਰਤ ਨੂੰ ਜਿੱਤ ਹਾਸਲ ਕਰਨ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ

by Navjot
4 weeks ago
0

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ     ਵਾਰਾਣਸੀ, 25 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 