• Latest
  • Trending
ਕੈਬਨਿਟ ਵੱਲੋਂ ਪੰਜਾਬ ਐਕਸਾਈਜ਼ ਐਕਟ-1914 ’ਚ ਸੋਧ ਨੂੰ ਹਰੀ ਝੰਡੀ 

ਕੈਬਨਿਟ ਵੱਲੋਂ ਪੰਜਾਬ ਐਕਸਾਈਜ਼ ਐਕਟ-1914 ’ਚ ਸੋਧ ਨੂੰ ਹਰੀ ਝੰਡੀ 

6 years ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

14 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

2 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

2 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

4 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

4 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

4 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

5 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

5 hours ago
Hindi News
English News
Monday, November 23, 2026
No Result
View All Result
24 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਵੱਲੋਂ ਪੰਜਾਬ ਐਕਸਾਈਜ਼ ਐਕਟ-1914 ’ਚ ਸੋਧ ਨੂੰ ਹਰੀ ਝੰਡੀ 

March 1, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕੈਬਨਿਟ ਵੱਲੋਂ ਪੰਜਾਬ ਐਕਸਾਈਜ਼ ਐਕਟ-1914 ’ਚ ਸੋਧ ਨੂੰ ਹਰੀ ਝੰਡੀ 
ਕੈਬਨਿਟ ਵੱਲੋਂ ਪੰਜਾਬ ਐਕਸਾਈਜ਼ ਐਕਟ-1914 ’ਚ ਸੋਧ ਨੂੰ ਹਰੀ ਝੰਡੀ 
ਕਾਨੂੰਨ ਤੋੜਨ ਵਾਲਿਆਂ ’ਤੇ ਨਕੇਲ ਕੱਸਣ ਲਈ ਐਕਟ ’ਚ ਸਖ਼ਤ ਧਾਰਾਵਾਂ ਸ਼ਾਮਲ

ਕੈਬਨਿਟ ਵੱਲੋਂ ਪੰਜਾਬ ਐਕਸਾਈਜ਼ ਐਕਟ-1914 ’ਚ ਸੋਧ ਨੂੰ ਹਰੀ ਝੰਡੀ 

ਚੰਡੀਗੜ, 1 ਮਾਰਚ (ਵਿਸ਼ਵ ਵਾਰਤਾ)-ਸੂਬੇ ਵਿਚ ਨਾਜਾਇਜ਼/ਗੈਰਕਨੂੰਨੀ ਅਤੇ ਨਕਲੀ ਸ਼ਰਾਬ ਦੇ ਕਾਰੋਬਾਰ ਦੇ ਖ਼ਾਤਮੇ ਲਈ ਅੱਜ ਇੱਥੇ ਪੰਜਾਬ ਕੈਬਨਿਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਵਿਚ ਧਾਰਾ 61-ਏ ਦਰਜ ਕਰਨ ਅਤੇ ਧਾਰਾ 61 ਤੇ 63 ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਵੱਲੋਂ ਇਸ ਸਬੰਧੀ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਬਿੱਲ ਲਿਆਉਣ ਦੀ ਪ੍ਰਵਾਨਗੀ ਵੀ ਦਿੱਤੀ ਗਈ।

ਇਹ ਫੈਸਲਾ ਅੱਜ ਦੁਪਹਿਰ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਅਜਿਹੀਆਂ ਗਲਤ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ’ਤੇ ਨਕੇਲ ਕੱਸਣ ਅਤੇ ਅਜਿਹੇ ਵਿਅਕਤੀਆਂ ਨੂੰ ਸਜ਼ਾ ਦੇਣ ਲਈ ਐਕਸਾਈਜ਼ ਐਕਟ ਵਿੱਚ ਯੋਜਨਾਬੱਧ ਤਬਦੀਲੀ ਕਰਨ ਦਾ ਫੈਸਲਾ ਲਿਆ। ਇਹ ਫੈਸਲਾ ਅੰਮਿ੍ਰਤਸਰ, ਗੁਰਦਾਸਪੁਰ ਅਤੇ ਤਰਨ ਤਾਰਨ ਜ਼ਿਲਿਆਂ ਵਿੱਚ ਵਾਪਰੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ ਲਿਆ ਗਿਆ ਹੈ ਜਿੱਥੇ ਜੁਲਾਈ, 2020 ਵਿਚ ਨਕਲੀ ਅਤੇ ਮਿਲਾਵਟੀ ਸ਼ਰਾਬ ਦਾ ਸੇਵਨ ਕਰਨ ਨਾਲ ਕਈ ਕੀਮਤੀ ਜਾਨਾਂ ਚਲੀਆਂ ਗਈਆਂ ਸਨ।
ਅਜਿਹੇ ਮਾਮਲਿਆਂ, ਜਿੱਥੇ ਨਕਲੀ ਜਾਂ ਨਾਜਾਇਜ਼ ਸ਼ਰਾਬ ਦੀ ਖ਼ਪਤ ਨਾਲ ਵਿਅਕਤੀ ਦੀ ਮੌਤ ਜਾਂ ਹਾਲਤ ਗੰਭੀਰ ਹੋ ਜਾਂਦੀ ਹੈ, ਤਾਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਐਕਟ ਵਿੱਚ ਮਿਸਾਲੀ ਸੋਧ ਕਰਨ ਦੀ ਲੋੜ ਮਹਿਸੂਸ ਕੀਤੀ ਗਈ। ਪੰਜਾਬ ਆਬਕਾਰੀ ਐਕਟ ਵਿੱਚ ਇਨਾਂ ਧਾਰਾਵਾਂ ਨੂੰ ਸ਼ਾਮਲ ਕਰਨ ਦਾ ਉਦੇਸ਼ ਕਾਨੂੰਨ ਤੋੜਨ ਵਾਲਿਆਂ ਦੇ ਮਨਾਂ ਵਿੱਚ ਕਾਨੂੰਨ ਦਾ ਖੌਫ਼ ਪੈਦਾ ਕਰਨ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਆਬਕਾਰੀ ਐਕਟ, 1914 ਵਿਚ ਇਸ ਦੀ ਉਪ ਧਾਰਾ (1) ਵਜੋਂ ਨਵੀਂ ਧਾਰਾ 61-ਏ ਸ਼ਾਮਲ ਕੀਤੀ ਗਈ ਹੈ ਜਿਸ ਵਿੱਚ ਇਹ ਵਿਵਸਥਾ ਹੈ ਕਿ ਜੋ ਵਿਅਕਤੀ ਉਸ ਦੁਆਰਾ ਤਿਆਰ ਕੀਤੀ ਜਾਂ ਵੇਚੀ ਗਈ ਸ਼ਰਾਬ ਵਿੱਚ ਕਿਸੇ ਵੀ ਕਿਸਮ ਦੇ ਹਾਨੀਕਾਰਕ ਜਾਂ ਵਿਦੇਸ਼ ਪਦਾਰਥ ਜਿਸ ਨਾਲ ਅਪੰਗਤਾ ਜਾਂ ਗੰਭੀਰ ਹਾਲਤ ਜਾਂ ਮੌਤ ਹੋ ਸਕਦੀ ਹੈ, ਮਿਲਾਉਂਦਾ ਹੈ ਜਾਂ ਮਿਲਾਉਣ ਦੀ ਆਗਿਆ ਦਿੰਦਾ ਹੈ, ਸਜ਼ਾ ਦਾ ਹੱਕਦਾਰ ਹੋਵੇਗਾ। ਵਿਅਕਤੀ ਦੀ ਮੌਤ ਹੋਣ ਦੀ ਸੂਰਤ ਵਿੱਚ ਅਜਿਹੇ ਦੋਸ਼ੀ ਨੂੰ ਮੌਤ ਜਾਂ ਉਮਰ ਕੈਦ ਦੀ ਸਜ਼ਾ ਦੇਣ ਦੇ ਨਾਲ 20 ਲੱਖ ਰੁਪਏ ਤੱਕ ਜੁਰਮਾਨਾ ਲਾਇਆ ਜਾ ਸਕੇਗਾ। ਅਪਾਹਜ ਜਾਂ ਗੰਭੀਰ ਹਾਲਤ ਦੀ ਸਥਿਤੀ ਵਿੱਚ ਦੋਸ਼ੀ ਨੂੰ ਘੱਟੋ-ਘੱਟ ਛੇ ਸਾਲ ਤੋਂ ਉਮਰ ਕੈਦ ਤੱਕ ਦੀ ਸਜ਼ਾ ਅਤੇ 10 ਲੱਖ ਰੁਪਏ ਤੱਕ ਜੁਰਮਾਨਾ ਲਗਾਇਆ ਜਾ ਸਕੇਗਾ। ਇਸੇ ਤਰਾਂ ਕਿਸੇ ਹੋਰ ਗੰਭੀਰ ਨੁਕਸਾਨ ਪਹੁੰਚਣ ਦੀ ਸਥਿਤੀ ਵਿੱਚ ਦੋਸ਼ੀ ਨੂੰ ਇਕ ਸਾਲ ਤੱਕ ਦੀ ਕੈਦ ਅਤੇ ਪੰਜ ਲੱਖ ਰੁਪਏ ਤੱਕ ਦਾ ਜੁਰਮਾਨਾ ਲਾਇਆ ਜਾ ਸਕੇਗਾ। ਕਿਸੇ ਤਰਾਂ ਜ਼ਖਮੀ ਨਾ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ ਛੇ ਮਹੀਨੇ ਤੱਕ ਦੀ ਕੈਦ ਅਤੇ 2.50 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕੇਗਾ।
ਮੰਤਰੀ ਮੰਡਲ ਨੇ ਆਬਕਾਰੀ ਐਕਟ ਵਿੱਚ ਸੋਧ ਕਰਕੇ ਨਕਲੀ ਸ਼ਰਾਬ ਤਿਆਰ ਕਰਨ ਅਤੇ ਵੇਚਣ ਵਾਲੇ ਵਿਅਕਤੀ ਤੋਂ ਪੀੜਤਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਦੀ ਵਿਵਸਥਾ ਵੀ ਕੀਤੀ ਹੈ।
ਧਾਰਾ 61-ਏ (2) () ਦੇ ਅਨੁਸਾਰ ਜੇਕਰ ਅਦਾਲਤ ਨੂੰ ਜਾਪਦਾ ਹੈ ਕਿ ਵਿਅਕਤੀ ਦੀ ਮੌਤ ਜਾਂ ਗੰਭੀਰ ਹਾਲਤ ਕਿਸੇ ਥਾਂ ਵੇਚੀ ਗਈ ਸ਼ਰਾਬ ਦੇ ਸੇਵਨ ਨਾਲ ਹੋਈ ਹੈ ਤਾਂ ਅਦਾਲਤ ਸ਼ਰਾਬ ਦੇ ਨਿਰਮਾਤਾ ਅਤੇ ਵਿਕਰੇਤਾ, ਚਾਹੇ ਉਸਨੂੰ ਅਪਰਾਧ ਲਈ ਦੋਸ਼ੀ ਠਹਿਰਾਇਆ ਗਿਆ ਹੋਵੇ ਜਾਂ ਨਾ, ਵੱਲੋਂ ਮੁਆਵਜ਼ੇ ਦੇ ਤੌਰ ’ਤੇ ਹਰੇਕ ਮਿ੍ਰਤਕ ਦੇ ਕਾਨੂੰਨੀ ਵਾਰਸਾਂ ਨੂੰ ਘੱਟੋ-ਘੱਟ ਪੰਜ ਲੱਖ ਰੁਪਏ ਜਾਂ ਗੰਭੀਰ ਨੁਕਸਾਨ ਦੇ ਮਾਮਲੇ ਵਿੱਚ ਪੀੜਤ ਨੂੰ ਘੱਟੋ-ਘੱਟ ਤਿੰਨ ਲੱਖ ਰੁਪਏ ਜਾਂ ਹੋਰ ਨੁਕਸਾਨ ਦੇ ਮਾਮਲੇ ਵਿੱਚ ਪੀੜਤ ਨੂੰ ਪੰਜਾਹ ਹਜ਼ਾਰ ਰੁਪਏ ਜੁਰਮਾਨਾ ਦੇਣ ਦੇ ਆਦੇਸ਼ ਦੇ ਸਕਦੀ ਹੈ। ਇਹ ਵਿਵਸਥਾ ਵੀ ਕੀਤੀ ਗਈ ਹੈ ਕਿ ਜਿੱਥੇ ਸ਼ਰਾਬ ਇਕ ਲਾਇਸੰਸਸ਼ੁਦਾ ਠੇਕੇ ਤੋਂ ਵੇਚੀ ਜਾਂਦੀ ਹੈ ਤਾਂ ਇਸ ਸੈਕਸ਼ਨ ਤਹਿਤ ਮੁਆਵਜ਼ਾ ਦੇਣ ਦੀ ਜ਼ਿੰਮੇਵਾਰੀ ਲਾਇਸੈਂਸ ਧਾਰਕ ਵਿਅਕਤੀ ਦੀ ਹੋਵੇਗੀ ਅਤੇ ਜਦੋਂ ਤੱਕ ਇਸ ਧਾਰਾ ਅਧੀਨ ਅਦਾਲਤ ਵਿੱਚ ਅਦਾਇਗੀਯੋਗ ਰਕਮ ਦਾ ਭੁਗਤਾਨ ਨਹੀਂ ਹੋ ਜਾਂਦਾ, ਦੋਸ਼ੀ ਦੁਆਰਾ ਕੋਈ ਅਪੀਲ ਦਾਇਰ ਨਹੀਂ ਕੀਤੀ ਜਾ ਸਕੇਗੀ।
ਸਪਿਰਟ ਦੀ ਨੇਚਰ ਵਿੱਚ ਕਿਸੇ ਤਰਾਂ ਦੀ ਤਬਦੀਲੀ ਜਾਂ ਤਬਦੀਲੀ ਦੀ ਕੋਸ਼ਿਸ਼ ਦੇ ਅਪਰਾਧ ਲਈ ਐਕਟ ਦੀਆਂ ਧਾਰਾਵਾਂ ਵਿੱਚ ਕੈਦ ਦੀ ਮਿਆਦ ਇਕ ਸਾਲ ਤੋਂ ਵਧਾ ਕੇ ਤਿੰਨ ਸਾਲ ਕਰਨ ਅਤੇ ਜੁਰਮਾਨੇ ਦੀ ਰਾਸ਼ੀ 1000 ਰੁਪਏ ਤੋਂ 10,000 ਕਰਨ ਲਈ ਸੈਕਸ਼ਨ 63 ਵਿੱਚ ਵੀ ਸੋਧ ਕੀਤੀ ਗਈ ਹੈ।
          ਇਸੇ ਤਰਾਂ ਮੰਤਰੀ ਮੰਡਲ ਨੇ ਕਿਸੇ ਨਸ਼ੀਲੇ ਪਦਾਰਥ ਦੀ ਗੈਰਕਾਨੂੰਨੀ ਦਰਾਮਦ, ਬਰਾਮਦ, ਆਵਾਜਾਈ, ਨਿਰਮਾਣ, ਕਬਜ਼ੇ ਆਦਿ ਲਈ ਐਕਟ ਦੇ ‘ਅਪਰਾਧ ਅਤੇ ਜੁਰਮਾਨੇ’ ਚੈਪਟਰ ਤਹਿਤ ਕੈਦ ਦੀ ਮਿਆਦ ਤਿੰਨ ਸਾਲ ਤੋਂ ਵਧਾ ਕੇ ਪੰਜ ਸਾਲ ਕਰਨ ਵਾਸਤੇ ਧਾਰਾ 61 (1) ਵਿਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। 
ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 61 (1) () ਨੂੰ ਠੋਸ ਕਰਨ ਲਈ ਵਿਦੇਸ਼ੀ ਸ਼ਰਾਬ ਦੀ ਸੀਮਾ 90 ਬਲਕ ਲੀਟਰ ਤੋਂ 27 ਬਲਕ ਲੀਟਰ ਤੱਕ ਕਰ ਦਿੱਤੀ ਗਈ ਹੈ। ਹੁਣ ਤੋਂ ਕੋਈ ਵੀ ਵਿਅਕਤੀ ਜੋ ਗੈਰਕਾਨੂੰਨੀ ਢੰਗ ਨਾਲ 90 ਬਲਕ ਲੀਟਰ ਤੋਂ ਜ਼ਿਅਦਾ ਕਿਸੇ ਵੀ ਵਿਦੇਸ਼ੀ ਦੀ ਦਰਾਮਦ, ਬਰਾਮਦ ਅਤੇ ਢੋਆ-ਢੁਆਈ ਕਰਦਾ ਹੈ ਜਿਸ ’ਤੇ ਕਿ ਡਿਊਟੀ ਅਦਾ ਨਹੀਂ ਕੀਤੀ ਗਈ, ਨੂੰ ਘੱਟੋ ਘੱਟ ਦੋ ਸਾਲ ਤੱਕ ਦੀ ਕੈਦ ਅਤੇ ਘੱਟੋ ਘੱਟ 2 ਲੱਖ ਰੁਪਏ ਤੱਕ ਜੁਰਮਾਨਾ ਲਾਇਆ ਜਾ ਸਕੇਗਾ। ਇਹ ਪਾਇਆ ਗਿਆ ਹੈ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਟਰਾਂਸਪੋਰਟ ਕੀਤੀ ਜਾਣ ਵਾਲੀ ਵਿਦੇਸ਼ੀ ਸ਼ਰਾਬ ਦੀ ਮਾਤਾਰਾ 90 ਬਲਕ ਲੀਟਰ ਤੋਂ ਘੱਟ ਹੁੰਦੀ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

by Navjot
November 23, 2026
0

ਟਿਊਰਿਨ, 23 ਨਵੰਬਰ (ਵਿਸ਼ਵ ਵਾਰਤਾ) ਕਾਰਲੋਸ ਅਲਕਾਰਾਜ਼ ਨੇ ਐਤਵਾਰ ਨੂੰ ATP ਫਾਈਨਲਜ਼ ਦੇ ਫਾਈਨਲ ਮੁਕਾਬਲੇ ਵਿੱਚ ਅਲੈਗਜ਼ੈਂਡਰ ਜ਼ਵੇਰੇਵ ਨੂੰ 6-2,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Most Popular

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

by Ranjit Singh
1 week ago
0

ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਨੌਜਵਾਨ ਲਈ ‘ਪੰਜਾਬ ਦਾ ਕਰੋੜਪਤੀ’...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 