• Latest
  • Trending
ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐੱਸ.

ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐੱਸ.

6 years ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

3 minutes ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

22 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

2 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

2 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

4 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

4 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

5 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

5 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

5 hours ago
Hindi News
English News
Monday, November 23, 2026
No Result
View All Result
24 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐੱਸ.

March 1, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐੱਸ.

ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐੱਸ.
ਗ਼ੈਰ- ਸੂਬਾਈ ਸਿਵਲ ਸਰਵਿਸ ਕਾਡਰ ਵਾਲੇ ਦੋ ਅਧਿਕਾਰੀ ਕੇਂਦਰੀ ਸੂਚੀ ਵਿੱਚ ਸ਼ਾਮਲ

ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐੱਸ.

ਚੰਡੀਗੜ, 1 ਮਾਰਚ (ਵਿਸ਼ਵ ਵਾਰਤਾ)-ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਨੂੰ ਭਾਰਤੀ ਪ੍ਰਸ਼ਾਸਕੀ ਸੇਵਾਵਾਂ (ਆਈ.ਏ.ਐੱਸ.) ਕਾਡਰ ਲਈ ਨਿਯੁਕਤ ਕੀਤਾ ਗਿਆ ਹੈ, ਇਸ ਸਬੰਧੀ ਕੇਂਦਰੀ ਕਰਮਚਾਰੀ ਮੰਤਰਾਲੇ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

 ਸੂਬੇ ਦੇ  ਦੋ ਅਧਿਕਾਰੀਆਂ ਨੂੰ  ਇਹ ਮਾਣ ਹਾਸਲ ਹੋਇਆ ਹੈ ਇਹਨਾਂ ਵਿੱਚ ਦੂਜਾ ਨਾਮ ਸ਼੍ਰੀਮਤੀ ਬਲਦੀਪ ਕੌਰ ਦਾ ਹੈ ਜੋ ਆਬਕਾਰੀ ਵਿਭਾਗ ਵਿੱਚ ਡਿਪਟੀ ਆਬਕਾਰੀ ਅਤੇ ਕਰ ਕਮਿਸ਼ਨਰ ਵਜੋਂ ਤਾਇਨਾਤ ਹਨ।

9 ਫਰਵਰੀ, 1968 ਨੂੰ ਜਨਮੇ ਅਤੇ 28 ਸਾਲ ਤੋਂ ਵੱਧ ਦੀ ਸੇਵਾ ਨਿਭਾਉਣ ਵਾਲੇ ਸੇਨੂ ਦੁੱਗਲ ਫਰਵਰੀ 2016 ਤੋਂ ਮਾਰਚ 2017 ਤੱਕ  ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਹ 1992 ਵਿਚ ਡਿਪਟੀ ਡਾਇਰੈਕਟਰ ਵਜੋਂ ਵਿਭਾਗ ਵਿਚ ਭਰਤੀ ਹੋਏ ਅਤੇ ਤਰੱਕੀ ਤੋਂ ਬਾਅਦ ਸਾਲ 2002 ਵਿੱਚ  ਜੁਆਇੰਟ ਡਾਇਰੈਕਟਰ ਬਣੇ।

ਉਹਨਾਂ ਦੇ ਬੇਦਾਗ਼ ਸੇਵਾ ਰਿਕਾਰਡ ਅਤੇ ਲੰਮੇ ਸੇਵਾ ਕਾਲ ਦੇ ਅਧਾਰ ‘ਤੇ ਉਹਨਾਂ ਨੂੰ ਲੋਕ ਸੰਪਰਕ ਵਿਭਾਗ ਵਿਚ ਵਧੀਕ ਡਾਇਰੈਕਟਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਜੋ ਕਿ ਇਕ ਗੈਰ-ਆਈ.ਏ.ਐੱਸ ਅਧਿਕਾਰੀ ਲਈ ਸਭ ਤੋਂ ਉੱਚ ਰੈਂਕ ਅਤੇ ਇਕ ਮਹੱਤਵਪੂਰਣ ਅਹੁਦਾ ਹੈ । ਇਹ ਵਿਭਾਗ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ,ਫੀਡਬੈਕ ਅਤੇ ਸੁਚੱਜੀ ਕਾਰਵਾਈ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ।  
ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਸ ਸਾਲ ਕੇਂਦਰੀ ਕੇਡਰ ਲਈ ਕੁੁੱਲ 10 ਨਾਵਾਂ ਦੀ ਸਿਫਾਰਸ਼ ਕੀਤੀ ਸੀ। ਚੋਣ ਪ੍ਰਕਿਰਿਆ ਵਿਚ ਵਿਆਪਕ ਟੈਸਟਿੰਗ ਪ੍ਰਕਿਰਿਆ ਸ਼ਾਮਲ ਕੀਤੀ ਗਈ ਸੀ,  ਅਤੇ ਦਸੰਬਰ ਦੇ ਆਖਰੀ ਹਫਤੇ ਵਿੱਚ ਨਵੇਂ ਦਿੱਲੀ ਵਿਖੇ ਯੂ.ਪੀ.ਐਸ.ਸੀ. ਬੋਰਡ ਵਲੋਂ ਇੱਕ ਵਿਸਥਾਰਤ ਇੰਟਰਵਿਊ ਦੇ ਅਧਾਰ ’ਤੇ ਚੋਣ ਕੀਤੀ ਗਈ।

ਇਸ ਤੋਂ ਪਹਿਲਾਂ ਜਾਰੀ ਹੋਏ ਕੇਂਦਰੀ ਨੋਟੀਫੀਕੇਸ਼ਨ ਵਿਚ ਲਿਖਿਆ ਹੈ: ‘ਭਾਰਤ ਦੇ ਰਾਸ਼ਟਰਪਤੀ  ਰਾਜ ਦੇ ਗੈਰ-ਸੂਬਾਈ ਸਿਵਲ ਸਰਵਿਸ ਕੇਡਰ ਦੇ ਮੈਂਬਰਾਂ ਨੂੰ ਭਾਰਤ ਸਰਕਾਰ ਵਲੋਂ ਨਿਰਧਾਰਤ ਨਿਯਮਾਂ ਦੀ ਧਾਰਾ 3 ਤਹਿਤ ਅਤੇ ਸੂਬੇ ਨਾਲ ਮਸ਼ਵਰਾ ਕਰਨ ਉਪਰੰਤ ਸੂਚੀ 2019 ਮੁਤਾਬਕ ਭਾਰਤ ਪ੍ਰਸ਼ਾਸਕੀ ਅਧਿਕਾਰੀ ਨਿਯੁਕਤ ਕੀਤੇ ਜਾਣ ‘ ਤੇ ਮਾਣ ਮਹਿਸੂਸ ਕਰਦੇ ਹਨ।  

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

Most Popular

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

by Navjot
6 hours ago
0

ਦੋਹਾ, 23 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦੋਹਾ ਦੇ ਵੈਸਟ ਐਂਡ ਪਾਰਕ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ 'ਏਸ਼ੀਆ ਕੱਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 