• Latest
  • Trending
ਗ੍ਰਿਫ਼ਤਾਰ ਗਿਰੋਹ ਦੇ ਮੈਂਬਰਾਂ ਨੇ ਕੀਤਾ ਸਨਸਨੀਖੇਜ਼ ਖੁਲਾਸਾ

ਗ੍ਰਿਫ਼ਤਾਰ ਗਿਰੋਹ ਦੇ ਮੈਂਬਰਾਂ ਨੇ ਕੀਤਾ ਸਨਸਨੀਖੇਜ਼ ਖੁਲਾਸਾ

6 years ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

4 minutes ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

22 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

2 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

2 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

4 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

4 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

5 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

5 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

5 hours ago
Hindi News
English News
Monday, November 23, 2026
No Result
View All Result
24 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗ੍ਰਿਫ਼ਤਾਰ ਗਿਰੋਹ ਦੇ ਮੈਂਬਰਾਂ ਨੇ ਕੀਤਾ ਸਨਸਨੀਖੇਜ਼ ਖੁਲਾਸਾ

March 2, 2021
in ਖਬਰਾਂ, ਪੰਜਾਬ
ਗ੍ਰਿਫ਼ਤਾਰ ਗਿਰੋਹ ਦੇ ਮੈਂਬਰਾਂ ਨੇ ਕੀਤਾ ਸਨਸਨੀਖੇਜ਼ ਖੁਲਾਸਾ

ਗ੍ਰਿਫ਼ਤਾਰ ਗਿਰੋਹ ਦੇ ਮੈਂਬਰਾਂ ਨੇ ਕੀਤਾ ਸਨਸਨੀਖੇਜ਼ ਖੁਲਾਸਾ
ਪਟਿਆਲਾ ਜੇਲ੍ਹ ਚ ਬੰਦ ਏ ਕੈਟਾਗਿਰੀ ਦਾ ਗੈਂਗਸਟਰ ਬਣਾ ਰਿਹਾ ਸੀ ਹੋਰ ਗੈਂਗ: ਆਈ ਜੀ ਬਠਿੰਡਾ
ਏ ਕੈਟਾਗਰੀ ਦੇ ਗੈਂਗਸਟਰ ਨੂੰ ਸਾਥੀ ਅਤੇ ਅਸਲੇ ਸਣੇ ਬਠਿੰਡਾ ਪੁਲਸ ਨੇ ਕੀਤਾ ਕਾਬੂ

ਗ੍ਰਿਫ਼ਤਾਰ ਗਿਰੋਹ ਦੇ ਮੈਂਬਰਾਂ ਨੇ ਕੀਤਾ ਸਨਸਨੀਖੇਜ਼ ਖੁਲਾਸਾ

ਬਠਿੰਡਾ 2 ਮਾਰਚ (ਕੁਲਬੀਰ ਬੀਰਾ)-ਬਠਿੰਡਾ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਗਰੋਹ ਦੀ ਪੁੱਛਗਿੱਛ ਤੋਂ ਬਾਅਦ ਮਾਲਵਾ ਇਲਾਕੇ ਵਿੱਚ ਗੈਂਗਸਟਰ ਗਿਰੋਹ ਨੂੰ ਪ੍ਰਮੋਟ ਕਰਨ ਅਤੇ ਨਵਾਂ ਗੈਂਗ ਤਿਆਰ ਕਰਨ ਵਾਲੇ ਪਟਿਆਲਾ ਜੇਲ੍ਹ ਵਿੱਚ ਬੰਦ ਇਹ ਕੈਟਾਗਿਰੀ ਦੇ ਗੈਂਗਸਟਰ ਰੰਮੀ ਮਛਾਣਾ ਅਤੇ ਉਸਦੇ ਇੱਕ ਹੋਰ ਸਾਥੀ ਨੂੰ ਅਸਲੇ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੱਤਰਕਾਰ ਵਾਰਤਾ ਦੌਰਾਨ ਜਾਣਕਾਰੀ ਦਿੰਦਿਆਂ ਆਈਜੀ ਬਠਿੰਡਾ ਜਸਕਰਨ ਸਿੰਘ ਅਤੇ ਐਸਐਸਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਇੱਕ ਤਿੰਨ ਮੈਂਬਰੀ ਗਿਰੋਹ ਨੂੰ ਕਾਬੂ ਕੀਤਾ ਗਿਆ ਸੀ ਜਿਨ੍ਹਾਂ ਕੋਲੋਂ ਅਸਲਾ ਬਰਾਮਦ ਹੋਇਆ ਸੀ ਅਤੇ ਮੁੱਢਲੀ ਪੁੱਛਗਿੱਛ ਦੌਰਾਨ ਉਨ੍ਹਾਂ ਮੰਨਿਆ ਕਿ ਉਨ੍ਹਾਂ ਦਾ ਸਬੰਧ ਪਟਿਆਲਾ ਜੇਲ੍ਹ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਕੱਟ ਰਹੇ ਇਹ ਕੈਟਾਗਰੀ ਦੇ ਗੈਂਗਸਟਰ ਰਮਨਦੀਪ ਸਿੰਘ ਉਰਫ ਰੰਮੀ ਮਛਾਣਾ ਨਾਲ ਹਨ ਜੋ ਕਿ ਜੇਲ ਵਿਚ ਮੋਬਾਇਲ ਰਾਹੀਂ ਨੌਜਵਾਨਾਂ ਨੂੰ ਉਕਸਾ ਕੇ ਇਸ ਏਰੀਏ ਵਿੱਚ ਇੱਕ ਨਵਾਂ ਗੈਂਗ ਤਿਆਰ ਜਿਸ ਤੋਂ ਬਾਅਦ ਬਠਿੰਡਾ ਪੁਲਸ ਨੇ ਰਮਨਦੀਪ ਸਿੰਘ ਰੰਮੀ ਨੂੰ ਪਟਿਆਲਾ ਜੇਲ੍ਹ ਤੋਂ ਪ੍ਰੋਟੈਕਸ਼ਨ ਵਾਰੰਟ ਤੇ ਲਿਆ ਕੇ ਪੁੱਛਗਿੱਛ ਕੀਤੀ ਕਰ ਰਿਹਾ ਹੈ ਜਿਸ ਤੋਂ ਬਾਅਦ ਬਠਿੰਡਾ ਪੁਲਸ ਨੇ ਪਟਿਆਲਾ ਜੇਲ੍ਹ ਤੋਂ ਰਮਨਦੀਪ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਜਿਸ ਤੋਂ ਬਾਅਦ ਉਸਦੀ ਨਿਸ਼ਾਨਦੇਹੀ ਤੇ ਪੁਲੀਸ ਨੇ ਤਿੰਨ ਪਿਸਟਲ ਸਮੇਤ ਚੌਦਾਂ ਜ਼ਿੰਦਾ ਰੌਂਦ ਅਤੇ ਇਕ ਮੋਬਾਇਲ ਬਰਾਮਦ ਕੀਤਾ। ਆਈਜੀ ਨੇ ਦੱਸਿਆ ਕਿ ਰੰਮੀ ਮਛਾਣਾ ਦਾ ਸਬੰਧ ਪਿੰਡ ਕਿੱਲਿਆਂਵਾਲੀ ਜ਼ਿਲ੍ਹਾ ਸਿਰਸਾ ਦੇ ਵਿਅਕਤੀ ਜਗਸੀਰ ਸਿੰਘ ਉਰਫ਼ ਜੱਗਾ ਨਾਲ ਸੀ ਜੋ ਯੂਪੀ ਤੋਂ ਹਥਿਆਰ ਮੰਗਵਾਕੇ ਇਸਦੀ ਮਦਦ ਗੈਂਗ ਬਣਾਉਣ ਵਿਚ ਕਰ ਰਿਹਾ ਸੀ ਤੇ ਉਸ ਨੇ ਕਰੀਬ ਚਾਰ ਲੱਖ ਰੁਪਏ ਦੀ ਰਕਮ ਯੂਪੀ ਵਾਸੀ ਇਕ ਵਿਅਕਤੀ ਦੇ ਬੈਂਕ ਅਕਾਊਂਟ ਵਿਚ ਟਰਾਂਸਫਰ ਕੀਤੀ ਸੀ ਜਿਸ ਕੋਲੋਂ ਚਾਰ ਪਿਸਟਲ ਸਮੇਤ ਸਤਾਰਾਂ ਜ਼ਿੰਦਾ ਰੌਂਦ ਅਤੇ ਇਕ ਸਕੋਰਪੀਓ ਗੱਡੀ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਰਮਨਦੀਪ ਸਿੰਘ ਉਰਫ ਰੰਮੀ ਮਛਾਣਾ ਤੇ ਪਹਿਲਾਂ ਵੀ 34 ਮੁਕੱਦਮੇ ਦਰਜ ਹਨ ਜਿਸ ਵਿੱਚ ਇੱਕ ਮੁਕੱਦਮੇ ਚ ਵੀਹ ਸਾਲ ਦੀ ਸਜ਼ਾ ਕੱਟ ਰਿਹਾ ਹੈ ਅਤੇ ਦੂਜੇ ਦੋਸ਼ੀ ਜਗਸੀਰ ਸਿੰਘ ਤੇ ਕਰੀਬ 23 ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਦੀ ਤਫਤੀਸ਼ ਜਾਰੀ ਹੈ ਅਤੇ ਅੱਗੇ ਜੋ ਵੀ ਹੋਵੇਗਾ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

Most Popular

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

by Ankit
7 days ago
0

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ - ਪਟਿਆਲਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 