<div><img class="alignnone size-medium wp-image-9094 alignleft" src="http://wishavwarta.in/wp-content/uploads/2017/11/LATEST-NEWS-1-300x200.jpg" alt="" width="300" height="200" /></div> <div><b>ਫ਼ਿਰੋਜਪੁਰ</b> ਚ ਸੈਸ਼ਨ ਕੋਰਟ ਵਿੱਚ ਪੇਸ਼ੀ ਭੁਗਤਣ ਆਇਆ ਹਵਾਲਾਤੀ ਦੇ ਫ਼ਰਾਰ ਹੋ ਜਾਣ ਦੀ ਖਬਰ ਹੈ ਜਾਣਕਾਰੀ ਮੁਤਾਬਿਕ ਨਸ਼ੇ ਦੇ ਮਾਮਲੇ 'ਚ ਇੱਕ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ।</div>