• Latest
  • Trending
ਕੈਪਟਨ ਅਮਰਿੰਦਰ ਦੇ ‘ਨੌ ਨੁਕਤੇ’ ਉਨ੍ਹਾਂ ਦੇ ‘ਨੌ ਝੂਠ’ ਬਣ ਚੁੱਕੇ ਹਨ : ਹਰਪਾਲ ਸਿੰਘ ਚੀਮਾ

ਕੈਪਟਨ ਅਮਰਿੰਦਰ ਦੇ ‘ਨੌ ਨੁਕਤੇ’ ਉਨ੍ਹਾਂ ਦੇ ‘ਨੌ ਝੂਠ’ ਬਣ ਚੁੱਕੇ ਹਨ : ਹਰਪਾਲ ਸਿੰਘ ਚੀਮਾ

6 years ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

10 minutes ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

30 minutes ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

48 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

2 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

3 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

5 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

5 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

5 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

6 hours ago
Hindi News
English News
Monday, November 23, 2026
No Result
View All Result
25 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਦੇ ‘ਨੌ ਨੁਕਤੇ’ ਉਨ੍ਹਾਂ ਦੇ ‘ਨੌ ਝੂਠ’ ਬਣ ਚੁੱਕੇ ਹਨ : ਹਰਪਾਲ ਸਿੰਘ ਚੀਮਾ

March 3, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕੈਪਟਨ ਅਮਰਿੰਦਰ ਦੇ ‘ਨੌ ਨੁਕਤੇ’ ਉਨ੍ਹਾਂ ਦੇ ‘ਨੌ ਝੂਠ’ ਬਣ ਚੁੱਕੇ ਹਨ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਮਾਰਚ 2021 ( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਸਰਕਾਰ ਦੀਆਂ ਅਸਫਲਤਾਵਾਂ ਨੂੰ ਉਜਾਗਰ ਕਰਦੇ ਹੋਏ ਕਈ ਮੁੱਦਿਆਂ ਨੂੰ ਵਿਧਾਨ ਸਭਾ ਵਿੱਚ ਚੁੱਕਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਨੂੰ ਚਲਾਉਣ ਵਿੱਚ ਨਾਕਾਮ ਰਹੇ ਹਨ। 2017 ਵਿਧਾਨ ਸਭਾ ਦੀਆਂ ਚੋਣਾਂ ਸਮੇਂ ਕੈਪਟਨ ਅਮਰਿੰਦਰ ਦੇ ‘ਨੌ ਨੁਕਤੇ’ ਹੁਣ ਉਨ੍ਹਾਂ ਦੇ ‘ਨੌ ਝੂਠ’ ਬਣ ਚੁੱਕੇ ਹਨ। ਕੈਪਟਨ ਵੱਲੋਂ ਕੀਤੇ ਸਾਰੇ ਵਾਅਦੇ ਅਜੇ ਤੱਕ ਅਧੂਰੇ ਹਨ ਅਤੇ ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਪ੍ਰੰਤੂ ਕੈਪਟਨ ਅਮਰਿੰਦਰ ਅਜੇ ਵੀ ਇਸ ਵਹਿਮ ਵਿੱਚ ਹਨ ਕਿ ਉਨ੍ਹਾਂ ਆਪਣੇ ਸਾਰੇ ਵਾਦਿਆਂ ਨੂੰ ਪੂਰਾ ਕਰ ਦਿੱਤਾ ਹੈ। ਆਪਣੇ ਸੰਬੋਧਨ ਵਿੱਚ ਚੀਮਾ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਸੱਤਾ ਵਿੱਚ ਆਏ ਸਨ, ਉਦੋਂ ਉਨ੍ਹਾਂ ਕਿਹਾ ਸੀ ਕਿ ਉਹ ਘਟਨਾ ਦੇ ਪੀੜਤਾਂ ਨੂੰ ਨਿਆਂ ਦਿਵਾਉਣਗੇ, ਪ੍ਰੰਤੂ ਐਨੇ ਸਾਲਾਂ ਬਾਅਦ ਵੀ ਉਨ੍ਹਾਂ ਨੂੰ ਨਿਆਂ ਨਹੀਂ ਮਿਲਿਆ।
ਚੀਮਾ ਨੇ ਕਿਹਾ ਕਿ ਬੇਅਦਬੀ ਮਾਮਲੇ ਦੀ ਜਾਂਚ ਨੂੰ ਪਟੜੀ ਤੋਂ ਉਤਾਰਨ ਲਈ ਕਈ ਯਤਨ ਕੀਤੇ ਗਏ, ਜੋ ਇਸ ਤੱਥ ਵੱਲ ਇਸ਼ਾਰਾ ਕਰਦੇ ਹਨ ਕਿ ਕੈਪਟਨ ਅਮਰਿੰਦਰ, ਹੱਤਿਆ ਵਿੱਚ ਸ਼ਾਮਲ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾਲ ਸਬੰਧਤ ਮੁੱਦੇ ਉੱਤੇ ਉਨ੍ਹਾਂ ਕਿਹਾ ਕਿ ਐਸਜੀਪੀਸੀ ਦੀਆਂ ਚੋਣਾਂ 2016 ਤੋਂ ਨਿਲੰਬਤ ਹਨ। ਕੇਂਦਰ ਸਰਕਾਰ ਨੇ ਚੋਣਾਂ ਵਿੱਚ ਦੇਖਣ ਲਈ 8 ਮਹੀਨੇ ਪਹਿਲਾਂ ਇਕ ਨਿਆਇਕ ਆਯੋਗ ਨਿਯੁਕਤੀ ਕੀਤੀ ਸੀ। ਪ੍ਰੰਤੂ ਕੈਪਟਨ ਅਮਰਿੰਦਰ ਨੇ ਅਜੇ ਤੱਕ ਉਨ੍ਹਾਂ ਨੂੰ ਦਫ਼ਤਰ ਨਹੀਂ ਦਿੱਤਾ। ਕੀ ਕੈਪਟਨ ਅਕਾਲੀ ਦਲ ਨਾਲ ਮਿਲੇ ਹੋਏ ਹਨ? ਇਸ ਲਈ ਜਿੰਨਾਂ ਸੰਭਵ ਹੋਵੇ ਚੋਣਾਂ ਵਿੱਚ ਦੇਰੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਰੁਜ਼ਗਾਰ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਦੇ ਹਰ ਘਰ ਵਿੱਚ ਇਕ ਨੌਕਰੀ ਦੇਣਗੇ, ਪ੍ਰੰਤੂ ਹੋਰ ਸਾਰੇ ਵਾਦਿਆਂ ਦੀ ਇਸ ਤਰ੍ਹਾਂ ਇਸ ਵਾਅਦੇ ਨੂੰ ਵੀ ਪੂਰਾ ਨਹੀਂ ਕੀਤਾ ਗਿਆ।
ਚੀਮਾ ਨੇ ਅੱਗੇ ਕਿਹਾ ਕਿ ਨੌਕਰੀ ਦੇ ਮੇਲਿਆਂ ਦੇ ਨਾਤੇ ਕੈਪਟਨ ਨੇ ਨੌਜਵਾਨਾਂ ਨੂੰ ਕੋਈ ਰੁਜ਼ਗਾਰ ਨਹੀਂ ਦਿੱਤਾ, ਸਿਰਫ ਸਰਕਾਰੀ ਪੈਸੇ ਨੂੰ ਬਰਬਾਦ ਕਰਨ ਦਾ ਕੰਮ ਕੀਤਾ। ਇਸ ਤੋਂ ਇਲਾਵਾ, ਸਰਕਾਰੀ ਵਿਭਾਗਾਂ ਦੇ ਪੁਨਰਗਠਨ ਦੇ ਨਾਤੇ ਕੈਪਟਨ ਨੇ ਹਜ਼ਾਰਾਂ ਨੌਕਰੀਆਂ ਨੂੰ ਖਤਮ ਕਰ ਦਿੱਤਾ। ਉਨ੍ਹਾਂ ਪਹਿਲਾਂ ਤੋਂ ਮੌਜੂਦ ਨੌਕਰੀਆਂ ਨੂੰ ਖਤਮ ਕੀਤਾ ਅਤੇ ਪਹਿਲਾਂ ਤੋਂ ਕੰਮ ਕਰਦੇ ਲੋਕਾਂ ਨੂੰ ਸਿਰਫ ਗੁੰਮਰਾਹ ਕੀਤਾ।
ਸਿੱਖਿਆ ਵਿਵਸਥਾ ਉੱਤੇ ਬੋਲਦੇ ਹੋਏ ਚੀਮਾ ਨੇ ਕਿਹਾ ਕਿ ਕੋਈ ਸਰਕਾਰੀ ਵਿਦਿਅਕ ਸੰਸਥਾ ਜੋ ਆਪਣੇ ਖੇਤਰ ਵਿੱਚ ਸਭ ਤੋਂ ਚੰਗੀ ਹੋਈਆ ਕਰਦੀ ਸੀ, ਅੱਜ ਬੰਦ ਹੋਣ ਦੇ ਕਿਨਾਰੇ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ, ਲੁਧਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਅਤੇ ਅੰਮ੍ਰਿਤਸਰ ਯੂਨੀਵਰਸਿਟੀ ਸਭ ਦੀ ਆਰਥਿਕ ਹਾਲਤ ਖਰਾਬ ਹੈ। ਪੰਜਾਬ ਵਿੱਚ ਸਿੱਖਿਆ ਵਿਵਸਥਾ ਬਰਬਾਦ ਹੋਣ ਕਿਨਾਰੇ ਉਤੇ ਹਨ। ਕੈਪਟਨ ਨੇ ਸਰਕਾਰੀ ਸਕੂਲਾਂ ਦੀਆਂ ਕੰਧਾਂ ਨੂੰ ਸਿਰਫ ਰੰਗ ਕੀਤਾ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਹਜ਼ਾਰਾਂ ਸਮਾਰਟ ਸਕੂਲ ਬਣਾਏ। ਸਿਹਤ ਸਹੂਲਤਾਵਾਂ ਦੇ ਮੁੱਦਿਆਂ ਨੂੰ ਚੁੱਕਦੇ ਹੋਏ ਚੀਮਾ ਨੇ ਅੱਗੇ ਕਿਹਾ ਕਿ ਮੇਰੇ ਚੋਣ ਖੇਤਰ ਦਿੜਬਾ ਵਿੱਚ ਕੇਵਲ ਇਕ ਡਾਕਟਰ ਲੋਕਾਂ ਦੇ ਇਲਾਜ ਲਈ ਉਪਲੱਬਧ ਹੈ। ਸਿਰਫ ਮੇਰੇ ਚੋਣ ਖੇਤਰ ਵਿਚ ਹੀ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਇਹ ਹਾਲਤ ਹੈ। ਜਨਤਕ ਸਿਹਤ ਪ੍ਰਬੰਧ ਚਰਮਰਾ ਗਿਆ ਹੈ। ਕੈਪਟਨ ਨੇ ਲੋਕਾਂ ਦੇ ਜੀਵਨ ਨਾਲ ਖਿਲਵਾੜ ਕੀਤਾ ਅਤੇ ਨਿੱਜੀ ਖਿਡਾਰੀਆਂ ਦੇ ਹੱਥਾਂ ਸਿਹਤ ਪ੍ਰਬੰਧ ਨੂੰ ਗਹਿਣੇ ਰੱਖ ਦਿੱਤਾ।
ਖੇਤੀ ਅਤੇ ਕਿਸਾਨਾਂ ਦੇ ਮੁੱਦੇ ਉੱਤੇ ਚੀਮਾ ਨੇ ਕਿਹਾ ਕਿ ਸਰਵ ਪਾਰਟੀ ਮੀਟਿੰਗ ਵਿੱਚ ਕੈਪਟਨ ਨੇ ਇਹ ਫੈਸਲਾ ਕੀਤਾ ਸੀ ਕਿ ਉਹ ਪ੍ਰਧਾਨ ਮੰਤਰੀ ਨੂੰ ਮਿਲਣਗੇ, ਪ੍ਰੰਤ ਉਨ੍ਹਾਂ ਵੱਲੋਂ ਕੋਈ ਯਤਨ ਨਹੀਂ ਕੀਤਾ ਗਿਆ। ਅਸਲ ਵਿੱਚ ਕੈਪਟਨ ਗ੍ਰਹਿ ਮੰਤਰੀ ਨੂੰ ਮਿਲੇ ਅਤੇ ਕਿਸਾਨਾਂ ਦੇ ਮੁੱਦੇ ਉਤੇ ਚਰਚਾ ਕਰਨ ਦੀ ਬਜਾਏ ਉਨ੍ਹਾਂ ਆਪਣੇ ਬੇਟੇ ਦੇ ਮਾਮਲੇ ਉਤੇ ਚਰਚਾ ਕੀਤੀ ਅਤੇ ‘ਪੁੱਤਰ ਮੋਹ’ ਵਿਚ ਗ੍ਰਹਿ ਮੰਤਰੀ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ। ਉਨ੍ਹਾਂ ਕਿਸਾਨ ਅੰਦੋਲਨ ਨੂੰ ਵੀ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ। ਉਹ ਕੇਂਦਰ ਦੇ ਹਾਈ ਪਾਵਰ ਕਮੇਟੀ ਵਿੱਚ ਉਨ੍ਹਾਂ ਬਿੱਲਾਂ ਦਾ ਵਿਰੋਧ ਨਹੀਂ ਕੀਤਾ। ਕੈਪਟਨ ਅਮਰਿੰਦਰ ਖੁਦ ਚਾਹੁੰਦੇ ਹਨ ਕਿ ਵੱਡੇ ਵੱਡੇ ਕਾਰਪੋਰੇਟ ਲੋਕ ਆਏ ਅਤੇ ਸਾਡੇ ਕਿਸਾਨਾਂ ਦਾ ਜੀਵਨ ਬਰਬਾਦ ਕਰ ਦਿੱਤਾ। ਮਾਫੀਆ ਦੇ ਮੁੱਦੇ ਉੱਤੇ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਵਾਅਦਾ ਕੀਤਾ ਸੀ ਕਿ ਉਹ ਚਾਰ ਹਫਤਿਆਂ ਵਿੱਚ ਸੂਬੇ ਵਿਚੋਂ ਮਾਫੀਆ ਨੂੰ ਖਤਮ ਕਰ ਦੇਣਗੇ,ਪ੍ਰੰਤੂ ਅੱਜ ਚਾਰ ਸਾਲ ਹੋ ਗੲ ਹਨ, ਮਾਫੀਆ ਹੁਣ ਵੀ ਸਰਗਰਮ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਇਕ ਸਰਪੰਚ ਨੂੰ ਨਸ਼ੀਲੀਆਂ ਦਵਾਈਆਂ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਅਤੇ ਉਸਦੀ ਫੋਟੋ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਨਾਲ ਸਾਹਮਣੇ ਆਈ ਸੀ। ਇਸ ਤੋਂ ਸਪੱਸ਼ਟ ਹੋ ਗਿਆ ਸੀ ਕਿ ਮਾਫੀਆ ਦਾ ਲਿੰਕ ਕੈਪਟਨ ਤੱਕ ਹਨ।
ਚੀਮਾ ਨੇ ਕਿਹਾ ਕਿ ਪਿਛਲੇ ਸਾਲ ਨਕਲੀ ਸ਼ਰਾਬ ਪੀਣ ਨਾਲ 400 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ, ਪ੍ਰੰਤੂ ਇਸ ਵਪਾਰ ਵਿੱਚ ਸ਼ਾਮਲ ਹੋਣ ਵਾਲੇ ਵੱਡੇ ਨਾਮਾਂ ਖਿਲਾਫ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਖੁਦ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਕਈ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਦਾ ਚੱਲਣ ਦਾ ਧੰਦਾ ਸਾਹਮਣੇ ਆਇਆ ਹੈ। ਕੀ ਕੈਪਟਨ ਅਮਰਿੰਦਰ ਇੰਨੇ ਕਮਜੋਰ ਹਨ ਕਿ ਉਹ ਆਪਣੇ ਜ਼ਿਲ੍ਹੇ ਵਿਚ ਸ਼ਰਾਬ ਬਣਾਉਣ ਵਾਲੇ ਲੋਕਾਂ ਉਤੇ ਕਾਰਵਾਈ ਨਹੀਂ ਕਰ ਸਕਦੇ? ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੇ ਜ਼ਿਲ੍ਹੇ ਵਿੱਚ ਨਜਾਇਜ਼ ਸ਼ਰਾਬ ਉਤੇ ਕੰਟਰੋਲ ਨਹੀਂ ਕਰ ਸਕਦੇ ਤਾਂ ਫਿਰ ਅਸੀਂ ਉਨ੍ਹਾਂ ਤੋਂ ਸੂਬੇ ਦੇ ਪ੍ਰਬੰਧਨ ਦੀ ਉਮੀਦ ਕਿਵੇਂ ਕਰ ਸਕਦ ਹਾਂ?
ਪੋਸਟ ਮੈਟ੍ਰਿਕ ਵਜੀਫੇ ਨਾਲ ਸਬੰਧਤ ਮੁੱਦੇ ਨੂੰ ਚੁੱਕਦੇ ਹੋਏ ਚੀਮਾ ਨੇ ਕਿਹਾ ਕਿ ਗਰੀਬ ਵਿਦਿਆਰਥੀਆਂ ਦੇ ਵਜੀਫੇ ਦਾ ਹੁਣ ਤੱਕ ਵੰਡ ਨਹ ਕੀਤੀ ਗਈ। ਇਸ ਕਾਰਨ ਕਈ ਕਾਲਜ ਬੰਦ ਹੋਣ ਕਿਨਾਰੇ ਹਨ ਅਤੇ ਵਿਦਿਆਰਥੀ ਆਪਣੀ ਡਿਗਰੀਆਂ ਨਹੀਂ ਮਿਲੀਆਂ। ਪ੍ਰੰਤੂ ਕੈਪਟਨ ਆਪਣੇ ਫਾਰਮ ਹਾਊਸ ਵਿੱਚ ਆਨੰਦ ਲੈ ਰਹੇ ਹਨ। ਉਨ੍ਹਾਂ ਨੂੰ ਦਲਿਤ ਵਿਦਿਆਰਥੀਆਂ ਦੀ ਕੋਈ ਪ੍ਰਵਾਹ ਨਹੀਂ ਹੈ। ਕੈਪਟਨ ਦੇ ਮੰਤਰੀ ਸਿੱਧੇ ਤੌਰ ਉਤੇ ਵਜੀਫਾ ਫੰਡ ਵਿੱਚ ਘਪਲੇ ਵਿੱਚ ਸ਼ਾਮਲ ਸਨ। ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਗਰੀਬ ਦਲਿਤ ਵਿਦਿਆਰਥੀ ਪੜ੍ਹਾਈ ਦੇ ਪੈਸੇ ਉਨ੍ਹਾਂ ਦੇ ਭ੍ਰਿਸ਼ਟ ਮੰਤਰੀ ਖਾ ਗਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

Most Popular

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ

by Ranjit Singh
3 weeks ago
0

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ - ਕਾਂਸੀ ਤਗਮੇ ਲਈ ਮਲੇਸ਼ੀਆ ਅਤੇ ਦੱਖਣੀ ਕੋਰੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 