• Latest
  • Trending
15 ਮਾਰਚ ਨੂੰ ਪੰਜਾਬ ਦੀਆਂ 117 ਵਿਧਾਨ ਸਭਾਵਾਂ ਮੋਟਰ ਸਾਇਕਲ ਰੈਲੀਆਂ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

15 ਮਾਰਚ ਨੂੰ ਪੰਜਾਬ ਦੀਆਂ 117 ਵਿਧਾਨ ਸਭਾਵਾਂ ਮੋਟਰ ਸਾਇਕਲ ਰੈਲੀਆਂ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

6 years ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

24 minutes ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

44 minutes ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

3 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

3 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

5 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

5 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

5 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

6 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

6 hours ago
Hindi News
English News
Monday, November 23, 2026
No Result
View All Result
25 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

15 ਮਾਰਚ ਨੂੰ ਪੰਜਾਬ ਦੀਆਂ 117 ਵਿਧਾਨ ਸਭਾਵਾਂ ਮੋਟਰ ਸਾਇਕਲ ਰੈਲੀਆਂ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

March 4, 2021
in ਖਬਰਾਂ, ਪੰਜਾਬ
15 ਮਾਰਚ ਨੂੰ ਪੰਜਾਬ ਦੀਆਂ 117 ਵਿਧਾਨ ਸਭਾਵਾਂ ਮੋਟਰ ਸਾਇਕਲ ਰੈਲੀਆਂ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

15 ਮਾਰਚ ਨੂੰ ਪੰਜਾਬ ਦੀਆਂ 117 ਵਿਧਾਨ ਸਭਾਵਾਂ ਮੋਟਰ ਸਾਇਕਲ ਰੈਲੀਆਂ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ ‘ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ – ਬੈਨੀਵਾਲ

ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ੍ਰੈਲ ਕੀਤੀ

15 ਮਾਰਚ ਨੂੰ ਪੰਜਾਬ ਦੀਆਂ 117 ਵਿਧਾਨ ਸਭਾਵਾਂ ਮੋਟਰ ਸਾਇਕਲ ਰੈਲੀਆਂ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

ਜਲੰਧਰ, 4 ਮਾਰਚ (ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਅਹਿਮ ਮੀਟਿੰਗ ਪਾਰਟੀ ਦਫ਼ਤਰ ਜਲੰਧਰ ਵਿਖੇ ਹੋਈ ਜਿਸ ਵਿੱਚ ਬਸਪਾ ਪੰਜਾਬ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਮੁੱਖ ਮਹਿਮਾਨ ਅਤੇ ਪ੍ਰਧਾਨਗੀ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕੀਤੀ। ਸ੍ਰੀ ਬੈਨੀਵਾਲ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਤੇ ਬੋਲਦਿਆਂ ਕਿਹਾ ਕਿ ਬੇਗਮਪੁਰਾ ਪਾਤਸਾਹੀ ਬਣਾਓ ਵਿਸ਼ਾਲ ਰੈਲੀ ਕੋਵਿਡ ਮਹਾਮਾਰੀ ਦੀਆਂ ਸਰਕਾਰੀ ਹਦਾਇਤਾਂ ਦੇ ਮੱਦੇਨਜ਼ਰ 14 ਮਾਰਚ ਤੋਂ ਬਦਲਕੇ 2 ਅਪ੍ਰੈਲ ਕਰ ਦਿੱਤੀ ਗਈ ਹੈ। ਇਸ ਮੌਕੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੈਲੀ ਦਾ ਨਾਮ ‘ ਬੇਗਮਪੁਰਾ ਪਾਤਸ਼ਾਹੀ ਬਣਾਓ ਰੈਲੀ’ ਤੇ ਸਥਾਨ ਖੁਆਸਪੁਰਾ ਰੋਪੜ ਹੀ ਹੋਵੇਗਾ। ਇਸ ਰੈਲੀ ਵਿੱਚ ਪੂਰੇ ਪੰਜਾਬ ਦੇ ਲੋਕਾਂ ਦੀ ਸ਼ਮੂਲੀਅਤ ਹੋਵੇਗੀ। ਇਸਦੇ ਨਾਲ ਓਹਨਾ ਐਲਾਨ ਕੀਤਾ ਕਿ ਸਾਹਿਬ ਕਾਂਸ਼ੀਰਾਮ ਜੀ ਦੇ ਜਨਮਦਿਨ ਨੂੰ ਸਮਰਪਿਤ 15 ਮਾਰਚ ਨੂੰ ਪੰਜਾਬ ਦੀ ਹਰ ਵਿਧਾਨ ਸਭਾ ਵਿੱਚ ਮੋਟਰਸਾਈਕਲਾਂ ਦੇ ਕਾਫਲੇ ਨਾਲ ‘ਹਾਥੀ ਯਾਤਰਾਵਾਂ ‘ ਹੋਣਗੀਆ ਜੋਕਿ ਪੰਜਾਬ ਦੇ ਵੱਖ ਵੱਖ ਪਿੰਡਾਂ ਤੇ ਸ਼ਹਿਰਾਂ ਨੂੰ ਕਵਰ ਕਰਨਗੀਆ। ਜਿਸਦਾ ਮੁੱਖ ਮੰਤਵ ਸਰਕਾਰਾਂ ਵਲੋਂ ਲਿਆਂਦੇ ਲੋਕ ਵਿਰੋਧੀ ਕਾਲੇ ਕਨੂੰਨਾਂ ਨੂੰ ਰੱਦ ਕਰਾਉਣ, ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਖਾਲੀ ਅਸਾਮੀਆਂ ਭਰਨ, ਬੇਰੋਜ਼ਗਾਰੀ ਦੂਰ ਕਰਨ, ਘਰ ਘਰ ਨੌਕਰੀ, ਮੰਡਲ ਕਮਿਸ਼ਨ ਰਿਪੋਰਟ ਲਾਗੂ ਕਰਨ ਲਈ, ਬੁਢਾਪਾ ਪੈਨਸ਼ਨ 2500 ਰੁਪਏ, ਸਿੱਖ ਸੰਘਰਸ਼ ਕਾਲ ਦੇ ਵਾਧੂ ਸਮਾਂ ਕੈਦ ਕੱਟ ਚੁਕੇ ਕੈਦੀਆਂ ਦੀ ਰਿਹਾਈ,, ਗ਼ਰੀਬਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ, ਗਰੀਬਾਂ ਦੇ 50 ਹਜ਼ਾਰ ਤੱਕ ਦੇ ਕਰਜ਼ੇ ਮਾਫੀ, ਮੁਲਾਜਮਾਂ ਲਈ 6ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਲਈ, ਸਿਖਿਆ ਮੰਤਰੀ ਦੀ ਕੋਠੀ ਅੱਗੇ ਬੈਠੇ ਅਧਿਆਪਕ ਦੀਆਂ ਮੰਗਾ, ਮੁਲਾਜ਼ਮਾਂ ਦਾ ਮਹਿੰਗਾਈ ਭੱਤਾ, ਪੈਟਰੋਲ ਡੀਜ਼ਲ ਤੇ ਬੇਤਹਾਸ਼ਾ ਰਾਜ ਟੈਕਸ , ਵੱਧਦੀ ਮਹਿੰਗਾਈ ਆਦਿ ਉਹ ਮੁੱਦੇ ਹੋਣਗੇ ਜੋ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਸ਼ਾਮਿਲ ਸਨ ਅਤੇ ਕਾਂਗਰਸ ਦਾ ਝੂਠ ਲੋਕਾਂ ਵਿਚ ਨੰਗਾ ਕੀਤਾ ਜਾਵੇਗਾ। ਇਹ ਸਾਰੇ ਮੁੱਦਿਆਂ ਨੂੰ ਲੈਕੇ ਬਸਪਾ ਵਲੋਂ ਪੰਜਾਬ ਦੀ 117 ਵਿਧਾਨ ਸਭਾਵਾਂ ਵਿੱਚ ਮੋਟਰ ਸਾਈਕਲ ਯਾਤਰਾ ਕਰਕੇ ਕਾਂਗਰਸ ਭਜਾਓ, ਪੰਜਾਬ ਬਚਾਓ ਦੀ ਗੱਲ ਆਮ ਲੋਕਾਂ ਤਕ ਪੁੱਜਦੀ ਕਰਕੇ ਪੰਜਾਬ ਜਗਾਓਣ ਦੀ ਮੁਹਿੰਮ ਵਿੱਢੀ ਜਾਵੇਗੀ। ਓਹਨਾ ਕਿਹਾ ਕਿ ਪੰਜਾਬੀਆਂ ਦੇ ਦੁੱਖ ਕੱਟਣ ਲਈ ਪਹਿਲਾਂ ਪੰਜਾਬੀਆਂ ਨੂੰ ਪਾਤਸ਼ਾਹੀ ਬਣਾਉਣੀ ਪਵੇਗੀ, ਜੇ ਪਾਤਸ਼ਾਹੀ ਬਣੀ ਫਿਰ ਬੇਗਮਪੁਰਾ ਵਸੇਗਾ, ਜਿਸ ਵਿਚ ਗ਼ਰੀਬਾਂ ਮਜ਼ਲੂਮਾਂ ਦੇ ਦੁੱਖ ਦੂਰ ਕਿਤੇ ਜਾਣਗੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਸ ਹਰਜੀਤ ਸਿੰਘ ਲੌਂਗੀਆਂ, ਸਾਬਕਾ ਪ੍ਰਧਾਨ ਸ਼੍ਰੀ ਰਸ਼ਪਾਲ ਰਾਜੂ ਅਤੇ ਸ਼੍ਰੀ ਗੁਰਲਾਲ ਸੈਲਾ, ਰਾਜਾ ਰਾਜਿੰਦਰ ਸਿੰਘ ਨਨਹੇੜੀਆਂ, ਸਵਿੰਦਰ ਸਿੰਘ ਛਜਲਵੰਡੀ, ਬਲਦੇਵ ਮਹਿਰਾ, ਮਨਜੀਤ ਸਿੰਘ ਅਟਵਾਲ, ਲਾਲ ਸਿੰਘ ਸੁਲਹਾਣੀ, ਬਲਵਿੰਦਰ ਕੁਮਾਰ, ਬਲਜੀਤ ਸਿੰਘ ਭਾਰਾਪੁਰ, ਗੁਰਮੇਲ ਚੁਮਬਰ, ਰਮੇਸ਼ ਕੌਲ, ਜੋਗਾ ਸਿੰਘ ਪਨੋਦੀਆਂ, ਰਾਜਿੰਦਰ ਸਿੰਘ ਰੀਹਲ, ਗੁਰਮੇਲ ਸਿੰਘ ਜੀ ਕੇ, ਹਰਭਜਨ ਸਿੰਘ ਬਜਹੇੜੀ, ਰਾਜੇਸ਼ ਕੁਮਾਰ, ਸੰਤ ਰਾਮ ਮੱਲੀਆਂ, ਚਮਕੌਰ ਸਿੰਘ ਵੀਰ, ਕੁਲਦੀਪ ਸਿੰਘ ਸਰਦੂਲਗੜ੍ਹ, ਐਡਵੋਕੇਟ ਵਿਜੈ ਬੱਧਣ, ਐਡਵੋਕੇਟ ਰਣਜੀਤ ਕੁਮਾਰ, ਦਰਸ਼ਨ ਸਿੰਘ ਝਲੂਰ, ਡਾ ਜਸਪ੍ਰੀਤ ਸਿੰਘ, ਸੋਢੀ ਬਿਕਰਮ ਸਿੰਘ, ਪਰਮਜੀਤ ਮੱਲ, ਇੰਜ: ਮਹਿੰਦਰ ਸਿੰਘ ਸੰਧਰ, ਅਮ੍ਰਿਤਪਾਲ ਭੋਸਲੇ, ਸਵਰਨ ਸਿੰਘ ਕਲਿਆਣ, ਮਨਿੰਦਰ ਸ਼ੇਰਪੁਰੀ, ਪ੍ਰਵੀਨ ਬੰਗਾ, ਸੁਖਦੇਵ ਸਿੰਘ ਭਰੋਵਾਲ, ਤਰਸੇਮ ਥਾਪਰ, ਆਤਮਾ ਸਿੰਘ, ਅਵਤਾਰ ਕ੍ਰਿਸ਼ਨ, ਪਲਵਿੰਦਰ ਬਿਕਾ, ਜੀਤ ਰਾਮ ਬਸਰਾ, ਅਮਰੀਕ ਸਿੰਘ ਕਾਲਾ, ਵਿਜੈ ਯਾਦਵ, ਹਰਿੰਦਰ ਸੀਤਲ, ਧਰਮ ਪਾਲ ਭਗਤ, ਸੁਰਿੰਦਰ ਪਾਲ ਸਹੋੜਾ, ਗੁਰਦੀਪ ਸਿੰਘ ਮਾਖਾ ਆਦਿ ਸ਼ਾਮਿਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

Most Popular

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
19 hours ago
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 