• Latest
  • Trending
ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲਾਂ ਦੇ ਰਿਕਾਰਡ ਚ ਫਰਜ਼ੀਵੜੇ ਦੀ ਜਾਂਚ ਲਈ ਵਿਜੀਲੈਂਸ ਬਿਊਰੋ ਵੱਲੋਂ ਇਨਕੁਆਰੀ ਦਰਜ : ਬੀ.ਕੇ. ਉੱਪਲ

ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲਾਂ ਦੇ ਰਿਕਾਰਡ ਚ ਫਰਜ਼ੀਵੜੇ ਦੀ ਜਾਂਚ ਲਈ ਵਿਜੀਲੈਂਸ ਬਿਊਰੋ ਵੱਲੋਂ ਇਨਕੁਆਰੀ ਦਰਜ : ਬੀ.ਕੇ. ਉੱਪਲ

6 years ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

10 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

25 minutes ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

60 minutes ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

1 hour ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

3 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

4 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

4 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

5 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

6 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

6 hours ago
Hindi News
English News
Monday, November 23, 2026
No Result
View All Result
26 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲਾਂ ਦੇ ਰਿਕਾਰਡ ਚ ਫਰਜ਼ੀਵੜੇ ਦੀ ਜਾਂਚ ਲਈ ਵਿਜੀਲੈਂਸ ਬਿਊਰੋ ਵੱਲੋਂ ਇਨਕੁਆਰੀ ਦਰਜ : ਬੀ.ਕੇ. ਉੱਪਲ

March 4, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲਾਂ ਦੇ ਰਿਕਾਰਡ ਚ ਫਰਜ਼ੀਵੜੇ ਦੀ ਜਾਂਚ ਲਈ ਵਿਜੀਲੈਂਸ ਬਿਊਰੋ ਵੱਲੋਂ ਇਨਕੁਆਰੀ ਦਰਜ : ਬੀ.ਕੇ. ਉੱਪਲ

ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲਾਂ ਦੇ ਰਿਕਾਰਡ ਚ ਫਰਜ਼ੀਵੜੇ ਦੀ ਜਾਂਚ ਲਈ ਵਿਜੀਲੈਂਸ ਬਿਊਰੋ ਵੱਲੋਂ ਇਨਕੁਆਰੀ ਦਰਜ : ਬੀ.ਕੇ. ਉੱਪਲ
ਜਾਂਚ ਕਰਨ ਦੀ ਜਿੰਮੇਵਾਰੀ ਐਸਐਸਪੀ ਵਿਜੀਲੈਂਸ ਅੰਮਿ੍ਰਤਸਰ ਨੂੰ ਸੌਂਪੀ

ਚੰਡੀਗੜ 4 ਮਾਰਚ (ਵਿਸ਼ਵ ਵਾਰਤਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਪੁਖਤਾ ਸਬੂਤਾਂ ਦੇ ਆਧਾਰ ਤੇ ਰਾਜ ਵਿਚ ਖਾਣ ਪੀਣ ਵਾਲੀਆਂ ਵਸਤਾਂ ਦੇ ਮਿਆਰ ਨੂੰ ਚੈੱਕ ਕਰਨ ਲਈ ਭਰੇ ਜਾਂਦੇ ਨਮੂਨਿਆਂ ਦੀ ਪਰਖ ਅਤੇ ਉਨਾਂ ਦਾ ਰਿਕਾਰਡ ਰੱਖਣ ਵਿੱਚ ਕੁਤਾਹੀ ਵਰਤਣ ਵਿਰੁੱਧ ਵਿਜੀਲੈਂਸ ਇੰਕੁਆਰੀ ਦਰਜ ਕੀਤੀ ਗਈ ਹੈ ਤਾਂ ਜੋ ਇਸ ਸਬੰਧੀ ਹੋ ਰਹੇ ਫਰਜ਼ੀਵਾੜੇ ਦਾ ਪਰਦਾਫਾਸ਼ ਕੀਤਾ ਜਾ ਸਕੇ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਤੇ ਡੀਜੀਪੀ ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਸਿਹਤ ਅਤੇ ਖੁਰਾਕ ਵਿਭਾਗ ਵੱਲੋਂ ਰਾਜ ਵਿੱਚ ਖਾਣ ਵਾਲੀਆਂ ਪੀਣ ਵਾਲੀਆਂ ਵਸਤਾਂ ਦੀ ਮਿਲਾਵਟ ਵਿਰੁੱਧ ਚੈਕਿੰਗ ਉਪਰੰਤ ਸਟੇਟ ਫੂਡ ਐਂਡ ਕੈਮੀਮਲ ਲੈਬੋਰਟਰੀ ਖਰੜ ਚੋਂ ਪੜਤਾਲ ਕਰਵਾਈ ਜਾਂਦੀ ਹੈ ਪਰ ਇਕ ਮੁੱਢਲੀ ਪੜਤਾਲ ਤੋਂ ਇਹ ਸਾਹਮਣੇ ਆਇਆ ਹੈ ਕਿ ਖੁਰਾਕੀ ਵਸਤਾਂ ਦੇ ਲਏ ਜਾਂਦੇ ਸਾਰੇ ਨਮੂਨੇ ਅੱਗੇ ਲੈਬਾਰਟਰੀ ਵਿੱਚ ਪਰਖ ਲਈ ਨਹੀਂ ਭੇਜੇ ਜਾਂਦੇ ਕਿਉਂਕਿ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਬੰਧਤ ਦੁਕਾਨਦਾਰਾਂ ਜਾਂ ਹੋਟਲ ਮਾਲਕਾਂ ਨਾਲ ਮਿਲੀਭੁਗਤ ਕਰਕੇ ਮਾਮਲਾ ਦਬਾ ਦਿੱਤਾ ਜਾਂਦਾ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਧਿਆਨ ਵਿੱਚ ਰਖਦੇ ਹੋਏ ਖਾਣ-ਪੀਣ ਦੀਆਂ ਵਸਤਾਂ ਦੇ ਮਿਆਰ ਨੂੰ ਸਹੀ ਰੱਖਣ ਲਈ ਸਿਹਤ ਵਿਭਾਗ ਅਤੇ ਖੁਰਾਕ ਸਪਲਾਈ ਵਿਭਾਗ ਪੰਜਾਬ ਨੂੰ ਸਮੇਂ-ਸਮੇਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਜਿਸ ਕਰਕੇ ਇੰਨਾਂ ਵਿਭਾਗਾਂ ਵੱਲੋਂ ਸਮੇਂ-ਸਮੇਂ ਪਰ ਵੱਖ-ਵੱਖ ਡੇਅਰੀਆਂ, ਮਠਿਆਈ ਦੀਆਂ ਦੁਕਾਨਾਂ, ਹੋਟਲਾਂ ਅਤੇ ਹੋਰ ਦੁਕਾਨਾਂ ਦੀ ਚੈਕਿੰਗ ਕਰਕੇ ਖਾਣ ਪੀਣ ਵਾਲੇ ਸਮਾਨ ਦੇ ਨਮੂਨੇ ਭਰੇ ਜਾਂਦੇ ਹਨ ਅਤੇ ਸਹਾਇਕ ਕਮਿਸਨਰ, ਫੂਡ ਸੇਫਟੀ ਦਫਤਰ ਭੇਜਕੇ ਇੰਨਾਂ ਸੈਪਲਾਂ ਨੂੰ ਐਨਾਲਾਈਜ਼ ਕਰਨ ਲਈ ਖਰੜ ਦੀ ਲੈਬੋਰਟਰੀ ਭੇਜਿਆ ਜਾਂਦਾ ਹੈ।
ਉਨਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਮੁੱਢਲੀ ਜਾਂਚ ਦੌਰਾਨ ਪਤਾ ਲਗਾ ਹੈ ਕਿ ਸਿਹਤ ਵਿਭਾਗ ਜੋ ਖਾਣ-ਪੀਣ ਵਾਲੇ ਸਮਾਨ ਦੇ ਸੈਂਪਲ ਲੈਂਦਾ ਹੈ, ਉਨਾਂ ਸਾਰੇ ਸੈਪਲਾਂ ਵਿੱਚੋਂ ਜਿੰਨਾਂ ਦੁਕਾਨਾਂ/ਰੈਸਟੋਰੈਂਟਾਂ ਦੇ ਮਾਲਕਾਂ ਨਾਲ ਮਾਮਲਾ ਸੈਟ ਹੋ ਜਾਂਦਾ ਹੈ ਉਨਾਂ ਦੇ ਸੈਂਪਲਾਂ ਨੂੰ ਐਨਾਲਾਈਜ ਕਰਨ ਲਈ ਲੈਬੋਰਟਰੀ ਵਿੱਚ ਨਹੀਂ ਭੇਜਿਆ ਜਾਂਦਾ।
ਸ੍ਰੀ ਉਪਲ ਨੇ ਦੱਸਿਆ ਕਿ ਇਸ ਮਾਮਲੇ ਦਾ ਪਤਾ ਲਗਾਉਣ ਲਈ ਵਿਜੀਲੈਂਸ ਬਿਊਰੋ ਦੀ ਮੈਡੀਕਲ ਟੀਮ ਵੱਲੋਂ ਸਾਲ 2018-19 ਦਾ ਸਹਾਇਕ ਕਮਿਸਨਰ ਫੂਡ ਸੇਫਟੀ ਅੰਮਿ੍ਰਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਵੱਲੋਂ ਪ੍ਰਾਪਤ ਕੀਤੇ ਸੈਂਪਲਾਂ ਦਾ ਰਿਕਾਰਡ ਅਤੇ ਸਟੇਟ ਫੂਡ ਐਂਡ ਕੈਮੀਕਲ ਲੈਬੋਰਟਰੀ ਖਰੜ ਦਾ ਰਿਕਾਰਡ ਹਾਸਲ ਕਰਕੇ ਮਿਲਾਨ ਕਰਨ ਮੌਕੇ ਕਾਫੀ ਅੰਤਰ ਪਾਇਆ ਗਿਆ। ਸਾਲ 2018 ਵਿੱਚ ਅੰਮਿ੍ਰਤਸਰ ਵੱਲੋਂ ਕੁੱਲ 1115 ਸੈਂਪਲ ਭੇਜੇ ਗਏ ਅਤੇ ਖਰੜ ਲੈਬੋਰਟਰੀ ਵਿੱਚ 1113 ਸੈਂਪਲ ਪ੍ਰਾਪਤ ਹੋਣ ਦਰਸਾਏ ਗਏ। ਇਨਾਂ ਵਿੱਚੋਂ ਖਰੜ ਲੈਬੋਰਟਰੀ ਦੇ ਰਿਪੋਰਟ ਅਨੁਸਾਰ 851 ਸੈਂਪਲ ਫੇਲ ਹੋਏ ਜਦ ਕਿ ਅੰਮਿ੍ਰਤਸਰ ਦੀ ਰਿਪੋਰਟ ਅਨੁਸਾਰ ਇਹ ਗਿਣਤੀ 497 ਹੈ। ਇਸੇ ਤਰਾਂ 2019 ਵਿੱਚ ਅੰਮਿ੍ਰਤਸਰ ਵੱਲੋਂ 599 ਸੈਂਪਲ ਭੇਜੇ ਗਏ ਜਦਕਿ ਖਰੜ ਲੈਬੋਰਟਰੀ ਵੱਲੋਂ 597 ਦਿਖਾਏ ਗਏ ਹਨ। ਇਹਨਾਂ ਵਿੱਚੋਂ ਖਰੜ ਲੈਬੋਰਟਰੀ ਵੱਲੋਂ 217 ਸੈਂਪਲ ਫੇਲ ਦਰਸਾਏ ਗਏ ਜਦ ਕਿ ਅੰਮਿ੍ਰਤਸਰ ਦੀ ਰਿਪੋਰਟ ਵਿੱਚ ਇਹ ਅੰਕੜਾ 172 ਦਰਸਾਇਆ ਗਿਆ ਹੈ।
ਵਿਜੀਲੈਂਸ ਬਿਓਰੋ ਦੇ ਮੁਖੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਰਿਕਾਰਡ ਵਾਚਣ ਤੇ ਇਹ ਵੀ ਪਾਇਆ ਗਿਆ ਕਿ ਫੂਡ ਸੈਂਪਲਾਂ ਸਬੰਧੀ ਰਿਕਾਰਡ ਨੂੰ ਸਹੀ ਤਰੀਕੇ ਨਾਲ ਮੇਨਟੇਨ ਨਹੀਂ ਕੀਤਾ ਗਿਆ। ਫੂਡ ਸੈਂਪਲਾਂ ਨੂੰ ਸੀਲ ਕਰਨ ਲਈ ਜੋ ਸਲਿਪਾਂ ਦਿੱਤੀਆਂ ਜਾਂਦੀਆਂ ਹਨ ਉਨਾਂ ਨੂੰ ਪ੍ਰਾਪਤ ਕਰਨ ਵਾਲਾ ਫੂਡ ਸਪਲਾਈ ਅਫਸਰ ਹੋਰ ਹੈ ਅਤੇ ਮਠਿਆਈ ਅਤੇ ਰੈਸਟੋਰੈਟਾਂ ਦੇ ਸੈਂਪਲ ਪ੍ਰਾਪਤ ਕਰਨ ਵਾਲਾ ਫੂਡ ਸਪਲਾਈ ਅਫਸਰ ਹੋਰ ਹੈ। ਇਸ ਤੋਂ ਇਲਾਵਾ ਕੁਝ ਫੂਡ ਸੈਂਪਲਾਂ ਨੂੰ ਸੀਲ ਕਰਨ ਵਾਲੀਆਂ ਸਲਿਪਾਂ ਫੂਡ ਸਪਲਾਈ ਵਿਭਾਗ ਦੇ ਡਰਾਈਵਰਾਂ, ਦਰਜ-4 ਕਰਮਚਾਰੀਆਂ ਜਾਂ ਕਲਰਕਾਂ ਨੂੰ ਵੀ ਜਾਰੀ ਕੀਤੀਆਂ ਗਈਆਂ ਹਨ ਜਦ ਕਿ ਨਿਯਮਾਂ ਅਨੁਸਾਰ ਇਨਾਂ ਨੂੰ ਜਾਰੀ ਨਹੀਂ ਕੀਤੀਆਂ ਜਾ ਸਕਦੀਆਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

Most Popular

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
2 weeks ago
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 