• Latest
  • Trending
ਪੰਜਾਬ ਪੁਲਿਸ ਨੇ ਲੁਧਿਆਣਾ ਦੇ ਅੰਤਰ-ਰਾਜੀ ਸੈਕਸ ਰੈਕਟ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਲੁਧਿਆਣਾ ਦੇ ਅੰਤਰ-ਰਾਜੀ ਸੈਕਸ ਰੈਕਟ ਦਾ ਕੀਤਾ ਪਰਦਾਫਾਸ਼

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 minutes ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

18 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

33 minutes ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

1 hour ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

1 hour ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

3 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

4 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

4 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

6 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

6 hours ago
Hindi News
English News
Monday, November 23, 2026
No Result
View All Result
26 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਲੁਧਿਆਣਾ ਦੇ ਅੰਤਰ-ਰਾਜੀ ਸੈਕਸ ਰੈਕਟ ਦਾ ਕੀਤਾ ਪਰਦਾਫਾਸ਼

March 6, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਪੁਲਿਸ ਨੇ ਲੁਧਿਆਣਾ ਦੇ ਅੰਤਰ-ਰਾਜੀ ਸੈਕਸ ਰੈਕਟ ਦਾ ਕੀਤਾ ਪਰਦਾਫਾਸ਼
ਪੰਜਾਬ ਪੁਲਿਸ ਨੇ ਲੁਧਿਆਣਾ ਦੇ ਅੰਤਰ-ਰਾਜੀ ਸੈਕਸ ਰੈਕਟ ਦਾ ਕੀਤਾ ਪਰਦਾਫਾਸ਼
ਗਿਰੋਹ ਦੀ ਮੁੱਖ ਔਰਤ ਸਮੇਤ 10 ਕੁੜੀਆਂ ਗਿ੍ਰਫਤਾਰ
ਕੋਵਿਡ ਦੌਰਾਨ ਲੋੜਵੰਦ ਜਵਾਨ ਲੜਕੀਆਂ ਨੂੰ ਵਰਗਲ਼ਾਕੇ ਜ਼ਬਰਨ ਦੇਹ-ਵਪਾਰ ਵਿੱਚ ਲਾਉਂਦੀ ਸੀ ਔਰਤ
ਦੇਹ-ਵਪਾਰ ਚਲਾਉਣ ਵਾਲੀ ਔਰਤ ਦੇ ਘਰੋਂ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ, ਸ਼ਰਾਬ, ਨਕਦੀ ਤੇ ਮੋਬਾਇਲ ਫੋਨ ਵੀ ਹੋਏ ਬਰਾਮਦ
ਪੰਜਾਬ ਪੁਲਿਸ ਨੇ ਲੁਧਿਆਣਾ ਦੇ ਅੰਤਰ-ਰਾਜੀ ਸੈਕਸ ਰੈਕਟ ਦਾ ਕੀਤਾ ਪਰਦਾਫਾਸ਼

ਚੰਡੀਗੜ/ਲੁਧਿਆਣਾ, 6 ਮਾਰਚ (ਵਿਸ਼ਵ ਵਾਰਤਾ);-ਸਵੇਰੇ ਤੜਕਸਾਰ ਕੀਤੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਨੇ ਸ਼ਨਿਚਰਵਾਰ  ਨੂੰ ਲੁਧਿਆਣਾ ਵਿੱਚ ਸਰਗਰਮ ਅੰਤਰ-ਰਾਜੀ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ। ਇਸ ਕਾਰਵਾਈ ਦੌਰਾਨ ਪਹਿਲਾਂ ਤੋਂ ਜਮਾਨਤ ‘ਤੇ ਚੱਲ ਰਹੀ ਗਿਰੋਹ ਮੁਖੀ ਔਰਤ , 10 ਲੜਕੀਆਂ ਸਮੇਤ 14 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ।  ਉਕਤ ਔਰਤ  ਕੋਵਿਡ ਦੌਰਾਨ ਲੋੜਵੰਦ ਬੇਰੁਜ਼ਗਾਰ ਲੜਕੀਆਂ ਨੂੰ ਦੇਹ-ਵਪਾਰ ਦੇ ਧੰਦੇ ਵਿੱਚ ਲਗਾਉਂਦੀ ਸੀ।
ਦੇਹ ਵਪਾਰ ਵਿੱਚ ਸ਼ਾਮਲ ਇਹ ਲੜਕੀਆਂ ਨੇਪਾਲ, ਕੇਰਲਾ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ, ਚੰਡੀਗੜ ਅਤੇ ਅੰਮਿ੍ਰਤਸਰ ਨਾਲ ਸਬੰਧਤ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ । 
ਇਸ ਕਾਰਵਾਈ ਦੀ ਅਗਵਾਈ  ਏ.ਡੀ.ਸੀ.ਪੀ. ਲੁਧਿਆਣਾ ਰੁਪਿੰਦਰ ਕੌਰ ਸਰਾਂ ਨੇ ਕੀਤੀ । ਏਡੀਸੀਪੀ ਨੇ ਦੱਸਿਆ ਦੱਸਿਆ ਕਿ ਦੋਸ਼ੀਆਂ ਕੋਲ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਈਟੀਜੋਲਮ ਅਤੇ ਐਸਕੀਟਲੋਪਰਮ ਔਕਜ਼ਲੇਟ ਦੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ ਜਿਨਾਂ ਨੂੰ ਡਾਕਟਰ ਦੀ ਇਜਾਜ਼ਤ ਤੋਂ ਬਗੈਰ ਇਸਤੇਮਾਲ ਕਰਨ ’ਤੇ ਪਾਬੰਦੀ ਹੈ ਅਤੇ ਸਪਲਾਈ ਦੇ ਸਰੋਤ ਦਾ ਪਤਾ ਲਗਾਉਣ ਲਈ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਰਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਦੂਜੇ ਸ਼ਹਿਰਾਂ ਵਿੱਚ ਵੀ ਇਸੇ ਤਰਾਂ ਦੇ ਕਾਰਕੰੁਨਾਂ ਦੇ ਨਾਮ ਸਾਹਮਣੇ ਆਏ ਹਨ ਜਿਨਾਂ ਵਿੱਚ ਮੁੱਖ ਦੋਸ਼ੀ ਅਤੇ ਸਬੰਧਤ ਕੁੜੀਆਂ ਇੱਕ ਦੂਜੇ ਦੇ ਸੰਪਰਕ ਵਿੱਚ ਸਨ । ਉਹਨਾਂ ਅੱਗੇ ਕਿਹਾ ਕਿ ਇਨਾਂ ਸਾਰੇ ਪੱਖਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਹੋਰ ਗਿ੍ਰਫਤਾਰੀਆਂ ਹੋਣ ਦੀ ਸੰਭਾਵਨਾ ਹੈ।
ਐਟੀਜੋਲਮ ਅਤੇ ਐਸਕੀਟਲੋਪਰਾਮ ਔਕਜ਼ਲੇਟ ਦੀਆਂ 20 ਗੋਲੀਆਂ ਤੋਂ ਇਲਾਵਾ ਸਪੈਨਿਸ਼ ਫਲਿਜ ਸੈਕਸ ਡਰਾਪ ਦੇ 5 ਪੀਸ ਵੀ ਜ਼ਬਤ ਕੀਤੇ ਗਏ ।  ਮੌਕੇ ਤੋਂ 7 ਮੋਬਾਈਲ ਫੋਨ, 28 ਪੈਕੇਟ ਕੰਡੋਮ ਤੋਂ ਇਲਾਵਾ 3630 ਰੁਪਏ ਦੀ ਨਕਦੀ ਅਤੇ ਦੋ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਹੋਈਆਂ।
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਏ.ਡੀ.ਸੀ.ਪੀ ਲੁਧਿਆਣਾ -4 ਰੁਪਿੰਦਰ ਕੌਰ ਸਰਾਂ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਸੀ, ਜਿਸ ਦੇ ਮੈਂਬਰ ਐਸਐਚਓ ਮੁਹੰਮਦ ਜਮੀਲ ਸਨ। ਇਸ ਮਾਮਲੇ ਵਿਚ ਥਾਣਾ ਟਿੱਬਾ ਵਿਖੇ ਇਮੋਰਟਲ ਟ੍ਰੈਫਿਕ ਰੋਕਥਾਮ ਐਕਟ 1956 ਦੀ  ਧਾਰਾ 3,4 ਅਤੇ 5 ਤਹਿਤ ਮੁਕੱਦਮਾ ਨੰਬਰ 46, ਮਿਤੀ 6-03-2021, ਦਰਜ ਕੀਤਾ ਗਿਆ ਹੈ।
ਉਕਤ ਛਾਪੇਮਾਰੀ  ਬਾਰੇ ਜਾਣਕਾਰੀ ਦਿੰਦਿਆਂ ਏਡੀਸੀਪੀ ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਦੋਸ਼ੀ ਦੁਆਰਾ ਚਲਾਏ ਜਾ ਰਹੇ ਦੇਹ ਵਪਾਰ ਦੀਆਂ ਗਤੀਵਿਧੀਆਂ ਬਾਰੇ ਇੱਕ ਸੂਹ ਮਿਲੀ ਸੀ ਅਤੇ ਉਸ ਦੀਆਂ ਹਰਕਤਾਂ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ। ਮੁੱਖ ਦੋਸ਼ੀ ਦੀ ਪਛਾਣ ਮਨਜੀਤ ਕੌਰ ਉਰਫ ਪੰਮੀ ਆਂਟੀ ਵਜੋਂ ਹੋਈ ਹੈ ਜੋ ਗਲੀ ਨੰਬਰ 10 ਨਿਊ  ਸੁਭਾਸ਼ ਨਗਰ ਦੀ ਵਸਨੀਕ ਹੈ ਅਤੇ ਉਸ ਨੂੰ ਸਾਲ 2018 ਵਿਚ ਥਾਣਾ ਜੋਧੇਵਾਲ ਵਿਖੇ ਦਰਜ ਇਸੇ ਤਰਾਂ ਦੇ ਇੱਕ ਹੋਰ ਕੇਸ ਵਿਚ ਗਿ੍ਰਫਤਾਰ ਵੀ ਕੀਤਾ ਗਿਆ ਸੀ। ਛਾਪੇਮਾਰੀ ਦੌਰਾਨ ਸਬੰਧਤ ਘਰ ਤੋਂ ਤਿੰਨ ਹੋਰ ਵਿਅਕਤੀਆਂ ਨੂੰ ਵੀ ਗਿ੍ਰਫਤਾਰ ਕੀਤਾ ਗਿਆ ਜੋ ਗਾਹਕ ਵਜੋਂ  ਉੱਥੇ ਆਏ ਸਨ। 
ਉਕਤ ਔਰਤ (ਗਿਰੋਹ ਦੀ ਮੁਖੀ) ਹੁਣ ਜ਼ਮਾਨਤ ‘ਤੇ ਬਾਹਰ ਸੀ ਅਤੇ ਕੇਵਲ ਨੌਜਵਾਨ ਲੋੜਵੰਦ ਲੜਕੀਆਂ ਨੂੰ ਵਰਗਲਾ ਕੇ ਦੇਹ ਵਪਾਰ ਦੇ ਧੰਦੇ ਵਿੱਚ ਲਗਾ ਆਪਣੇ ਘਰ ਤੋਂ ਗੈਰਕਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੀ ਸੀ। । ਦੱਸਣਯੋਗ ਹੈ ਕਿ  ਕੋਵਿਡ ਦੇ ਸੰਕਟਕਾਲੀ ਦੌਰ ਵਿੱਚ ਉਕਤ ਔਰਤ ਲੋੜਵੰਦ ,ਬੇਰੁਜ਼ਗਾਰ ਲੜਕੀਆਂ ਨੂੰ ਧੋਖੇ ਨਾਲ ਫੁਸਲਾ ਕੇ ਦੇਹ ਵਪਾਰ ਵਿੱਚ ਲਗਾਉਂਦੀ ਸੀ। ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਵਿਚੋਂ ਇਕ ਦਿੱਲੀ ਦੀ ਲੜਕੀ  ਸ਼ਾਮਲ ਹੈ ਜੋ ਕੋਵਿਡ ਦੌਰਾਨ ਆਪਣੇ ਰਿਸ਼ਤੇਦਾਰ ਕੋਲੋਂ ਲਿਆ ਕਰਜ਼ਾ ਵਾਪਸ ਨਹੀਂ ਮੋੜ ਸਕੀ ਸੀ, ਜਦੋਂ ਕਿ ਸ਼ਹਿਰ ਦੇ ਗੁਰਦੁਆਰੇ ਚੋਂ ਲੱਭੀ ਇਕ ਹੋਰ ਲੜਕੀ ਨੂੰ  ਨੌਕਰੀ ਦੇਣ ਦਾ ਝਾਂਸਾ ਦੇ ਕੇ ਇਸ ਧੰਦੇ ਵਿੱਚ ਲਿਆਂਦਾ ਗਿਆ। ਸਰਾਂ ਨੇ ਅੱਗੇ ਦੱਸਿਆ ਕਿ ਇਹ ਲੜਕੀਆਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਦੀਆਂ ਸਨ ਕਿ ਉਹ ਕਿਸੇ ਫੈਕਟਰੀ ਵਿੱਚ ਕੰਮ ਕਰਦੀਆਂ ਹਨ ਜਾਂ ਵਿਆਹ ਦੀਆਂ ਪਾਰਟੀਆਂ ਵਿੱਚ ਪਰਫਾਮ ਕਰਦੀਆਂ ਹਨ।    
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

by Navjot
3 weeks ago
0

    ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪਟਿਆਲਾ ਪੁਲਿਸ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਮਿਲੀ ਹੈ। ਰਾਜਪੁਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 