• Latest
  • Trending
ਦੋ ਮਹੀਨੇ ਬਾਅਦ ਵੀ ਨਹੀਂ ਬਦਲੇ ਹਾਲਾਤ

ਦੋ ਮਹੀਨੇ ਬਾਅਦ ਵੀ ਨਹੀਂ ਬਦਲੇ ਹਾਲਾਤ

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

15 minutes ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

31 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

46 minutes ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

1 hour ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

2 hours ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

4 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

4 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

4 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

6 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

6 hours ago
Hindi News
English News
Monday, November 23, 2026
No Result
View All Result
26 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੋ ਮਹੀਨੇ ਬਾਅਦ ਵੀ ਨਹੀਂ ਬਦਲੇ ਹਾਲਾਤ

March 7, 2021
in ਖਬਰਾਂ, ਪੰਜਾਬ
ਦੋ ਮਹੀਨੇ ਬਾਅਦ ਵੀ ਨਹੀਂ ਬਦਲੇ ਹਾਲਾਤ

ਕੇਵਲ ਚੋਣ ਐਲਾਨ ਸਾਬਤ ਹੋਈ ਜੀਰਕਪੁਰ ਚ ਹਸਪਤਾਲ ਦੀ ਉਸਾਰੀ

ਦੋ ਮਹੀਨੇ ਬਾਅਦ ਵੀ ਨਾ ਡਾਕਟਰ ਆਏ, ਨਾ ਸੀਐਚਸੀ ਦਾ ਨਾਂਅ ਬਦਲਿਆ

ਵਿਧਾਇਕ ਤੋੰ ਮੰਗ ਵਿਧਾਨਸਭਾ ਵਿੱਚ ਚੁੱਕਣ ਲੋਕ ਹਿੱਤ ਦਾ ਮੁੱਦਾ

ਦੋ ਮਹੀਨੇ ਬਾਅਦ ਵੀ ਨਹੀਂ ਬਦਲੇ ਹਾਲਾਤ

ਜੀਰਕਪੁਰ 7 ਮਾਰਚ (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵਲੋੰ ਜੀਰਕਪੁਰ ਵਿੱਚ ਸੌ ਬਿਸਤਰਿਆਂ ਦੇ ਹਸਪਤਾਲ ਦੀ ਉਸਾਰੀ ਦੇ ਐਲਾਨ ਦੇ ਦੋ ਮਹੀਨੇ ਬਾਅਦ ਵੀ ਹਾਲਾਤ ਵਿੱਚ ਕੋਈ ਬਦਲਾਅ ਨਹੀੰ ਹੋਇਆ ਹੈ। ਸੀਐਚਸੀ ਨੂੰ ਅਪਗ੍ਰੇਡ ਕਰਕੇ ਹਸਪਤਾਲ ਵਿੱਚ ਤਬਦੀਲ ਕਰਨ ਦਾ ਐਲਾਨ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਕਾਂਗਰਸ ਕੌੰਸਲ ਚੋਣਾਂ ਵੀ ਜਿੱਤ ਚੁੱਕੀ ਹੈ, ਪ੍ਰੰਤੂ ਸੀਐਚਸੀ ਵੱਲ ਕਿਸੇ ਦਾ ਧਿਆਨ ਨਹੀੰ ਹੈ।

ਪੰਜਾਬ ਸਰਕਾਰ ਤੇ ਵਾਅਦਾ ਖਿਲਾਫੀ ਦਾ ਦੋਸ਼ ਲਗਾਉੰਦੇ ਹੋਏ ਜੁਆਂਇਟ ਐਕਸ਼ਨ ਕਮੇਟੀ (ਜੈਕ) ਦੇ ਪ੍ਰਤੀਨਿੱਧਾਂ ਨੇ ਹਲਕਾ ਵਿਧਾਇਕ ਐਨ ਕੇ ਸ਼ਰਮਾ ਤੋੰ ਮੰਗ ਕੀਤੀ ਹੈ ਉਹ ਵਿਧਾਨਸਭਾ ਸੈਸ਼ਨ ਦੌਰਾਨ ਇਹ ਮੁੱਦਾ ਚੁੱਕਣ।

ਜੁਆਂਇਟ ਐਕਸ਼ਨ ਕਮੇਟੀ (ਜੈਕ) ਦੇ ਪ੍ਰਧਾਨ ਸੁਖਦੇਵ ਚੌਧਰੀ, ਜਰਨਲ ਸਕੱਤਰ ਐਡਵੋਕੇਟ ਵਿਨੇ ਕੁਮਾਰ, ਐਡਵੋਕੇਟ ਇੰਦਰ ਸੇਠੀ, ਆਰ ਰਵਿੰਦਰਨ, ਜੀਐਸ ਚੌਰਸੀਆ, ਤਰਸੇਮ ਗੁਪਤਾ, ਮਹੇਸ਼ ਗੋਇਲ, ਬੀਐਸ ਅਰੋੜਾ, ਰਾਜੀਵ ਕੁਮਾਰ, ਦਵਿੰਦਰ ਕੁਮਾਰ, ਰਮਨ ਖੋਸਲਾ, ਸੁਨੀਤਾ ਰਾਣੀ, ਮੁਨੀਸ਼ ਕੁਮਾਰ ਅਤੇ ਵਿਮਲਾ ਰਾਣੀ ਨੇ ਹਸਪਤਾਲ ਬਣਾਉਣ ਦੇ ਨਾਂ ਤੇ ਸ਼ਹਿਰ ਵਾਸੀਆਂ ਨਾਲ ਧੋਖਾ ਕਰਨ ਦਾ ਦੋਸ਼ ਲਗਾਉੰਦੇ ਹੋਏ ਕਿਹਾ ਕਿ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿਲੋੰ ਅਤੇ ਸਿਹਤ ਮੰਤਰੀ ਬਲਬੀਰ ਸਿਧੂ ਨੇ ਲੋਕਾਂ ਨਾਲ ਧੋਖਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਤਿੰਨ ਜਨਵਰੀ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿਲੋਂ ਨੇ ਸੀਐਚਸੀ ਨੂੰ ਹਸਪਤਾਲ ਵਿੱਚ ਬਦਲਣ ਦਾ ਐਲਾਨ ਕੀਤਾ ਸੀ। ਜੈਕ ਵਲੋਂ ਇਹ ਮੁੱਦਾ ਲੰਮੇ ਸਮੇਂ ਤੋਂ ਚੁਕਿੱਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਿੰਨ ਜਨਵਰੀ ਨੂੰ ਲੰਮੇ ਚੌੜੇ ਐਲਾਨ ਕੀਤੇ ਗਏ ਸਨ। ਇਹ ਐਲਾਨ ਕਾਗਜੀ ਸਾਬਤ ਹੋਏ ਹਨ। ਦੋ ਮਹੀਨੇ ਦੌਰਾਨ ਇਥੇ ਡਾਕਟਰਾਂ ਦੀ ਤੈਨਾਤੀ ਤਾਂ ਬਹੁਤ ਦੂਰ ਦੀ ਗੱਲ ਹੈ ਸਰਕਾਰ ਵਲੋਂ ਸੀਐਚਸੀ ਦਾ ਬੋਰਡ ਤੱਕ ਨਹੀਂ ਬਦਲਿਆ ਗਿਆ ਹੈ। ਅੱਜ ਵੀ ਇਥੇ ਸੀਐਚਸੀ ਚਲ ਰਹੀ ਹੈ।

ਜੈਕ ਪ੍ਰਤੀਨਿੱਧਾਂ ਨੇ ਕਾਂਗਰਸ ਦੇ ਹਲਕਾ ਇੰਚਾਰਜ ਨੂੰ ਘੇਰਦੇ ਹੋਏ ਕਿਹਾ ਕਿ ਸੀਐਚਸੀ ਵਿੱਚ ਸਿਹਤ ਮੰਤਰੀ ਦੇ ਦੌਰੇ ਦੌਰਾਨ ਉਹ ਉਨ੍ਹਾਂ ਨਾਲ ਮੁਲਾਕਾਤ ਕਰਕੇ ਹਸਪਤਾਲ ਉਸਾਰੀ ਦਾ ਸਮਾਂ ਪੁੱਛਣਾ ਚਾਹੁੰਦੇ ਸਨ | ਪ੍ਰੰਤੂ ਢਿਲੋਂ ਨੇ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ। ਜੈਕ ਨੂੰ ਉਦਘਾਟਨ ਦੇ ਸਮੇਂ ਜਿਸ ਘਟਨਾ ਦਾ ਖਦਸ਼ਾ ਸੀ ਉਹ ਅੱਜ ਸਹੀ ਸਾਬਤ ਹੋ ਰਿਹਾ ਹੈ। ਸਰਕਾਰ ਨੇ ਢਕੌਲੀ ਸੀਐਚਸੀ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੇਵਲ ਨਗਰ ਕੌਾਸਲ ਚੋਣਾਂ ਲਈ ਹੀ ਕੀਤਾ ਗਿਆ ਸੀ। ਲੋਕਾਂ ਦੀ ਸਮਸਿੱਆ ਅੱਜ ਵੀ ਪਹਿਲਾਂ ਵਾਂਗ ਹੈ। ਜੈਕ ਆਗੂਆਂ ਨੇ ਹਲਕਾ ਵਿਧਾਇਕ ਐਨ ਕੇ ਸ਼ਰਮਾ ਨੂੰ ਇਹ ਮੁੱਦਾ ਵਿਧਾਨਸਭਾ ਵਿੱਚ ਚੁਕੱਣ ਦੀ ਮੰਗ ਕਰਦੇ ਹੋਏ ਕਿਹਾ ਕਿ ਸਿਹਤ ਮੰਤਰੀ ਨੇ ਜੋ ਐਲਾਨ ਕੀਤੇ ਸਨ ਉਹ ਕਦੋੰ ਪੂਰੇ ਹੋਣਗੇ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

by Ankit
4 weeks ago
0

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ — ਪੁਲਿਸ ਟੀਮਾਂ ਨੇ 150 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 