
ਅੰਮ੍ਰਿਤਸਰ, 8 ਜਨਵਰੀ – ਪਾਕਿਸਤਾਨ ਨੇ ਅੱਜ 147 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ| ਇਹ ਮਛੇਰੇ ਅੰਮ੍ਰਿਤਸਰ ਦੇ ਵਾਹਘਾ ਸਰਹੱਦ ਰਾਹੀਂ ਭਾਰਤ ਪਹੁੰਚੇ| ਇਸ ਦੌਰਾਨ ਦੇਸ਼ ਵਾਪਸ ਪਰਤਣ ਮੌਕੇ ਇਨ੍ਹਾਂ ਮਛੇਰਿਆਂ ਦੇ ਚਿਹਰਿਆਂ ਉਤੇ ਖੁਸ਼ੀ ਸੀ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...




















