ਨਵੀਂ ਦਿੱਲੀ, 9 ਜਨਵਰੀ : ਸੁਪਰੀਮ ਕੋਰਟ ਨੇ ਅੱਜ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਸਿਨੇਮਾ ਘਰਾਂ ਵਿਚ ਹੁਣ ਰਾਸ਼ਟਰ ਗਾਣ ਚਲਾਉਣਾ ਲਾਜ਼ਮੀ ਨਹੀਂ ਹੋਵੇਗਾ| ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸਾਲ 2016 ਵਿਚ ਇੱਕ ਆਦੇਸ਼ ਜਾਰੀ ਕਰਕੇ ਕਿਹਾ ਸੀ ਕਿ ਸਿਨੇਮਾ ਘਰਾਂ ਵਿਚ ਰਾਸ਼ਟਰ ਗਾਣ ਚਲਾਉਣਾ ਲਾਜ਼ਮੀ ਹੋਵੇਗਾ|
ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਕਮੇਟੀ ਆਪਣੇ ਨਿਯਮਾਂ ਨੂੰ ਤੈਅ ਕਰੇਗੀ| ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਸਿਨੇਮਾ ਘਰ ਵਿਚ ਕਿਸੇ ਵੀ ਫਿਲਮ ਦੇ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰ ਗਾਣ ਚਲਾਇਆ ਜਾਂਦਾ ਸੀ|
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...