ਰਾਤ ਦੇ ਕਰਫ਼ਿਊ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਵਾਂ ਆਦੇਸ਼ ਕੀਤਾ ਜਾਰੀ (ਪੜ੍ਹੋ ਕੀ ਹੈ ਨਵਾਂ ਆਦੇਸ਼ )

ਚੰਡੀਗੜ੍ਹ 13 ਮਾਰਚ( ਵਿਸ਼ਵ ਵਾਰਤਾ )-ਰਾਤ ਦੇ ਕਰਫ਼ਿਊ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਵਾਂ ਆਦੇਸ਼ ਜਾਰੀ ਕਰਦਿਆਂ ਹੋਈਆ ਸਕੂਲ ਵੀ ਬੰਦ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ ।ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਫੈਲਣ ਤੋਂ ਬਾਅਦ, ਪੰਜਾਬ ਨੇ ਹੁਣ ਆਪਣੇ 8 ਜ਼ਿਲ੍ਹਿਆਂ ਵਿਚ ਬੰਦ ਕਰ ਦਿੱਤਾ ਹੈ ਅਤੇ ਸਕੂਲ ਵੀ ਬੰਦ ਕਰ ਦਿੱਤੇ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਕਰੋਨਾ ਵਾਰਿਸ ਦੇ ਮਾਮਲਿਆਂ ਵਿੱਚ ਵੱਧ ਰਹੇ ਰੁਝਾਨ ਦੇ ਮੱਦੇਨਜ਼ਰ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ।























